Tag: , , , , , , ,

ਅਗਾਂਹ ਵਧੂ ਕਿਸਾਨ ਦਾ ਲੋਕਾਂ ਨੂੰ ਹੋਕਾ

ਜਿੱਥੇ ਅੱਜ ਜਿਆਦਾਤਰ ਕਿਸਾਨ ਗੈਰਕਾਨੂੰਨੀ ਤੌਰ ਤੇ ਪਰਾਲੀ ਨੂੰ ਸਾੜ ਕੇ ਸਰਕਾਰ ਤੇ ਲੋਕਾਂ ਲਈ ਵੱਡੇ ਪੱਧਰ ਤੇ ਸਮੱਸਿਆ ਖੜ੍ਹੀ ਕਰ ਰਹੇ ਹਨ।ਇਹ ਮਾਮਲਾ ਸਰਕਾਰ ਲਈ ਜੀ ਦਾ ਜੰਜਾਲ ਬਣਿਆ ਹੋਇਆ ਹੈ ਉਥੇ ਹੀ ਤਲਵੰਡੀ ਸਾਬੋ ਦੇ ਪਿੰਡ ਗੋਲੇਵਾਲਾ ਦਾ ਅਗਾਹ ਵਧੂ ਕਿਸਾਨ ਦੂਸਰੇ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਤੇ ਝੋਨੇ ਦੀ ਰਹਿੰਦ ਖੂੰਹਦ

ਫ਼ਤਹਿਗੜ੍ਹ ਸਾਹਿਬ ਤੋਂ ਸਿਹਤ ਜਾਗਰੂਕਤਾ ਲਈ 2 ਵੈਨਾਂ ਰਵਾਨਾ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਕੀਮਾਂ ਤੇ ਸਿਹਤ ਸੇਵਾਵਾਂ ਬਾਰੇ ਵੱਧ ਤੋਂ ਵਧ ਜਾਗਰੂਕ ਕਰਨ ਲਈ ਰਾਜ ਭਰ ਵਿੱਚ 100 ਵਿਸ਼ੇਸ ਵੈਨਾਂ ਭੇਜੀਆਂ ਗਈਆਂ ਹਨ। ਜਿਸ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲੇ ਵਿੱਚ ਸਿਵਲ ਸਰਜਨ ਡਾ. ਹਰਿੰਦਰ ਕੌਰ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ 2 ਜਾਗਰੂਕਤਾ ਵੈਨਾਂ ਨੂੰ ਹਰੀ

ਮਲੇਰਕੋਟਲਾ ‘ਚ ਸਿਹਤ ਵੈਨ ਦੁਆਰਾ ਚਲਾਈ ਗਈ ਜਾਗਰੂਕ ਮੁਹਿੰਮ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਨਾਲ ਜਾਗਰੂਕ ਵੈਨਾ ਚਲਾਈਆ ਜਾ ਰਹੀਆਂ ਹਨ। ਜਿਸ ਦੇ ਚਲਦਿਆਂ ਮਲੇਰਕੋਟਲਾ ਵਿੱਖੇ ਅਜਿਹੀ ਹੀ ਵੈਨ ਨੂੰ ਵਿਧਾਈਕਾ ਫਰਜਾਨਾ ਆਲਮ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਫਰਜਾਨਾ ਆਲਮ ਨੇ ਕਿਹਾ  ਕਿ ਇਸ ਨਾਲ ਲੋਕਾਂ ਦਾ ਬਹੁਤ ਜ਼ਿਆਦਾ ਫਾਇਦਾ ਹੋਵੇਗਾ,ਜਿੱਥੇ ਉਹ ਬਿਮਾਰੀ ਤੋ

ਬੱਚੇਦਾਨੀ ਦੇ ਕੈਂਸਰ ਬਾਰੇ ਜਾਗਰੁਕਤਾ ਲਈ ਸਰਕਾਰ ਨੇ ਚੁੱਕਿਆ ਇਹ ਖਾਸ ਕਦਮ

ਚੰਡੀਗੜ: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ ’ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ  ਸੂਬਾ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਦਾ ਆਰੰਭ ਕਰਦਿਆਂ ਸੂਚਨਾ, ਸਿੱਖਿਆ ਤੇ ਸੰਚਾਰ (ਆਈ.ਈ.ਸੀ) ’ਤੇ ਅਧਾਰਤ 100 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰਜਿੰਦਰਾ ਪਾਰਕ ਵਿਖੇ ਇਨ੍ਹਾਂ ਵੈਨਾਂ ਨੂੰ

ਸਿੱਖਾਂ ਨੇ ਜਾਗਰੂਕਤਾ ਲਈ 1.35 ਲੱਖ ਡਾਲਰ ਕੀਤੇ ਇਕੱਤਰ

ਕੈਲੀਫੋਰਨੀਆ ਦੀ ਯੂਬਾ ਸਿਟੀ ਵਿੱਚ ਸਿੱਖਾਂ ਨੇ ਅਮਰੀਕੀਆਂ ਨੂੰ ਸਿੱਖ ਧਰਮ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਤਹਿਤ 1,35,000 ਡਾਲਰ ਇਕੱਤਰ ਕੀਤੇ ਹਨ। ਯੂਬਾ ਸ਼ਹਿਰ ਵਿੱਚ ਕਈ ਗੁਰਦੁਆਰੇ ਹਨ ਅਤੇ ਇਹ ਖੇਤੀ ਕਰਨ ਵਾਲੇ ਸਿੱਖ ਭਾਈਚਾਰੇ ਦੇ ਰਿਹਾਇਸ਼ ਵਾਲੇ ਇਲਾਕੇ ਵਜੋਂ ਜਾਣਿਆ ਜਾਂਦਾ ਹੈ, ਜਿਥੇ ਬਾਦਾਮ, ਆੜੂ ਅਤੇ ਦਾਖ-ਮੁਨੱਕਾ ਦੇ ਵੱਡੇ ਫਾਰਮ ਹਨ।ਦੱਸ ਦੇਈਏ ਕਿ ਨੈਸ਼ਨਲ ਸਿੱਖ

ਵਿਦਿਆਰਥੀਆਂ ਵੱਲੋਂ ਗ੍ਰੀਨ ਦਿਵਾਲੀ ਮਨਾਉਣ ਲਈ ਕੱਢੀ ਜਾਗਰੂਕ ਰੈਲੀ

ਮੋਹਾਲੀ: ਵਾਤਾਵਰਣ ਨੂੰ ਬਚਾਉਣ ਲਈ ਅਤੇ ਗ੍ਰੀਨ ਦਿਵਾਲੀ ਮਨਾਉਣ ਲਈ ਚੰਡੀਗੜ੍ਹ ਗਰੁੱਪ ਆੱਫ ਕਾੱਲੀਜਿਜ਼ ਕਾਲਜ ਦੇ ਵਿਦਿਆਰਥੀਆਂ ਨੇ ਸ਼ਨੀਵਾਰ ਨੂੰ ਮੋਹਾਲੀ ‘ਚ ਰੈਲੀ ਕੱਢੀ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਪ੍ਰਦੂਸ਼ਣ ਮੁਕਤ ਦਿਵਾਲੀ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ। ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਅਤੇ ਮਿੱਟੀ ਦੇ ਦੀਵੇ ਜਲਾਉਣ ਦੀ ਅਪੀਲ

ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਦਿੱਤੀ ਜਾਣਕਾਰੀ

ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋ ਕੱਢਣ ਅਤੇ ਉਹਨਾਂ ਨੂੰ ਹੋਰ ਫਸਲਾਂ ਵੱਲ ਉਤਸ਼ਾਹਿਤ ਕਰਨ ਅਤੇ ਫਸਲਾਂ ਬਾਰੇ ਜਾਣਕਾਰੀ ਦੇਣ ਲਈ ਖੇਤੀਬਾੜੀ ਅਫਸਰਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਕਿਸਾਨਾਂ ਨੂੰ ਕਟਾਈ ਤੋਂ ਬਾਅਦ ਖੇਤ ਵਿੱਚ ਖੜ੍ਹੇ ਨਾੜ ਨੂੰ ਨਵੀਆਂ ਤਕਨੀਕਾਂ ਵਰਤ ਕੇ ਜ਼ਮੀਨ ਵਿੱਚ ਗਾਲਣ ਬਾਰੇ ਜਾਣਕਾਰੀ ਦਿੱਤੀ ਗਈ।ਇਸ ਮੌਕੇ ਤੇ ਖੇਤੀ ਮਾਹਿਰਾਂ

ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜਾਗਰੂਕ ਰੈਲੀ

ਬਠਿੰਡਾ: ਸੰਗਤ ਮੰਡੀ ਨੇੜਲੇ ਪਿੰਡ ਘੁੱਦਾ ਵਿਖੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਘੁੱਦਾ ਦੇ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਦੇ ਤਹਿਤ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ ਹੈ।ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋ ‘ਬੇਟੀ ਬਚਾਓ ਬੇਟੀ ਪੜਾਓ, ਬੇਟੀਆਂ ਮਾਰਦੇ ਜਾਓਗੇ ਤਾਂ ਨੂੰਹਾਂ ਕਿੱਥੋਂ ਲਿਆਓਗੇ’ ਦੇ ਨਾਅਰੇ ਲਗਾਏ ਗਏ।ਇਸ ਦੌਰਾਨ ਬੱਚਿਆਂ ਨੇ ਕਿਹਾ ਕਿ

ਹੇਮਾਮਾਲਿਨੀ ਨੇ ‘ ਬੇਟੀ ਬਚਾਓ ਬੇਟੀ ਪੜਾਓ’ ਉਤਸਵ  ਵਿੱਚ ਲੋਕਾਂ ਨੂੰ ਕੀਤਾ ਜਾਗਰੁਕ

ਮਥੁਰਾ  ਦੇ ਕੋਸੀ ਕਲਾ ਇਲਾਕੇ ਵਿੱਚ ‘ ਬੇਟੀ ਬਚਾਓ  ਬੇਟੀ ਪੜਾਓ ‘ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ । ਇਸ ਪ੍ਰੋਗਰਾਮ ਦਾ ਉਦੇਸ਼ ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨਾ ਸੀ ਜੋ ਅੱਜ ਵੀ ਧੀ ਪੈਦਾ ਹੋਣ ਤੇ ਉਸ ਨੂੰ ਹੀਣ ਭਾਵਨਾ ਨਾਲ ਵੇਖਦੇ ਹਨ ਅਤੇ ਮੁੰਡਿਆਂ ਨੂੰ ਸਮਾਜ ਵਿੱਚ ਵੱਡਾ ਸਥਾਨ ਦਿੰਦੇ ਹਨ ।  ਪੇਂਡੂ ਇਲਾਕਿਆਂ  ਵਿੱਚ ਇਸ

jiyani-dengu

ਡੇਂਗੂ ਬਾਰੇ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ