Tag: , , , , , , , , , , , ,

ਅੰਮ੍ਰਿਤਸਰ : ਪੇਂਟ ਦੀ ਫੈਕਟਰੀ ‘ਚ ਧਮਾਕਾ

Amritsar Paint Factory Blast ਤਰਨਤਾਰਨ ਰੋਡ ‘ਤੇ ਇੱਕ ਫੈਕਟਰੀ ‘ਚ ਅਚਾਨਕ ਧਮਾਕਾ ਹੋਣ ਨਾਲ ਅਫਰਾ ਤਫਰੀ ਮੱਚ ਗਈ । ਇਹ ਧਮਾਕਾ ਇਹਨਾਂ ਜਬਰਦਸਤ ਸੀ ਕਿ ਫੈਕਟਰੀ ਦੀ ਕੰਧ ਡਿੱਗ ਗਈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਬਚਾਅ ਕਾਰਜਾਂ ‘ਚ ਜੁਟ ਗਈ। ਜਾਣਕਾਰੀ ਮੁਤਾਬਕ ਪੇਂਟ ਦੀ ਫੈਕਟਰੀ ਬੀਤੇ 3 ਸਾਲ ਤੋਂ ਬੰਦ ਹੈ ਅਤੇ ਇਥੇ ਕੋਈ

ਰਹੱਸਮਈ ਤਰੀਕੇ ਨਾਲ ਗਾਇਬ ਹੋਇਆ ਅੰਮ੍ਰਿਤਸਰ ਦਾ ਇਹ ਪਰਿਵਾਰ

Amritsar Family Missing: ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਤੇੜਾ ਖੁਰਦ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਸੋਚ ਕੇ ਹਰ ਕੋਈ ਹੈਰਾਨ-ਪਰੇਸ਼ਾਨ ਹੈ । ਦਰਅਸਲ, ਇਸ ਪਿੰਡ ਵਿੱਚ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਦੇ ਪੰਜ ਮੈਂਬਰ ਰਹੱਸਮਈ ਤਰੀਕੇ ਨਾਲ ਗਾਇਬ ਹੋ ਗਏ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ

ਵਿਦੇਸ਼ ਭੇਜਣ ਦੇ ਨਾਂ ‘ਤੇ ਫਰਜ਼ੀ ਕੰਪਨੀ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਲੱਖਾਂ ਰੁਪਏ ਦੀ ਠੱਗੀ

Amritsar Fake Immigration Company: ਅੰਮ੍ਰਿਤਸਰ: ਸੂਬੇ ਵਿੱਚ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲਿਆਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ । ਜਿੱਥੇ ਏਜੇਂਟਾਂ ਵਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਨਿੱਤ ਲੱਖਾਂ ਦੀ ਠੱਗੀ ਕੀਤੀ ਜਾ ਰਹੀ ਹੈ । ਅਜਿਹਾ ਹੀ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਨੇ ਛੇਹਰਟਾ ਵਿਖੇ

ਅੰਮ੍ਰਿਤਸਰ ‘ਚ ਦੋ ਧਿਰਾਂ ਵਿਚਕਾਰ ਖੂਨੀ ਝੜਪ, ਚੱਲੇ ਡਾਂਗਾਂ-ਸੋਟੇ

Amritsar Two sides Parties Fight: ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੇ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਧਿਰ ਆਪਸ ‘ਚ ਭੀੜ ਗਏ। ਜਾਣਕਾਰੀ ਮੁਤਾਬਕ ਇਹ ਧਿਰ ਦੁਕਾਨ ਦੇ ਕਬਜ਼ੇ ਨੂੰ ਲੈ ਕੇ ਆਪਸ ‘ਚ ਭਿੜ ਗਏ। ਵੇਖਦੇ ਹੀ ਵੇਖਦੇ ਇਹ ਝੜਪ ਹਿੰਸਕ ਹੋ ਗਈ ਤੇ ਇਕ ਧਿਰ ਦੇ ਮੁੰਡਿਆਂ ਨੇ ਦੂਜੀ ਧਿਰ ਦੇ ਲੋਕਾਂ

ਚਾਚੇ ਸਹੁਰੇ ਨੇ ਨੂੰਹ ‘ਤੇ ਲਗਾਏ ਚਰਿੱਤਰਹੀਣ ਹੋਣ ਦੇ ਇਲਜ਼ਾਮ, ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Amritsar Woman Suicide: ਅੰਮ੍ਰਿਤਸਰ: ਸੁਣਿਆ ਸੀ ਕਿ ਚਾਚੇ ਤਾਏ ਯਾਨੀ ਕਿ ਸ਼ਰੀਕ ਇੱਕ ਦੂੱਜੇ ਨੂੰ ਵੇਖ ਨਹੀਂ ਸਿਖਾਂਦੇ ਤੇ ਅੱਜ ਇੱਕ ਅਜਿਹਾ ਮਾਮਲਾ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਰਾਧਾ ਨਾਮ ਦੀ ਲੜਕੀ ‘ਤੇ ਉਸਦੇ ਪਤੀ ਦੇ ਚਾਚੇ ਨੇ ਰਾਧਾ ਨੂੰ ਕੈਰਕਟਰਲੇਸ ਬੋਲ-ਬੋਲ ਇੰਨਾ ਸ਼ਰਮਿੰਦਾ ਕਰ ਦਿੱਤਾ ਕਿ ਰਾਧਾ ਨੇ ਆਤਮਹੱਤਿਆ ਕਰ ਲਈ। ਮਿਲੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ