Tag: , , , , , ,

ਪੰਜਾਬ ਦੀ 50ਵੀਂ ਵਰ੍ਹੇਗੰਢ ‘ਤੇ ਰਾਜ ਪੱਧਰੀ ਮੁਕਾਬਲਿਆਂ ਦਾ ਆਯੋਜਨ

ਬਰਨਾਲਾ  : ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਸਾਹਿਤ ਪ੍ਰਦਰਸ਼ਨੀ ਤੇ ਪੇਪਰ ਰੀਡਿੰਗ ਮੁਕਾਬਲਿਆਂ ਦਾ ਆਯੋਜਨ ਬਰਨਾਲਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਸੂਬੇ ਭਰ ਦੇ ਵਿਦਿਆਰਥੀਆ ਨੇ ਭਾਗ ਲਿਆ। ਜਿਸ ਵਿੱਚ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਜਿਸ ਵਿੱਚ ਸੂਬੇ ਭਰ ਚੋਂ ਆਏ ਵਿਦਿਆਰਥੀਆਂ

ਬਰਨਾਲਾ ’ਚ ਸਾਹਿਤ ਸਮਾਗਮ,ਕਈ ਪੁਸਤਕਾਂ ਕੀਤੀਆਂ ਲੋਕ ਅਰਪਣ

ਬਰਨਾਲਾ : ਮਾਲਵਾ ਸਾਹਿਤ ਸਭਾ ਵੱਲੋਂ ਬਰਨਾਲਾ ਵਿਖੇ ਇੱਕ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ ,ਚਿੰਤਕਾਂ ਅਤੇ ਸਾਹਿਤ ਪ੍ਰੇਮੀਆ ਨੇ ਸ਼ਮੂਲੀਅਤ ਕੀਤੀ। ਸਾਹਿਤ ਸਭਾ ਵੱਲੋਂ ਲੇਖਕ ਕਵਰਜੀਤ ਭੱਠਲ ਦੀ ਪੁਸਤਕ ‘ਮਿੱਟੀ ਰੁਦਨ ਕਰੇ ’ਅਤੇ ਲੇਖਕ ਮੇਜ਼ਰ ਸਿੰਘ ਰਾਜਗੜ ਦੀਆਂ ਬਾਲ ਸਾਹਿਤ ਉਪਰ ਦੋ ਪੁਸਤਕਾਂ ‘ ਬਚਪਨ ਦੀ ਕਿਲਕਾਰੀ ’

ਬਰਨਾਲਾ’ਚ ਕਰਾਇਆ ਗਿਆ ਸੂਬਾ ਪੱਧਰੀ ਸਮਾਗਮ

ਬਰਨਾਲਾ:-ਰੰਗਕਰਮੀਂ ਗੁਰਸ਼ਰਨ ਸਿੰਘ ਦੀ ਯਾਦ ਨੂੰ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਦੇ ਲੋਕ ਸੱਭਿਆਚਾਰਕ ਮੰਚ ਵੱਲੋਂ ਬਰਨਾਲਾ ‘ਚ ਸੂਬਾ ਪੱਧਰੀ ਸਮਾਗਮ ਕੀਤਾ ਗਿਆ। ਵੱਖ-ਵੱਖ ਨਾਟਕ ਟੀਮਾਂ ਵੱਲੋਂ ਪੂਰੀ ਰਾਤ ਇਹ ਨਾਟਕ ਖੇਡੇ ਗਏ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਕੀਮਤੀ ਲਾਲ ਭਗਤ ਕਰਨਗੇ ਪ੍ਰੈਸ ਕਾਨਫਰੰਸ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਕੀਮਤੀ ਲਾਲ ਭਗਤ ਬਰਨਾਲਾ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਬਰਨਾਲਾ ਵਿੱਚ ਗਊਸ਼ਾਲਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱੱਕ ਕਰੋੜ ਰੁਪਏ ਖਰਚ ਕਰਨ ਦਾ ਐਲਾਨ ਕੀਤਾ ਗਿਆ ਹੈ।ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੱੱਲੋਂ ਬਰਨਾਲਾ’ਚ ਅਕਾਲੀ ਵਰਕਰ ਨੂੰ ਲਾਮਬੰਦ ਕਰਨ ਲਈ ਇੱੱਕਤਰ ਕੀਤਾ

ਜੇਲ ਵਿੱਚ ਬੰਦ ਕੈਦੀਆਂ ਨੂੰ ਵੰਡੇ ਕੰਪਿਊਟਰ ਸਰਟੀਫਿਕੇਟ

ਬਰਨਾਲਾ ਪੁਲਿਸ ਨੇ ਲੁੱਟਾਂਖੋਹਾਂ ਕਰਨ ਵਾਲੇ 13 ਮੈਂਬਰੀ ਗਿਰੋਹ ਨੂੰ ਕੀਤਾ ਗ੍ਰਿਫਤਾਰ

ਬਰਨਾਲਾ ਪੁਲਿਸ ਨੇ ਲੁੱਟਾਂਖੋਹਾਂ ਕਰਨ ਵਾਲੇ 13 ਮੈਂਬਰੀ ਗਿਰੋਹ ਨੂੰ ਕੀਤਾ ਗ੍ਰਿਫਤਾਰ।3 ਪਿਸਤੌਲ, 10 ਕਾਰਤੂਸ,1 ਪਿਸਟਲ, ਦੋ ਗੱਡੀਆਂ ਅਤੇ 1.5 ਲੱਖ ਰੁਪਏ ਕੈਸ਼ ਕੀਤਾ ਗਿਆ ਬਰਾਮਦ।ਪੁੱਛਤਾਛ ਕਰਨ ‘ਤੇ ਪਤਾ ਲੱਗਿਆ ਕਿ ਗਿਰੋਹ, ਪੰਜਾਬ ਅਤੇ ਹਰਿਆਣਾ ‘ਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ