Tag: , , , , , , , , , ,

ਸਾਨੂੰ ਵੀ ਕਰਨ ਦਿਓ ਨਸ਼ੇ ਦਾ ਕਾਰੋਬਾਰ : ਪਿੰਡ ਵਾਸੀ

beed talab bathinda: ਬਠਿੰਡਾ : ਬਠਿੰਡਾ ਦੇ ਪਿੰਡ ਬੀੜ ਤਾਲਾਬ ਦੀ ਪੰਚਾਇਤ ਨੇ ਬਠਿੰਡਾ ਦੇ ਥਾਣਾ ਸਦਰ ਦੇ ਮੁਖੀ ਨੂੰ ਇੱਕ ਹੈਰਾਨ ਕਰ ਦੇਣ ਵਾਲਾ ਮੰਗ-ਪੱਤਰ ਭੇਜਿਆ ਹੈ। ਪਿੰਡ ਦੇ ਲੋਕਾਂ ਨੇ ਮੁੱਖ ਅਫ਼ਸਰ ਨੂੰ ਨਸ਼ਾ ਤਸਕਰਾਂ ਅਤੇ ਪੁਲਿਸ ਦੀ ਮਿਲੀਭੁਗਤ ਹੋਣ ਬਾਰੇ ਚਿੱਠੀ ਲਿਖੀ ਹੈ ਅਤੇ ਚਿੱਠੀ ਵਿੱਚ ਇਹ ਵੀ ਮੰਗ ਕੀਤੀ ਹੈ ਕਿ

ਘਰ ‘ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ

bathinda power house fire broke: ਬਠਿੰਡਾ: ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ । ਘਰ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ

ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ, ਮਾਂ-ਪਿਓ ਤੇ ਭਰਾ ਨੂੰ ਵੱਢਿਆ

Bathinda Man Murder Family: ਬਠਿੰਡਾ: ਅੱਜ ਦੇ ਸਮੇਂ ਵਿੱਚ ਕਤਲ ਦੀਆਂ ਬਹੁਤ ਸਾਰੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ  ਬਠਿੰਡਾ ਦੇ ਪਿੰਡ ਰਾਏਕੇ ਖ਼ੁਰਦ ਤੋਂ ਸਾਹਮਣੇ ਆਇਆ ਹੈ, ਜਿੱਥੇ ਹਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਜਾਨੋ ਮਾਰਨ ਅਤੇ ਪਰਿਵਾਰਕ ਮੈਂਬਰਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ

ਮੀਂਹ ਦੇ ਖੜੇ ਪਾਣੀ ‘ਚ ਡੁੱਬਣ ਨਾਲ ਨੌਜਵਾਨ ਦੀ ਹੋਈ ਮੌਤ

Bathinda Boy Died: ਬਠਿੰਡਾ: ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਤਪਦੀ ਗਰਮੀ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਸੀ ਪਰ ਸੋਮਵਾਰ ਰਾਤ ਨੂੰ ਅਚਾਨਕ ਪਏ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ, ਉਥੇ ਹੀ ਬਠਿੰਡਾ ‘ਚ ਅਮਰੀਕ ਸਿੰਘ ਰੋਡ ‘ਤੇ ਮੀਂਹ ਨਾਲ ਖੜੇ ਪਾਣੀ ‘ਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ

Bathinda Police Arrested Motorcycle theft: ਬਠਿੰਡਾ : ਆਏ ਦਿਨ ਲੁੱਟਖੋਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਸਖਤੀ ਨਾਲ ਲਿਆ ਹੈ । ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾਂ ਲੱਗੀ । ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚੋਰੀ

ਦੇਖੋ ਕਿਉਂ ਸਰੀਰ ਉੱਤੇ ਤਾਰਾਂ ਤੇ ਮੀਟਰ ਲਗਾ ਕੇ ਕਰ ਰਹੇ ਹਨ ਲੋਕ ਪ੍ਰਦਰਸ਼ਨ

Bathinda People Protest: ਬਠਿੰਡਾ: ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਭ ਤੋਂ ਪਹਿਲਾ ਝਟਕਾ ਬਿਜਲੀ ਦਰਾਂ ਨੂੰ ਵਧਾ ਦਿੱਤਾ । ਜਿਸ ਵਿੱਚ ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 2.14 ਫ਼ੀਸਦੀ ਵਾਧਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਵਧੀਆਂ ਹੋਈਆਂ ਦਰਾਂ ਪਹਿਲੀ ਜੂਨ ਤੋਂ ਲਾਗੂ

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦਾ ਕੈਦੀ ਦਬੋਚਿਆ

Bathinda Police Arrested Man: ਬਠਿੰਡਾ : ਇੱਥੇ ਮਾਨਯੋਗ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਕੈਦੀ ਨੂੰ ਜਦੋਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ  ਕੈਦੀ ਵਲੋਂ ਪੁਲਿਸ ਹੱਥੋਂ ਛੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ , ਜਿਸਨੂੰ ਪੁਲਿਸ ਵਲੋਂ ਮੁਸਤੈਦੀ ਨਾਲ ਕਾਬੂ ਕਰ ਲਿਆ ਗਿਆ, ਇਸ ਸਬੰਦੀ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜਮ ਨੇ ਦਸਿਆ

ਬਠਿੰਡਾ ‘ਚ ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Bathinda Petrol Pump Fire: ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਥੇ ਇਕ ਨੌਹਰੇ ਵਿੱਚ ਖੜ੍ਹੇ ਤੇਲ ਦੇ ਟੈਂਕਰ ਨੂੰ ਅਚਾਨਕ ਅੱਗ

ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਪਕੜ ਮਜ਼ਬੂਤ, ਵਿਰੋਧੀਆਂ ਨੂੰ ਨਹੀਂ ਲੱਭ ਰਿਹਾ ਉਮੀਦਵਾਰ

Shiromani Akali Dal Bathinda  : ਬਠਿੰਡਾ: ਪੰਜਾਬ ‘ਚ ਇਸ ਵਾਰ ਦੀਆਂ ਚੋਣਾਂ ਸਿਆਸੀ ਦਲਾਂ ਲਈ ਆਸਾਨ ਨਹੀਂ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਵੋਟਰਸ ਨੂੰ ਆਪਣੇ ਪੱਖ ‘ਚ ਕਰਨ ਲਈ ਚੰਗੀ ਮਿਹਨਤ ਕਰਨੀ ਪਵੇਗੀ। ਲੋਕਸਭਾ ਹਲਕਿਆਂ ਦੀ ਗੱਲ ਕਰੀਏ ਤਾਂ ਇਸ ਸਮੇ ਪੰਜਾਬ ਦੀ 13 ਸੀਟਾਂ ‘ਚੋਂ ਅੰਮ੍ਰਿਤਸਰ, ਗੁਰਦਾਸਪੁਰ,ਬਠਿੰਡਾ ਤੇ ਪਟਿਆਲਾ ਕਾਫੀ ਅਹਿਮ ਮੰਨਿਆ ਜਾ ਰਹੀਆਂ ਹਨ।

ਪ੍ਰਸ਼ਾਸ਼ਨ ਵਲੋਂ ਅਦਾਲਤ ਸਾਹਮਣੇ ਵਕੀਲਾਂ ਦੇ ਚੈਮਬਰ ਤੇ ਖੋਖੇ ਢਹਿ ਢੇਰੀ

Bathinda Lawyers: ਬਠਿੰਡਾ (ਧਰਮ ਚੰਦਰ) : ਐਤਵਾਰ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਕਰੀਬ ਢਾਇ ਘੰਟੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਸਾਹਮਣੇ ਬਣੇ ਹੋਏ 2 ਦਰਜ਼ਨ ਵਕੀਲਾਂ ,ਅਸਟਾਮ ਫਰੋਸ਼ ,ਟਾਇਪਿਸਟਾਂ ਤੇ ਹੋਰਨਾਂ ਖੋਖਿਆਂ ਨੂੰ ਜੇ.ਸੀ.ਬੀ ਨਾਲ ਢਹਿ ਦੇਰੀ ਕਰ ਦਿਤਾ ਗਿਆ ,ਐੱਸ ਡੀ ਐੱਮ ਅਮਰਿੰਦਰ ਸਿੰਘ ਟਿਵਾਣਾ

ਪੰਜਾਬ ਦੇ ਮਹਾਨਗਰਾਂ ‘ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ !

Stray Dogs Attack: ਸ਼ਹਿਰ ‘ਚ ਕੁੱਤਿਆਂ ਦੀ ਦਿਨੋਂ-ਦਿਨ ਤਾਦਾਦ ਵੱਧਦੀ ਜਾ ਰਹੀ ਹੈ ਤੇ ਉਸਦੇ ਨਾਲ ਹੀ ਲੋਕਾਂ ਦੀਆਂ ਪਰੇਸ਼ਾਨੀਆਂ ਵੀ। ਕੁੱਤਿਆਂ ਦਾ ਕਹਿਰ ਇਸ ਕਦਰ ਵੱਧ ਚੁੱਕਾ ਹੈ ਕਿ ਮਾਪੇ ਬੱਚਿਆਂ ਨੂੰ ਘਰ ਤੋਂ ਬਾਹਰ ਭੇਜਣ ਤੋਂ ਵੀ ਡਰ ਰਹੇ ਹਨ। ਤਾਜ਼ਾ ਮਾਮਲਾ ਹੈ ਬਠਿੰਡਾ ਦਾ ਜਿੱਥੇ 30 ਹਜ਼ਾਰ ਤੋਂ ਵੱਧ ਅਵਾਰਾ ਕੁੱਤੇ ਘੁੱਮ

ਸਿਵਲ ਹਸਪਤਾਲ ‘ਚ ਡਾਕਟਰਾਂ ਦੀ ਘਾਟ ਬਣ ਰਹੀ ਮਰੀਜਾਂ ਲਈ ਪਰੇਸ਼ਾਨੀ…

Jaitu Civil Hospital: ਜੈਤੋ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਘਾਟ ਹੋਣ ਕਾਰਨ ਆਏ ਮਰੀਜ ਖੱਜਲ-ਖੁਆਰ ਹੋ ਰਹੇ ਹਨ। ਇਹ ਸਿਵਲ ਹਸਪਤਾਲ 30 ਬੈਡਾਂ ਦੀ ਸਿਹਤ ਸਹੂਲਤਾਂ ਲਈ ਬਣਿਆ ਹੋਇਆ ਹੈ ਪਰ ਇਸ ਹਸਪਤਾਲ ‘ਚ 48 ਦੇ ਕਰੀਬ ਪਿੰਡਾਂ ਦੇ ਮਰੀਜ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ । ਹੁਣ ਇਹ ਆਲਮ ਹੈ ਕਿ ਸਿਵਲ ਹਸਪਤਾਲ ਜੈਤੋ

Bathinda Five Injured

ਜਵਾਈ ਨੇ ਸੱਸ ਸਹੁਰੇ ਤੇ ਸਾਲੇ ਸਮੇਤ ਕੀਤੇ ਪੰਜ ਜ਼ਖਮੀ

Bathinda Five Injured: ਅੱਜ ਬਠਿੰਡਾ ਕੋਰਟ ਕੰਪਲੈਕਸ ਦੇ ਬਾਹਰ ਉਸ ਵੇਲੇ ਸ਼ਰੇਆਮ ਖੂਨ ਖਰਾਬਾ ਹੋ ਗਿਆ ਜਦੋਂ ਇਕ ਵਿਆਹੁਤਾ ਅਤੇ ਉਸਦੇ ਪਰਿਵਾਰ ਤੇ ਉਸਦੇ ਹੀ ਪਤੀ ਨੇ ਆਪਣੇ ਭਰਾ ਨਾਲ ਮਿਲ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ।ਪੀੜਤ ਪਰਿਵਾਰ ਦੇ ਦੱਸਣ ਅਨੁਸਾਰ ਇਸ ਜੋੜੇ ਦਾ ਬੀਤੇ ਕਰੀਬ ਡੇਢ ਸਾਲ ਤੋਂ ਬਠਿੰਡਾ ਕੋਰਟ ‘ਚ ਤਲਾਕ ਦਾ ਕੇਸ

Batala Satsar Hospital

ਪ੍ਰਾਈਵੇਟ ਹਸਪਤਾਲ ‘ਚ ਗ਼ੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਲਿੰਗ ਜਾਂਚ ਕੇਂਦਰ ਦਾ ਹੋਇਆ ਪਰਦਾਫਾਸ਼…

Batala Satsar Hospital: ਧੀ ਬਚਾਓ ਧੀ ਪੜਾਓ ਮੁਹੀਮ ਦੇ ਚਲਦਿਆਂ ਜਿਥੇ ਪੂਰਾ ਦੇਸ਼ ਅਤੇ ਦੇਸ਼ ਦੀਆਂ ਸਰਕਾਰਾਂ ਧੀਆਂ ਨੂੰ ਬਚਾਉਣ ਵਿੱਚ ਲੱਗੀ ਹੈ ਉਥੇ ਹੀ ਕੁੱਝ ਲਾਲਚੀ ਲੋਕ ਹੁਣ ਵੀ ਡਾਕਟਰੀ ਦੇ ਪੇਸ਼ੇ ਦਾ ਗਲਤ ਫਾਇਦਾ ਚੱਕ ਕੇ ਪੈਸੇ ਕਮਾਉਣ ਦੇ ਚੱਕਰ ‘ਚ ਹਸਪਤਾਲ ਦੇ ਨਾਮ ‘ਤੇ ਲਿੰਗ ਜਾਂਚ ਕੇਂਦਰ ਚਲਾਉਂਦੇ ਦੇਖੇ ਜਾ ਰਹੇ ਹਨ।

ਬਠਿੰਡਾ ਸਿਵਲ ਹਸਪਤਾਲ ‘ਚ ਲਗਾਤਾਰ ਜਾਰੀ ਨੇ ਚੋਰੀ ਦੀ ਵਾਰਦਾਤਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ