Tag: , , , , , , , , , , , ,

21 ਲੱਖ ਲਾ ਕੇ ਪਤਨੀ ਨੂੰ ਭੇਜਿਆ ਨਿਊਜ਼ੀਲੈਂਡ, ਪਹੁੰਚਦੇ ਹੀ ਤੋੜੇ ਰਿਸ਼ਤੇ

Bathinda Wife Cheating ਵਿਦੇਸ਼ਾਂ ‘ਚ ਵਸਣ ਲਈ ਪੰਜਾਬੀਆਂ ਵੱਲੋਂ ਹਰ ਤਰੀਕਾ ਅਪਣਾਇਆ ਜਾ ਰਿਹਾ ਹੈ , ਅਜਿਹੇ ‘ਚ ਨੌਜਵਾਨ ਅਕਸਰ ਧੋਖਾਧੜੀ ਦੇ ਮਾਮਲਿਆਂ ‘ਚ ਫੱਸ ਜਾਂਦੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਠਿੰਡਾ ਤੋਂ ਜਿੱਥੇ ਕਿਸੇ ਟ੍ਰੈਵਲ ਏਜੇਂਟ ਨੇ ਨਹੀਂ ਬਲਕਿ ਪਤਨੀ ਨੇ ਹੀ ਧੋਖਾ ਦਿੱਤਾ ਅਤੇ 21 ਲੱਖ ਦਾ ਚੂਨਾ ਲਗਾ ਦਿੱਤਾ । ਦਰਅਸਲ

ਸਾਨੂੰ ਵੀ ਕਰਨ ਦਿਓ ਨਸ਼ੇ ਦਾ ਕਾਰੋਬਾਰ : ਪਿੰਡ ਵਾਸੀ

beed talab bathinda: ਬਠਿੰਡਾ : ਬਠਿੰਡਾ ਦੇ ਪਿੰਡ ਬੀੜ ਤਾਲਾਬ ਦੀ ਪੰਚਾਇਤ ਨੇ ਬਠਿੰਡਾ ਦੇ ਥਾਣਾ ਸਦਰ ਦੇ ਮੁਖੀ ਨੂੰ ਇੱਕ ਹੈਰਾਨ ਕਰ ਦੇਣ ਵਾਲਾ ਮੰਗ-ਪੱਤਰ ਭੇਜਿਆ ਹੈ। ਪਿੰਡ ਦੇ ਲੋਕਾਂ ਨੇ ਮੁੱਖ ਅਫ਼ਸਰ ਨੂੰ ਨਸ਼ਾ ਤਸਕਰਾਂ ਅਤੇ ਪੁਲਿਸ ਦੀ ਮਿਲੀਭੁਗਤ ਹੋਣ ਬਾਰੇ ਚਿੱਠੀ ਲਿਖੀ ਹੈ ਅਤੇ ਚਿੱਠੀ ਵਿੱਚ ਇਹ ਵੀ ਮੰਗ ਕੀਤੀ ਹੈ ਕਿ

ਕੈਂਟਰ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ, ਇੱਕ ਦੀ ਮੌਤ

Bathinda Road Accident : ਬਠਿੰਡਾ : ਬਠਿੰਡਾ-ਮਲੋਟ ਸੜਕ ‘ਤੇ ਪਿੰਡ ਕਰਮਗੜ੍ਹ ਸ਼ਤਰਾਂ ਦੇ ਬੱਸ ਸਟੈਂਡ ਨੇੜੇ ਇਕ ਟਰੈਕਟਰ-ਟਰਾਲੀ ਅਤੇ ਕੈਂਟਰ ਵਿਚਕਾਰ ਭਿਆਨਕ ਟੱਕਰ ਹੋਣ ਦੀ ਸੂਚਨਾ ਮਿਲੀ ਹੈ । ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬੱਲੂਆਣਾ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਲਗਪਗ 4 ਵਜੇ ਟਰੈਕਟਰ ਟਰਾਲੀ ਅਤੇ ਕੈਂਟਰ ਬਠਿੰਡਾ ਤੋਂ ਗਿੱਦੜਬਾਹਾ ਵੱਲ

ਘਰ ‘ਚ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ

bathinda power house fire broke: ਬਠਿੰਡਾ: ਗਰਮੀਆਂ ਦੇ ਮੌਸਮ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਬਠਿੰਡਾ ਦੇ ਪਾਵਰ ਹਾਊਸ ਰੋਡ ‘ਤੇ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ । ਘਰ ਨੂੰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ

ਬਠਿੰਡਾ-ਚੰਡੀਗੜ੍ਹ ਸੜਕ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ

Bathinda Road Accident : ਬਠਿੰਡਾ : ਕਈ ਵਾਰ ਤੇਜ਼ ਰਫ਼ਤਾਰ ਵੱਡੇ ਹਾਦਸਿਆਂ ਦਾ ਕਾਰਨ ਬਣ ਜਾਂਦੀ ਹੈ। ਅਜਿਹਾ ਹੀ ਇੱਕ ਹਾਦਸਾ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ’ਤੇ ਵਾਪਰਿਆ ਜਿੱਥੇ ਇੱਕ ਮੋਟਰਸਾਈਕਲ ਢੱਠੇ ਨਾਲ ਟਕਰਾ ਗਿਆ, ਟੱਕਰ ਇੰਨੀ ਭਿਆਨਕ ਸੀ ਕਿ ਢੱਠੇ ਦੀ ਵੀ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਸੱਤਪਾਲ ਸਿੰਘ ਤੇ ਵਰਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ

ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ, ਮਾਂ-ਪਿਓ ਤੇ ਭਰਾ ਨੂੰ ਵੱਢਿਆ

Bathinda Man Murder Family: ਬਠਿੰਡਾ: ਅੱਜ ਦੇ ਸਮੇਂ ਵਿੱਚ ਕਤਲ ਦੀਆਂ ਬਹੁਤ ਸਾਰੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ  ਬਠਿੰਡਾ ਦੇ ਪਿੰਡ ਰਾਏਕੇ ਖ਼ੁਰਦ ਤੋਂ ਸਾਹਮਣੇ ਆਇਆ ਹੈ, ਜਿੱਥੇ ਹਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਜਾਨੋ ਮਾਰਨ ਅਤੇ ਪਰਿਵਾਰਕ ਮੈਂਬਰਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ

ਮੀਂਹ ਦੇ ਖੜੇ ਪਾਣੀ ‘ਚ ਡੁੱਬਣ ਨਾਲ ਨੌਜਵਾਨ ਦੀ ਹੋਈ ਮੌਤ

Bathinda Boy Died: ਬਠਿੰਡਾ: ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਤਪਦੀ ਗਰਮੀ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਸੀ ਪਰ ਸੋਮਵਾਰ ਰਾਤ ਨੂੰ ਅਚਾਨਕ ਪਏ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ, ਉਥੇ ਹੀ ਬਠਿੰਡਾ ‘ਚ ਅਮਰੀਕ ਸਿੰਘ ਰੋਡ ‘ਤੇ ਮੀਂਹ ਨਾਲ ਖੜੇ ਪਾਣੀ ‘ਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ

Bathinda Police Arrested Motorcycle theft: ਬਠਿੰਡਾ : ਆਏ ਦਿਨ ਲੁੱਟਖੋਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਸਖਤੀ ਨਾਲ ਲਿਆ ਹੈ । ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾਂ ਲੱਗੀ । ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚੋਰੀ

ਦੇਖੋ ਕਿਉਂ ਸਰੀਰ ਉੱਤੇ ਤਾਰਾਂ ਤੇ ਮੀਟਰ ਲਗਾ ਕੇ ਕਰ ਰਹੇ ਹਨ ਲੋਕ ਪ੍ਰਦਰਸ਼ਨ

Bathinda People Protest: ਬਠਿੰਡਾ: ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਭ ਤੋਂ ਪਹਿਲਾ ਝਟਕਾ ਬਿਜਲੀ ਦਰਾਂ ਨੂੰ ਵਧਾ ਦਿੱਤਾ । ਜਿਸ ਵਿੱਚ ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 2.14 ਫ਼ੀਸਦੀ ਵਾਧਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਵਧੀਆਂ ਹੋਈਆਂ ਦਰਾਂ ਪਹਿਲੀ ਜੂਨ ਤੋਂ ਲਾਗੂ

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦਾ ਕੈਦੀ ਦਬੋਚਿਆ

Bathinda Police Arrested Man: ਬਠਿੰਡਾ : ਇੱਥੇ ਮਾਨਯੋਗ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਕੈਦੀ ਨੂੰ ਜਦੋਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ  ਕੈਦੀ ਵਲੋਂ ਪੁਲਿਸ ਹੱਥੋਂ ਛੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ , ਜਿਸਨੂੰ ਪੁਲਿਸ ਵਲੋਂ ਮੁਸਤੈਦੀ ਨਾਲ ਕਾਬੂ ਕਰ ਲਿਆ ਗਿਆ, ਇਸ ਸਬੰਦੀ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜਮ ਨੇ ਦਸਿਆ

ਬਠਿੰਡਾ ਸੀ.ਆਈ. ਏ ਸਟਾਫ ਨੇ 10 ਕਿਲੋ ਅਫੀਮ ਸਮੇਤ ਤਿੰਨ ਵਿਅਕਤੀਆ ਨੂੰ ਕੀਤਾ ਕਾਬੂ

Bathinda CIA Staff: ਬਠਿੰਡਾ: ਅੱਜ ਦੇ ਸਮੇਂ ਵਿੱਚ ਪੁਲਿਸ ਦੇ ਵੱਲੋਂ ਨਸ਼ੇ ਦੇ ਖਿਲਾਫ਼ ਬਹੁਤ ਕੁਝ ਕੀਤਾ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਲਈ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਵਿੱਚ ਪੁਲਿਸ ਨੂੰ ਬਹੁਤ ਜ਼ਿਆਦਾ ਕਾਮਯਾਬੀ ਹਾਸਿਲ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ

ਬਠਿੰਡਾ ‘ਚ ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Bathinda Petrol Pump Fire: ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਥੇ ਇਕ ਨੌਹਰੇ ਵਿੱਚ ਖੜ੍ਹੇ ਤੇਲ ਦੇ ਟੈਂਕਰ ਨੂੰ ਅਚਾਨਕ ਅੱਗ

ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਪਕੜ ਮਜ਼ਬੂਤ, ਵਿਰੋਧੀਆਂ ਨੂੰ ਨਹੀਂ ਲੱਭ ਰਿਹਾ ਉਮੀਦਵਾਰ

Shiromani Akali Dal Bathinda  : ਬਠਿੰਡਾ: ਪੰਜਾਬ ‘ਚ ਇਸ ਵਾਰ ਦੀਆਂ ਚੋਣਾਂ ਸਿਆਸੀ ਦਲਾਂ ਲਈ ਆਸਾਨ ਨਹੀਂ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਵੋਟਰਸ ਨੂੰ ਆਪਣੇ ਪੱਖ ‘ਚ ਕਰਨ ਲਈ ਚੰਗੀ ਮਿਹਨਤ ਕਰਨੀ ਪਵੇਗੀ। ਲੋਕਸਭਾ ਹਲਕਿਆਂ ਦੀ ਗੱਲ ਕਰੀਏ ਤਾਂ ਇਸ ਸਮੇ ਪੰਜਾਬ ਦੀ 13 ਸੀਟਾਂ ‘ਚੋਂ ਅੰਮ੍ਰਿਤਸਰ, ਗੁਰਦਾਸਪੁਰ,ਬਠਿੰਡਾ ਤੇ ਪਟਿਆਲਾ ਕਾਫੀ ਅਹਿਮ ਮੰਨਿਆ ਜਾ ਰਹੀਆਂ ਹਨ।

ਪ੍ਰਸ਼ਾਸ਼ਨ ਵਲੋਂ ਅਦਾਲਤ ਸਾਹਮਣੇ ਵਕੀਲਾਂ ਦੇ ਚੈਮਬਰ ਤੇ ਖੋਖੇ ਢਹਿ ਢੇਰੀ

Bathinda Lawyers: ਬਠਿੰਡਾ (ਧਰਮ ਚੰਦਰ) : ਐਤਵਾਰ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਕਰੀਬ ਢਾਇ ਘੰਟੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਸਾਹਮਣੇ ਬਣੇ ਹੋਏ 2 ਦਰਜ਼ਨ ਵਕੀਲਾਂ ,ਅਸਟਾਮ ਫਰੋਸ਼ ,ਟਾਇਪਿਸਟਾਂ ਤੇ ਹੋਰਨਾਂ ਖੋਖਿਆਂ ਨੂੰ ਜੇ.ਸੀ.ਬੀ ਨਾਲ ਢਹਿ ਦੇਰੀ ਕਰ ਦਿਤਾ ਗਿਆ ,ਐੱਸ ਡੀ ਐੱਮ ਅਮਰਿੰਦਰ ਸਿੰਘ ਟਿਵਾਣਾ

Bathinda Road Accident

ਬਠਿੰਡਾ ਮੁੱਖ ਮਾਰਗ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਚ 2 ਦੀ ਮੌਤ

Bathinda Road Accident: ਇਨ੍ਹੀਂ ਦਿਨੀਂ ਲਗਾਤਾਰ ਸੜਕ ਹਾਦਸਿਆਂ ਵਿੱਚ ਹੋ ਰਿਹਾ ਵਾਧਾ ਇੱਕ ਗੰਭੀਰ ਮੁੱਦਾ ਬਣਦਾ ਜਾ ਰਿਹਾ ਹੈ। ਆਏ ਦਿਨ ਸੜਕ ਹਾਦਸਿਆਂ ਦੀਆਂ ਖਬਰਾਂ ਆਮ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ। ਅਜਿਹਾ ਹੀ ਭਿਆਨਕ ਹਾਦਸਾ ਅੱਜ ਲੁਧਿਆਣਾ ਬਠਿੰਡਾ ਮੁੱਖ ਮਾਰਗ ਤੇ ਪਿੰਡ ਦੱਧਾਹੂਰ ਵਿਖੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਅਲਟੋ ਕਾਰ ਜੋ ਰਾਏਕੋਟ ਤੋਂ ਬਰਨਾਲਾ ਵੱਲ

2 died 2 injured road accident

ਬਾਦਲ ਪਿੰਡ ਨਜ਼ਦੀਕ ਆਹਮਣੇ ਸਾਹਮਣੇ ਹੋਈ ਕਾਰਾਂ ਦੀ ਟੱਕਰ ‘ਚ 2 ਦੀ ਮੌਤ, 2 ਜ਼ਖਮੀ…

2 died 2 injured road accident: ਸੜਕੀ ਹਾਦਸਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਵੱਧ ਰਹੇ ਹਾਦਸਿਆਂ ‘ਚ ਅਨੇਕਾਂ ਹੀ ਕੀਮਤੀ ਜਾਨਾਂ ਖਤਮ ਹੋ ਰਹੀਆਂ ਹਨ। ਸੜਕੀ ਹਾਦਸੇ ਪ੍ਰਸ਼ਾਸਨ ਦੀ ਲਾਪਰਵਾਹੀ ਨਾਲ ਵੀ ਵੱਧ ਰਹੇ ਹਨ ਅਤੇ ਲੋਕਾਂ ਦੀ ਆਪਣੀ ਅਣਗਹਿਲੀ ਕਾਰਨ ਵੀ। ਅੱਜ ਵੀ ਪਿੰਡ ਬਾਦਲ ਵਿਖੇ ਇੱਕ ਭਿਆਨਕ ਸੜਕੀ ਹਾਦਸਾ

Baba Wadbhag Singh Road Accident

ਬਾਬਾ ਵਡਭਾਗ ਸਿੰਘ ਰੋਡ ‘ਤੇ ਸ਼ਰਧਾਲੂਆਂ ਦੀ ਗੱਡੀ ਖੱਡ ‘ਚ ਡਿੱਗਣ ਕਾਰਨ 6 ਦੀ ਮੌਤ, 9 ਜਖ਼ਮੀ

Baba Wadbhag Singh Road Accident: ਉਪਮੰਡਲ ਅੰਬ ਦੇ ਤਹਿਤ ਬਾਬਾ ਵਡਭਾਗ ਸਿੰਘ ਰੋਡ ‘ਤੇ ਸ਼ਰਧਾਲੂਆਂ ਦੀ ਗੱਡੀ ਪਲਟ ਗਈ ਹੈ। ਜਿਸ ਦੇ ਵਿੱਚ 6 ਸਰਧਾਲੂਆਂ ਦੀ ਮੌਤ ਹੋ ਗਈ ਹੈ ਜਦੋਂ ਕਿ 9 ਜਖ਼ਮੀ ਹੋਏ ਹਨ। ਜਖ਼ਮੀਆਂ ਨੂੰ 108 ਐਂਬੂਲੈਂਸ ਰਾਹੀ ਅੰਬ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਸ਼ਰਧਾਲੂ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਨਾਲ

ਬਠਿੰਡਾ ਨੇੜੇ ਦੋ ਕਾਰਾਂ ਦੀ ਭਿਆਨਕ ਟੱਕਰ ‘ਚ ਵਿਦਿਆਰਥਣ ਸਮੇਤ ਦੋ ਦੀ ਮੌਤ

Bathinda road accident   ਬਠਿੰਡਾ ‘ਚ ਗੋਨਿਆਣਾ-ਬਾਜਾਖਾਨਾ ਰੋਡ ‘ਤੇ ਦੋ ਕਾਰਾਂ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਬਠਿੰਡਾ- ਅਮ੍ਰਿੰਤਸਰ ਸਾਹਿਬ ਹਾਈਵੇ ‘ਤੇ ਪਿੰਡ ਗੋਨਿਆਣਾ ਕਲਾਂ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਦਿਆਰਥਣ ਸਮੇਤ ਦੋ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਵਿਫਟ ਕਾਰ ਤੇ ਮਾਰੂਤੀ ਕਾਰ ‘ਚ ਟੱਕਰ ਹੋਣ ਕਾਰਨ ਇਕ

ਉੱਚੀ ਅਵਾਜ਼ ‘ਚ ਡਰਾਇਵਰ ਸੁਣ ਰਿਹਾ ਸੀ ਗਾਣੇ, ਵਾਪਰਿਆ ਇਹ ਭਿਆਨਕ ਹਾਦਸਾ

Bathinda road accident:ਬਠਿੰਡਾ:-ਬਠਿੰਡਾ – ਡੱਬਵਾਲੀ ਰੋਡ ਉੱਤੇ ਸਥਿਤ ਪਿੰਡ ਜੋਧਪੁਰਾ ਰੋਮਾਣਾ ਦੇ ਕੋਲ ਕਰੀਬ ਇੱਕ ਕਰੂਜਰ ਗੱਡੀ ਰੋਡ ਉੱਤੇ ਗਲਤ ਪਾਸੇ ਖੜ੍ਹੇ ਟਰੱਕ ਨਾਲ ਟਕਰਾ ਗਈ । ਕਰੂਜਰ ਵਿੱਚ 24 ਦੇ ਕਰੀਬ ਔਰਤਾਂ ਸਵਾਰ ਸਨ , ਜੋ ਜਿਲ੍ਹਾ ਮੁਕਤਸਰ ਦੇ ਵੱਖ – ਵੱਖ ਪਿੰਡਾਂ ਦੀਆਂ ਰਹਿਣ ਵਾਲੀਆਂ ਹਨ । ਜਿਨ੍ਹਾਂ ਨੂੰ ਕਰੂਜਰ ਗੱਡੀ ਪਿੰਡ ਜੀਵਨ

Bathinda road accident

ਬਠਿੰਡਾ ਸੜਕ ਹਾਦਸਾ : ਖੂਨੀ ਟਰੱਕ ਨੇ ਲਾਸ਼ਾਂ ਦੇ ਨਾਲ ਕਈ ਪਰਿਵਾਰਾਂ ਦੇ ਸੁਪਨੇ ਵੀ ਕੁਚਲੇ

Bathinda road accident ਬਠਿੰਡਾ ਦੇ ਫਲਾਈਓਵਰ ‘ਤੇ ਹੋਏ ਦਰਦਨਾਕ ਹਾਦਸੇ ਨੇ ਨਾਂ ਸਿਰਫ ਬੱਚੀਆਂ ਦੇ ਸੁਪਨਿਆਂ ਨੂੰ ਖ਼ੋਹ ਲਿਆ,ਸਗੋਂ ਖੂਨੀ ਟਰੱਕ ਨੇ ਉਨ੍ਹਾਂ ਦੇ ਪਰਿਵਾਰਾਂ ਦੇ ਸੁਪਨਿਆਂ ਨੂੰ ਬੁਰੀ ਤਰਾਂ ਕੁਚਲ ਕੇ ਰੱਖ ਦਿੱਤਾ ਹੈ । ਸਵੇਰੇ 10 ਵਜੇ ਜਿਵੇਂ ਹੀ ਸਿਵਲ ਹਸਪਤਾਲ ‘ਚ ਵਿਦਿਆਰਥੀਆਂ ਦੀਆਂ ਲਾਸ਼ਾਂ ਪੁੱਜੀਆਂ ਤਾਂ ਉੱਥੇ ਦਾ ਮੰਜਰ ਬੇਹੱਦ ਡਰਾਉਣਾ ਸੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ