Tag: , , ,

PM ਮੋਦੀ ਨੇ ਟੈਕਨਾਲੋਜੀ ਦਿਵਸ ‘ਤੇ ਟਵੀਟ ਕਰ ਦੇਸ਼ ਦੇ ਵਿਗਿਆਨੀਆਂ ਨੂੰ ਕੀਤਾ ਸਲਾਮ

National Technology Day 2020: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਟੈਕਨਾਲੋਜੀ ਦਿਵਸ ਮੌਕੇ ਕੋਰੋਨਾ ਵਾਇਰਸ ਖਿਲਾਫ਼ ਲੜਾਈ ਵਿੱਚ ਖੋਜ ਅਤੇ ਨਵੀਨਤਾ ਵੱਲ ਪੇਸ਼ਗੀ ਮੋਰਚੇ ‘ਤੇ ਕੰਮ ਕਰ ਰਹੇ ਲੋਕਾਂ ਦੀ ਪ੍ਰਸ਼ੰਸਾ ਕੀਤੀ ਅਤੇ 1998 ਦੇ ਪੋਖਰਨ ਪਰਮਾਣੂ ਪ੍ਰੀਖਣ ਨੂੰ ਯਾਦ ਕਰਦੇ ਹੋਏ ਦੇਸ਼ ਦੇ ਵਿਗਿਆਨੀਆਂ ਨੂੰ ਇਸ ਅਸਾਧਾਰਨ ਉਪਲੱਬਧੀ ਲਈ ਸਲਾਮ ਕੀਤਾ ਹੈ

PM ਮੋਦੀ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਪੰਚਾਇਤਾਂ ਨੂੰ ਕਰਨਗੇ ਸੰਬੋਧਿਤ

PM Modi interact: ਕੋਰੋਨਾ ਸੰਕਟ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਯਾਨੀ ਕਿ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਸ਼ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੰਬੋਧਿਤ ਕਰਨਗੇ । ਇਸ ਮੌਕੇ ਉਹ ਈ-ਗ੍ਰਾਮ ਸਵਰਾਜ ਪੋਰਟਲ ਅਤੇ ਮੋਬਾਈਲ ਐਪ ਦਾ ਉਦਘਾਟਨ ਵੀ ਕਰਨਗੇ । ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਲਾਕਡਾਊਨ ਹੋਣ ਕਾਰਨ

PM ਮੋਦੀ ਅੱਜ ‘ਕੌਮਾਂਤਰੀ ਮਹਿਲਾ ਦਿਵਸ’ ਮੌਕੇ ਨਾਰੀ ਸ਼ਕਤੀ ਅਵਾਰਡ ਜੇਤੂਆਂ ਨਾਲ ਕਰਨਗੇ ਗੱਲਬਾਤ

PM Modi interact Nari Shakti: ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ 8 ਮਾਰਚ ਨੂੰ ‘ਕੌਮਾਂਤਰੀ ਮਹਿਲਾ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ । ਇਸ ਮੌਕੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਵਿਖੇ ਲੋਕ ਕਲਿਆਣ ਮਾਰਗ ’ਤੇ ਆਪਣੀ ਸਰਕਾਰੀ ਰਿਹਾਇਸ਼’ ਤੇ ਨਾਰੀ ਸ਼ਕਤੀ ਅਵਾਰਡ ਦੇ ਜੇਤੂਆਂ ਨਾਲ ਗੱਲਬਾਤ ਕਰਨਗੇ । ਇਸ ਦੌਰਾਨ ਉਹ

PM ਮੋਦੀ ਦੇ ਵਿਦੇਸ਼ੀ ਦੌਰਿਆਂ ’ਤੇ 5 ਸਾਲਾਂ ’ਚ ਖਰਚ ਹੋਏ 446.52 ਕਰੋੜ ਰੁਪਏ

Centre spent Rs 446.52 crore: ਨਵੀਂ ਦਿੱਲੀ: ਵਿਰੋਧੀ ਧਿਰ ਵੱਲੋਂ ਅਕਸਰ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਬਾਰੇ ਸਵਾਲ ਪੁੱਛਿਆ ਜਾਂਦਾ ਹੈ । ਇਨ੍ਹਾਂ ਦੌਰਿਆਂ ਦੌਰਾਨ ਹੋਣ ਵਾਲੇ ਖਰਚ ਕਾਰਣ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ । ਅਜਿਹੇ ਹੀ ਇੱਕ ਸਵਾਲ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ

PM ਮੋਦੀ ਇਸ ਵਾਰ ਕਿਸੇ ਵੀ ਹੋਲੀ ਸਮਾਰੋਹ ‘ਚ ਨਹੀਂ ਲੈਣਗੇ ਹਿੱਸਾ, ਟਵੀਟ ਕਰ ਦਿੱਤੀ ਜਾਣਕਾਰੀ

PM Modi skip Holi Milan: ਨਵੀਂ ਦਿੱਲੀ: ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ । ਇਸ ਸਬੰਧੀ ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਹੋਣ ਵਾਲੇ ਸਮਾਗਮਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ । ਇਸ ਲਈ ਮੈਂ ਇਸ

ਅੱਜ ਵਾਰਾਨਸੀ ਜਾਣਗੇ PM ਮੋਦੀ, 30 ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

PM Modi Varanasi Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਫਰਵਰੀ ਯਾਨੀ ਕਿ ਅੱਜ ਆਪਣੇ ਸੰਸਦੀ ਖੇਤਰ ਵਾਰਾਨਸੀ ਦਾ ਦੌਰਾ ਕਰਨ ਜਾ ਰਹੇ ਹਨ । ਪ੍ਰਧਾਨ ਮੰਤਰੀ ਇਸ ਫੇਰੀ ਵਿੱਚ ਕਈ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਲਿੰਕ ਰਾਹੀਂ IRCTC ਦੀ ਮਹਾਂਕਾਲ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ

Delhi Election Results: ਸੀਟਾਂ ਪ੍ਰਤੀ ਭਾਜਪਾ ਨੇਤਾਵਾਂ ਦੇ ਉਤਸ਼ਾਹ ‘ਚ ਆ ਰਿਹਾ ਹੈ ਉਤਰਾਅ-ਚੜ੍ਹਾਅ

Delhi Election Results manoj tiwari: ਬੀ.ਜੇ.ਪੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਤੋਂ ਪਿੱਛੇ ਦਿੱਖ ਰਹੀ ਸੀ,ਪਰ ਵੋਟ ਪ੍ਰਤੀਸ਼ਤ ਅਤੇ ਸੀਟਾਂ ਦੇ ਮਾਮਲੇ ਵਿੱਚ ਉਹਨਾਂ ਦੀ ਸਥਿੱਤੀ ਵਿੱਚ ਸੁਧਾਰ ਜਰੂਰ ਹੁੰਦਾ ਦਿਖ ਰਿਹਾ ਸੀ। ਚੋਣ ਕਮਿਸ਼ਨ ਦੇ ਮੁਤਾਬਿਕ ਦਿੱਲੀ ਦੀਆ ਵੋਟਾ ਵਿੱਚ ਭਾਜਪਾ ਨੂੰ 40 ਪ੍ਰਤੀਸ਼ਤ ਤੋਂ ਜ਼ਿਆਦਾ ਵੋਟ ਮਿਲਦੇ ਦਿਖ ਰਹੇ ਹਨ। ਜਦਕਿ ਆਮ ਆਦਮੀ

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਤੋੜਿਆ ਆਪਣਾ ਹੀ ਰਿਕਾਰਡ

BJP Narendra Modi : ਨਵੀਂ ਦਿੱਲੀ : ਅੱਜ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ । ਜਿਸਦੇ ਬਾਅਦ ਅੱਜ EVM ਵਿੱਚ ਬੰਦ ਇਨ੍ਹਾਂ ਸਾਰੇ ਨੇਤਾਵਾਂ ਦੀ ਕਿਸਮਤ ਦਾ ਫੈਸਲਾ ਹੋ ਜਾਵੇਗਾ । ਸਵੇਰ ਤੋਂ ਦੱਸੇ ਜਾ ਰਹੇ ਰੁਝਾਨਾਂ ਵਿੱਚ ਭਾਜਪਾ ਪਾਰਟੀ ਨੇ ਬਹੁਮਤ ਹਾਸਿਲ ਕੀਤਾ ਹੈ.  ਜਿਸਦੇ ਬਾਅਦ ਭਾਜਪਾ 272

ਭਾਜਪਾ ‘ਚ ਜਸ਼ਨ ਦਾ ਮਾਹੌਲ, ਪਾਰਟੀ ਦਫਤਰ ਪਹੁੰਚ ਸਕਦੇ ਹਨ ਮੋਦੀ

BJP  Narendra Modi : ਨਵੀਂ ਦਿੱਲੀ: 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਤਹਿਤ ਦੇਸ਼ ਪਰ ‘ਚ 542 ਸੰਸਦੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰ ਤੋਂ ਜਾਰੀ ਹੈ।  ਸ਼ੁਰੂਆਤੀ ਰੁਝਾਨਾਂ ‘ਚ NDA ਅੱਗੇ ਚੱਲ ਰਹੀ ਹੈ।  ਭਾਜਪਾ ਨੇ ਜਸ਼ਨ ਦੀਆਂ ਤਿਆਰੀਆਂ ਵੀ ਪੂਰੀਆਂ ਕਰ ਲਈਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ