Tag: , , , , , , ,

ਬਿਹਾਰ ‘ਚ ਲੋਕ ਹੋਏ ਚੂਹੇ ਖਾਣ ਨੂੰ ਮਜ਼ਬੂਰ…

Bihar Floods: ਕਟਿਹਾਰ: ਬਿਹਾਰ ਵਿੱਚ ਆਏ ਹੜ੍ਹ ਤੋਂ ਆਮ ਲੋਕਾਂ ਦਾ ਬੁਰਾ ਹਾਲ ਹੈ । ਜਿਸ ਵਿੱਚ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਰਾਹਤ ਤੇ ਬਚਾਅ ਕਾਰਜ ਪੂਰੀ ਮੁਸ਼ਤੈਦੀ ਨਾਲ ਕੀਤੇ ਜਾ ਰਹੇ ਹਨ । ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਦੀ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ,

ਵੀਡੀਓ ਕਾਲ ਕਰ ਗਰਲਫਰੈਂਡ ਸਾਹਮਣੇ ਕੀਤੀ ਖ਼ੁਦਕੁਸ਼ੀ

Bihar boy commits suicide: ਖੁਦਕੁਸ਼ੀਆਂ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ , ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ ਬਿਹਾਰ ‘ਚ ਜਿੱਥੇ ਇੱਕ ਨੌਜਵਾਨ ਨੇ ਵੀਡੀਓ ਕਾਲ ‘ਤੇ ਆਪਣੀ ਗਰਲਫਰੈਂਡ ਸਾਹਮਣੇ ਆਪਣੇ ਆਪ ਨੂੰ ਗੋਲੀ ਮਾਰ ਲਈ। ਦਰਅਸਲ ਉਸਦੀ ਨਰਾਜ ਦੋਸਤ ਨੇ ਉਸ ਨਾਲ ਗੱਲ ਕਰਨ ਤੋਂ ਮਨਾ ਕਰ ਦਿੱਤਾ ਸੀ । ਜਿਸ ਤੋਂ ਖਫ਼ਾ

JDU ਦੇ ਨੇਤਾ ਨੇ ਜੇਲ੍ਹ ‘ਚ ਕੀਤੀ ਖ਼ੁਦਕੁਸ਼ੀ

mahadalit leader commits suicide: ਬਿਹਾਰ : ਬਿਹਾਰ ਦੇ ਨਾਲੰਦਾ ਜਿਲ੍ਹੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ , ਜਿੱਥੇ ਜਨਤਾ ਦਲ ਯੂਨਾਈਟੇਡ ( JDU ) ਦੇ ਨੇਤਾ ਨੇ ਆਤਮਹੱਤਿਆ ਕਰ ਲਈ ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ .ਸੂਚਨਾ ਦੇ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ਾ ਵਿੱਚ ਲੈ ਕੇ ਪੋਸਟਮਾਰਟਮ

ਖੱਬੀ ਬਾਂਹ ‘ਤੇ ਸੀ ਫਰੈਕਚਰ, ਡਾਕਟਰਾਂ ਨੇ ਸੱਜੀ ਬਾਂਹ ‘ਤੇ ਲਾਇਆ ਪਲਸਤਰ

bihar boy left hand fracture: ਹਸਪਤਾਲ ਅਤੇ ਡਾਕਟਰਾਂ ਦੀ ਅਣਗਹਿਲੀ ਦੇ ਮਾਮਲੇ ਦਿਨੋਂ ਦਿਨ ਵੱਧਦੇ ਜਾ ਰਹੇ ਹਨ , ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਬਿਹਾਰ ਤੋਂ ਜਿਥੇ ਇੱਕ ਬੱਚਾ ਅਚਾਨਕ ਅੰਬ ਦੇ ਦਰੱਖਤ ਤੋਂ ਡਿੱਗ ਗਿਆ ਅਤੇ ਖੱਬੀ ਬਾਂਹ ਤੇ ਫਰੈਕਚਰ ਹੋ ਗਿਆ । ਹਸਪਤਾਲ ਪਹੁੰਚਣ ‘ਤੇ ਬਚੇ ਦਾ ਇਲਾਜ ਸ਼ੁਰੂ ਕੀਤਾ ਗਿਆ ।

ਚਮਕੀ ਬੁਖ਼ਾਰ ਦਾ ਕਹਿਰ, ਬੱਚਿਆਂ ਦੀ ਮੌਤਾਂ ਦਾ ਸਿਲਸਿਲਾ ਜਾਰੀ …

Bihar encephalitis: ਪਟਨਾ : ਬਿਹਾਰ ‘ਚ ਚਮਕੀ ਬੁਖ਼ਾਰ (ਏ. ਈ. ਐੱਸ.) ਕਾਰਨ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਬੁਖ਼ਾਰ ਕਾਰਨ ਮੁਜ਼ੱਫਰਪੁਰ ਜ਼ਿਲ੍ਹੇ ‘ਚ ਹੁਣ ਤੱਕ 129 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਬੁਖ਼ਾਰ ਨਾਲ ਪੀੜਤ ਵਧੇਰੇ ਬੱਚੇ ਮੁਜ਼ੱਫਰਪੁਰ ਦੇ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਕੇਜਰੀਵਾਲ ਹਸਪਤਾਲ

ਪੁਲਵਾਮਾ ਅਟੈਕ ‘ਚ ਸ਼ਹੀਦ ਹੋਏ ਜਵਾਨਾਂ ਦੀਆਂ ਧੀਆਂ ਨੂੰ IAS ਅਫ਼ਸਰ ਨੇ ਲਿਆ ਗੋਦ

Bihar IAS Pulwama Attack: ਪੁਲਵਾਮਾ ਦੇ ਹਮਲੇ ‘ਚ ਮਾਰੇ ਗਏ ਜਵਾਨਾਂ ਦੇ ਪਰਿਵਾਰਾਂ ਲਈ ਇਹ ਨੁਕਸਾਨ ਪੂਰਾ ਨਹੀਂ ਹੋ ਸਕਦਾ। ਪਰ, ਦੁਖਾਂਤ ਦੇ ਇਸ ਪਲ ‘ਤੇ ਇਕ ਪੂਰਾ ਦੇਸ਼ ਉਨ੍ਹਾਂ ਲਈ ਖੜ੍ਹਾ ਹੈ, ਉਨ੍ਹਾਂ ਦੀ ਮਦਦ ਕਰਨ ਲਈ ਲੋਕ ਹਰ ਢੰਗ ਨਾਲ ਅੱਗੇ ਆ ਰਹੇ ਹਨ। ਫੰਡਸ ‘ਚ ਯੋਗਦਾਨ ਪਾਉਣ ਵਾਲਿਆਂ ‘ਚ ਮਸ਼ਹੂਰ ਹਸਤੀਆਂ ਅਤੇ

ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਗੁਰਦੁਆਰਾ ਸਾਹਿਬ ‘ਚ ਬਿਹਾਰ ਦੇ ਮੁੱਖ ਮੰਤਰੀ ਹੋਏ ਨਤਮਸਤਕ

bihar cm patna sahib gurdwara: ਪਟਨਾ: ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352 ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ ‘ਚ ਸ਼ਰਧਾ -ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਚਲਦੇ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਖਤ ਸ੍ਰੀ

Evening-bulletin

ਡੇਲੀ ਪੋਸਟ ਐਕਸਪ੍ਰੈਸ 10PM – 19-2-2017

Nitish-Kumar-'s-Punjab-visit

ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਪੰਜਾਬ ਆਉਣ ਦਾ ਮਕਸਦ…

ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ਼੍ਰੀ ਅਕਾਲ ਤਖ਼ਤ ਨਤਮਸਤਕ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੰਤ ਬਲਬੀਰ ਸਿੰਘ ਦੇ ਸੱਦੇ ‘ਤੇ ਨਿਤਿਸ਼ ਕੁਮਾਰ ਜਲੰਧਰ ਜ਼ਿਲ੍ਹੇ ਦੇ ਪਿੰਡ ਸੀਚੇਵਾਲ ਪੁੱਜੇ। ਜਿੱਥੇ ਸੰਤ ਬਲਬੀਰ ਸਿੰਘ ਦੇ ਉੱਦਮਾਂ ਨਾਲ ਪਿੰਡ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਦਾ ਸਨਮਾਨ ਕਰੇਗੀ ਐੱਸ.ਜੀ.ਪੀ.ਸੀ

ਫ਼ਤਿਹਗੜ੍ਹ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫ਼ਤਿਹਗੜ੍ਹ ਸਾਹਿਬ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ, ਜਿਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਡੇਰਾ ਸੱਚਾ ਸੌਦਾ ਸਰਸਾ ਵਿਵਾਦ ਸੰਬੰਧੀ 7 ਮਾਰਚ ਤੱਕ ਮਿਆਦ ਵਧਾਉਣ ਦਾ ਫ਼ੈਸਲਾ ਵੀ ਕੀਤਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ