Tag: , , , , , , , , , , , , ,

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ

Bathinda Police Arrested Motorcycle theft: ਬਠਿੰਡਾ : ਆਏ ਦਿਨ ਲੁੱਟਖੋਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਸਖਤੀ ਨਾਲ ਲਿਆ ਹੈ । ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾਂ ਲੱਗੀ । ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚੋਰੀ

ਦੇਖੋ ਕਿਉਂ ਸਰੀਰ ਉੱਤੇ ਤਾਰਾਂ ਤੇ ਮੀਟਰ ਲਗਾ ਕੇ ਕਰ ਰਹੇ ਹਨ ਲੋਕ ਪ੍ਰਦਰਸ਼ਨ

Bathinda People Protest: ਬਠਿੰਡਾ: ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਭ ਤੋਂ ਪਹਿਲਾ ਝਟਕਾ ਬਿਜਲੀ ਦਰਾਂ ਨੂੰ ਵਧਾ ਦਿੱਤਾ । ਜਿਸ ਵਿੱਚ ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 2.14 ਫ਼ੀਸਦੀ ਵਾਧਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਵਧੀਆਂ ਹੋਈਆਂ ਦਰਾਂ ਪਹਿਲੀ ਜੂਨ ਤੋਂ ਲਾਗੂ

ਬਠਿੰਡਾ ‘ਚ ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Bathinda Petrol Pump Fire: ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਥੇ ਇਕ ਨੌਹਰੇ ਵਿੱਚ ਖੜ੍ਹੇ ਤੇਲ ਦੇ ਟੈਂਕਰ ਨੂੰ ਅਚਾਨਕ ਅੱਗ

ਪ੍ਰਸ਼ਾਸ਼ਨ ਵਲੋਂ ਅਦਾਲਤ ਸਾਹਮਣੇ ਵਕੀਲਾਂ ਦੇ ਚੈਮਬਰ ਤੇ ਖੋਖੇ ਢਹਿ ਢੇਰੀ

Bathinda Lawyers: ਬਠਿੰਡਾ (ਧਰਮ ਚੰਦਰ) : ਐਤਵਾਰ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਕਰੀਬ ਢਾਇ ਘੰਟੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਸਾਹਮਣੇ ਬਣੇ ਹੋਏ 2 ਦਰਜ਼ਨ ਵਕੀਲਾਂ ,ਅਸਟਾਮ ਫਰੋਸ਼ ,ਟਾਇਪਿਸਟਾਂ ਤੇ ਹੋਰਨਾਂ ਖੋਖਿਆਂ ਨੂੰ ਜੇ.ਸੀ.ਬੀ ਨਾਲ ਢਹਿ ਦੇਰੀ ਕਰ ਦਿਤਾ ਗਿਆ ,ਐੱਸ ਡੀ ਐੱਮ ਅਮਰਿੰਦਰ ਸਿੰਘ ਟਿਵਾਣਾ

Bathinda Plate Farm

ਪਲੇਟ ਫਾਰਮ ਤੇ ਹੀ ਦਿੱਤਾ ਮੰਦਬੁੱਧੀ ਔਰਤ ਨੇ ਬੱਚੇ ਨੂੰ ਜਨਮ, ਸੰਭਾਲਣ ਦੀ ਬਜਾਏ ਲੋਕ ਦੇਖਦੇ ਰਹੇ ਤਮਾਸ਼ਾ

Bathinda Plate Farm: ਬੀਤੀ ਰਾਤ ਬਠਿੰਡਾ ਜੰਕਸ਼ਨ ਤੇ ਮਾਨਵਤਾ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਉਸ ਵੇਲੇ ਵਾਪਰੀ ਜਦੋਂ ਇਥੇ ਪਲੇਟ ਫਾਰਮ ਨੰਬਰ 3 ਤੇ ਇਕ ਮਾਨਸਿਕ ਰੋਗੀ ਔਰਤ ਪ੍ਰਸੂਤਾ ਪੀੜਾਂ ਨਾਲ ਤੜਫ ਦੀ ਰਹੀ ਤੇ ਲੋਕ ਖੜੇ ਤਮਾਸ਼ਾ ਦੇਖਦੇ ਰਹੇ ਤੇ ਇਸ ਗਰੀਬ ਬੇਸਹਾਰਾ ਔਰਤ ਨੇ ਉਥੇ ਪਲੇਟਫਾਰਮ ਤੇ ਹੀ ਬੱਚੇ ਨੂੰ ਜਨਮ ਦੇ ਦਿੱਤਾ।

Bathinda Boot Factory

ਆਖ਼ਿਰ ਬਠਿੰਡਾ ਬੂਟ ਫੈਕਟਰੀ ‘ਚ ਅੱਗ ਲੱਗਣ ਦਾ ਕਾਰਨ ਆਇਆ ਸਾਹਮਣੇ

Bathinda Boot Factory: ਬਠਿੰਡਾ ਦੇ ਮਾਨਸਾ ਰੋਡ ਸਥਿਤ ਬਣੇ ਇੰਡਸਟਰੀ ਏਰਿਆ ਵਿੱਚ ਅੱਜ ਸਵੇਰੇ ਸ਼੍ਰੀ ਗਣੇਸ਼ ਇੰਡਸਟਰੀ ਨਾਮ ਦੀਆਂ ਜੁੱਤੀਆਂ ਦੀ ਫੈਕਟਰੀ ਵਿੱਚ ਜਬਰਦਸਤ ਅੱਗ ਲੱਗ ਗਈ।ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ ਪਰ ਦਮਕਲ ਦੀਆਂ ਗੱਡੀਆਂ ਦਾ ਦੇਰੀ ਨਾਲ ਪਹੁੰਚਣ ਦੇ ਕਾਰਨ ਫੈਕਟਰੀ ਮਾਲਿਕ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ

ਬਠਿੰਡਾ ਏਅਰਪੋਟ ਦਾ ਹੋਇਆ ਉਦਘਾਟਨ

ਐਤਵਾਰ ਨੂੰ ਬਠਿੰਡਾ ਏਅਰਪੋਰਟ ਦਾ ਉਦਘਾਟਨ ਹੋਇਆ । ਇਸ ਮੌਕੇ ਉਪ ਮੁੱੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਾਸ਼ਣ ਦਿੱੱਤਾ ਤੇ ਕਿਹਾ ਕਿ ਜਲਦ ਹੀ ਆਦਮਪੁਰ ਏਅਰਪੋਰਟ ਨੂੰ ਵੀ ਮੰਜ਼ੂਰੀ ਮਿਲੇਗੀ। ਜ਼ਿਕਰੇਖਾਸ ਹੇ ਕਿ ਅੱੱਜ ਦਿੱੱਲੀ ਤੋਂ ਪਹਿਲੀ ਫਲਾਈਟ ਬਠਿੰਡਾ ਪਹੁੰਚੀ। ਇਸ ਉਦਘਾਟਨ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਬਠਿੰਡਾ ਨੂੰ AIIMS

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ