Tag: , , , , , , , , , , ,

ਗੁੰਡਿਆਂ ਵੱਲੋਂ ਕੀਤੀ ਜਾ ਰਹੀ ਜ਼ਬਰਨ ਵਸੂਲੀ ਦਾ ਵਿਰੋਧ ਕਰਨਾ ਪਿਆ ਮਹਿੰਗਾ

Barnala News: ਬਰਨਾਲਾ: ਅੱਜ ਦੇ ਸਮੇਂ ਵਿੱਚ ਗੁੰਡਾਗਰਦੀ ਬਹੁਤ ਵੱਧ ਗਈ ਹੈ, ਜਿਸ ਕਾਰਨ ਲੋਕ ਇਸ ਦੇ ਚੱਲਦੇ ਕੁਝ ਵੀ ਕਰ ਲੈਂਦੇ ਹਨ। ਜਿਸ ਵਿੱਚ ਇਸ ਲੜਾਈ ਦੇ ਕਾਰਨ ਕਈ ਜਗ੍ਹਾ ਖੂਨ ਖ਼ਰਾਬਾ ਵੀ ਦੇਖਣ ਨੂੰ ਮਿਲਦਾ ਹੈ। ਅਜਿਹਾ ਇੱਕ ਮਾਮਲਾ ਬਰਨਾਲਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਗੁੰਡਿਆਂ ਦੇ ਵੱਲੋਂ ਕੀਤੀ ਜਾ ਰਹੀ

ਬਰਨਾਲਾ : ਰੁਜ਼ਗਾਰ ਮੇਲੇ ‘ਚ ਰੁਜ਼ਗਾਰ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨਾਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਲਾਇਆ ਧਰਨਾ

Barnala Rozgar Mela: ਕੈਪਟਨ ਸਰਕਾਰ ਵਲੋਂ ਪ੍ਰਮੁੱਖ ਸ਼ਹਿਰਾਂ ‘ਚ ਰੁਜ਼ਗਾਰ ਦੇਣ ਦੇ ਮੰਤਵ ਨਾਲ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪਰ ਇਸ ਤੋਂ ਉਲਟ ਹਜੇ ਵੀ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਕੈਪਟਨ ਸਰਕਾਰ ਦੇ ਰੁਜ਼ਗਾਰ ਦੇਣ ਦੇ ਮੰਤਵ ਨਾਲ ਬਰਨਾਲਾ ‘ਚ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ

ਕਰਜ਼ੇ ਨੇ ਲਈ ਇੱਕ ਹੋਰ ਜਾਨ…

Barnala Farmer Suicide: ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਵੱਡੇ  – ਵੱਡੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਅਸਲ ਸੱਚ ਕੁਝ ਹੋਰ ਹੀ ਹੈ। ਪੰਜਾਬ ‘ਚ ਜਿੱਥੇ ਕਰਜ਼ੇ ਦੇ ਕਾਰਨ ਅੰਨਦਾਤਾ ਪ੍ਰੇਸ਼ਾਨ ਹੈ ਓਥੇ ਇਸ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।  ਉਥੇ ਹੀ ਬੇਰੁਜ਼ਗਾਰੀ ਦੇ ਮਾਰੇ ਨੌਜਵਾਨਾਂ ਵੱਲੋਂ ਵੀ ਖ਼ੁਦਕੁਸ਼ੀ ਦਾ

ਸਰਕਾਰੀ ਹਸਪਤਾਲ ਹੋਣ ਦੇ ਬਾਵਜੂਦ ਗਰੀਬਾਂ ਤੋਂ ਇਲਾਜ ਲਈ ਮੰਗੇ ਜਾ ਰਹੇ ਹਜ਼ਾਰਾਂ

Barnala Civil Hospital: ਬਰਨਾਲਾ ਦਾ ਸਰਕਾਰੀ ਹਸਪਤਾਲ ਜੋ ਕਿ ਆਮ ਗਰੀਬ ਲੋਕਾਂ ਦੇ ਮੁਫ਼ਤ ਇਲਾਜ ਲਈ ਬਣਿਆ ਹੈ,ਉੱਥੇ ਹੀ ਕਿਸੇ ਪ੍ਰਾਇਵੇਟ ਹਸਪਤਾਲ ਵਾਂਗ ਖ਼ਰਚ ਦਾ ਇਲਾਜ ਗਰੀਬ ਲੋਕਾਂ ਤੇ ਆ ਰਿਹਾ ਹੈ।ਜਦਕਿ ਜਿਆਦਾਤਰ ਲੋਕਾਂ ਦੇ ਭਗਤ ਸਾਰਾ ਬੀਮਾ ਯੋਜਨਾ ਦੇ ਕਾਰਡ ਬਣੇ ਹੋਏ ਹਨ।ਜਿਸ ਵਿੱਚ ਸਾਲ ਦਾ 50000 ਰੁਪਏ ਤੱਕ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ

ਹਥਿਆਰਾਂ ਦੀ ਚੋਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 6 ਮੁਲਜ਼ਮਾਂ ਨੂੰ ਕੀਤਾ ਕਾਬੂ

Gang Robbery Exposed: ਬਰਨਾਲਾ: ਗਣਤੰਤਰ ਦਿਵਸ ਦੇ ਮੌਕੇ ‘ਤੇ ਸੁਰੱਖਿਆ ਵਿਵਸਥਾ ਤੇ ਸਵਾਲ ਖੜੇ ਕਰਦੇ ਹੋਏ ਤਪਾ ਦੇ ਨਾਇਬ ਗਨ ਹਾਊਸ ਵਿੱਚੋਂ ਚੋਰਾਂ ਨੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਗਦੀ ਚੋਰੀ ਕੀਤੀ ਸੀ। ਇਸ ਮਾਮਲੇ ਵਿੱਚ ਚੋਰ ਜਾਂਦੇ-ਜਾਂਦੇ ਸੀਸੀਟੀਵੀ ਕੈਮਰੇ ਦੀ ਡੀਵੀਆਰ ਵਿੱਚ ਨਾਲ ਲੈ ਗਏ ਸਨ। ਪੁਲਿਸ ਨੂੰ ਗੁਆਂਢ ਦੀ ਦੁਕਾਨ ਦੀ ਸੀਸੀਟੀਵੀ ਫੁਟੇਜ

ਇੰਨ੍ਹਾਂ NRI’s ਦਾ ਵਾਅਦਾ, ਅਸੀਂ ਸੁਧਾਰਾਂਗੇ ਆਪਣੇ ਪਿੰਡਾਂ ਦੀ ਜੂਨ

Barnala Woman Smuggling Drugs

ਪੁਲਿਸ ਨੇ ਔਰਤ ਨੂੰ ਨਸ਼ਾ ਵੇਚਦੇ ਰੰਗੇ ਹੱਥੀਂ ਕੀਤਾ ਕਾਬੂ

Barnala Woman Smuggling Drugs: ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਦੇ ਦਾਅਵੇ ਖੋਖਲੇ ਸਾਬਿਤ ਹੁੰਦੇ ਜਾ ਰਹੇ ਹਨ। ਹੁਣ ਔਰਤਾਂ ਵੀ ਨਸ਼ੇ ਦੇ ਇਸ ਧੰਧੇ ਵਿੱਚ ਸ਼ਾਮਿਲ ਹੁੰਦੀਆਂ ਜਾ ਰਹੀਆਂ ਹਨ।ਜਾਣਕਾਰੀ ਅਨੁਸਾਰ ਬਰਨਾਲੇ ਵਿੱਚ ਪੁਲਿਸ ਨੇ ਇੱਕ ਔਰਤ ਨੂੰ ਨਸ਼ਾ ਵੇਚਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਉਸਦੇ ਘਰ ਤੋਂ ਵੀ ਨਸ਼ੇ ਦਾ ਸਟਾਕ ਫੜਿਆ ਗਿਆ ਹੈ।

ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਮੁਲਾਜ਼ਮਾਂ ਵੱਲੋਂ ਬਰਨਾਲਾ ਵਿਖੇ ਮੀਟਿੰਗ

ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਮੁਲਾਜ਼ਮਾਂ ਵੱਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਹੈ ਮੀਟਿੰਗ।ਫੂਡ ਕਾਰਪੋਰੇਸ਼ਨ ‘ਚ ਚੱਲ ਰਹੇ ਠੇਕੇਦਾਰੀ ਪ੍ਰਬੰਧ ਨੂੰ ਬੰਦ ਕਰਨ ਦੀ ਕੀਤੀ ਮੰਗ।ਮੰਗ ਨੂੰ ਲੈ ਦੇਸ਼ ਭਰ’ਚ ਹੜਤਾਲ ਕਰਨ  ਦਾ ਕੀਤਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ