Tag: , , ,

ਪੰਜਾਬ ਸਰਕਾਰ ਨਸ਼ਿਆਂ ‘ਤੇ ਠੱਲ ਪਾਉਣ ‘ਚ ਪੂਰੀ ਤਰ੍ਹਾਂ ਫੇਲ੍ਹ, ਚਿੱਟੇ ਦੀ ਆਦੀ ਕੁੜੀ ਦੀ ਮੌਤ

Drug Overdose Girl Death : ਬਠਿੰਡਾ : ਪਿਛਲੇ ਕੁੱਝ ਦਿਨਾਂ ਵਿਚ ਹੀ ਪੰਜਾਬ ‘ਚ ਨਸ਼ਿਆਂ ਦੀ ਲਪੇਟ ਵਿਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਨਸ਼ੇ ਨੇ ਸੂਬੇ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ ‘ਚ ਲੈ ਲਿਆ ਹੈ।ਇੰਨਾ ਹੀ ਨਹੀਂ ਹੁਣ ਤਾਂ ਮੁੰਡਿਆਂ ਦੇ ਨਾਲ- ਨਾਲ ਕੁੜੀਆਂ ਵੀ ਨਸ਼ੇ ਦੀ ਲਤ ਦਾ

ਮੀਂਹ ਦੇ ਖੜੇ ਪਾਣੀ ‘ਚ ਡੁੱਬਣ ਨਾਲ ਨੌਜਵਾਨ ਦੀ ਹੋਈ ਮੌਤ

Bathinda Boy Died: ਬਠਿੰਡਾ: ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਤਪਦੀ ਗਰਮੀ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਹੋਇਆ ਸੀ ਪਰ ਸੋਮਵਾਰ ਰਾਤ ਨੂੰ ਅਚਾਨਕ ਪਏ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ, ਉਥੇ ਹੀ ਬਠਿੰਡਾ ‘ਚ ਅਮਰੀਕ ਸਿੰਘ ਰੋਡ ‘ਤੇ ਮੀਂਹ ਨਾਲ ਖੜੇ ਪਾਣੀ ‘ਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ

ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾਂ, ਮੋਟਰਸਾਈਕਲ ਚੋਰੀ ਕਰਨ ਵਾਲਾ ਗਿਰੋਹ ਕੀਤਾ ਕਾਬੂ

Bathinda Police Arrested Motorcycle theft: ਬਠਿੰਡਾ : ਆਏ ਦਿਨ ਲੁੱਟਖੋਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਕਰਕੇ ਪੁਲਿਸ ਨੇ ਇਨ੍ਹਾਂ ਨੂੰ ਸਖਤੀ ਨਾਲ ਲਿਆ ਹੈ । ਬੀਤੇ ਦਿਨੀਂ ਪੰਜਾਬ ਪੁਲਿਸ ਹੱਥ ਵੱਡੀ ਸਫ਼ਲਤਾਂ ਲੱਗੀ । ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਚੋਰੀ

ਖੁੱਲੇ ਪਏ ਬੋਰੇਵੈੱਲ ਕਾਰਨ ਹੋ ਰਿਹੈ ਹਾਦਸਿਆਂ ‘ਚ ਵਾਧਾ

Bathinda Borewell Accident : ਬਠਿੰਡਾ:  ਸੂਬੇ ਦੀ 73 ਫੀਸਦੀ ਸਿੰਜਾਈ ਬੋਰਵੈੱਲ ਤੇ ਨਿਰਭਰ ਹੈ । ਇੱਥੇ ਹਰ ਸਾਲ ਪਾਣੀ ਦਾ ਲੈਵਲ 1 ਮੀਟਰ ਹੇਠਾਂ ਜਾ ਰਿਹਾ ਹੈ ਇਸ ਲਈ ਬੋਰਵੈੱਲ ਸੁੱਕ ਰਹੇ ਹਨ। ਇਸ ਕਾਰਨ ਲੋਕ ਬੋਰਵੈੱਲ ਖੁੱਲ੍ਹੇ ਛੱਡ ਰਹੇ ਹਨ ਅਤੇ ਇਸ ਨਾਲ ਹਾਦਸੇ ਵੱਧ ਰਹੇ ਹਨ । ਖੇਤੀਬਾੜੀ ਵਿਭਾਗ ਦੀ ਰਿਪੋਰਟ ਮੁਤਾਬਕ 1970

ਮਦਦ ਕਰਨ ‘ਤੇ ਪੀੜਤ ਪਰਿਵਾਰ ਨੇ ਹਰਸਿਮਰਤ ਬਾਦਲ ਦਾ ਕੀਤਾ ਧੰਨਵਾਦ

Bathinda Victims Thanks Harsimrat : ਬਠਿੰਡਾ : ਬਠਿੰਡਾ ‘ਚ ਹਾਦਸੇ ਦਾ ਸ਼ਿਕਾਰ ਹੋਏ ਪਰਿਵਾਰ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਜਿਵੇਂ ਹੀ ਉਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਸੜਕ ‘ਤੇ ਪਏ ਦੇਖਿਆ ਤਾਂ ਉਨ੍ਹਾਂ ਨੇ ਬਿਨਾਂ ਕੁੱਝ ਸੋਚੇ ਸਮਝੇ ਆਪਣੇ ਕਾਫਲੇ ਨੂੰ ਰੋਕਿਆ ਅਤੇ ਉਨ੍ਹਾਂ

ਬਠਿੰਡਾ ਰੇਪ ਮਾਮਲਾ: ਹਰਸਿਮਰਤ ਬਾਦਲ ਨੇ ਪੁਲਿਸ ਨੂੰ ਦਿੱਤਾ 24 ਘੰਟੇ ਦਾ ਅਲਟੀਮੇਟਮ

Bathinda Rape Case : ਬਠਿੰਡਾ : ਬਠਿੰਡਾ ਵਿੱਚ ਵਾਪਰੀ ਬਲਾਤਕਾਰ ਦੀ ਘਟਨਾ ਬਾਰੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਪੁਲਿਸ ਨੂੰ 24 ਘੰਟਿਆਂ ਦਾ ਅਲਟੀਮੇਟਮ ਪਾਰਟੀ ਵੱਲੋਂ ਦਿੱਤਾ ਜਾ ਰਿਹਾ ਹੈ ਜੇ ਇਸ

ਹਰਿਆਣਾ ਸ਼ਰਾਬ ਦੀਆਂ 80 ਪੇਟੀਆਂ ਸਮੇਤ 6 ਕਾਬੂ

CIA Staff recover Illegal Alcohol  : ਬਠਿੰਡਾ : ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਸਰਕਾਰ ਵੱਲੋਂ ਬਹੁਤ ਅਹਿਮ ਕਦਮ ਚੁੱਕੇ ਜਾ ਰਹੇ ਹਨ । ਇਸੇ ਤਹਿਤ ਸੀ.ਆਈ.ਏ -2 ਦੇ ਹੱਥ ਬਹੁਤ ਵੱਡੀ ਸਫਲਤਾ ਲੱਗੀ ਹੈ । ਜਿਸ ਵਿੱਚ ਸੀ.ਆਈ.ਏ ਸਟਾਫ਼ ਨੇ ਵੱਡੀ ਮਾਤਰਾ ਵਿੱਚ ਹਰਿਆਣਾ ਸ਼ਰਾਬ ਬਰਾਮਦ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ ।ਇਸ

ਦੇਖੋ ਕਿਉਂ ਸਰੀਰ ਉੱਤੇ ਤਾਰਾਂ ਤੇ ਮੀਟਰ ਲਗਾ ਕੇ ਕਰ ਰਹੇ ਹਨ ਲੋਕ ਪ੍ਰਦਰਸ਼ਨ

Bathinda People Protest: ਬਠਿੰਡਾ: ਚੋਣਾਂ ਦਾ ਕੰਮ ਮੁਕੰਮਲ ਹੁੰਦੇ ਹੀ ਸੂਬਾ ਸਰਕਾਰ ਨੇ ਲੋਕਾਂ ਨੂੰ ਸਭ ਤੋਂ ਪਹਿਲਾ ਝਟਕਾ ਬਿਜਲੀ ਦਰਾਂ ਨੂੰ ਵਧਾ ਦਿੱਤਾ । ਜਿਸ ਵਿੱਚ ਸੂਬਾ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 2.14 ਫ਼ੀਸਦੀ ਵਾਧਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਵਧੀਆਂ ਹੋਈਆਂ ਦਰਾਂ ਪਹਿਲੀ ਜੂਨ ਤੋਂ ਲਾਗੂ

ਅੱਤ ਦੀ ਗਰਮੀ ਕੱਢੇਗੀ ਵੱਟ, 46 ਡਿਗਰੀ ਤੋਂ ਪਾਰ ਜਾਵੇਗਾ ਪਾਰਾ

Heat Temperature Punjab: ਬਠਿੰਡਾ: ਪੂਰੇ ਉੱਤਰ ਭਾਰਤ ‘ਚ ਮੌਸਮ ਦਾ ਉਤਾਰ ਚੜਾਅ ਲਗਾਤਾਰ ਜਾਰੀ ਹੈ। ਪਿਛਲੇ ਕਈ ਦਿਨਾਂ ਤੋਂ ਚੱਲੀ ਆ ਰਹੀ ਗਰਮੀ ਤੋਂ ਰਾਹਤ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ ਤੇ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਰਾਹਤ ਤੋਂ ਬਾਅਦ ਹੁਣ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਵੇਰ ਤੋਂ ਗਰਮੀ ਜਾਰੀ ਹੈ

ਹਰਸਿਮਰਤ ਬਾਦਲ ਨੇ ਬਠਿੰਡਾ ਸੀਟ ਕੀਤੀ ਆਪਣੇ ਨਾਂਅ, ਵਿਰੋਧੀਆਂ ਨੂੰ ਦਿੱਤੀ ਕਰਾਰੀ ਹਾਰ

Bathinda Harsimrat Kaur Badal : ਬਠਿੰਡਾ : ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ , ਸਵੇਰੇ ਤੋਂ ਹੋ ਰਹੀ ਗਿਣਤੀ ਤੋਂ ਬਾਅਦ ਜਸ਼ਨ ਦਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਮੋਦੀ ਵੱਲੋਂ ਵੀ ਇਤਿਹਾਸ ਰਚਨ ਤਿਆਰੀ ਕੀਤੀ ਜਾ ਚੁੱਕੀ ਹੈ। ਨਹਿਰੂ ਅਤੇ ਇੰਦਰਾ ਗਾਂਧੀ ਤੋਂ ਬਾਅਦ ਹੁਣ ਮੋਦੀ ਬਹੁਮਤ ਨਾਲ ਇੱਕ ਨਵਾਂ

ਬਠਿੰਡਾ ‘ਚ ਹਰਸਿਮਰਤ ਬਾਦਲ ਤੇ ਰਾਜਾ ਵੜਿੰਗ ‘ਚ ਜ਼ਬਰਦਸਤ ਟੱਕਰ, ਇਹ ਉਮੀਦਵਾਰ ਚੱਲ ਰਿਹੈ ਅੱਗੇ

Bathinda Candidate Harsimrat Badal : ਬਠਿੰਡਾ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਪੂਰਾ ਦੇਸ਼ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਨੂੰ ਲੈ ਕੇ ਵੀਰਵਾਰ 23 ਮਈ ਦਾ ਦਿਨ ਪੰਜਾਬ ਅਤੇ ਦੇਸ਼ ਦੀ ਸਿਆਸਤ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਜਿਸ ਕਰਕੇ ਪੰਜਾਬ ਦੇ 278 ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲ੍ਹਣ ਜਾ

ਬਠਿੰਡਾ ਤੋਂ ਪਹਿਲੇ ਰਾਊਂਡ ‘ਚ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਹਰਸਿਮਰਤ ਬਾਦਲ ਤੋਂ 200 ਵੋਟਾਂ ਨਾਲ ਅੱਗੇ

Bathinda Candidate  Raja Warring : ਬਠਿੰਡਾ :  7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਤਹਿਤ ਦੇਸ਼ ਪਰ ‘ਚ 542 ਸੰਸਦੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰ ਤੋਂ ਸ਼ੁਰੂ ਹੋ ਗਈ ਹੈ। ਬਠਿੰਡਾ ਤੋਂ ਪਹਿਲੇ ਰਾਊਂਡ ‘ਚ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਹਰਸਿਮਰਤ ਬਾਦਲ ਤੋਂ 200 ਵੋਟਾਂ

ਚੋਣ ਜ਼ਾਬਤੇ ਦੌਰਾਨ ਸੂਬੇ ‘ਚ ਫੜਿਆ 229 ਕਰੋੜ ਦਾ ਨਸ਼ਾ

Bathinda Police Recover Drugs : ਬਠਿੰਡਾ : ਸੂਬੇ ‘ਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਸਨ। ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਪਰ ਉਸ ਦੇ ਬਾਵਜੂਦ ਵੀ ਸੂਬੇ ‘ਚ ਨਸ਼ਾ ਤਸਕਰੀ ਚੱਲ ਰਹੀ ਸੀ। ਦੱਸ ਦੇਈਏ ਕਿ ਲੋਕ ਸਭਾ ਦੌਰਾਨ 284 ਕਰੋੜ ਰੁਪਏ ਦੇ ਸਾਮਾਨ ਦੀ ਬਰਾਮਦਗੀ

ਡਾਕਟਰ ਨੇ ਪਤਨੀ ਨੂੰ ਦਰਿੰਦੇ ਦੀ ਤਰ੍ਹਾਂ ਨੋਚ ਖਾਧਾ, ਜ਼ਖਮੀ ਹਾਲਤ ’ਚ ਥਾਣੇ ਅੱਗੇ ਸੁੱਟ ਹੋਇਆ ਫਰਾਰ

Doctor Ate Wife Nose : ਬਠਿੰਡਾ : ਅੱਜ ਦੇ ਸਮੇ ਵਿੱਚ ਬਹੁਤ ਸਾਰੇ ਅਜੀਬ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਬਠਿੰਡਾ ਵਿੱਚ ਵੀ ਇੱਕ ਅਜਿਹਾ ਮਾਮਲਾ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਡਾਕਟਰ ਦਾ ਪੁੱਤਰ ਆਪਣੀ ਪਤਨੀ ਦਾ ਨੱਕ ਖਾ ਗਿਆ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਜ਼ਾਲਮਾਨਾ ਢੰਗ ਨਾਲ ਆਪਣੀ ਪਤਨੀ ਨੂੰ ਨੋਚਣ

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਦਾ ਕੈਦੀ ਦਬੋਚਿਆ

Bathinda Police Arrested Man: ਬਠਿੰਡਾ : ਇੱਥੇ ਮਾਨਯੋਗ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਕੈਦੀ ਨੂੰ ਜਦੋਂ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ  ਕੈਦੀ ਵਲੋਂ ਪੁਲਿਸ ਹੱਥੋਂ ਛੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ , ਜਿਸਨੂੰ ਪੁਲਿਸ ਵਲੋਂ ਮੁਸਤੈਦੀ ਨਾਲ ਕਾਬੂ ਕਰ ਲਿਆ ਗਿਆ, ਇਸ ਸਬੰਦੀ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜਮ ਨੇ ਦਸਿਆ

ਹਰਸਿਮਰਤ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਪ੍ਰਕਾਸ਼ ਸਿੰਘ ਬਾਦਲ ਨੇ ਭਰੀ ਨਾਮਜ਼ਦਗੀ

Parkash Singh Badal Fill Nomination : ਬਠਿੰਡਾ : ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣ ਜਾ ਰਹੀਆਂ ਨੇ ਤੇ ਹਰ ਪਾਰਟੀ ਨੇ ਆਪਣੇ ਉਮੀਦਵਾਰ ਵੀ ਮੈਦਾਨ ‘ਚ ਉਤਾਰ ਦਿੱਤੇ ਹਨ। ਅਜਿਹੇ ਉਮੀਦਵਾਰਾਂ ਵਲੋਂ  ਨਾਮਜ਼ਦਗੀ ਭਰਨ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ

IAS ਦੀ ਗੱਡੀ ਦਾ ਕਹਿਰ, ਤੇਜ਼ ਰਫ਼ਤਾਰ ਨੇ ਦਰੜੇ ਦੋ ਵਿਅਕਤੀ

IAS car Hit Run : ਬਠਿੰਡਾ : ਨੈਸ਼ਨਲ ਹਾਈਵੇਅ 7 ‘ਤੇ ਪਿੰਡ ਲਹਿਰਾ ਬੇਗਾ ਕੋਲ ਗੁਰੂ ਰਾਮਦਾਸ ਕਾਲਜ ਦੇ ਸਾਹਮਣੇ ਫ਼ਰੀਦਕੋਟ ਦੇ ਡਵੀਜ਼ਨਲ ਕਮਿਸ਼ਨਰ ਦੀ ਤੇਜ਼ ਰਫ਼ਤਾਰ ਗੱਡੀ ਨੇ ਦੋ ਵਿਅਕਤੀ ਦਰੜ ਦਿੱਤੇ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਗੁਰੂ ਰਾਮਦਾਸ ਕਾਲਜ ਦੇ MD ਨੇ ਕਿਹਾ ਕਿ ਫਰੀਦਕੋਟ

ਪੰਜਾਬ ‘ਚ 42 ਸਾਲ ਤੋਂ ਆ ਰਹੇ ਹਨ ਪੈਰਾਸ਼ੂਟ ਉਮੀਦਵਾਰ, ਇਸ ਵਾਰ ਵੀ 13 ਉਮੀਦਵਾਰ ਬਾਹਰੀ

Punjab Out Sider Candidate : ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣ ਜਾ ਰਹੀਆਂ ਨੇ ਤੇ ਹਰ ਪਾਰਟੀ ਨੇ ਆਪਣੇ ਉਮੀਦਵਾਰ ਵੀ ਮੈਦਾਨ ‘ਚ ਉਤਾਰ ਦਿੱਤੇ ਹਨ। ਚੋਣਾਂ ‘ਚ ਕਈ ਹਲਕਿਆਂ ਚੋਂ ਬਾਹਰੀ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।  ਪੰਜਾਬ ਦੀ ਗੱਲ ਕਰੀਏ ਤਾਂ ਇਸ ਵਾਰ ਇੱਥੇ 13

ਬਠਿੰਡਾ ਦੀ ਯੂਨੀਵਰਸਿਟੀ ਤੋਂ ਕਸ਼ਮੀਰੀ ਵਿਦਿਆਰਥੀ ਗ੍ਰਿਫ਼ਤਾਰ

Central university Kashmiri Student Arrest : ਬਠਿੰਡਾ : ਅੱਜ ਦੇ ਸਮੇਂ ਵਿੱਚ ਅੱਤਵਾਦੀਆਂ ਦੇ ਵੱਲੋਂ ਬਹੁਤ ਸਾਰੇ ਹਮਲੇ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਬਠਿੰਡਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੰਮੂ-ਕਸ਼ਮੀਰ ਪੁਲਿਸ ਦੇ ਵੱਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਇਕ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕੀਤੇ ਗਏ

ਬਠਿੰਡਾ ਦੀ ਯੂਨੀਵਰਸਿਟੀ ਤੋਂ ਕਸ਼ਮੀਰੀ ਵਿਦਿਆਰਥੀ ਗ੍ਰਿਫ਼ਤਾਰ

ਬਠਿੰਡਾ: ਅੱਜ ਦੇ ਸਮੇਂ ਵਿੱਚ ਅੱਤਵਾਦੀਆਂ ਦੇ ਵੱਲੋਂ ਬਹੁਤ ਸਾਰੇ ਹਮਲੇ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਬਠਿੰਡਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜੰਮੂ-ਕਸ਼ਮੀਰ ਪੁਲਿਸ ਦੇ ਵੱਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਇਕ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਸ ਵਿਦਿਆਰਥੀ ਦਾ ਨਾਂ ਹਿਲਾਲ ਅਹਿਮਦ ਹੈ,

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ