Tag: , , , , ,

ਬੇਰੋਜ਼ਗਾਰ ਨੌਜਵਾਨਾਂ ਲਈ ਲਗਵਾਇਆ ਜਾਂ ਰਿਹਾ ਹੈ ”ਸਪੋਰਟਸ ਐਂਡ ਕਰੀਅਰ ਅਵੇਅਰਨੈੱਸ ਫੈਸਟੀਵਲ”

sports career awareness festival: ਜਲੰਧਰ : ਆਪਣੇ ਕਰੀਅਰ ਨੂੰ ਲੈ ਕੇ ਪ੍ਰੇਸ਼ਾਨ ਨੌਜਵਾਨਾਂ ਲਈ ਖੁਸ਼ਖਬਰੀ ਹੈ ਕਿ ਸ਼ਹਿਰ ਦੇ ਗੁਰੂ ਗੋਬਿੰਦ ਸਟੇਡੀਅਮ ‘ਚ 18 ਤੇ 19 ਦਸੰਬਰ ਨੂੰ ਸਪੋਰਟਸ ਐਂਡ ਕਰੀਅਰ ਅਵੇਅਰਨੈੱਸ ਫੈਸਟੀਵਲ ਸ਼ੁਰੂ ਹੋਣ ਜਾਂ ਰਿਹਾ ਹੈ। ਇਥੇ ਨੌਜਵਾਨਾਂ ਨੂੰ ਉਹਨਾਂ ਦੇ ਕਰੀਰ ਬਾਰੇ ਸਾਰੇ ਸਵਾਲਾਂ ਦੇ ਜਵਾਬ ਮਿਲਣਗੇ । ਕੇਂਦਰ ਅਤੇ ਰਾਜ ਸਰਕਾਰਾਂ

ਪਠਾਨਕੋਟ:ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਦਾ ਆਯੋਜਨ

ਪਠਾਨਕੋਟ:-ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਅਤੇ ਆਦਰਸ਼ ਬਗੀਚੀ ਪਬਲਿਕ ਸਕੂਲ ਵਿੱਚ ਟ੍ਰੈਫਿਕ ਸੈਮੀਨਾਰ ਲਗਾਇਆ ਗਿਆ । ਜਿਸ ਵਿੱਚ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਵਿੱਚ ਕਮੀਂ ਲਿਆਉਣ ਲਈ ਟ੍ਰੈਫਿਕ  ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ । ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦੇ ਹੋਏ ਸੈੱਲ ਦੇ ਇੰਚਾਰਜ ਏਐਸਆਈ ਦੇਵ ਰਾਜ ਅਤੇ ਟ੍ਰੈਫਿਕ ਮਾਰਸ਼ਲ ਫਤਹਿ ਫਾਂਸੀ

Women’s Day ‘ਤੇ ਕਰਵਾਇਆ ਸਮਾਗਮ

ਮਾਰਚ ਦਾ ਦਿਨ ਪੂਰੇ ਦੇਸ਼ ਵਿੱਚ ਔਰਤ ਦਿਵਸ ਵਜੋਂ ਮਨਾਇਆ ਜਾਦਾ ਹੈ। ਜਿਸ ਤਹਿਤ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਬਰਨਾਲਾ ਵਿਖੇ ਵੀ ਔਰਤਾਂ ਨੂੰ ਸਮਾਜ ਵਿੱਚ ਬਰਾਬਰੀ ਦੇ ਹੱਕਾਂ ਲਈ ਅਵਾਜ਼ ਨੂੰ ਬੁਲੰਦ ਕਰਦਾ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਔਰਤ ਦਿਵਸ ਨੂੰ ਸਮਰਪਿਤ ਨਾਟਕ ਵੀ ਪੇਸ਼ ਕੀਤੇ ਗਏ। ਇਸਤਰੀ ਜਾਗ੍ਰਿਤੀ ਮੰਚ ਦੀਆਂ ਕਾਰਕੁੰਨਾ ਨੇ ਦੱਸਿਆ

ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲਜ਼ ਅਫਸਰ ਵੱਲੋਂ ਜਾਗਰੂਕਤਾ ਰੈਲੀ

ਅੰਮ੍ਰਿਤਸਰ : ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੇਲਜ਼ ਅਫਸਰ ਸੁਨੀਲ ਠਾਕੁਰ ਦੀ ਅਗਵਾਈ ‘ਚ ਲੋਕਾਂ ਨੂੰ ਗੈਸ ਅਤੇ ਪੈਟਰੋਲ ਬਚਾਉਣ ਲਈ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਇਸ ਰੈਲੀ ‘ਚ ਹੰਸ ਗੈਸ ਸਰਵਿਸ, ਐੱਮ. ਐੱਮ. ਗੈਸ ਸਰਵਿਸ, ਗੁਰਵਿੰਦਰ ਗੈਸ ਸਰਵਿਸ ਆਦਿ ਰੈਲੀ ‘ਚ ਸ਼ਾਮਿਲ ਹੋਏ। ਇਸ ਦੌਰਾਨ ਰੈਲੀ ‘ਚ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਦੇ

ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਆਓ ਹੱਥ ਮਿਲਾਓ, ਮਤ ਨੂੰ ਬਹੁਮਤ ਬਣਾਓ’ ਮੁਹਿਮ ਚਲਾਈ

ਫ਼ਤਹਿਗੜ ਸਾਹਿਬ ਜਿਲ੍ਹਾ ਅੱਜ ਇੱਕ ਹੋਰ ਇਤਿਹਾਸਕ ਪਲ ਦਾ ਗਵਾਹ ਬਣਿਆਂ ਜਦੋਂ ‘ਆਓ ਹੱਥ ਮਿਲਾਓ, ਮਤ ਨੂੰ ਬਹੁਮਤ ਬਣਾਓ’ ਮੁਹਿੰਮ ਤਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਪ੍ਰੋਗਰਾਮ ਅਧੀਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਪੁਲਿਸ ਵਿਭਾਗ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੋਟਰਾਂ ਨੂੰ ਜਾਗਰੂਕ ਕਰਨ ਲਈ ਜੀ.ਟੀ.ਰੋਡ ‘ਤੇ ਸਥਿਤ

Traffic week

ਸੜਕ ਸੁਰੱਖਿਆ ਹਫਤੇ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪਾਤੜਾਂ:28ਵਾਂ ਕੌਮੀ ਸੜਕ ਸੁਰੱਖਿਆ ਹਫਤਾ ਮਿਤੀ 9 ਜਨਵਰੀ ਤੋਂ 15 ਜਨਵਰੀ 2017 ਤੱਕ  ਮਨਾਇਆ ਜਾ ਰਿਹਾ ਹੈ।ਜਿਸਦੇ ਸਬੰਧ ਵਿੱਚ  ਟ੍ਰੈਫਿਕ ਅਸ਼ੈਜੂਕੇਸ਼ਨ  ਸੈਲ ਪੁਲਿਸ  ਪਟਿਆਲਾ ਵੱਲੋਂ ਮਦਰ ਇੰਡੀਆ ਸਕੂਲ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਮਾਨਯੋਗ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਆਈ.ਪੀ.ਐਸ  ਭੂਪਤੀ ਜੀ ਦੇ ਹੁਕਮਾਂ ਅਨੁਸਾਰ ਬਲਰਾਜ ਸਿੰਘ(ਡੀ.ਐਸ.ਪੀ, ਪਟਿਆਲਾ) ਸਤਪਾਲ ਸ਼ਰਮਾ(ਡੀ.ਐਸ.ਪੀ, ਪਾਤੜਾਂ)ਦੀ ਣੋਗ

Akhil kumar Mishra & Dipti Uppal

ਚੋਣ ਕਮਿਸ਼ਨ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਵੋਟਰ ਜਾਗਰੂਕਤਾ ਪ੍ਰੋਗਰਾਮ

ਫਗਵਾੜਾ:- ਚੋਣ ਕਮਿਸ਼ਨ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਸਿਸਟਮ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸਿਪੇਸ਼ਨ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਲਵਲੀ ਪ੍ਰੋਫੈਸ਼ਨਲ ਯੂਨਿਵਰਸਿਟੀ ਵਿਖੇ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਨਵੇਂ ਬਣੇ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੇ ਅਧਿਕਾਰ ਅਤੇ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਮੌਕੇ ਇਲੈਕਸ਼ਨ ਅਬਜਰਵਰ ਅਖਿਲ ਕੁਮਾਰ ਮਿਸ਼ਰਾ ਤੋਂ ਅਲਾਵਾ ਏ.ਡੀ.ਸੀ ਫਗਵਾੜਾ ਬਬੀਤਾ

ਐੱਸ. ਡੀ. ਐੱਮ. ਨੇ ਪਿੰਡਾਂ ਦੇ ਵੋਟਰਾਂ ਨੂੰ ਕੀਤਾ ਜਾਗਰੂਕ

ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਐੱਸ. ਡੀ. ਐੱਮ. ਖਡੂਰ ਸਾਹਿਬ ਅਮਨਦੀਪ ਕੌਰ ਨੇ ਚੋਣ ਹਲਕਾ 24 ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਹਰ ਇੱਕ ਵੋਟਰ ਦਾ ਹੱਕ ਬਣਦਾ ਹੈ ਕਿ ਉਹ ਆਪਣੀ ਵੋਟ ਬਿਨਾਂ ਕਿਸੇ ਲਾਲਚ ਦੇ ਆਪਣੀ ਮਰਜ਼ੀ ਨਾਲ ਪਾਵੇ। ਉਨ੍ਹਾਂ ਕਿਹਾ ਕਿ

Awareness rally in firozpur

ਸਮਾਜਿਕ ਬੁਰਾਈਆਂ ਵਿਰੁੱਧ ਡੇਰਾ ਪ੍ਰੇਮੀਆਂ ਵੱਲੋਂ ਜਾਗਰੂਕਤਾ ਰੈਲੀ

ਫਿਰੋਜ਼ਪੁਰ:- ਸਮਾਜ ਵਿਚ ਫੈਲ ਰਹੀਆਂ ਸਮਾਜਿਕ ਬੁਰਾਈਆਂ ਦਾ ਡਟਵਾਂ ਵਿਰੋਧ ਕਰਦਿਆਂ ਅੱਜ ਡੇਰਾ ਪ੍ਰੇਮੀਆਂ ਵੱਲੋਂ ਵੱਡੀ ਤਦਾਦ ਵਿਚ ਇਕੱਤਰ ਹੋ ਕੇ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਮਰਦਾਂ ਦੇ ਨਾਲ-ਨਾਲ ਔਰਤਾਂ ਨੇ ਵੀ ਬਰਾਬਰ ਦੀ ਗਿਣਤੀ ਵਿਚ ਸ਼ਿਰਕਤ ਕੀਤੀ। ਗਲੀਆਂ ਵਿਚ ਗੁਜਰ ਰਹੀ ਜਾਗਰੂਕਤਾ ਰੈਲੀ ਨੂੰ ਦੇਖਣ ਲਈ ਜਿਥੇ ਲੋਕ ਆਪੋ-ਆਪਣੇ ਘਰਾਂ ਤੋਂ ਬਾਹਰ

zonal coordinater Fatehgarh sahib

ਨੋਟਬੰਦੀ ਦੇ ਗਲਤ ਫੈਸਲੇ ਬਾਰੇ ਕੀਤਾ ਜਾਵੇਗਾ ਜਾਗਰੂਕ-ਹਰਿੰਦਰ ਭਾਂਬਰੀ

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਜੋਨਲ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਦੱਸਿਆ ਜਾ ਸਕੇ ਕੀ ਭਾਜਪਾ ਪੂੰਜੀਪਤੀਆਂ ਦੀ ਹਿਤੈਸ਼ੀ ਤੇ ਗਰੀਬਾਂ ਦੀ ਦੁਸ਼ਮਣ ਪਾਰਟੀ ਹੈ। ਇਹ ਜਾਣਕਾਰੀ ਆਂਧਰਾ ਪ੍ਰਦੇਸ਼ ਕਾਂਗਰਸ ਕਮੇਟੀ

ਐਸ. ਜੀ. ਪੀ. ਸੀ. ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ‘ਚ ਸਿੱਖ ਨੋਜਵਾਨ ਚੇਤਨਾ ਸਮਾਗਮ

ਬੱਚਿਆਂ ਨੂੰ ਸਿੱਖੀ ਪ੍ਰਤੀ ਜਾਗਰੂਕ ਕਰਨ ਅਤੇ ਸਿੱਖ ਇਤਹਾਸ ਨੂੰ ਸਮਝਣ ਲਈ ਸਿੱਖ ਨੋਜਵਾਨ ਚੇਤਨਾ ਸਮਾਗਮ ਵੱਡੇ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ‘ਚ ਐਸ. ਜੀ. ਪੀ. ਸੀ. ਵੱਲੋਂ ਚੱਲ ਰਹੇ ਸਿੱਖਿਆ ਸੰਸਥਾਨ ਅਤੇ ਸਿੱਖ ਜੱਥੇਬੰਦੀਆਂ , ਸਿੱਖ ਬੁੱਧੀਜੀਵੀ ਹਿੱਸਾ ਲੈ ਰਹੇ ਹਨ। ਇਸ ਸਮਾਗਮ ਵਿੱਚ ਇੱਕ ਲੱਖ  ਦੇ ਕਰੀਬ ਬੱਚੇ ਸ਼ਾਮਿਲ ਹੋਣਗੇ।

ਡੀ. ਏ. ਵੀ. ਪਬਲਿਕ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਪਾਤੜਾਂ (ਸੱਤਪਾਲ ਗਰਗ) : ਡੀ ਏ ਵੀ ਪਬਲਿਕ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ ਡੀ ਐੱਮ ਅਨੀਤਾ ਦਰਸ਼ੀ ਦੀ ਯੋਗ ਅਗਵਾਈ ਵਿੱਚ ਸਵੀਪ ਮੁਹਿੰਮ ਅਧੀਨ ਵੋਟਰ ਜਾਗਰੂਕਤਾ ਰੈਲੀ ਡੀ ਏ ਵੀ ਪਬਲਿਕ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਵੱਲੋਂ ਰੈਲੀ ਕੱਢੀ ਗਈ। ਇਸ ਰੈਲੀ ਵਿੱਚ

ਲੋਕਾਂ ਨੂੰ ਕੈਸ਼ਲੈੱੱਸ ਸਿਸਟਮ ਪ੍ਰਤੀ ਜਾਗਰੂਕ ਕਰੇਗਾ ਹੈਲਪਲਾਈਨ ਨੰਬਰ

ਦੇਸ਼ ‘ਚ ਡਿਜ਼ੀਟਲ ਭੁਗਤਾਨ ਨੂੰ ਹੱਲਾਸ਼ੇਰੀ ਦੇਣ ਲਈ ਇਕ ਟੀ. ਵੀ. ਚੈਨਲ ਅਤੇ ਵੈੱਬਸਾਈਟ ਸ਼ੁਰੂ ਕਰਨ ਤੋਂ ਬਾਅਦ ਦੇਸ਼ ਪੱਧਰੀ ਟੋਲ ਫ੍ਰੀ ਹੈਲਪਲਾਈਨ ਨੰਬਰ ‘14444’ ਸ਼ੁਰੂ ਕੀਤਾ ਜਾਵੇਗਾ। ਇਸ ਹੈਲਪਲਾਈਨ ਦਾ ਮਕਸਦ ਲੋਕਾਂ ਨੂੰ ਕੈਸ਼ਲੈੱਸ ਲੈਣ-ਦੇਣ ਪ੍ਰਤੀ ਸਿੱਖਿਅਤ ਕਰਨਾ ਅਤੇ ਜ਼ਰੂਰੀ ਮਦਦ ਉਪਲੱਬਧ ਕਰਵਾਉਣਾ ਹੈ। ਇਹ ਸੇਵਾ ਹਫ਼ਤੇ ਭਰ ‘ਚ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸਾਫਟਵੇਅਰ

ਹੁਸ਼ਿਆਰਪੁਰ ਵਿੱਚ ਨਵੇਂ ਚੁਣੇ ਗਏ ਸਰਪੰਚਾਂ, ਪੰਚਾਂ ਨੂੰ ਕੀਤਾ ਗਿਆ ਜਾਗਰੂਕ

ਸਮਾਜਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਦੇ ਅਧੀਨ ਇਕ ਰੋਜਾ ਵਰਕਸ਼ਾਪ ਹੁਸ਼ਿਆਰਪੁਰ ਵਿੱਚ ਆਯੋਜਿਤ ਕੀਤੀ ਗਈ। ਜਿਸ ਵਿੱਚ ਨਵੇਂ ਚੁਣੇ ਗਏ 7 ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ‘ਤੇ ਮੁੱਖ ਮਹਿਮਾਨ ਦੇ ਤੌਰ ਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ

ਜਾਗ੍ਰਿਤੀ ਯਾਤਰਾ ਦਾ ਕੀਰਤਪੁਰ ਸਾਹਿਬ ਪੁੱਜਣ ‘ਤੇ ਸ਼ਾਨਦਾਰ ਸਵਾਗਤ

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ ਦਿਹਾੜੇ ਦੇ ਸਬੰਧ ਵਿਚ 13 ਅਕਤੂਬਰ ਤੋਂ ਸ੍ਰੀ ਪਟਨਾ ਸਾਹਿਬ ਤੋ ਇਕ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਸੀ।  ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਾਰਮਾ ਸਵਾਗਤ ਕੀਤਾ ਗਿਆ। ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਵਲੋ ਫੁੱਲਾ ਦੀ ਵਰਖਾ

ਸ੍ਰੀ ਗੁਰੂ ਗੋਬਿੰਦ ਸਾਹਿਬ ਦੇ 350 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਾਗਰੂਕ ਯਾਤਰਾ

ਸਾਹਿਬ ਸ੍ਰੀ ਗੁਰੂ ਗੋਬਿੰਦ ਸਾਹਿਬ ਦੇ 350 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਾਗਰੂਕ ਯਾਤਰਾ ਸ੍ਰੀ ਪਟਨਾ ਸਾਹਿਬ ਤੋਂ ਸੁਰੂ ਹੋਕੇ ਦੇਸ਼ ਦੇ ਵੱਖ-ਵੱਖ ਸ਼ਹਿਰਾ ਵਿਚੋਂ ਹੁੰਦੀ ਹੋਈ ਅੱਜ ਸ਼ਾਮ 5 ਵਜੇ ਦੇ ਕਰੀਬ ਨਾਭਾ ਪਹੁੰਚੀ। ਜਿਥੇ ਸੰਗਤਾ ਵੱਲੋ ਬਹੁਤ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਹਲਕੇ ਦੀਆ ਸੰਗਤਾ ਵੱਲੋਂ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮੱਥਾ ਟੇਕਿਆ।

ਸਿਹਤ ਜਾਗਰੂਕਤਾ ਮੁਹਿੰਮ ਦਾ ਹੋਇਆ ਆਗਾਜ਼

ਫਸਲਾਂ ਦਾ ਝਾੜ ਘੱਟਣ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫ਼ਸਲੀ ਵਿਭਿੰਨਤਾ ਨੂੰ ਲੈ ਕੇ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ

ਲੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਲਗਾਇਆ ਕੈਂਪ

ਗੁਰਾਇਆ: ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਦੀ ਜਾਂਚ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਨਾਲ ਗੁਰਦੁਆਰਾ ਸਾਹਿਬ ਪਿੰਡ ਮਹਿਮਸਮਪੁਰ ਵਿਖੇ ਸ: ਅਜੀਤ ਸਿੰਘ ਸਹੋਤਾ ਯੂ.ਕੇ ਅਤੇ ਇੰਦੀਪ ਸਿੰਘ ਯੂ.ਕੇ ਵਲੋਂ ਰੋਕੋ ਕੈਂਸਰ ਟਰੱਸਟ ਦੇ ਸਹਿਯੋਗ ਨਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਔਰਤਾਂ ਦੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ