Tag: , , , , , , , , ,

ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਫਿਰ ਪਿਆ ਥੱਪੜ

Arvind Kejriwal Slapped: ਲੋਕ ਸਭ ਚੋਣਾਂ ਦੇ ਮੌਸਮ ‘ਚ ਇੱਕ ਫੇਰ ਮਾਹੌਲ ਗਰਮਾਇਆ ਹੋਇਆ ਹੈ ।  ਇਸੇ ਦੇ ਚਲਦਿਆਂ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵੋਟਾਂ ਨੂੰ ਇਕੱਠੀਆਂ ਕਰ ਸਕੇ।  ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇੱਕ ਵਾਰ

‘AAP’ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਹਰ ਵਾਅਦੇ ਨਾਲ ਰੱਖੀ ਇੱਕ ਸ਼ਰਤ

Arvind Kejriwal releases AAP manifesto: ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਦਿੱਲੀ ‘ਚ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰ ਮੈਨੀਫੈਸਟੋ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ‘ਆਪ’ ਨੇ ਇਸ ਵਾਰ ਪੂਰਨ ਰਾਜ ਦੇ ਮੁੱਦੇ ਨੂੰ ਸਭ ਤੋਂ

ਦਿੱਲੀ ਨੂੰ ਪੂਰਨ ਰਾਜ ਦਾ ਦਰਜ਼ਾ ਦਿਵਾਉਣ ਲਈ ਕੇਜਰੀਵਾਲ ਨੇ ਔਰਤਾਂ ਤੋਂ ਮੰਗਿਆ ਸਮਰੱਥਨ

CM seeks support woman voters: ਨਵੀਂ ਦਿੱਲੀ: ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਤੇ ਮੋਦੀ ਨੂੰ ਹਰਾਉਣ ਲਈ ਸਿਆਸੀ ਪਾਰਟੀਆਂ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੀ ਕਦੀ ‘ਚ ਹੁਣ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਰਣਨੀਤੀ ਬਣਾਈ ਹੈ। ਉਹਨਾਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਮੁੱਦੇ ‘ਤੇ ਔਰਤਾਂ

ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਭਾਜਪਾ ਨੇ ਕਰਵਾਇਆ ਮਾਨਹਾਨੀ ਦਾ ਮੁਕੱਦਮਾ ਦਰਜ

Arvind Kejriwal Problems: ਨਵੀਂ ਦਿੱਲੀ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸੀਬਤਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ।  ਭਾਜਪਾ ਆਗੂ ਰਾਜੀਵ ਬੱਬਰ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਕੇਜਰੀਵਾਲ ਤੇ ਬਾਕੀ ਲੋਕਾਂ ਦੇ ਖਿਲਾਫ ਮਾਨਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਰਾਜੀਵ ਬੱਬਰ ਨੇ ਇਹ ਕੇਸ ਦਿੱਲੀ ਭਾਜਪਾ ਦੀ ਤਰਫ਼ੋਂ ਦਰਜ ਕਰਵਾਇਆ ਹੈ।

ਕੇਜਰੀਵਾਲ ਦੀ ਧੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ

Arvind Kejriwal daughter: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਮੇਲ ਭੇਜ ਕੇ ਉਸਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਪੁਲਿਸ ਅੜਿੱਕੇ ਆ ਗਿਆ ਹੈ। ਪੁਲਿਸ ਨੇ ਅੱਜ (ਮੰਗਲਵਾਰ) ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਾਰ ਦੋਸ਼ੀ ਵਿਕਾਸ ਰਾਏ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਹੈ ਅਤੇ ਦਿੱਲੀ ‘ਚ ਪ੍ਰਤਿਭਾਗੀ ਪ੍ਰੀਖਿਆਵਾਂ

Arvind Kejriwal Attacker threaten

ਕੇਜਰੀਵਾਲ ‘ਤੇ ਹਮਲਾ ਕਰਨ ਵਾਲੇ ਸ਼ਖਸ ਨੇ ਜੇਲ੍ਹ ‘ਚ ਦਿੱਤੀ ਧਮਕੀ

Arvind Kejriwal Attacker threaten: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮਿਰਚਾਂ ਪਾਉਣ ਵਾਲੇ ਸ਼ਖਸ ਨੇ ਉਹਨਾਂ ਨੂੰ ਜੇਲ ਤੋਂ ਧਮਕੀ ਦਿੱਤੀ ਹੈ। ਮੁਲਜ਼ਮ ਨੇ ਕਿਹਾ ਹੈ ਕਿ ਉਹ ਜੇਲ ‘ਚੋਂ ਬਾਹਰ ਆਉਂਦੇ ਹੀ ਕੇਜਰੀਵਾਲ ਨੂੰ ਗੋਲੀ ਮਾਰ ਦਵੇਗਾ। ਪੁੱਛ-ਗਿੱਛ ਵਿਚ ਮੁਲਜ਼ਮ ਨੇ ਕਿਹਾ ਕਿ ਉਹ ਕੇਜਰੀਵਾਲ ਨਾਲ ਇਸ ਲਈ ਨਫਰਤ ਕਰਦਾ ਹਾਂ,

Attack on Arvind Kejriwal

ਅਰਵਿੰਦ ਕੇਜਰੀਵਾਲ ’ਤੇ ਹਮਲਾ, ਅੱਖਾਂ ’ਚ ਸੁੱਟੀਆਂ ਲਾਲ ਮਿਰਚਾਂ

Attack on Arvind Kejriwal: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ’ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਮਲਾ ਉਨ੍ਹਾਂ ’ਤੇ ਅੱਜ ਦੁਪਹਿਰ (ਮੰਗਲਵਾਰ) ਉਸ ਸਮੇਂ ਹੋਇਆ ਜਦੋਂ ਉਹ ਆਪਣੇ ਦਿੱਲੀ ਸਕਤਰੇਤ ’ਚ ਮੌਜੂਦ ਸਨ। ਹਮਲਾਵਰ ਨੇ ਪਹਿਲਾਂ ਕੇਜਰੀਵਾਲ ’ਤੇ ਲਾਲ ਮਿਰਚੀ ਪਾਉਡਰ ਸੁੱਟਿਆ ਤੇ ਫਿਰ ਹੱਥੋਪਾਈ ਕੀਤੀ। ਇਸ ਦੌਰਾਨ ਕੇਜਰੀਵਾਲ ਦੀ

ਕਾਂਗਰਸੀ ਨੇਤਾਵਾਂ ਨੇ ਕੀਤਾ 8 ਹਜ਼ਾਰ ਕਰੋੜ ਦਾ ਘਪਲਾ : ਕੇਜਰੀਵਾਲ

ਨਵੀਂ ਦਿੱਲੀ:  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਦੋਸ਼ ਲਾਇਆ ਹੈ ਕਿ ਕਾਂਗਰਸੀ ਨੇਤਾਵਾਂ ਦੀ ਮਿਲੀ-ਭੁਗਤ ਨਾਲ ਤਿੰਨੇ ਨਿੱਜੀ ਬਿਜਲੀ ਵੰਡ ਕੰਪਨੀਆਂ ਨੇ 8 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਸ਼ੀਲਾ ਦੀਕਸ਼ਿਤ ਸਰਕਾਰ ਦੇ ਸਮੇਂ ਜਦੋਂ ਬਿਜਲੀ ਕੰਪਨੀਆਂ ਦੇ ਖਾਤਿਆਂ ਦੀ ਜਾਂਚ ਕੈਗ ਕੋਲੋਂ ਕਰਵਾਉਣ ਦੀ ਗੱਲ ਕੀਤੀ ਜਾਂਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ