Tag: , , , , , , , , , , , , ,

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ

Bathinda Police Arrested Motorcycle theft: ਬਠਿੰਡਾ : ਆਏ ਦਿਨ ਲੁੱਟਖੋਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਸਖਤੀ ਨਾਲ ਲਿਆ ਹੈ । ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾਂ ਲੱਗੀ । ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚੋਰੀ

ਦੇਖੋ ਕਿਉਂ ਸਰੀਰ ਉੱਤੇ ਤਾਰਾਂ ਤੇ ਮੀਟਰ ਲਗਾ ਕੇ ਕਰ ਰਹੇ ਹਨ ਲੋਕ ਪ੍ਰਦਰਸ਼ਨ

Bathinda People Protest: ਬਠਿੰਡਾ: ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਭ ਤੋਂ ਪਹਿਲਾ ਝਟਕਾ ਬਿਜਲੀ ਦਰਾਂ ਨੂੰ ਵਧਾ ਦਿੱਤਾ । ਜਿਸ ਵਿੱਚ ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 2.14 ਫ਼ੀਸਦੀ ਵਾਧਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਵਧੀਆਂ ਹੋਈਆਂ ਦਰਾਂ ਪਹਿਲੀ ਜੂਨ ਤੋਂ ਲਾਗੂ

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦਾ ਕੈਦੀ ਦਬੋਚਿਆ

Bathinda Police Arrested Man: ਬਠਿੰਡਾ : ਇੱਥੇ ਮਾਨਯੋਗ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਕੈਦੀ ਨੂੰ ਜਦੋਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ  ਕੈਦੀ ਵਲੋਂ ਪੁਲਿਸ ਹੱਥੋਂ ਛੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ , ਜਿਸਨੂੰ ਪੁਲਿਸ ਵਲੋਂ ਮੁਸਤੈਦੀ ਨਾਲ ਕਾਬੂ ਕਰ ਲਿਆ ਗਿਆ, ਇਸ ਸਬੰਦੀ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜਮ ਨੇ ਦਸਿਆ

ਬਠਿੰਡਾ ਸੀ.ਆਈ. ਏ ਸਟਾਫ ਨੇ 10 ਕਿਲੋ ਅਫੀਮ ਸਮੇਤ ਤਿੰਨ ਵਿਅਕਤੀਆ ਨੂੰ ਕੀਤਾ ਕਾਬੂ

Bathinda CIA Staff: ਬਠਿੰਡਾ: ਅੱਜ ਦੇ ਸਮੇਂ ਵਿੱਚ ਪੁਲਿਸ ਦੇ ਵੱਲੋਂ ਨਸ਼ੇ ਦੇ ਖਿਲਾਫ਼ ਬਹੁਤ ਕੁਝ ਕੀਤਾ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਲਈ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਵਿੱਚ ਪੁਲਿਸ ਨੂੰ ਬਹੁਤ ਜ਼ਿਆਦਾ ਕਾਮਯਾਬੀ ਹਾਸਿਲ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ

ਬਠਿੰਡਾ ‘ਚ ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Bathinda Petrol Pump Fire: ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਥੇ ਇਕ ਨੌਹਰੇ ਵਿੱਚ ਖੜ੍ਹੇ ਤੇਲ ਦੇ ਟੈਂਕਰ ਨੂੰ ਅਚਾਨਕ ਅੱਗ

ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਪਕੜ ਮਜ਼ਬੂਤ, ਵਿਰੋਧੀਆਂ ਨੂੰ ਨਹੀਂ ਲੱਭ ਰਿਹਾ ਉਮੀਦਵਾਰ

Shiromani Akali Dal Bathinda  : ਬਠਿੰਡਾ: ਪੰਜਾਬ ‘ਚ ਇਸ ਵਾਰ ਦੀਆਂ ਚੋਣਾਂ ਸਿਆਸੀ ਦਲਾਂ ਲਈ ਆਸਾਨ ਨਹੀਂ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਵੋਟਰਸ ਨੂੰ ਆਪਣੇ ਪੱਖ ‘ਚ ਕਰਨ ਲਈ ਚੰਗੀ ਮਿਹਨਤ ਕਰਨੀ ਪਵੇਗੀ। ਲੋਕਸਭਾ ਹਲਕਿਆਂ ਦੀ ਗੱਲ ਕਰੀਏ ਤਾਂ ਇਸ ਸਮੇ ਪੰਜਾਬ ਦੀ 13 ਸੀਟਾਂ ‘ਚੋਂ ਅੰਮ੍ਰਿਤਸਰ, ਗੁਰਦਾਸਪੁਰ,ਬਠਿੰਡਾ ਤੇ ਪਟਿਆਲਾ ਕਾਫੀ ਅਹਿਮ ਮੰਨਿਆ ਜਾ ਰਹੀਆਂ ਹਨ।

ਪ੍ਰਸ਼ਾਸ਼ਨ ਵਲੋਂ ਅਦਾਲਤ ਸਾਹਮਣੇ ਵਕੀਲਾਂ ਦੇ ਚੈਮਬਰ ਤੇ ਖੋਖੇ ਢਹਿ ਢੇਰੀ

Bathinda Lawyers: ਬਠਿੰਡਾ (ਧਰਮ ਚੰਦਰ) : ਐਤਵਾਰ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਕਰੀਬ ਢਾਇ ਘੰਟੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਸਾਹਮਣੇ ਬਣੇ ਹੋਏ 2 ਦਰਜ਼ਨ ਵਕੀਲਾਂ ,ਅਸਟਾਮ ਫਰੋਸ਼ ,ਟਾਇਪਿਸਟਾਂ ਤੇ ਹੋਰਨਾਂ ਖੋਖਿਆਂ ਨੂੰ ਜੇ.ਸੀ.ਬੀ ਨਾਲ ਢਹਿ ਦੇਰੀ ਕਰ ਦਿਤਾ ਗਿਆ ,ਐੱਸ ਡੀ ਐੱਮ ਅਮਰਿੰਦਰ ਸਿੰਘ ਟਿਵਾਣਾ

ਅਕਾਲੀ ਦਲ ਦੇ ਵਰਕਰਾਂ ਨੇ ਲਗਾਏ ਮਨਪ੍ਰੀਤ ਬਾਦਲ ‘ਤੇ ਗੰਭੀਰ ਇਲਜ਼ਾਮ

Bathinda Akali Dal Worker: ਬਠਿੰਡਾ: ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਅਕਾਲੀ ਦਲ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਅਤੇ ਮੌਜੂਦਾ ਕਾਂਗਰਸ ਪਾਰਟੀ ਬਠਿੰਡਾ ਦੇ

ਇਸ ਪਿੰਡ ਦੀ ਧੀ ਨੇ ਕੀਤਾ ਪੰਜਾਬ ਦਾ ਨਾਮ ਰੌਸ਼ਨ….

Javelin Throw Player : ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਦੀ ਧੀ ਨੇ ਸੋਨੇ ਦਾ ਤਗਮਾ ਜਿੱਤ ਕੇ ਇੱਕ ਵਾਰ ਫਿਰ ਤੋਂ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਹਰਰਾਏਪੁਰ ਦੀ ਮਨਪ੍ਰੀਤ ਕੌਰ ਨੇ ਅੰਡਰ 21 ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਜੈਵਲਿਨ ਥ੍ਰੋਅ ਖੇਡ ਵਿੱਚ ਸੋਨੇ

Moga Government School

ਸਕੂਲ ਦੀ ਖੰਡਰ ਹੋਈ ਇਮਾਰਤ ‘ਚ ਪੜ੍ਹਨ ਲਈ ਮਜਬੂਰ ਹਨ ਬੱਚੇ !

Moga Government School: ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਚਾਹੇ ਪੰਜਾਬ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਬਿਆਨ ਕਰ ਰਹੀ ਹੈ ਅਜਿਹਾ ਦੇਖਣ ਨੂੰ ਮਿਲਿਆ ਹੈ ਮੋਗਾ ਜਿਲ੍ਹੇ ਦੇ ਪਿੰਡ ਮੰਡੀਰਾ ਵਾਲਾ ਪੁਰਾਨਾ ‘ਚ ਜਿੱਥੇ ਸਾਲ 2016 ‘ਚ ਸਕੂਲ ਦੀ ਬਿਲਡਿੰਗ ਨੂੰ ਅਨਸੇਫ ਘੋਸ਼ਿਤ ਕਰ ਦਿੱਤਾ ਗਿਆ ਸੀ

Patiala Government School Teachers

ਸਰਕਾਰੀ ਸਕੂਲ ਦੇ ਅਧਿਆਪਕ ਦੀ ਬਦਲੀ ਤੋਂ ਨਰਾਜ਼ ਪਿੰਡ ਵਾਸੀਆਂ ਨੇ ਸਕੂਲ ਬਾਹਰ ਲਾਇਆ ਧਰਨਾ

Patiala Government School Teachers: ਪੰਜਾਬ ਦਾ ਸਿੱਖਿਆ ਵਿਭਾਗ ਦੀਨੋ ਦਿਨ ਅਧਿਆਪਕਾਂ ਦੇ ਰੋਸ਼ ਦਾ ਸ਼ਿਕਾਰ ਹੋ ਰਿਹਾ ਹੈ। ਅਧਿਆਪਕਾਂ ਦਾ ਰੋਸ਼ ਪਿਛਲੇ ਲੰਬੇ ਸਮੇਂ ਤੋਂ ਪਟਿਆਲਾ ‘ਚ ਚੱਲ ਰਿਹਾ ਅਤੇ ਕਿਸਾਨ ਵੀ ਵੱਡੀ ਸੰਖਿਆ ‘ਚ ਇਸ ਦਾ ਸਮਰਥਨ ਕਰ ਰਹੇ ਹਨ । ਇਸ ਮਾਮਲੇ ਦੀ ਗੱਲ ਕਰੀਏ ਤਾਂ ਇਕ ਅਧਿਆਪਕ ਦੀ ਜਬਰਨ ਕੀਤੀ ਗਈ ਬਦਲੀ

Fazilka Girls Government School

ਵਿਦਿਆਰਥਣਾਂ ਦੇ ਕੱਪੜੇ ਉਤਰਵਾਉਣ ਦੇ ਮਾਮਲੇ ‘ਚ ਸਕੂਲ ਦੀ ਪ੍ਰਿੰਸੀਪਲ ਤੇ ਅਧਿਆਪਕਾ ਮੁਅੱਤਲ

Fazilka Girls Government School: ਚੰਡੀਗੜ:ਸਕੂਲ ਦੇ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਗਰਲਜ਼ ਸਕੂਲ, ਕੁੰਡਲ ਦੀ ਪ੍ਰਿੰਸੀਪਲ ਅਤੇ ਇੱਕ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਹੈ।ਇਹ ਹੁਕਮ ਸੋਮਵਾਰ ਦੀ ਰਾਤ ਨੂੰ ਜਾਂਚ ਰਿਪੋਰਟ ਮਿਲਣ

Bathinda Government School Students

ਬਠਿੰਡਾ ਦੇ ਸਰਕਾਰੀ ਸਕੂਲ ‘ਚ ਵਿਦਿਆਰਥੀ ਬਣੇ ਮਜ਼ਦੂਰ

Bathinda Government School Students: ਸਰਕਾਰੀ ਸਕੂਲ ਦੇ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਕਿਉ ਨਹੀਂ ਪੜਾਉਂਦੇ ਇਸਦਾ ਜਵਾਬ ਹੈ , ਸਿੱਖਿਆ ਦੇ ਮੰਦਿਰ ਦਾ ਇਹ ਮਾਹੌਲ ਜੋ ਛੋਟੇ-ਛੋਟੇ ਮਾਸੂਮ ਬੱਚੇ ਇਥੇ ਮੈਡਮਾਂ ਨੇ ਮਜ਼ਦੂਰੀ ਤੇ ਲਗਾਏ ਹੋਏ ਹਨ। ਤਸਵੀਰਾਂ ਆਪ ਦੱਸ ਰਹੀਆਂ ਹਨ ਕਿ ਸਰਕਾਰੀ ਸਕੂਲ ਦੇ ਦੀ ਵਿਦਿਆਰਥੀ ਧੁੱਪ ‘ਚ ਇੱਟਾਂ ਪੱਥਰ ਢੋਹ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ