Tag: ,

ਅਕਾਲੀ–ਭਾਜਪਾ ਨੇ ਪੰਜਾਬ ਸਰਕਾਰ ਵਿਰੁੱਧ ਮਨਾਇਆ ‘ਵਿਸ਼ਵਾਸਘਾਤ ਦਿਵਸ’

BJP – Akali Protest : ਬਠਿੰਡਾ: ਪੰਜਾਬ ‘ਚ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਜਿਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਗਿਆ। ਅਕਾਲੀ–ਭਾਜਪਾ ਦੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਬਠਿੰਡਾ ਵਿਖੇ ਕਾਂਗਰਸ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜੀ ਕੀਤੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ