Tag: , , , , , , , , , ,

ਬਹਿਬਲ ਕਲਾਂ ਗੋਲੀਕਾਂਡ ਮਾਮਲਾ: IG ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਕੱਲ੍ਹ ਤੱਕ ਲਈ ਰੱਖਿਆ ਰਾਖਵਾਂ

Behbal Kalan Firing Case: ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਜਿਸ ਦੌਰਾਨ ਫਰੀਦਕੋਟ ਅਦਾਲਤ ਵੱਲੋਂ ਫੈਸਲਾ ਕੱਲ੍ਹ ਤੱਕ ਲਈ ਰਾਖਵਾਂ ਰੱਖਿਆ ਗਿਆ ਹੈ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ

ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਬਾਦਲਾਂ ਖਿਲਾਫ ਦਾਇਰ ਪਟੀਸ਼ਨ ਨੂੰ ਅਦਾਲਤ ਨੇ ਕੀਤਾ ਖਾਰਜ

Behbal Kalan Firing Case: ਲੁਧਿਆਣਾ : ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਅਪਰਾਧਿਕ ਮਾਮਲਾ ਚਲਾਉਣ ਬਾਬਤ ਪਾਈ ਗਈ ਪਟੀਸ਼ਨ ਨੂੰ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਆਧਾਰਹੀਨ ਦੱਸਦੇ ਹੋਏ ਖਾਰਜ ਕਰ ਦਿੱਤਾ

ਬਹਿਬਲ ਗੋਲੀਕਾਂਡ: ਫੋਰੈਂਸਿਕ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

Behbal Kalan forensic report: ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅਹਿਮ ਖੁਲਾਸੇ ਕਰ ਰਹੀ ਹੈ।ਹੁਣ ਤਾਜ਼ਾ ਜਾਣਕਾਰੀ ਮੁਤਾਬਿਕ ਫੋਰੈਂਸਿਕ ਲੈਬ ਦੀ ਰਿਪੋਰਟ ਨੇ ਪੁਲਿਸ ਅਫਸਰਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਸੂਤਰਾਂ ਮੁਤਾਬਿਕ ਫੋਰੈਂਸਿਕ ਲੈਬ ਨੇ ਆਪਣੀ ਰਿਪੋਰਟ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਪੁਲਿਸ ਵੱਲੋਂ ਚਲਾਈ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ