Tag: , , , , , , ,

ਬਠਿੰਡਾ ਸੀ.ਆਈ. ਏ ਸਟਾਫ ਨੇ 10 ਕਿਲੋ ਅਫੀਮ ਸਮੇਤ ਤਿੰਨ ਵਿਅਕਤੀਆ ਨੂੰ ਕੀਤਾ ਕਾਬੂ

Bathinda CIA Staff: ਬਠਿੰਡਾ: ਅੱਜ ਦੇ ਸਮੇਂ ਵਿੱਚ ਪੁਲਿਸ ਦੇ ਵੱਲੋਂ ਨਸ਼ੇ ਦੇ ਖਿਲਾਫ਼ ਬਹੁਤ ਕੁਝ ਕੀਤਾ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਲਈ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਵਿੱਚ ਪੁਲਿਸ ਨੂੰ ਬਹੁਤ ਜ਼ਿਆਦਾ ਕਾਮਯਾਬੀ ਹਾਸਿਲ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ

ਬਠਿੰਡਾ ‘ਚ ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Bathinda Petrol Pump Fire: ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਥੇ ਇਕ ਨੌਹਰੇ ਵਿੱਚ ਖੜ੍ਹੇ ਤੇਲ ਦੇ ਟੈਂਕਰ ਨੂੰ ਅਚਾਨਕ ਅੱਗ

ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਪਕੜ ਮਜ਼ਬੂਤ, ਵਿਰੋਧੀਆਂ ਨੂੰ ਨਹੀਂ ਲੱਭ ਰਿਹਾ ਉਮੀਦਵਾਰ

Shiromani Akali Dal Bathinda  : ਬਠਿੰਡਾ: ਪੰਜਾਬ ‘ਚ ਇਸ ਵਾਰ ਦੀਆਂ ਚੋਣਾਂ ਸਿਆਸੀ ਦਲਾਂ ਲਈ ਆਸਾਨ ਨਹੀਂ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਵੋਟਰਸ ਨੂੰ ਆਪਣੇ ਪੱਖ ‘ਚ ਕਰਨ ਲਈ ਚੰਗੀ ਮਿਹਨਤ ਕਰਨੀ ਪਵੇਗੀ। ਲੋਕਸਭਾ ਹਲਕਿਆਂ ਦੀ ਗੱਲ ਕਰੀਏ ਤਾਂ ਇਸ ਸਮੇ ਪੰਜਾਬ ਦੀ 13 ਸੀਟਾਂ ‘ਚੋਂ ਅੰਮ੍ਰਿਤਸਰ, ਗੁਰਦਾਸਪੁਰ,ਬਠਿੰਡਾ ਤੇ ਪਟਿਆਲਾ ਕਾਫੀ ਅਹਿਮ ਮੰਨਿਆ ਜਾ ਰਹੀਆਂ ਹਨ।

ਪ੍ਰਸ਼ਾਸ਼ਨ ਵਲੋਂ ਅਦਾਲਤ ਸਾਹਮਣੇ ਵਕੀਲਾਂ ਦੇ ਚੈਮਬਰ ਤੇ ਖੋਖੇ ਢਹਿ ਢੇਰੀ

Bathinda Lawyers: ਬਠਿੰਡਾ (ਧਰਮ ਚੰਦਰ) : ਐਤਵਾਰ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਕਰੀਬ ਢਾਇ ਘੰਟੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਸਾਹਮਣੇ ਬਣੇ ਹੋਏ 2 ਦਰਜ਼ਨ ਵਕੀਲਾਂ ,ਅਸਟਾਮ ਫਰੋਸ਼ ,ਟਾਇਪਿਸਟਾਂ ਤੇ ਹੋਰਨਾਂ ਖੋਖਿਆਂ ਨੂੰ ਜੇ.ਸੀ.ਬੀ ਨਾਲ ਢਹਿ ਦੇਰੀ ਕਰ ਦਿਤਾ ਗਿਆ ,ਐੱਸ ਡੀ ਐੱਮ ਅਮਰਿੰਦਰ ਸਿੰਘ ਟਿਵਾਣਾ

ਨਬਾਲਿਗ ਬੱਚਿਆਂ ਕੋਲੋਂ ਪੁਲਿਸ ਨੇ ਭਾਰੀ ਮਾਤਰਾ ‘ਚ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ

Drug Pills Recovered: ਰਾਮਪੁਰਾ ਫੂਲ : ਪੰਜਾਬ ਵਿੱਚ ਦਿਨੋਂ-ਦਿਨ ਨਸ਼ਾ ਤਸਕਰੀ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪੁਲਿਸ ਵਲੋਂ ਨਸ਼ਾ ਤਸਕਰ ਫੜੇ ਵੀ ਜਾ ਰਹੇ ਹਨ ਪਰ ਇਸਦੇ ਬਾਵਜੂਦ ਵੀ ਨਸ਼ਾ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਪੰਜਾਬ ਪੁਲਿਸ ਵਲੋਂ ਸਮੇਂ-ਸਮੇਂ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਨਾਕੇ ਲਾਏ ਜਾਂਦੇ ਹਨ। ਅਜਿਹਾ ਹੀ ਮਾਮਲਾ

ਅਕਾਲੀ ਦਲ ਦੇ ਵਰਕਰਾਂ ਨੇ ਲਗਾਏ ਮਨਪ੍ਰੀਤ ਬਾਦਲ ‘ਤੇ ਗੰਭੀਰ ਇਲਜ਼ਾਮ

Bathinda Akali Dal Worker: ਬਠਿੰਡਾ: ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਅਕਾਲੀ ਦਲ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਅਤੇ ਮੌਜੂਦਾ ਕਾਂਗਰਸ ਪਾਰਟੀ ਬਠਿੰਡਾ ਦੇ

ਇਸ ਪਿੰਡ ਦੀ ਧੀ ਨੇ ਕੀਤਾ ਪੰਜਾਬ ਦਾ ਨਾਮ ਰੌਸ਼ਨ….

Javelin Throw Player : ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਦੀ ਧੀ ਨੇ ਸੋਨੇ ਦਾ ਤਗਮਾ ਜਿੱਤ ਕੇ ਇੱਕ ਵਾਰ ਫਿਰ ਤੋਂ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਹਰਰਾਏਪੁਰ ਦੀ ਮਨਪ੍ਰੀਤ ਕੌਰ ਨੇ ਅੰਡਰ 21 ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਜੈਵਲਿਨ ਥ੍ਰੋਅ ਖੇਡ ਵਿੱਚ ਸੋਨੇ

ਜ਼ਮੀਨ ਦੇ ਟੋਟੇ ਨੂੰ ਲੈ ਕੇ ਭਰਜਾਈ ਬਣੀ ਕਾਤਲ, ਖੇਤਾਂ ‘ਚ ਦੱਬੀ ਲਾਸ਼

Family Dispute: ਬਠਿੰਡਾ: ਅੱਜ ਦੇ ਸਮੇਂ ਦੇ ਵਿੱਚ ਜਮੀਨ ਨੂੰ ਲੈ ਕੇ ਬਹੁਤ ਸਾਰੇ ਵਿਵਾਦ ਹੁੰਦੇ ਹਨ। ਅੱਜ ਦੇ ਸਮੇਂ ਦੇ ਲੋਕਾਂ ਦੀ ਮਾਨਸਿਕਤਾ ਇਨੀ ਜ਼ਿਆਦਾ ਖਰਾਬ ਹੋ ਚੁੱਕੀ ਹੈ ਕਿ ਉਹ ਕਿਸੇ ਚੀਜ ਨੂੰ ਪਾਉਣ ਦੇ ਲਈ ਕਿਸੇ ਨੂੰ ਮਰਵਾ ਸਕਦੇ ਹਨ। ਚਾਹੇ ਉਹ ਕੋਈ ਆਪਣਾ ਹੋਵੇ ਜਾਂ ਪਰਾਇਆ। ਅਜਿਹਾ ਹੀ ਜਮੀਨੀ ਵਿਵਾਦ ਦਾ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਦਿੱਤਾ ਵੱਡਾ ਝਟਕਾ

Akali Dal Jolt: ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਠਿੰਡਾ ਵਿੱਚ ਕਾਂਗਰਸ ਨੂੰ ਝਟਕਾ ਦਿੰਦਿਆਂ ਹੋਇਆਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਆਗੂ ਇਕਬਾਲ ਸਿੰਘ, ਬਬਲੀ ਢਿੱਲੋਂ ਅਤੇ ਕਾਂਗਰਸ ਦੀ ਵਾਰਡ ਨੰਬਰ 6 ਤੋਂ ਕੌਂਸਲਰ ਸ਼ੈਰੀ ਗੋਇਲ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰ ਲਿਆ ਹੈ। ਇਨ੍ਹਾਂ ਆਗੂਆਂ ਨੇ ਆਪਣੇ ਅਤੇ

ਪੰਜਾਬ ਦੇ ਮਹਾਨਗਰਾਂ ‘ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ !

Stray Dogs Attack: ਸ਼ਹਿਰ ‘ਚ ਕੁੱਤਿਆਂ ਦੀ ਦਿਨੋਂ-ਦਿਨ ਤਾਦਾਦ ਵੱਧਦੀ ਜਾ ਰਹੀ ਹੈ ਤੇ ਉਸਦੇ ਨਾਲ ਹੀ ਲੋਕਾਂ ਦੀਆਂ ਪਰੇਸ਼ਾਨੀਆਂ ਵੀ। ਕੁੱਤਿਆਂ ਦਾ ਕਹਿਰ ਇਸ ਕਦਰ ਵੱਧ ਚੁੱਕਾ ਹੈ ਕਿ ਮਾਪੇ ਬੱਚਿਆਂ ਨੂੰ ਘਰ ਤੋਂ ਬਾਹਰ ਭੇਜਣ ਤੋਂ ਵੀ ਡਰ ਰਹੇ ਹਨ। ਤਾਜ਼ਾ ਮਾਮਲਾ ਹੈ ਬਠਿੰਡਾ ਦਾ ਜਿੱਥੇ 30 ਹਜ਼ਾਰ ਤੋਂ ਵੱਧ ਅਵਾਰਾ ਕੁੱਤੇ ਘੁੱਮ

ਤਲਵੰਡੀ ਸਾਬੋ ‘ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ

Mysterious Circumstance Death:  ਤਲਵੰਡੀ ਸਾਬੋ: ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਭੇਦਭਰੇ ਹਾਲਤ ਵਿੱਚ ਮੌਤ ਹੋ ਗਈ। ਪਿੰਡ ਵਾਸੀਆਂ ਵੱਲੋਂ ਉਕਤ ਮੌਤ ਨੂੰ ਸ਼ਰਾਬ ਠੇਕੇਦਾਰਾਂ ਦੀ ਕੁੱਟਮਾਰ ਦਾ ਨਤੀਜਾ ਦੱਸਦਿਆਂ ਥਾਣਾ ਤਲਵੰਡੀ ਸਾਬੋ ਅੱਗੇ ਧਰਨਾ ਲਾ ਦਿੱਤਾ। ਜਿੱਥੇ ਆਗੂਆਂ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਨਾ

ਭੇਦਭਰੀ ਹਾਲਤ’ਚ ਮਿਲੀ ਡਰਾਈਵਰ ਦੀ ਲਾਸ਼

Drivers Body: ਸਬਡਵੀਜਨ ਮੌੜ ਮੰਡੀ ਦੇ ਪਿੰਡ ਰਾਜਗੜ ਕੁੱਬੇ ਵਿੱਚ ਇੱਕ ਡਰਾਇਵਰ ਦੀ ਭੇਦ ਭਰੀ ਹਾਲਤ ਵਿੱਚ ਲਾਸ਼ ਮਿਲਣ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ ਹੈ।ਮ੍ਰਿਤਕ ਦੇ ਵਾਰਸਾਂ ਨੇ ਪਿੰਡ ਦੇ ਕੁੱਝ ਲੋਕਾਂ ਤੇ ਉਸ ਦਾ ਕਤਲ ਕਰਨ ਦੇ ਦੋਸ਼ ਲਗਾਏ ਹਨ।ਵਾਰਸਾਂ ਮੁਤਾਬਿਕ ਉਹਨਾਂ ਨੂੰ ਫੋਨ ਤੇ ਦੱਸਿਆ ਗਿਆ ਕਿ ਤੁਹਾਡਾ ਬੰਦਾ ਮਾਰ ਦਿੱਤਾ ਗਿਆ

Bathinda nursing girl commits suicide

ਬਠਿੰਡਾ:ਬਲੈਕਮੇਲਿੰਗ ਦੇ ਡਰ ਤੋਂ ਨਰਸਿੰਗ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Bathinda nursing girl commits suicide:ਬਠਿੰਡਾ:ਅੱਜ ਸਵੇਰੇ ਸਿਵਲ ਹਸਪਤਾਲ ਬਠਿੰਡਾ ਵਿਖੇ ਇਕ ਨਰਸਿੰਗ ਦੀ ਵਿਦਿਆਰਥਣ ਵੱਲੋਂ ਗਲਤ ਦਵਾਈ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ।ਸਮਾਂ ਰਹਿੰਦੇ ਉਸਨੂੰ ਹਸਪਤਾਲ ਪਹੁੰਚਾਉਣ ਉੱਤੇ ਉਸਦੀ ਜਾਨ ਬਚ ਗਈ । ਹਸਪਤਾਲ ਪੁੱਜੇ ਉਸਦੇ ਪਰਿਵਾਰਕ ਮੈਂਬਰ ਨੇ ਜਲਦਬਾਜ਼ੀ ਵਿੱਚ ਆਪਣੇ ਨਾਲ ਲੈ ਗਏ ।ਦੱਸਦ ਦਈਏ ਕਿ ਵਿਦਿਆਰਥਣ ਪਿੰਡ ਭਗਤਾ ਭਾਈਕਾ ਦੀ ਰਹਿਣ

Bathinda Police arrest accused rapist

ਬਠਿੰਡਾ ਰੇਪ ਕੇਸ :ਬੱਚੀ ਨੇ 500 ਫੋਟੋਆਂ ‘ਚੋਂ ਪਛਾਣਿਆ ਆਰੋਪੀ ,ਗ੍ਰਿਫ਼ਤਾਰ

Bathinda Police arrest accused rapist:ਬਠਿੰਡਾ:ਪੰਜ ਦਿਨ ਪਹਿਲਾਂ ਹਰਦੇਵ ਨਗਰ ਇਲਾਕੇ ਵਿੱਚ 8 ਸਾਲ ਦਾ ਬੱਚੀ ਦੇ ਨਾਲ ਬਲਾਤਕਾਰ ਕਰਨ ਵਾਲੇ ਆਰੋਪਿਤ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਪੁਲਿਸ ਦੇ ਮੁਤਾਬਕ ਇਲਾਕੇ ਦੇ ਕਰੀਬ 500 ਲੋਕਾਂ ਦੀ ਫੋਟੋ ਵਿੱਚੋਂ ਬੱਚੀ ਨੇ ਆਰੋਪਿਤ ਨੂੰ ਪਹਿਚਾਣ ਲਿਆ । ਪੁਲਿਸ ਨੇ ਉਸਨੂੰ ਗਿਰਫਤਾਰ ਕਰ ਲਿਆ ਹੈ ।

Guru Nanak Gurpurab

ਬਠਿੰਡਾ:ਗੁਰਦੁਆਰਾ ਕਿਲਾ ਮੁਬਾਰਕ ਵਿਖੇ ਸੰਗਤਾਂ ਨੇ ਮਨਾਇਆ ਗੁਰਪੁਰਬ

Guru Nanak Gurpurab Bathinda :ਬਠਿੰਡਾ:-ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਆਗਮਨ ਪੁਰਬ ਸਾਰੇ ਹੀ ਸੰਸਾਰ ਵਿੱਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਉਥੇ ਹੀ ਬਠਿੰਡਾ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਕਿਲਾ ਸਾਹਿਬ ਵਿਖੇ ਵੀ ਸੰਗਤਾਂ ਦੀ ਭੀੜ ਦੇਖਣ ਨੂੰ ਮਿਲੀ। Guru Nanak Gurpurab ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ’ਤੇ ਵਾਪਰਿਆ ਭਿਆਨਕ ਸੜਕ ਹਾਦਸਾ,2 ਦੀ ਮੌਤ

Road accident Bathinda-Chandigarh National highway:ਬਰਨਾਲਾ:-ਜਿਲ੍ਹਾ ਬਰਨਾਲਾ ਦੇ ਕਸਬਾ ਹੰਢਿਆਇਆ ਨਜ਼ਦੀਕ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਪਰ ਦੋ ਮੋਟਰਸਾਈਕਲਾਂ ਦੇ ਹਾਦਸਾ ਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ।ਜਿਸ ਵਿੱਚ ਇਕ ਨੌਜਵਾਨ ਅਤੇ ਇਕ ਔਰਤ ਦੀ ਮੌਤ ਹੋ ਗਈ। Road accident Bathinda-Chandigarh National highway ਪ੍ਰੱਤਖਦਰਸ਼ੀਆਂ ਨੇ ਦੱਸਿਆ ਕਿ ਉਕਤ ਮੋਟਰਸਾਈਕਲ ਸਵਾਰ ਨੌਜਵਾਨ ਬਠਿੰਡਾ ਤੋਂ ਬਰਨਾਲਾ ਵੱਲ ਆ

ਬਠਿੰਡਾ ‘ਚ ਹੋਇਆ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ,13 ਸਾਲਾਂ ਮੁੰਡਾ ਬਣਿਆ ਸ਼ਿਕਾਰ

ਬਠਿੰਡਾ:- ਬਠਿੰਡਾ ਵਿੱਚ ਇੱਕ ਕਾਰ ਵੱਲੋਂ 13 ਸਾਲ ਦੇ ਮੁੰਡੇ ਨੂੰ ਪਿੱਛੇ ਤੋਂ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਵਿੱਚ ਮੁੰਡੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ।ਮਿਲੀ ਜਾਣਕਾਰੀ ਮੁਤਾਬਿਕ ਹਾਦਸਾ ਸ਼ਹਿਰ ਦੇ ਸਭ ਤੋਂ ਰਿਹਾਇਸ਼ੀ ਇਲਾਕੇ ਵਿੱਚ ਹੋਇਆ ਜਿੱਥੇ ਹਰ ਤੀਸਰੇ ਘਰ ਵਿੱਚ ਸੀਸੀਟੀਵੀ ਕੈਮਰਿਆਂ ਦੀ ਭਰਮਾਰ ਹੋਣ ਦੇ ਬਾਵਜੂਦ ਪੁਲਿਸ ਨੂੰ

Bathinda: Police arrest two drug smugglers with Drug Powder

ਬਠਿੰਡਾ :ਨਸ਼ੀਲੇ ਪਾਊਡਰ ਸਮੇਤ 2 ਗ੍ਰਿਫਤਾਰ

ਬਠਿੰਡਾ:-ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਨੂੰ ਨੱਥ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।ਇਸੇ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਸਫਲਤਾ ਹਾਸਿਲ ਹੋਈ ਹੈ।ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਠਿੰਡਾ ਰੇਲਵੇ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਨੌਜਵਾਨਾਂ ਤੋਂ 170 ਗ੍ਰਾਮ ਨਸ਼ੀਲੇ ਪਾਊਡਰ

ਆਂਗਣਵਾੜੀ ਵਰਕਰਾਂ ਵੱਲੋਂ ਮਨਪ੍ਰੀਤ ਬਾਦਲ ਦੇ ਦਫਤਰ ਦਾ ਘਿਰਾਓ

ਬਠਿੰਡਾ:-ਆਂਗਣਵਾੜੀ ਵਰਕਰ ਇੰਨ੍ਹੀ ਦਿਨੀ ਸੂਬਾ ਸਰਕਾਰ ਤੋਂ ਬੇਹੱਦ ਖਫਾ ਹਨ। ਕਿਉਂ ਕਿ ਸੂਬਾ ਸਰਕਾਰ ਨੇ ਇਕ ਤਾਜ਼ਾ ਫੈਸਲਾ ਕਰਦਿਆਂ ਸੂਬੇ ਦੇ ਸਕੂਲਾਂ ‘ਚ ਨਰਸਰੀ ਕਲਾਸਾਂ ਸ਼ੁਰੂ ਕਰਨ ਜਾ ਰਹੀ ਹੈ। ਜਿਸਦਾ ਸਿੱਧਾ ਅਸਰ ਆਂਗਣਵਾੜੀ ਸੈਂਟਰਾਂ ਤੇ ਪਵੇਗਾ । ਆਂਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਇਹ ਆਂਗਣਵਾੜੀ ਵਰਕਰਾਂ ਤੋਂ ਰੋਜਗਾਰ ਖੋਹਣ ਦੀ ਕਵਾਇਦ ਹੈ ਤੇ ਨਾਲ

Bathinda :Mothet left her own new born baby in the hospital

ਕਲਯੁਗੀ ਮਾਪੇ ਆਪਣੀ ਹੀ ਬੱਚੀ ਨੂੰ ਛੱਡ ਹੋਏ ਫਰਾਰ

ਬਠਿੰਡਾ:-ਅੱਜ ਦੇ ਪਦਾਰਥਵਾਦੀ ਯੁਗ ਵਿਚ ਇਨਸਾਨ ਇੰਨਾਂ ਮਤਲਬੀ ਹੋ ਗਿਆ ਹੈ ਕਿ ਉਹ ਆਪਣੇ ਜੰਮੇ ਬੱਚੇ ਨੂੰ ਵੀ ਕਿਸੇ ਲਾਵਾਰਸ ਚੀਜ ਵਾਂਗ ਛੱਡਣ ਲੱਗ ਪਿਆ ਹੈ ।ਕੁਝ ਅਜਿਹਾ ਹੀ ਮਾਮਲਾ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਵੀ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਆਪਣੀ ਨਵਜਾਤ ਬੱਚੀ ਨੂੰ ਛੱਡ ਕੇ ਚਲੀ ਗਈ ਹੈ ਅਤੇ ਹਾਲੇ ਤਕ ਇਸ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ