Tag: , , ,

ਦਿੱਲੀ ਸਰਕਾਰੀ ਸਕੂਲ ‘ਚ ਮਿਲੇਨੀਆ ਟਰੰਪ ਦਾ ਦੌਰਾ, ਕੇਜਰੀਵਾਲ ਤੇ ਸਿਸੋਦੀਆ ਦੀ NO ENTRY

Kejriwal Manish Sisodia Dropped: ਨਵੀਂ ਦਿੱਲੀ: ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਆਪਣੇ ਭਾਰਤ ਦੌਰੇ ਦੌਰਾਨ ਦਿੱਲੀ ਦੇ ਇੱਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਵਾਲੀ ਹੈ । ਪਰ ਦਿੱਲੀ ਸਰਕਾਰ ਦੇ ਸੂਤਰਾਂ ਅਨੁਸਾਰ ਇੱਕ ਪ੍ਰੋਗਰਾਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਿੱਸਾ ਨਹੀਂ ਲੈ ਪਾਉਣਗੇ. AAP

kejriwal meeting amit shah

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਟਵੀਟ…

kejriwal meeting amit shah: ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਬੈਠਕ ਤੋਂ ਬਾਅਦ, ਦਿੱਲੀ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਸਾਡੇ ਵਿੱਚਕਾਰ ਦਿੱਲੀ ਨਾਲ ਜੁੜੇ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਹੋਏ। ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਮੈਂ ਮਾਣਯੋਗ

kejriwal meet amit shah

ਦਿੱਲੀ ਚੋਣਾਂ ਜਿੱਤਣ ਤੋਂ ਬਾਅਦ ਪਹਿਲੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਕੇਜਰੀਵਾਲ

kejriwal meet amit shah: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਕੇਜਰੀਵਾਲ ਅੱਜ ਦੁਪਹਿਰ ਬਾਅਦ 2.30 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਨੂੰ ਇਕ ਸ਼ਿਸ਼ਟਾਚਾਰੀ ਮੀਟਿੰਗ ਕਿਹਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ

kejriwal govt portfolio

ਕੇਜਰੀਵਾਲ ਦੀ ਸਰਕਾਰ ‘ਚ ਵੰਡੇ ਗਏ ਮੰਤਰਾਲੇ ਜਾਣੋ ਕਿਸ ਨੂੰ ਮਿਲਿਆ ਕਿਹੜਾ ਵਿਭਾਗ

kejriwal govt portfolio: ਦਿੱਲੀ ਸਰਕਾਰ ਵਿੱਚ ਮੰਤਰੀਆਂ ਦੇ ਵਿਭਾਗ ਵੰਡ ਦਿੱਤੇ ਗਏ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਕੋਲ ਕੋਈ ਵਿਭਾਗ ਨਹੀਂ ਰੱਖਣਗੇ। ਮਨੀਸ਼ ਸਿਸੋਦੀਆ ਉਪ ਮੁੱਖ ਮੰਤਰੀ ਹੋਣਗੇ ਅਤੇ ਉਨ੍ਹਾਂ ਨੂੰ ਸਿੱਖਿਆ, ਵਿੱਤ, ਯੋਜਨਾ, ਭੂਮੀ ‘ਤੇ ਭਵਨ, ਵਿਜੀਲੈਂਸ, ਸੈਰ-ਸਪਾਟਾ, ਸੇਵਾਵਾਂ, ਕਲਾਵਾਂ, ਸਭਿਆਚਾਰ ਅਤੇ ਭਾਸ਼ਾਵਾਂ ਦੇ ਵਿਭਾਗ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਦਿੱਲੀ

delhi women cabinet ministers

1993 ਤੋਂ ਬਾਅਦ ਦਿੱਲੀ ‘ਚ ਸਿਰਫ 4 ਔਰਤਾਂ ਬਣੀਆਂ ਕੈਬਨਿਟ ਮੰਤਰੀ

delhi women cabinet ministers: ਲਗਾਤਾਰ ਤੀਜੀ ਵਾਰ ਦਿੱਲੀ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਖੁਲ੍ਹੇ ਤੌਰ ਤੇ ਨਾਰੀ ਸ਼ਕਤੀ ਦੀ ਗੱਲ ਕਰਦੀ ਹੈ। ਪਰ ਇਸ ਵਾਰ ਫਿਰ ਔਰਤਾਂ ਨੂੰ ਦਿੱਲੀ ਦੇ ਮੰਤਰੀ ਮੰਡਲ ਵਿੱਚ ਜਗ੍ਹਾ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ 1993 ਤੋਂ ਲੈ ਕੇ ਹੁਣ ਤੱਕ ਦਿੱਲੀ ਵਿੱਚ ਸਿਰਫ ਚਾਰ ਮਹਿਲਾ ਕੈਬਨਿਟ ਮੰਤਰੀ

kejriwal oath ceremony

ਅਰਵਿੰਦ ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਨਹੀਂ ਹੋ ਸਕਣਗੇ, ਪ੍ਰਧਾਨ ਮੰਤਰੀ ਮੋਦੀ

kejriwal oath ceremony: ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਆਮ ਆਦਮੀ ਪਾਰਟੀ ਨੂੰ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿਚੋਂ 62 ਸੀਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਅਰਵਿੰਦ ਕੇਜਰੀਵਾਲ 16

Kejriwal's Oath on

ਅਰਵਿੰਦ ਕੇਜ਼ਰੀਵਾਲ ਨੂੰ ਚੁਣਿਆ ਗਿਆ ਵਿਧਾਇਕ ਦਲ ਦਾ ਨੇਤਾ, 16ਫਰਵਰੀ ਨੂੰ ਰਾਮਲੀਲਾ ਮੈਦਾਨ ਤੋਂ ਚੁੱਕਣਗੇ ਸਹੁੰ

Kejriwal’s Oath on: ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਪਾਰਟੀ ਦੇ ਪ੍ਰਧਾਨ ‘ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੂਰੀ ਸਹਿਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ ਹੈ। ਸਾਰੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲਿਆ ਹੈ। ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ

kejriwal winning margin

2015 ਦੇ ਮੁਕਾਬਲੇ 2020 ‘ਚ ਕੇਜਰੀਵਾਲ ਨੂੰ ਮਿਲੀਆਂ ਘੱਟ ਵੋਟਾਂ ਜਾਣੋ ਕੀ ਸੀ ਕਾਰਨ…

kejriwal winning margin: ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਭਾਰੀ ਬਹੁਮੱਤ ਨਾਲ ਜਿੱਤੀਆਂ ਹਨ ਅਤੇ ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਦਿੱਲੀ ਦੇ ਲੋਕਾਂ ਨੇ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਵੱਡੀ ਲੀਡ ਨਾਲ ਜਿਤਾਇਆ ਹੈ, ਪਰ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਮਿਲੀਆਂ ਵੋਟਾਂ ਦੀ

ਦਿੱਲੀ ਚੋਣਾਂ ’ਚ ਜਿੱਤ ਤੋਂ ਬਾਅਦ PM ਮੋਦੀ ਵੱਲੋਂ ਦਿੱਤੀ ਵਧਾਈ ‘ਤੇ ਕੇਜਰੀਵਾਲ ਨੇ ਦਿੱਤਾ ਇਹ ਜਵਾਬ

Arvind Kejriwal reply PM Modi: ਦਿੱਲੀ ਵਿਧਾਨ ਸਭਾ ਚੋਣਾਂ 2020 ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਕਰਾਰੀ ਹਾਰ ਝੱਲਣੀ ਪਈ । ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿੱਥੇ 62 ਸੀਟਾਂ ਮਿਲੀਆਂ, ਉਥੇ ਹੀ ਭਾਜਪਾ ਨੂੰ ਸਿਰਫ 8 ਸੀਟਾਂ ਨਾਲ ਸੰਤੁਸ਼ਟ ਰਹਿਣਾ ਪਿਆ । ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਜਿੱਤ ਤੋਂ ਬਾਅਦ ਇੱਕ ਵਾਰ

kejriwal says victory

ਦਿੱਲੀ ਨੇ ਦਿੱਤਾ ਕੰਮ ਦੀ ਰਾਜਨੀਤੀ ਨੂੰ ਜਨਮ : ਕੇਜਰੀਵਾਲ

kejriwal says victory: ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਦੁਪਹਿਰ ਵੇਲੇ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, “ਦਿੱਲੀ ਦੇ ਲੋਕੋ! ਤੁਸੀਂ ਕਮਾਲ ਕਰ ਦਿੱਤਾ ਹੈ। ਇਹ ਦਿੱਲੀ ਦੇ ਹਰ ਪਰਿਵਾਰ ਦੀ ਜਿੱਤ ਹੈ ਜਿਸ ਨੇ ਮੈਨੂੰ ਆਪਣਾ ਪੁੱਤ ਮੰਨਦਿਆਂ ਮੇਰਾ ਸਮਰਥਨ ਕੀਤਾ। ਇਹ ਉਨ੍ਹਾਂ

kejriwal wife birthday today

ਕੇਜਰੀਵਾਲ ਨੇ ਪਤਨੀ ਸੁਨੀਤਾ ਨੂੰ ਜਨਮ ਦਿਨ ‘ਤੇ ਦਿੱਤਾ ਸ਼ਾਨਦਾਰ ਤੋਹਫਾ

kejriwal wife birthday today: ਆਮ ਆਦਮੀ ਪਾਰਟੀ ਇੱਕ ਵਾਰ ਫਿਰ ਦਿੱਲੀ ਵਿੱਚ ਸਰਕਾਰ ਬਣਾਉਣ ਜਾ ਰਹੀ ਹੈ । ਨਤੀਜਿਆਂ ਦੇ ਰੁਝਾਨ ਦੇਖਦੇ ਹੀ AAP ਦਫਤਰ ਦੇ ਬਾਹਰ ਬਹੁਤ ਭਾਰੀ ਭੀੜ ਇਕੱਠੀ ਹੋਈ ਹੈ। ਆਮ ਆਦਮੀ ਪਾਰਟੀ ਦੇ ਦਫ਼ਤਰ ਨੂੰ ਨੀਲੇ ਅਤੇ ਚਿੱਟੇ ਗੁਬਾਰਿਆਂ ਨਾਲ ਸਜਾਇਆ ਗਿਆ ਹੈ, ਜੋ ਕਿ ਕਾਫ਼ੀ ਦੂਰੀ ਤੋਂ ਦਿਖਾਈ ਦੇ ਰਹੇ

ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਦਿੱਤੀ ਬਹਿਸ ਕਰਨ ਦੀ ਚੁਣੌਤੀ

kejriwal challenges amit shah: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕੇਜਰੀਵਾਲ ਨੇ ਕਿਹਾ, “ਅਮਿਤ ਸ਼ਾਹ ਜੀ

ਕੇਜਰੀਵਾਲ ਦੀ ਧੀ ਵੀ ਆਈ ਚੋਣ ਮੈਦਾਨ ‘ਚ

harshita attacks on bjp : ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਵਿਰੋਧੀ ਪਾਰਟੀ ਦੇ ਨੇਤਾਵਾਂ ਦੇ ਨਿਸ਼ਾਨੇ ਤੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਦੀ ਧੀ ਹਰਸ਼ਿਤਾ ਨੇ ਸਮਰਥਨ ਕੀਤਾ ਹੈ।  ਹਰਸ਼ਿਤਾ ਨੇ ਕਿਹਾ ਹੈ, “ਰਾਜਨੀਤੀ ਗੰਦੀ ਹੈ ਪਰ ਇਹ ਗੰਦੀ

ਪਾਬੰਦੀ ਹਟਾਏ ਜਾਣ ਤੋਂ ਬਾਅਦ ਪ੍ਰਵੇਸ਼ ਵਰਮਾ ਨੇ ਕੱਢੀ ਕੇਜਰੀਵਾਲ ‘ਤੇ ਭੜਾਸ

verma again slams kejriwal: ਦਿੱਲੀ ਦੇ ਚੋਣ ਸੰਘਰਸ਼ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦੀ ਬਿਆਨਬਾਜ਼ੀ ਨੇ ਜ਼ੋਰ ਫੜ੍ਹ ਲਿਆ ਹੈ। ਹੁਣ  ਇਸ ਕੜੀ ਵਿੱਚ ਇੱਕ ਹੋਰ ਬਿਆਨ ਜੋੜ ਗਿਆ ਹੈ। ਇਸ ਵਾਰ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਇੱਕ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਵਿੱਚ ਵਰਮਾ ਨੇ ਕਿਹਾ ਕਿ ਦਿੱਲੀ ਦੇ

ਅਮਿਤ ਸ਼ਾਹ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਚੁਣੌਤੀ…

amit shah to kejriwal: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਜੇ ਉਹ ਸਮਝਦੇ ਹਨ ਕਿ ਯਮੁਨਾ ਨਦੀ ਸਾਫ਼ ਹੈ ਤਾਂ ਇਸ ਵਿਚ ਚੁਭੀ ਲਾ ਕਿ ਦਿਖਾਉਣ। ਦਿੱਲੀ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ, ‘ਮੈਂ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੰਦਾ ਹਾਂ

ਕੇਜਰੀਵਾਲ ਨੂੰ ‘ਬਾਹਰੀ’ ਕਹਿਣ ਤੇ ਸੰਜੇ ਸਿੰਘ ਨੇ ਡਾ: ਹਰਸ਼ਵਰਧਨ ਨੂੰ ਕਿਹਾ ‘ਪ੍ਰਵਾਸੀ ਵਿਰੋਧੀ’

sanjay singh called dr.harsh: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕੇਜਰੀਵਾਲ ਨੂੰ ਬਾਹਰੀ ਕਹਿਣ ‘ਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੂੰ ਪ੍ਰਵਾਸੀ ਵਿਰੋਧੀ ਕਿਹਾ ਹੈ। ਸੰਜੇ ਸਿੰਘ ਨੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਕਿਹਾ, “ਇਹ ਤੁਹਾਡੀ ਮੰਦਭਾਗੀ ਮਾਨਸਿਕਤਾ ਅਤੇ ਤੁਹਾਡੀ

ਦਿੱਲੀ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਨੇ ਦਿੱਤਾ ਆਮ ਆਦਮੀ ਪਾਰਟੀ ਨੂੰ ਸਮਰਥਨ

trinamool congress supports aap: ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਹੈ। ਪਾਰਟੀ ਦੇ ਰਾਸ਼ਟਰੀ ਬੁਲਾਰੇ ਡੇਰੇਕ ਓ ਬਰਾਇਨ ਨੇ ਵੀਰਵਾਰ ਨੂੰ ਟਵਿੱਟਰ ‘ਤੇ’ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਦੇ ਹੋਏ ਇੱਕ ਵੀਡੀਓ ਅਪਲੋਡ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ

ਆਮ ਆਦਮੀ ਪਾਰਟੀ ਨੇ ਚੋਣਾਂ ਲਈ ਬਦਲਿਆ ਆਪਣਾ ਨਾਹਰਾ

Delhi Elections Aap Tagline:  ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦੋਸ਼ਾਂ ਅਤੇ ਜਵਾਬੀ ਵਿਰੋਧਾਂ ਦੇ ਨਾਲ ਚੋਣ ਪ੍ਰਚਾਰ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ। ਆਮ ਆਦਮੀ ਪਾਰਟੀ ਵੱਲੋਂ ਮੁੜ ਸੱਤਾ ਪ੍ਰਾਪਤ ਕਰਨ ਲਈ ਚੋਣ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ ਜਦਕਿ ਭਾਜਪਾ ਅਤੇ ਕਾਂਗਰਸ ਸੱਤਾ ਵਿੱਚ ਵਾਪਿਸ ਆਉਣ ਲਈ ਜ਼ੋਰ ਲਗਾ ਰਹੀਆਂ ਹਨ। ਆਮ ਆਦਮੀ ਪਾਰਟੀ ਨੇ

ਸਾਨੂੰ ਹਰਾਉਣ ਲਈ ਪਤਾ ਨਹੀਂ ਕਿੱਥੋਂ -ਕਿੱਥੋਂ ਆਈਆਂ ਨੇ ਪਾਰਟੀਆਂ : ਕੇਜਰੀਵਾਲ

kejriwal attacks to shah:  ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜ਼ੁਬਾਨੀ ਜੰਗ ਹੁਣ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਨੂੰ ਦਿੱਲੀ ਵਿੱਚ ਕੋਈ ਨਹੀਂ ਮਿਲਿਆ, ਤਾ ਇਸ ਲਈ ਸੰਸਦ ਮੈਂਬਰਾਂ ਦੀ ਫੌਜ

ਸ਼ਾਹੀਨ ਬਾਗ ਦੇ ਮਾਮਲੇ ‘ਤੇ ਕੁਮਾਰ ਵਿਸ਼ਵਾਸ ਦਾ ਕੇਜਰੀਵਾਲ’ ਤੇ ਹਮਲਾ…

kumar attack to kejriwal: ਕੁਮਾਰ ਵਿਸ਼ਵਾਸ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ‘ਤੇ ਵੱਡਾ ਹਮਲਾ ਕੀਤਾ ਹੈ। ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਦਿੱਲੀ ਸਰਕਾਰ ‘ਤੇ ਸ਼ਾਹੀਨ ਬਾਗ ਵਿੱਚ ਗੁੰਡਿਆਂ ਨੂੰ ਭੇਜਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਆਮ ਆਦਮੀ ਪਾਰਟੀ ਦਾ ਕੰਮ ਹੈ। ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਸ਼ਾਹੀਨ ਬਾਗ ਵਿੱਚ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ