Tag: , , , , , , , , , , , , , ,

17 ਜੂਨ ਨੂੰ ਸੰਸਦ ’ਚ ਪਹਿਲੀ ਵਾਰ ਇਕੱਠੀ ਦਿਖੇਗੀ ਸੁਖਬੀਰ ਤੇ ਹਰਸਿਮਰਤ ਦੀ ਜੋੜੀ

sukhbir badal harsimrat badal: ਲੁਧਿਆਣਾ: 17ਵੀਂ ਲੋਕ ਸਭਾ ਚੋਣਾਂ ਮੁਕੱਮਲ ਹੋ ਗਈਆਂ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਕਾਫੀ ਫਸਵਾਂ ਮੁਕਾਬਲਾ ਸੀ। ਅਕਾਲੀ ਭਾਜਪਾ ਗਠਜੋੜ ਤੇ ਕਾਂਗਰਸ ‘ਚ ਬੜਾ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲਿਆ। ਇਸ ਦੌਰਾਨ ਚੋਣਾਂ ‘ਚ ਬਾਦਲ ਜੋੜਾ ਵੀ ਮੈਦਾਨ ‘ਚ ਸੀ ਤੇ ਦੋਵਾਂ ਨੇ ਹੀ ਚੋਣਾਂ ਜਿਤਿਆਂ ਹਨ। ਅਜਿਹੇ ‘ਚ ਇਕ

ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਫਿਰ ਪਿਆ ਥੱਪੜ

Arvind Kejriwal Slapped: ਲੋਕ ਸਭ ਚੋਣਾਂ ਦੇ ਮੌਸਮ ‘ਚ ਇੱਕ ਫੇਰ ਮਾਹੌਲ ਗਰਮਾਇਆ ਹੋਇਆ ਹੈ ।  ਇਸੇ ਦੇ ਚਲਦਿਆਂ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵੋਟਾਂ ਨੂੰ ਇਕੱਠੀਆਂ ਕਰ ਸਕੇ।  ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇੱਕ ਵਾਰ

‘AAP’ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਹਰ ਵਾਅਦੇ ਨਾਲ ਰੱਖੀ ਇੱਕ ਸ਼ਰਤ

Arvind Kejriwal releases AAP manifesto: ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਦਿੱਲੀ ‘ਚ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰ ਮੈਨੀਫੈਸਟੋ ਜਾਰੀ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ। ‘ਆਪ’ ਨੇ ਇਸ ਵਾਰ ਪੂਰਨ ਰਾਜ ਦੇ ਮੁੱਦੇ ਨੂੰ ਸਭ ਤੋਂ

ਦਿੱਲੀ ਨੂੰ ਪੂਰਨ ਰਾਜ ਦਾ ਦਰਜ਼ਾ ਦਿਵਾਉਣ ਲਈ ਕੇਜਰੀਵਾਲ ਨੇ ਔਰਤਾਂ ਤੋਂ ਮੰਗਿਆ ਸਮਰੱਥਨ

CM seeks support woman voters: ਨਵੀਂ ਦਿੱਲੀ: ਲੋਕਸਭਾ ਚੋਣਾਂ ਆਉਣ ਵਾਲਿਆਂ ਹਨ ਤੇ ਮੋਦੀ ਨੂੰ ਹਰਾਉਣ ਲਈ ਸਿਆਸੀ ਪਾਰਟੀਆਂ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੀ ਕਦੀ ‘ਚ ਹੁਣ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਰਣਨੀਤੀ ਬਣਾਈ ਹੈ। ਉਹਨਾਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੇ ਮੁੱਦੇ ‘ਤੇ ਔਰਤਾਂ

ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਭਾਜਪਾ ਨੇ ਕਰਵਾਇਆ ਮਾਨਹਾਨੀ ਦਾ ਮੁਕੱਦਮਾ ਦਰਜ

Arvind Kejriwal Problems: ਨਵੀਂ ਦਿੱਲੀ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਮੁਸੀਬਤਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ।  ਭਾਜਪਾ ਆਗੂ ਰਾਜੀਵ ਬੱਬਰ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਕੇਜਰੀਵਾਲ ਤੇ ਬਾਕੀ ਲੋਕਾਂ ਦੇ ਖਿਲਾਫ ਮਾਨਹਾਨੀ ਦੀ ਪਟੀਸ਼ਨ ਦਾਇਰ ਕੀਤੀ ਹੈ। ਰਾਜੀਵ ਬੱਬਰ ਨੇ ਇਹ ਕੇਸ ਦਿੱਲੀ ਭਾਜਪਾ ਦੀ ਤਰਫ਼ੋਂ ਦਰਜ ਕਰਵਾਇਆ ਹੈ।

ਕੇਜਰੀਵਾਲ ਤੇ ਭਗਵੰਤ ਮਾਨ ਦੇ ਬੈਨਰ ‘ਤੇ ਮਲੀ ਕਾਲਖ

Arvind Kejriwal Punjab Visit: ਤਪਾ ਮੰਡੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ (ਐਤਵਾਰ) ਪੰਜਾਬ ਦੇ ਬਰਨਾਲਾ ‘ਚ ਰੈਲੀ ਹੋਈ।  ਰੈਲੀ ਨੂੰ ਲੈਕੇ ਸੂਬੇ ਦੀਆਂ ਵੱਖ-ਵੱਖ ਥਾਵਾਂ ਤੇ ਪੋਸਟਰ ਅਤੇ ਬੈਨਰ ਲਗਾਏ ਗਏ ਹਨ, ਜਿਨ੍ਹਾਂ ‘ਤੇ ਆਪ ਸੰਯੋਜਕ ਅਰਵਿੰਦ ਕੇਜਰੀਵਾਲ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀਆਂ

ਕੇਜਰੀਵਾਲ ਦੀ ਧੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਚੜ੍ਹਿਆ ਪੁਲਿਸ ਅੜਿੱਕੇ

Arvind Kejriwal daughter: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਮੇਲ ਭੇਜ ਕੇ ਉਸਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਪੁਲਿਸ ਅੜਿੱਕੇ ਆ ਗਿਆ ਹੈ। ਪੁਲਿਸ ਨੇ ਅੱਜ (ਮੰਗਲਵਾਰ) ਇਸ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਅਨੁਸਾਰ ਦੋਸ਼ੀ ਵਿਕਾਸ ਰਾਏ ਬਿਹਾਰ ਦੇ ਸਮਸਤੀਪੁਰ ਦਾ ਰਹਿਣ ਵਾਲਾ ਹੈ ਅਤੇ ਦਿੱਲੀ ‘ਚ ਪ੍ਰਤਿਭਾਗੀ ਪ੍ਰੀਖਿਆਵਾਂ

PM Modi Sukhbir Badal House

ਅੱਜ ਸੁਖਬੀਰ ਬਾਦਲ ਦੇ ਘਰ ਪਵਿੱਤਰ ਗੁਰਬਾਣੀ ਦਾ ਆਨੰਦ ਲੈਣਗੇ ਪ੍ਰਧਾਨ ਮੰਤਰੀ ਮੋਦੀ

PM Modi Sukhbir Badal House: ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚੋਂ ਪਵਿੱਤਰ ਗੁਰਬਾਣੀ ਦਾ ਰੂਹਾਨੀ ਆਨੰਦ ਲੈਣਗੇ। ਪ੍ਰਧਾਨ ਮੰਤਰੀ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਘਰ ਜਾਣਗੇ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ

ਹਿੰਮਤ ਹੈ ਤਾਂ ਕੇਜਰੀਵਾਲ ਲੜੇ ਜਲਾਲਾਬਾਦ ਤੋਂ ਚੋਣ -ਸੁਖਬੀਰ

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੈਂਲੇਂਜ ਕੀਤਾ ਹੈ ਕੇ ਜੇ ਕੇਜਰੀਵਾਲ ਵਿਚ ਹਿੰਮਤ ਹੈ ਤਾਂ ਉਹ ਖੁਦ ਜਲਾਲਬਾਦ ਤੋਂ ਚੋਣ ਲੜੇ। ਸੁਖਬੀਰ ਬਾਦਲ ਨੇ ਕੇਜਰੀਵਾਲ ਤੇ ਸਿਆਸੀ ਨਿਸ਼ਾਨਾ ਸਾਧਦੇ ਹੋਏ ਕਿਹਾ ਕੇ ਦਿੱਲੀ ਚ ਕੀਤੇ ਗਏ ਵਾਅਦੇ ਪੂਰੇ ਨਾ ਕਰ ਪਾਉਣ ਕਾਰਨ ਕੇਜਰੀਵਾਲ ਪੰਜਾਬ ਦਾ

ਸ਼੍ਰੋਮਣੀ ਅਕਾਲੀ ਦਲ ਨੇ 69 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 69 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ 69 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਅੱਧਾ ਦਰਜਨ ਤੋਂ ਵੱਧ ਨੌਜਵਾਨ ਚਿਹਰਿਆਂ ਅਤੇ ਕੁੱਝ ਸੀਟਾਂ ਤੇ ਕਾਂਗਰਸ ਦੇ ਬਾਗੀਆਂ ਨੂੰ ਉਮੀਦਵਾਰ ਬਣਾਇਆ

ਪੰਜਾਬ ‘ਚ ਅੱਜ ਕੀ ਰਹੇਗਾ ਖਾਸ ?

2017 ਦੀਆਂ ਚੋਣਾਂ ਨੂੰ ਲੈ ਪੰਜਾਬ ‘ਚ ਸਿਆਸੀ ਮਹੌਲ ਪੂਰੀ ਤਰਾਂ ਭੱਖ ਚੁੱਕਿਆ ਹੈ।ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਦੇ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਿਨਟ ਦੀ ਖਾਸ ਮੀਟਿੰਗ ਸੱਦੀ ਗਈ ਹੈ ਜਿਸ 2017 ਦੀਆਂ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਸਮੇਤ ਕਈ ਮੁੱਦਿਆ ‘ਤੇ ਵਿਚਾਰਾਂ ਕੀਤੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ