Tag: , , , , , , , , , , ,

ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ, ਮਾਂ-ਪਿਓ ਤੇ ਭਰਾ ਨੂੰ ਵੱਢਿਆ

Bathinda Man Murder Family: ਬਠਿੰਡਾ: ਅੱਜ ਦੇ ਸਮੇਂ ਵਿੱਚ ਕਤਲ ਦੀਆਂ ਬਹੁਤ ਸਾਰੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਹੀ ਇੱਕ ਮਾਮਲਾ  ਬਠਿੰਡਾ ਦੇ ਪਿੰਡ ਰਾਏਕੇ ਖ਼ੁਰਦ ਤੋਂ ਸਾਹਮਣੇ ਆਇਆ ਹੈ, ਜਿੱਥੇ ਹਰਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਜਾਨੋ ਮਾਰਨ ਅਤੇ ਪਰਿਵਾਰਕ ਮੈਂਬਰਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ

ਮੀਂਹ ਦੇ ਖੜੇ ਪਾਣੀ ‘ਚ ਡੁੱਬਣ ਨਾਲ ਨੌਜਵਾਨ ਦੀ ਹੋਈ ਮੌਤ

Bathinda Boy Died: ਬਠਿੰਡਾ: ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਤਪਦੀ ਗਰਮੀ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਸੀ ਪਰ ਸੋਮਵਾਰ ਰਾਤ ਨੂੰ ਅਚਾਨਕ ਪਏ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ, ਉਥੇ ਹੀ ਬਠਿੰਡਾ ‘ਚ ਅਮਰੀਕ ਸਿੰਘ ਰੋਡ ‘ਤੇ ਮੀਂਹ ਨਾਲ ਖੜੇ ਪਾਣੀ ‘ਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ

Bathinda Police Arrested Motorcycle theft: ਬਠਿੰਡਾ : ਆਏ ਦਿਨ ਲੁੱਟਖੋਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਸਖਤੀ ਨਾਲ ਲਿਆ ਹੈ । ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾਂ ਲੱਗੀ । ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚੋਰੀ

ਦੇਖੋ ਕਿਉਂ ਸਰੀਰ ਉੱਤੇ ਤਾਰਾਂ ਤੇ ਮੀਟਰ ਲਗਾ ਕੇ ਕਰ ਰਹੇ ਹਨ ਲੋਕ ਪ੍ਰਦਰਸ਼ਨ

Bathinda People Protest: ਬਠਿੰਡਾ: ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਭ ਤੋਂ ਪਹਿਲਾ ਝਟਕਾ ਬਿਜਲੀ ਦਰਾਂ ਨੂੰ ਵਧਾ ਦਿੱਤਾ । ਜਿਸ ਵਿੱਚ ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 2.14 ਫ਼ੀਸਦੀ ਵਾਧਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਵਧੀਆਂ ਹੋਈਆਂ ਦਰਾਂ ਪਹਿਲੀ ਜੂਨ ਤੋਂ ਲਾਗੂ

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦਾ ਕੈਦੀ ਦਬੋਚਿਆ

Bathinda Police Arrested Man: ਬਠਿੰਡਾ : ਇੱਥੇ ਮਾਨਯੋਗ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਕੈਦੀ ਨੂੰ ਜਦੋਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ  ਕੈਦੀ ਵਲੋਂ ਪੁਲਿਸ ਹੱਥੋਂ ਛੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ , ਜਿਸਨੂੰ ਪੁਲਿਸ ਵਲੋਂ ਮੁਸਤੈਦੀ ਨਾਲ ਕਾਬੂ ਕਰ ਲਿਆ ਗਿਆ, ਇਸ ਸਬੰਦੀ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜਮ ਨੇ ਦਸਿਆ

ਬਠਿੰਡਾ ਸੀ.ਆਈ. ਏ ਸਟਾਫ ਨੇ 10 ਕਿਲੋ ਅਫੀਮ ਸਮੇਤ ਤਿੰਨ ਵਿਅਕਤੀਆ ਨੂੰ ਕੀਤਾ ਕਾਬੂ

Bathinda CIA Staff: ਬਠਿੰਡਾ: ਅੱਜ ਦੇ ਸਮੇਂ ਵਿੱਚ ਪੁਲਿਸ ਦੇ ਵੱਲੋਂ ਨਸ਼ੇ ਦੇ ਖਿਲਾਫ਼ ਬਹੁਤ ਕੁਝ ਕੀਤਾ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਲਈ ਬਹੁਤ ਸਾਰੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਵਿੱਚ ਪੁਲਿਸ ਨੂੰ ਬਹੁਤ ਜ਼ਿਆਦਾ ਕਾਮਯਾਬੀ ਹਾਸਿਲ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ

ਬਠਿੰਡਾ ‘ਚ ਪੈਟਰੋਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

Bathinda Petrol Pump Fire: ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿਥੇ ਬਠਿੰਡਾ ਦੇ ਜੱਸੀ ਪੌ ਵਾਲੇ ਚੌਂਕ ਵਿੱਚ ਉਸ ਵੇਲੇ ਭਗਦੜ ਮੱਚ ਗਈ ਜਦੋਂ ਇਥੇ ਇਕ ਨੌਹਰੇ ਵਿੱਚ ਖੜ੍ਹੇ ਤੇਲ ਦੇ ਟੈਂਕਰ ਨੂੰ ਅਚਾਨਕ ਅੱਗ

ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਪਕੜ ਮਜ਼ਬੂਤ, ਵਿਰੋਧੀਆਂ ਨੂੰ ਨਹੀਂ ਲੱਭ ਰਿਹਾ ਉਮੀਦਵਾਰ

Shiromani Akali Dal Bathinda  : ਬਠਿੰਡਾ: ਪੰਜਾਬ ‘ਚ ਇਸ ਵਾਰ ਦੀਆਂ ਚੋਣਾਂ ਸਿਆਸੀ ਦਲਾਂ ਲਈ ਆਸਾਨ ਨਹੀਂ ਹੋਣਗੀਆਂ। ਸਿਆਸੀ ਪਾਰਟੀਆਂ ਨੂੰ ਵੋਟਰਸ ਨੂੰ ਆਪਣੇ ਪੱਖ ‘ਚ ਕਰਨ ਲਈ ਚੰਗੀ ਮਿਹਨਤ ਕਰਨੀ ਪਵੇਗੀ। ਲੋਕਸਭਾ ਹਲਕਿਆਂ ਦੀ ਗੱਲ ਕਰੀਏ ਤਾਂ ਇਸ ਸਮੇ ਪੰਜਾਬ ਦੀ 13 ਸੀਟਾਂ ‘ਚੋਂ ਅੰਮ੍ਰਿਤਸਰ, ਗੁਰਦਾਸਪੁਰ,ਬਠਿੰਡਾ ਤੇ ਪਟਿਆਲਾ ਕਾਫੀ ਅਹਿਮ ਮੰਨਿਆ ਜਾ ਰਹੀਆਂ ਹਨ।

ਪ੍ਰਸ਼ਾਸ਼ਨ ਵਲੋਂ ਅਦਾਲਤ ਸਾਹਮਣੇ ਵਕੀਲਾਂ ਦੇ ਚੈਮਬਰ ਤੇ ਖੋਖੇ ਢਹਿ ਢੇਰੀ

Bathinda Lawyers: ਬਠਿੰਡਾ (ਧਰਮ ਚੰਦਰ) : ਐਤਵਾਰ ਨੂੰ ਚੋਣ ਜਾਬਤਾ ਲਾਗੂ ਹੋਣ ਤੋਂ ਕਰੀਬ ਢਾਇ ਘੰਟੇ ਪਹਿਲਾਂ ਬਠਿੰਡਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਸਾਹਮਣੇ ਬਣੇ ਹੋਏ 2 ਦਰਜ਼ਨ ਵਕੀਲਾਂ ,ਅਸਟਾਮ ਫਰੋਸ਼ ,ਟਾਇਪਿਸਟਾਂ ਤੇ ਹੋਰਨਾਂ ਖੋਖਿਆਂ ਨੂੰ ਜੇ.ਸੀ.ਬੀ ਨਾਲ ਢਹਿ ਦੇਰੀ ਕਰ ਦਿਤਾ ਗਿਆ ,ਐੱਸ ਡੀ ਐੱਮ ਅਮਰਿੰਦਰ ਸਿੰਘ ਟਿਵਾਣਾ

ਅਕਾਲੀ ਦਲ ਦੇ ਵਰਕਰਾਂ ਨੇ ਲਗਾਏ ਮਨਪ੍ਰੀਤ ਬਾਦਲ ‘ਤੇ ਗੰਭੀਰ ਇਲਜ਼ਾਮ

Bathinda Akali Dal Worker: ਬਠਿੰਡਾ: ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਅਕਾਲੀ ਦਲ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਅਤੇ ਮੌਜੂਦਾ ਕਾਂਗਰਸ ਪਾਰਟੀ ਬਠਿੰਡਾ ਦੇ

ਮੁੜ ਚਾਲੂ ਹੋਵੇਗਾ ਬਠਿੰਡਾ ਵਾਲਾ ਥਰਮਲ ਪਲਾਂਟ, ਫਿਰ ਬਣੇਗੀ ਬਿਜਲੀ, ਪਰ…

Bathinda thermal Plant: ਬਿਜਲੀ ਉਤਪਾਦ ਬੰਦ ਕਰ ਚੁੱਕੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਹੋਂਦ ਨੂੰ ਪੈਦਾ ਹੋਇਆ ਖਤਰਾ ਹੁਣ ਟਲਦਾ ਨਜ਼ਰ ਆ ਰਿਹਾ ਹੈ। ਨਵੀਂ ਸਕੀਮ ਤਹਿਤ ਹੁਣ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ‘ਚ ਪਰਾਲੀ ਤੋਂ ਬਿਜਲੀ ਪੈਦਾ ਕੀਤੀ ਜਾਵੇਗੀ। ਇਸ ਪਾਸੇ ਸਬੰਧਿਤ ਵਿਭਾਗ ਨੇ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਕੈਪਟਨ ਸਰਕਾਰ ਹੁਣ ਦੇ ਸਮੇਂ ਦੀ ਸਭ ਤੋਂ ਨਿਕੰਮੀ ਸਰਕਾਰ : ਪ੍ਰਕਾਸ਼ ਸਿੰਘ ਬਾਦਲ

Parkash badal statement captain government: ਕੈਪਟਨ ਦੀ ਸਰਕਾਰ ਜਦੋਂ ਤੋਂ ਬਣੀ ਹੈ ਉਦੋਂ ਤੋਂ ਹੀ ਵਿਵਾਦਾਂ ਦੇ ਵਿੱਚ ਹੀ ਘਿਰੀ ਰਹੀ ਹੈ। ਕਦੇ ਸਰਕਾਰ ਦੇ ਮੰਤਰੀਆਂ ਦੇ ਕਾਰਨਾਮਿਆਂ ਕਰਕੇ ਜਾਂ ਫਿਰ ਕਦੇ ਸਰਕਾਰ ਦੀਆਂ ਮਾੜੀਆਂ ਕਾਰਗੁਜਾਰੀਆਂ ਦੇ ਕਰਕੇ। ਕਿਉਕਿ ਸਰਕਾਰ ਨੇ ਸੱਤਾ ਦੇ ਵਿੱਚ ਆਉਣ ਤੋਂ ਪਹਿਲਾ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ

ਥਰਮਲ ਪਲਾਂਟ ਮਾਮਲਾ : 39ਵੇਂ ਦਿਨ ਮੁਲਾਜ਼ਮਾਂ ਦੀਆਂ ਔਰਤਾਂ ਤੇ ਬੱਚਿਆਂ ਨੇ ਕਾਲੀਆਂ ਝੰਡੀਆਂ ਲੈ ਕੇ ਕੀਤਾ ਰੋਸ ਮਾਰਚ

Bathinda thermal plant : ਬਠਿੰਡਾ ਦਾ ਥਰਮਲ ਪਲਾਂਟ ਸਵਾ 43 ਸਾਲਾਂ ਮਗਰੋਂ ਹੁਣ ਬੰਦ ਹੋ ਗਿਆ ਹੈ। ਅਤੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਖਿਲਾਫ ਪਿਛਲੇ 39 ਦਿਨਾਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀਰਵਾਰ ਨੂੰ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ। ਇਸ ਸੰਘਰਸ਼ ਵਿੱਚ ਸਰਕਾਰ ਦੀਆਂ

ਕੈਪਟਨ ਅਮਰਿੰਦਰ ਬਠਿੰਡਾ ਥਰਮਲ ਪਲਾਂਟ ਮੁੜ ਨਾ ਸ਼ੁਰੂ ਕਰਨ ‘ਤੇ ਦ੍ਰਿੜ

Bathinda thermal plant      ਪੰਜਾਬ ਸਰਕਾਰ ਵਲੋਂ ਪਹਿਲੀ ਜਨਵਰੀ ਤੋਂ ਬਠਿੰਡਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਅਤੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਇਸ ਨਾਲ ਓਥੇ ਕੰਮ ਕਰ ਰਹੇ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਪਸ਼ਟ

ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਵਿਰੋਧ ਦੇ ਬਾਵਜੂਦ ਹੋਇਆ ਸਦਾ ਲਈ ਬੰਦ

Bathinda thermal plant shuts off permanently      ਬਠਿੰਡਾ ਦਾ ਥਰਮਲ ਪਲਾਂਟ ਸਵਾ 43 ਸਾਲਾਂ ਮਗਰੋਂ ਰਸਮੀ ਤੌਰ ‘ਤੇ ਹੁਣ ਬੰਦ ਹੋ ਗਿਆ ਹੈ। ਥਰਮਲ ਪਲਾਂਟ ਦਾ ਪਹਿਲਾ ਯੂਨਿਟ 22 ਸਤੰਬਰ 1974 ਨੂੰ ਚਾਲੂ ਹੋਇਆ ਸੀ। ਅੱਜ ਭਾਵੇਂ ਥਰਮਲ ਮੁਲਾਜ਼ਮਾਂ ਨੇ ਦੋ ਸ਼ਿਫ਼ਟਾਂ ‘ਚ ਡਿਊਟੀ ਤਾਂ ਨਿਭਾਈ ਪਰ ਇਨ੍ਹਾਂ ਮੁਲਾਜ਼ਮਾਂ ਨੂੰ ਆਉਂਦੇ ਦਿਨਾਂ ਅੰਦਰ ਨੇੜਲੀਆਂ

Bathinda thermal plant

ਬਠਿੰਡਾ ਦੇ ਹਜ਼ਾਰਾਂ ਏਕੜ ਥਰਮਲ ਪਲਾਂਟ ਦੀ ਜ਼ਮੀਨ ‘ਤੇ ਸਰਕਾਰ ਦੀ ਅੱਖ: ਖਹਿਰਾ

Bathinda thermal plant: ਪੰਜਾਬ ਸਰਕਾਰ ਵੱਲੋਂ ਪਹਿਲੀ ਜਨਵਰੀ ਤੋਂ ਬਠਿੰਡਾ ਥਰਮਲ ਦੇ ਸਾਰੇ ਯੂਨਿਟ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਨਾਲ ਹੀ ਕਿਹਾ ਸੀ ਕਿ ਇਸ ਨਾਲ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ। ਸਰਕਾਰ ਨੇ ਇਸ ‘ਤੇ ਆਖਰੀ ਫ਼ੈਸਲਾ ਲੈਂਦਿਆਂ ਇਸ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ ਜਿਸ

ਬਠਿੰਡਾ ਥਰਮਲ ਪਲਾਂਟ ‘ਤੇ ਨਜ਼ਰਸਾਨੀ ਦੀ ਕੋਈ ਗੁੰਜਾਇਸ਼ ਨਹੀਂ-ਮਨਪ੍ਰੀਤ

no reviews needed bathinda thermal plant manpreet badal     ਪੰਜਾਬ ਸਰਕਾਰ ਵੱਲੋਂ ਪਹਿਲੀ ਜਨਵਰੀ ਤੋਂ ਬਠਿੰਡਾ ਥਰਮਲ ਦੇ ਸਾਰੇ ਯੂਨਿਟ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਨਾਲ ਹੀ ਕਿਹਾ ਸੀ ਕਿ ਇਸ ਨਾਲ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ। ਸਰਕਾਰ ਨੇ ਇਸ ‘ਤੇ ਆਖਰੀ ਫ਼ੈਸਲਾ ਲੈਂਦਿਆਂ ਇਸ ਨੂੰ ਪੂਰੀ ਤਰ੍ਹਾਂ ਬੰਦ ਕਰਨ

ਕੋਲੇ ਦੀ ਕਮੀ ਨੇ ਖੋਹੇ ਲੋਕਾਂ ਦੇ ਰੁਜ਼ਗਾਰ, ਬੰਦ ਹੋਏ ਥਰਮਲ ਪਲਾਂਟ

ਚੰਡੀਗੜ੍ਹ: ਪੰਜਾਬ ‘ਚ ਇੱਕ-ਇੱਕ ਕਰ ਚਾਰ ਥਰਮਲ ਪਲਾਂਟ ਕੋਲਾ ਸੰਕਟ ਕਾਰਨ ‘ਰੈਡ ਜ਼ੋਨ’ ਵਿੱਚ ਆ ਗਏ ਹਨ। ਪਾਵਰਕੌਮ ਦੇ ਕੋਲਾ ਸੰਕਟ ਕਾਰਨ ਥਰਮਲ ਬੁਝਾਉਣੇ ਸ਼ੁਰੂ ਕਰ ਦਿੱਤੇ ਹਨ। ਰੋਪੜ ਥਰਮਲ ਪਲਾਂਟ ਦਾ ਵੀ ਇੱਕ ਹੋਰ ਯੂਨਿਟ ਬੰਦ ਕਰ ਦਿੱਤਾ ਗਿਆ ਹੈ। ਰੋਪੜ ਪਲਾਂਟ ਦਾ ਹੁਣ ਸਿਰਫ਼ ਇੱਕ ਯੂਨਿਟ ਚੱਲ ਰਿਹਾ ਹੈ। ਲਹਿਰਾ ਮੁਹੱਬਤ ਤਾਪ ਬਿਜਲੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ