Tag: , , , , ,

ਕਿਸਾਨਾਂ ਨੇ ਕੈਪਟਨ ‘ਤੇ ਲਗਾਏ ਵਾਅਦਿਆਂ ਤੋਂ ਭੱਜਣ ਦੇ ਇਲਜ਼ਾਮ

ਅੰਮ੍ਰਿਤਸਰ : ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਉਲੀ ਸਾਹਿਬ ਵੱਲੋਂ ਪ੍ਰਧਾਨ ਗੁਰਵਿੰਦਰ ਸਿੰਘ ਭਰੋਭਾਲ ਦੀ ਅਗਵਾਈ ਹੇਠ ਸਥਾਨਕ ਪਿੰਡ ਮਾਲੂਵਾਲ ‘ਚ ਕਿਸਾਨ, ਬੀਬੀਆਂ ਤੇ ਮਜ਼ਦੂਰਾਂ ਦਾ ਇਕੱਠ ਹੋਇਆ ਹੈ। ਜਿਸ ਵਿੱਚ ਆਏ ਹੋਏ ਆਗੂਆਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ‘ਚੋਂ ਇੱਕ ਵੀ ਪੂਰਾ

ਕਾਂਗਰਸ ਵੱਲੋਂ ਗੁਰਜੀਤ ਸਿੰਘ ਔਜਲਾ ਲੜਨਗੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ

ਪੰਜਾਬ ਕਾਂਗਰਸ ਵੱਲੋਂ ਅੱਜ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਨਾਂਅ ਐਲਾਨ ਕਰ ਦਿੱਤਾ ਗਿਆ ਹੈ । ਕਾਂਗਰਸ ਵੱਲੋਂ ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਮੈਦਾਨ ‘ਚ ਉਤਾਰਿਆ ਗਿਆ ਹੈ.. ਇਸ ਤੋਂ ਪਹਿਲਾ ਬੀਤੇ ਦਿਨ ਭਾਜਪਾ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਰਾਜਿੰਦਰ ਮੋਹਨ ਛੀਨਾ ਦੇ ਨਾਂਅ ਦਾ ਐਲਾਨ ਕੀਤਾ

ਅੰਮ੍ਰਿਤਸਰ ‘ਚ ਇੱਕ ਕਿੱਲੋ ਹੈਰੋਇਨ, ਪਿਸਟਲ ਤੇ ਗੱਡੀ ਸਮੇਤ ਤਸਕਰ ਕਾਬੂ

ਕਾਊਂਟਰ ਇੰਟੈਲੀਜੈਂਸ ਦੇ ਆਈ.ਜੀ.ਐਮ.ਐਫ.ਫ਼ਾਰੂਕੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਇੱਕ ਕਿੱਲੋ ਹੈਰੋਇਨ, ਇੱਕ ਪਿਸਤੌਲ ਤੇ ਇੱਕ ਗੱਡੀ ਨਾਲ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਵੀ ਬੀ.ਐੱਸ.ਐਫ.ਤੇ ਪੁਲਿਸ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ 5 ਕਿੱਲੋ ਹੈਰੋਇਨ ਬਰਾਮਦ ਕੀਤੀ

ਅੰਮ੍ਰਿਤਸਰ ‘ਚ 2 ਪਿਸਤੌਲ,4 ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਬਰਾਮਦ

ਅੰਮ੍ਰਿਤਸਰ ‘ਚ 2 ਪਿਸਤੌਲ, 4 ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਸਭ ਕੋਲਕਾਤਾ ਤੋਂ ਆਈ ਰੇਲ ਗੱਡੀ ‘ਚੋਂ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ

ਅੰਮ੍ਰਿਤਸਰ `ਚ ਹਾਰਟ ਆਫ ਏਸੀਆ ਸੰਮੇਲਨ ਅੱਜ ਤੋੋਂ ਸ਼ੁਰੂ  

ਭਾਰਤ ਵਿੱਚ ਪਹਿਲੀ ਵਾਰ ਹੋ ਰਹੇ ਹਾਰਟ ਆਫ ਏਸੀਆ ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਹੈ।ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ 3 ਤੇ 4 ਦਸੰਬਰ ਨੂੰ ਕਰਵਾਏ  ਜਾ ਰਹੇ ਦੋ ਦਿਨਾ `6ਵੀਂ ਮਨਿਸਟਰੀਅਲ ਕਾਨਫਰੰਸ ਆਫ ਹਾਰਟ ਆਫ ਏਸ਼ੀਆ` ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ 4 ਦਸੰਬਰ ਨੂੰ ਕਰਨਗੇ.

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ