Tag: , , , , , , ,

ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਬਾਦਲਾਂ ਖਿਲਾਫ ਦਾਇਰ ਪਟੀਸ਼ਨ ਨੂੰ ਅਦਾਲਤ ਨੇ ਕੀਤਾ ਖਾਰਜ

Behbal Kalan Firing Case: ਲੁਧਿਆਣਾ : ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਅਪਰਾਧਿਕ ਮਾਮਲਾ ਚਲਾਉਣ ਬਾਬਤ ਪਾਈ ਗਈ ਪਟੀਸ਼ਨ ਨੂੰ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਆਧਾਰਹੀਨ ਦੱਸਦੇ ਹੋਏ ਖਾਰਜ ਕਰ ਦਿੱਤਾ

ਬਹਿਬਲ ਕਲਾਂ ਗੋਲੀਕਾਂਡ: ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਮੁਲਜ਼ਮ ਚਰਨਜੀਤ ਸ਼ਰਮਾ

charanjit sharma ssp: ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ‘ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ  ਮਾਣਯੋਗ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸ ਦਈਏ ਕਿ ਚਰਨਜੀਤ ਸ਼ਰਮਾ ਨੂੰ ਸਿੱਟ ਵਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਸਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ

ਬਹਿਬਲ ਗੋਲੀਕਾਂਡ: ਫੋਰੈਂਸਿਕ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

Behbal Kalan forensic report: ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅਹਿਮ ਖੁਲਾਸੇ ਕਰ ਰਹੀ ਹੈ।ਹੁਣ ਤਾਜ਼ਾ ਜਾਣਕਾਰੀ ਮੁਤਾਬਿਕ ਫੋਰੈਂਸਿਕ ਲੈਬ ਦੀ ਰਿਪੋਰਟ ਨੇ ਪੁਲਿਸ ਅਫਸਰਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਸੂਤਰਾਂ ਮੁਤਾਬਿਕ ਫੋਰੈਂਸਿਕ ਲੈਬ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਪੁਲਿਸ ਵੱਲੋਂ ਚਲਾਈ

Behbal Kalan firing case

ਬਹਿਬਲ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਨਹੀਂ ਹੋਈ ਸੁਣਵਾਈ

Behbal Kalan firing case: ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 1 ਫਰਵਰੀ ਤੱਕ ਟਲ ਗਈ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ ਫਰੀਦਕੋਟ ਦੀ ਸ਼ੈਸ਼ਨ ਅਦਾਲਤ ‘ਚ 3 ਪੁਲਿਸ ਅਧਿਕਾਰੀਆਂ ਨੇ ਅਗਾਉਂ ਜਮਾਨਤ ਲਈ ਅਰਜ਼ੀ ਲਗਾਈ ਹੈ ਜਿਸ ਦੀ ਅੱਜ ਸੁਣਵਾਈ ਹੋਣੀ ਸੀ। ਪਰ ਵਕੀਲਾਂ ਦੀ ਹੜਤਾਲ

ਬਹਿਬਲ ਗੋਲੀਕਾਂਡ ‘ਚ ਨਾਮਜਦ 2 ਪੁਲਿਸ ਮੁਲਾਜ਼ਮਾਂ ਨੂੰ SIT ਤੋਂ ਵੱਡਾ ਡਰ, ਨਹੀਂ ਹੋਏ ਪੇਸ਼

Behbal Kalan firing case: ਬਹਿਲਬਲ ਕਲਾਂ ਕਾਂਡ ‘ਚ ਪੁਲਿਸ ਵੱਲੋਂ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਫਰੀਦਕੋਟ ਦੇ ਬਹਿਬਲ ਕਲਾਂ ਵਿਚ ਸਿੱਖਾਂ ਨੂੰ ਮਾਰਨ ਲਈ ਉਸੇ ਐਫ.ਆਈ.ਆਰ ਵਿਚ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਦੀ ਪਛਾਣ ਐੱਸ.ਪੀ. ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਵਜੋਂ

Gharala Bazaar

ਦਿਨ-ਦਿਹਾੜੇ ਸ਼ਰੇਆਮ ਭੀੜ ਭੜੱਕੇ ਵਾਲੇ ਬਜ਼ਾਰ ‘ਚ ਚੱਲੀ ਗੋਲੀ, ਇੱਕ ਜ਼ਖ਼ਮੀ

Gharala Bazaar: ਤਰਨ ਤਾਰਨ: ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪੁਲਿਸ ਚੌਕੀ ਘਰਿਆਲਾ ਤੋਂ ਕੁਝ ਹੀ ਮੀਟਰ ਦੀ ਦੂਰੀ ਤੇ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਘਰ ਤੋਂ ਸਾਮਾਨ ਖਰੀਦਣ ਆਏ ਨੌਜਵਾਨ ਤੇ ਕੁਝ ਵਿਅਕਤੀਆਂ ਵੱਲੋਂ ਦਿੰਨ ਦਿਹਾੜੇ ਬਾਜ਼ਾਰ ‘ਚ ਗੋਲੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੋਧਬੀਰ ਸਿੰਘ ਪੁੱਤਰ ਜੋਗਿੰਦਰ

4 cops booked Behbal Kalan firing

ਬਹਿਬਲ ਕਲਾਂ ਗੋਲੀਕਾਂਡ ਮਾਮਲਾ: SSP ਸਮੇਤ ਚਾਰ ਪੁਲਸ ਅਧਿਕਾਰੀਆਂ ‘ਤੇ FIR ਦਰਜ

4 cops booked Behbal Kalan firing: ਕੋਟਕਪੂਰਾ: ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ ਬਣੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਸਿਫਾਰਿਸ਼ਾਂ ਉੱਤੇ ਐਫਆਈਆਰ ਵਿੱਚ ਚਾਰ ਪੁਲਿਸ ਅਫਸਰਾਂ ਦੇ ਨਾਮ ਸ਼ਾਮਿਲ ਕਰ ਲਏ ਗਏ ਹਨ। ਇਹ ਕਾਰਵਾਈ ਬੇਅਦਬੀ ਦੇ ਖਿਲਾਫ ਪ੍ਰਦਰਸ਼ਨ ਦੇ ਦੌਰਾਨ ਫਾਇਰਿੰਗ

ਬਹਿਬਲਕਲਾਂ ਗੋਲੀਕਾਂਡ: ਕਈ ਪੁਲਿਸ ਅਫਸਰਾਂ ਦੇ ਨਾਮ, 307 ਦਾ ਕੇਸ ਦਰਜ ਕਰ ਸੀਬੀਆਈ ਕਰੇਗੀ ਜਾਂਚ

Behbal Kalan firing case: 14 ਅਕਤੂਬਰ 2015 ਨੂੰ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਾਅਦ ਬਹਿਬਲਕਲਾਂ ‘ਚ ਪੁਲਿਸ ਫਾਈਰਿੰਗ ‘ਚ ਦੋ ਦੀ ਮੌਤ ਤੇ ਕੋਟਕਪੁਰਾ ‘ਚ ਲਾਠੀਚਾਰਜ ‘ਚ ਕਈ ਜ਼ਖਮੀ ਹੋਣ ਦੇ ਮਾਮਲੇ ਦੀ ਜਾਂਚ ਕੈਪਟਨ ਅਮਰਿੰਦਰ ਸਿੰਘ ਨੇ ਸੀਬੀਆਈ ਨੂੰ ਫੈਸਲਾ ਦਿੱਤਾ ਹੈ। ਫਾਈਰਿੰਗ ‘ਚ ਮਾਰੇ ਗਏ ਦੋ ਲੋਕਾਂ ਦੇ ਪਰਿਵਾਰਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ