Tag: , , , , , ,

ਪ੍ਰਧਾਨ ਮੰਤਰੀ ਮੋਦੀ UN ਦੇ 74ਵੇਂ ਇਜਲਾਸ ’ਚ ਸ਼ਾਮਿਲ ਹੋਣ ਲਈ ਪਹੁੰਚੇ ਨਿਊਯਾਰਕ

Modi Reaches New York: ਨਿਊਯਾਰਕ: ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ (UN) ਦੇ 74ਵੇਂ ਜਨਰਲ ਇਜਲਾਸ ਨੂੰ ਸੰਬੋਧਨ ਕਰਨ ਲਈ ਨਿਊਯਾਰਕ ਪਹੁੰਚ ਗਏ ਹਨ । ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਟੈਕਸਾਸ ਸੂਬੇ ਦੀ ਰਾਜਧਾਨੀ ਹਿਊਸਟਨ ਵਿੱਚ ‘ਹਾਓਡੀ ਮੋਦੀ’ ਸਮੇਤ ਵੱਖੋ-ਵੱਖਰੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਨਿਊਯਾਰਕ ਤੋਂ ਰਵਾਨਾ ਹੋਏ । ਇਸ ਸਬੰਧੀ ਭਾਰਤੀ

ਅਮਰੀਕਾ ‘ਚ ਸਿੱਖਾਂ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਕਰ ਮੰਗਿਆ ਨਿਆਂ

Sikh Community Meet Modi: ਹਿਊਸਟਨ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਹਨ । ਜਿੱਥੇ ਉਨ੍ਹਾਂ ਵੱਲੋਂ ਅੱਜ ਯਾਨੀ ਕਿ ਐਤਵਾਰ ਵਾਲੇ ਦਿਨ ਕੈਲੀਫ਼ੋਰਨੀਆ ਦੇ ਸ਼ਹਿਰ ਹਿਊਸਟਨ ਵਿੱਚ ‘ਹਾਓਡੀ ਮੋਦੀ’ ਰੈਲੀ ਵਿੱਚ ਭਾਗ ਲਿਆ ਜਾਵੇਗਾ, ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪਹੁੰਚਣਗੇ । ਇਸ ਰੈਲੀ ਨੂੰ ਲੈ ਕੇ ਲੋਕਾਂ ਵਿੱਚ ਪਿਛਲੇ ਕਈ

ਅਮਰੀਕਾ ‘ਚ ਮੋਦੀ ਦੇ ਹੋਣ ਵਾਲੇ ਸਮਾਗਮ ‘ਤੇ ਛਾਏ ਖ਼ਤਰੇ ਦੇ ਬੱਦਲ

Heavy Rains Wreak Havoc: ਹਿਊਸਟਨ: ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਅਮਰੀਕਾ ਦਾ ਹਿਊਸਟਨ ਸ਼ਹਿਰ ਹੜ੍ਹ ਵਿੱਚ ਦੀ ਲਪੇਟ ਵਿੱਚ ਆਇਆ ਹੋਇਆ ਹੈ । ਦਰਅਸਲ,  26 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇੱਥੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ ਜਾਣਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਅਮਰੀਕਾ

ਪ੍ਰਧਾਨਮੰਤਰੀ ਮੋਦੀ ਦਾ 69ਵਾਂ ਜਨਮ ਦਿਨ ਅੱਜ, ਮਾਂ ਤੋਂ ਆਸ਼ੀਰਵਾਦ ਲੈਣ ਲਈ ਪਹੁੰਚੇ ਗੁਜਰਾਤ

PM Modi Visit Gujarat: ਨਵੀਂ ਦਿੱਲੀ: ਅੱਜ ਯਾਨੀ ਕਿ ਮੰਗਲਵਾਰ ਨੂੰ ਜਨਮ-ਦਿਨ ਮੌਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ 69ਵਾਂ ਜਨਮ-ਦਿਨ ਹੈ । ਜਿਸ ਨੂੰ ਮਨਾਉਣ ਲਈ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ । ਆਪਣੇ ਜਨਮ-ਦਿਨ ਦੇ ਮੌਕੇ ‘ਤੇ ਮੋਦੀ ਬੀਤੀ ਦੇਰ ਰਾਤ ਹੀ ਗੁਜਰਾਤ ਪਹੁੰਚ ਗਏ ਸਨ, ਜਿੱਥੇ ਅੱਜ ਉਹ ਆਪਣੀ ਮਾਂ ਤੋਂ ਆਸ਼ੀਰਵਾਦ ਲੈਣਗੇ ।  ਦੱਸਿਆ

ਨਵੀਂ ਦਿੱਲੀ ‘ਚ ਟਿਕਟ ਦੇ ਦਾਅਵੇਦਾਰਾਂ ਦੀ ਵਧੀ ਧੜਕਣ, BJP ਦੇ ਸਕਦੀ ਹੈ ਵੱਡਾ Surprise

Delhi BJP Surprise: ਨਵੀਂ ਦਿੱਲੀ: ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਕਾਫੀ ਤੇਜ਼ ਹੈ। ਉੱਥੇ ਹੀ ਜੇਕਰ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇਥੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ 2 ਦਿਨ ਹੀ ਬਚੇ ਹਨ ਪਰ ਸਿਆਸੀ ਪਾਰਟੀਆਂ ਵਲੋਂ ਹਾਲੇ ਤਕ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਨਹੀਂ ਹੋ ਸਕਿਆ ਹੈ। ਆਮ ਆਦਮੀ

ਭਾਜਪਾ ਪ੍ਰੈੱਸ ਕਾਨਫਰੰਸ ਦੌਰਾਨ ਮਾਰਿਆ ਜੁੱਤਾ

Shoe thrown BJP MP GVL Narasimha: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਬਰ ਜੀਐਲਵੀ ਨਰਸਿਮ੍ਹਾ ਰਾਓ ਪਾਰਟੀ ਹੈੱਡਕੁਆਟਰ  ‘ਚ ਪ੍ਰੈੱਸ ਕਾਨਫਰੰਸ ਲਈ ਆਏ ਸਨ ਪਰ ਜੋ ਹੋਇਆ ਉਸਨੂੰ ਦੇਖਕੇ ਉਹ ਆਪ ਹੈਰਾਨ ਸਨ । ਅਚਾਨਕ ਕਿਸੇ ਅਣਪਛਾਤੇ ਵਿਅਕਤੀ ਵਲੋਂ ਰਾਓ ਵਾਲ ਜੁੱਤਾ ਸੁਟਿਆ । ਉਸ ਸਮੇਂ ਉਹਨਾਂ ਦੇ ਨਾਲ-ਨਾਲ ਭਾਜਪਾ ਦੇ ਹੋਰ ਵੀ ਕਈ ਨੇਤਾ ਮੌਜੂਦ

ਭਾਜਪਾ ਤੇ ਕਾਂਗਰਸ ਦੇ ਉਹ ਸਿਆਸੀ ਸੂਰਮੇ, ਜੋ ਮੌਕਾ ਮਿਲਣ ‘ਤੇ ਵੀ ਨਹੀਂ ਬਣ ਸਕੇ ਪ੍ਰਧਾਨ ਮੰਤਰੀ

BJP-Cong Political heroes: ਦੇਸ਼ ਭਰ ‘ਚ ਲੋਕਸਭਾ ਚੋਣਾਂ ਦਾ ਮਹੌਲ ਭਖਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀ ਕੁਰਸੀ ਨੂੰ ਹਾਸਲ ਕਰਨ ਲਈ ਸਿਆਸੀ ਆਗੂਆਂ ਵਲੋਂ ਹਰ ਕੋਸ਼ਿਸ਼ ਜਾਰੀ ਹੈ ਪਰ ਭਾਰਤ ਦੀ ਸਿਆਸਤ ‘ਚ ਕੁਝ ਅਜਿਹੇ ਦਿੱਗਜ ਲੀਡਰ ਵੀ ਮੌਜੂਦ ਹਨ ਜੋ ਅੱਜ ਤਕ ਇਸ ਕੁਰਸੀ ਤੱਕ ਨਹੀਂ ਪਹੁੰਚ ਸਕੇ। ਹਾਲਾਂਕਿ ਸਿਆਸਤ ‘ਤੇ ਮਜ਼ਬੂਤ ਪਕੜ

ਮੈਨੀਫੈਸਟੋ ‘ਚ ਭਾਜਪਾ ਨੇ ਕੀਤੇ ਵੱਡੇ ਵਾਅਦੇ, ਕਿਸਾਨਾਂ ਤੇ ਵਪਾਰੀਆਂ ਨੂੰ ਮਿਲੇਗੀ ਪੈਨਸ਼ਨ

BJP Manifesto 2019: ਨਵੀਂ ਦਿੱਲੀ: ਬੀਜੇਪੀ ਨੇ ਦਿੱਲੀ ਸਥਿਤ ਦਫਤਰ ‘ਚ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਸਮੇਤ ਬੀਜੇਪੀ ਦੇ ਕਈ ਦਿੱਗਜ਼ ਨੇਤਾ ਮੈਨੀਫੈਸਟੋ ਨੂੰ ਜਾਰੀ ਕਰਨ ਲਈ ਮੌਕੇ ‘ਤੇ ਮੌਜੂਦ ਰਹੇ। ਪਾਰਟੀ ਵੱਲੋਂ ਮੈਨੀਫੈਸਟੋ ਦੀ ਥੀਮ “ਕੰਮ ਵਾਲੀ ਸਰਕਾਰ ” ਰੱਖੀ

Google ‘ਤੇ ਇਸ਼ਤਿਹਾਰ ਦੇਣ ਵਾਲਿਆਂ ‘ਚ ਭਾਜਪਾ ਸਭ ਤੋਂ ਅੱਗੇ

BJP Google Advertisements: ਨਵੀਂ ਦਿੱਲੀ: ਗੂਗਲ ਨੂੰ ਸਿਆਸੀ ਇਸ਼ਤਿਹਾਰ ਦੇਣ ਵਾਲਿਆਂ ‘ਚ ਭਾਜਪਾ ਨੇ ਚੋਟੀ ਦਾ ਸਥਾਨ ਹਾਸਿਲ ਕੀਤਾ ਹੈ।  ਉੱਥੇ ਹੀ ਵਿਰੋਧੀ ਪਾਰਟੀ ਕਾਂਗਰਸ 6ਵੇਂ ਸਥਾਨ ‘ਤੇ ਹੈ। ਭਾਜਪਾ 32 ਫ਼ੀਸਦੀ ਦੀ ਹਿੱਸੇਦਾਰੀ ਨਾਲ ਟਾਪ ‘ਤੇ ਹੈ ਤੇ ਕਾਂਗਰਸ ਨੇ 0.14 ਫ਼ੀਸਦੀ ਹਿੱਸੇਦਾਰੀ ਨਾਲ ਛੇਵਾਂ ਸਥਾਨ ਹਾਸਲ ਕੀਤਾ ਹੈ। ਇੰਟਰਨੈੱਟ ਦੀ ਦਿੱਗਜ ਕੰਪਨੀ ਨੇ

ਲੋਕਸਭਾ ਚੋਣਾਂ: ਫ਼ਿਲਮ ਅਦਾਕਾਰਾ ਜਯਾ ਪ੍ਰਦਾ ਭਾਜਪਾ ’ਚ ਹੋਈ ਸ਼ਾਮਲ

JayaPrada Join BJP : ਨਵੀਂ ਦਿੱਲੀ : ਅਭਿਨੇਤਰੀ ਅਤੇ ਸਾਬਕਾ ਸੰਸਦ ਮੈਂਬਰ ਜਯਾਪ੍ਰਦਾ ਮੰਗਲਵਾਰ ਨੂੰ ਸਪਾ ਦਾ ਸਾਥ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਈ। ਇਸ ਤੋਂ ਪਹਿਲਾਂ ਜਯਾਪ੍ਰਦਾ ਸਮਾਜਵਾਦੀ ਪਾਰਟੀ (ਸਪਾ) ਵਿਚ ਸੀ। ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਤੇ ਰਾਜਸਭਾ ਮੈਂਬਰ ਅਮਰ ਸਿੰਘ ਦੀ ਕਰੀਬੀ ਸਹਿਯੋਗੀ ਜਯਾਪ੍ਰਦਾ ਸਪਾ ਦੀ ਟਿਕਟ ‘ਤੇ ਦੋ ਵਾਰ ਰਾਮਪੁਰ

ਭਾਜਪਾ ਆਗੂ ਨੂੰ ਕਾਰ ਦੀ ਨੰਬਰ ਪਲੇਟ ‘ਤੇ ‘ਚੌਂਕੀਦਾਰ’ ਲਿਖਣਾ ਪਿਆ ਮਹਿੰਗਾ

Bhopal BJP: ਭੋਪਾਲ: ਭਾਜਪਾ ਆਗੂ ਨੂੰ ਆਪਣੀ ਕਾਰ ‘ਤੇ ਚੌਕੀਦਾਰ ਲਿਖਣਾ ਉਸ ਵੇਲ੍ਹੇ ਭਾਰੀ ਪੈ ਗਿਆ ਜਦੋਂ ਉਸਦੀ ਗੱਡੀ ਦਾ ਚਲਾਨ ਹੋ ਗਿਆ। ਇਹ ਮਾਮਲਾ ਮੱਧ ਪ੍ਰਦੇਸ਼ ‘ਚ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ  ਭਾਜਪਾ ਦੇ ਵਿਧਾਇਕ ਰਾਮ ਦੰਗੋਰੇ ਨੇ ਆਪਣੀ ਗੱਡੀ ਦੀ ਨੰਬਰ ਪਲੇਟ ‘ਤੇ  ‘ਚੌਕੀਦਾਰ ਪੰਦਾਨਾ’ ਲਿਖਿਆ ਸੀ। । ਚੋਣ ਜ਼ਾਬਤਾ ਲੱਗਣ ਕਾਰਨ ਪੁਲਿਸ

ਲੋਕਸਭਾ ਚੋਣਾਂ 2019: ਬੀਜੇਪੀ ਅੱਜ ਜਾਰੀ ਕਰ ਸਕਦੀ ਹੈ ਉਮੀਦਵਾਰਾਂ ਦੀ ਚੌਥੀ ਲਿਸਟ

BJP Candidate 4th List : ਲੋਕਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਦਲ ਲਗਾਤਾਰ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ‘ਚ ਲੱਗੇ ਹਨ। ਸੱਤਾ ‘ਤੇ ਫਿਰ ਤੋਂ ਪਕੜ ਬਣਾਏ ਰੱਖਣ ਨੂੰ ਲੈ ਕੇ ਕੋਸ਼ਿਸ਼ਾਂ ‘ਚ ਜੁਟੀ ਭਾਰਤੀਯ ਜਨਤਾ ਪਾਰਟੀ (ਬੀਜੇਪੀ) ਨੇ ਵੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਕ੍ਰਮ ‘ਚ ਬੀਜੇਪੀ

ਭਾਜਪਾ ਦੇ 184 ਉਮੀਦਵਾਰਾਂ ‘ਚੋ 35 ‘ਤੇ ਦਰਜ ਹਨ Criminal Case

BJP 184 Candidates Criminal Case: ਭਾਰਤ ‘ਚ ਸਿਆਸਤ ਤੇ ਅਪਰਾਧ ਦਾ ਕਾਫੀ ਡੂੰਘਾ ਰਿਸ਼ਤਾ ਰਿਹਾ ਹੈ। ਕਿਸੇ ਪਾਰਟੀ ‘ਚ ਜੇਕਰ ਬਿਨਾ ਅਪਰਾਧਿਕ ਰਿਕਾਰਡ ਵਾਲੇ ਸਿਆਸੀ ਆਗੂ ਦੀ ਗੱਲ ਕੀਤੀ ਜਾਏ ਤਾਂ ਅਜਿਹਾ ਹੋਣਾ ਮੁਸ਼ਕਿਲ ਲਗਦਾ ਹੈ। ਭਾਰਤ ਦੀ ਸਿਆਸਤ ‘ਚ ਅਜਿਹੇ ਆਗੂ ਬਹੁਤ ਘੱਟ ਹੋਣਗੇ ਜਿਹਨਾਂ ਤੇ ਕੋਈ ਅਪਰਾਧਿਕ ਮਾਮਲਾ ਦਰਜ ਨਾ ਹੋਵੇ। ਛੋਟੇ ਮੋਟੇ

ਇਹਨਾਂ ਸਿਆਸੀ ਪਾਰਟੀਆਂ ਕੋਲ ਹੈ 34 ਅਰਬ ਤੋਂ ਵੱਧ ਜਾਇਦਾਦ, ਪਹਿਲੇ ਨੰਬਰ ਤੇ ਭਾਜਪਾ

BJP Property: ਲੋਕਤੰਤਰ ਦੇ ਮਹਾ ਉਤਸਵ ਦਾ ਡੰਕਾ ਵੱਜ ਚੁੱਕਿਆ ਹੈ। ਦੇਸ਼ ਦੀ ਸਾਰੀ ਸਿਆਸੀ ਪਾਰਟੀਆਂ ਜਿੱਤ ਹਾਸਲ ਕਰਨ ਲਈ ਕਮਰਤੋੜ ਮਿਹਨਤ ਕਰ ਰਹੀਆਂ ਹਨ। ਉਥੇ ਹੀ ਚੋਣ ਕਮਿਸ਼ਨ ਵਲੋਂ ਖਰਚੇ ਨੂੰ ਲੈ ਕੇ ਕੁਝ ਨਿਯਮ ਤੈਅ ਕੀਤੇ ਗਏ ਹਨ ਤਾਂ ਜੋ ਪਾਰਟੀਆਂ ਜ਼ਿਆਦਾ ਖਰਚ ਨਾ ਸਕਣ। ਹਾਲਾਂਕਿ ਵੇਖਿਆ ਜਾਂਦਾ ਹੈ ਚੋਣਾਂ ‘ਚ ਅਕਸਰ ਪਾਰਟੀਆਂ

ਭਾਜਪਾ ਦੀ Website ਹੋਈ ਹੈਕ, ਪ੍ਰਧਾਨਮੰਤਰੀ ਮੋਦੀ ਖਿਲਾਫ ਲਿਖੇ ਅਪਸ਼ਬਦ

BJP Website Hacked: ਨਵੀਂ ਦਿੱਲੀ: ਭਾਜਪਾ ਦੀ ਵੈਬਸਾਈਟ ਨੂੰ ਕੁਝ ਲੋਕਾਂ ਵਲੋਂ ਹੈਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਕਰਸ ਨੇ ਵੈੱਬਸਾਈਟ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਇੱਕ ਮੀਮ ਸ਼ੇਅਰ ਕਰ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਭਾਜਪਾ ਦਾ ਕਹਿਣਾ ਹੈ ਕਿ ਵੈੱਬਸਾਈਟ ਨੂੰ ਕੁਝ ਸਮੇਂ ਬਾਅਦ ਠੀਕ ਕਰ ਲਿਆ ਜਾਵੇਗਾ। ਭਾਜਪਾ ਦੀ ਵੈਬਸਾਈਟ

ਜੀਂਦ ਜ਼ਿਮਨੀ ਚੋਣਾਂ: ਜੀਂਦ ‘ਚ ਪਹਿਲੀ ਵਾਰ ਖਿੜਿਆ ‘ਕਮਲ’, ਭਾਜਪਾ ਨੂੰ ਮਿਲੀ ਵੱਡੀ ਜਿੱਤ

BJP Wins Jind Bypoll: ਜੀਂਦ: ਜੀਂਦ ਜ਼ਿਮਨੀ ਚੋਣ ਦੇ ਮਹਾਂਸੰਗ੍ਰਾਮ ‘ਚ ਭਾਜਪਾ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ। ਭਾਜਪਾ ਦੇ ਕ੍ਰਿਸ਼ਨ ਲਾਲ ਮਿੱਢਾ ਜੇਤੂ ਕਰਾਰ ਹੋਏ ਹਨ। ਉਹਨਾਂ ਨੂੰ 12 ਹਜ਼ਾਰ ਵੋਟਾਂ ਨਾਲ ਭਾਰੀ ਜੀਤ ਹਾਸਿਲ ਹੋਈ ਹੈ। ਜਦਕਿ ਜੇਜੇਪੀ ਦੇ ਦਿਗਵਿਜੇ ਚੌਟਾਲਾ ਦੂਜੇ ਨੰਬਰ ‘ਤੇ ਅਤੇ ਕਾਂਗਰਸ ਦੇ ਸੁਰਜੇਵਾਲਾ ਤੀਜੇ ਨੰਬਰ ‘ਤੇ ਰਹੇ ਹਨ।ਇਸ

BJP Defeat

ਭਾਜਪਾ ਦੀ ਹਾਰ ਦੇ ਵਿਦੇਸ਼ਾਂ ਤੇ ਵਿਦੇਸ਼ੀ ਮੀਡੀਆ ‘ਚ ਵੀ ਚਰਚੇ

BJP Defeat: ਨਵੀਂ ਦਿੱਲੀ: ਪੰਜ ਸੂਬਿਆਂ ‘ਚ ਹੋਇਆ ਵਿਧਾਨਸਭਾ ਚੋਣਾਂ ਦੌਰਾਨ ਬੀਜੇਪੀ ਨੀ ਜਬਰਦਸਤ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੋਦੀ ਦੀ ਟੀਮ ਦੀ ਇਸ ਹਾਰ ਦੀ ਗੂੰਜ ਹੁਣ ਵਿਦੇਸ਼ਾਂ ‘ਚ ਵੀ ਸੁਣਾਈ ਦੇ ਰਹੀ ਹੈ। ਅਮਰੀਕੀ ਅਖਬਾਰਾਂ ਨੇ ਵੀ ਇਸ ਬਾਰੇ ਲਿਖਣਾ ਸ਼ੁਰੂ ਕਰ ਦਿੱਤਾ ਹੈ।  ਅਮਰੀਕੀ ਅਖ਼ਬਾਰ ‘ਨਿਊਯਾਰਕ ਟਾਈਮਜ਼’ ਨੇ ਇਕ ਰਿਪੋਰਟ ਛਾਪੀ

Delhi sealing case

ਸੀਲਿੰਗ ਕੇਸ :ਮਨੋਜ ਤਿਵਾਰੀ ਦੀਆਂ ਵਧੀਆਂ ਮੁਸ਼ਕਿਲਾਂ ,SC ਨੇ ਇੱਕ ਹਫਤੇ ‘ਚ ਮੰਗਿਆ ਜਵਾਬ

Delhi sealing case :ਸੁਪਰੀਮ ਕੋਰਟ ਨੇ ਬੀਜੇਪੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਲੋਕਸਭਾ ਸਾਂਸਦ ਮਨੋਜ ਤਿਵਾਰੀ ਨੂੰ ਇੱਕ ਹਫਤੇ ਦੇ ਅੰਦਰ ਹਲਫਨਾਮਾ ਦਾਖਲ ਕਰਨ ਦਾ ਨਿਰਦੇਸ਼ ਦਿੱਤਾ।ਦਿੱਲੀ ਵਿੱਚ ਸੀਲਿੰਗ ਦੇ ਮਾਮਲੇ ਵਿੱਚ ਉੱਚ ਅਦਾਲਤ ਨੇ ਤਿਵਾਰੀ ਦੇ ਖਿਲਾਫ ਮਾਨਹਾਨੀ ਨੋਟਿਸ ਜਾਰੀ ਕੀਤਾ ਸੀ ।ਕੋਰਟ ਨੇ ਭਾਜਪਾ ਸਾਂਸਦ ਮਨੋਜ ਤਿਵਾਰੀ ਨੂੰ ਨਿਰਦੇਸ਼ ਦਿੱਤਾ ਕਿ ਉਹ

Ayushman Bharat biggest health scheme

ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਆਯਸ਼ੁਮਾਨ ਭਾਰਤ ਦਾ ਹੁਣ ਗਰੀਬ ਵੀ ਲੈ ਸਕਣਗੇ ਲਾਹਾ :ਪੀਐਮ

Pradhan mantri jan arogya yojana:ਦੇਸ਼ ਵਿੱਚ ਵਧ ਰਹੀਆਂ ਬਿਮਾਰੀਆਂ ਕਾਰਨ ਅੱਜ ਦੇ ਸਮੇਂ ਵਿੱਚ ਪ੍ਰਾਈਵੇਟ ਹਸਪਤਾਲਾਂ ਦੀ ਭਰਮਾਰ ਹੋ ਗਈ ਹੈ।ਪਰ ਨਿਜੀ ਹਸਪਤਾਲਾਂ ਵਿੱਚ ਇਲਾਜ ਮਹਿੰਗਾ ਹੋਣ ਕਰਕੇ ਆਮ ਲੋਕ ਆਪਣਾ ਇਲਾਜ ਕਰਵਾਉਣ ਵਿੱਚ ਅਸਮਰੱਥ ਹਨ।ਪਰ ਹੁਣ ਆਮ ਜਨਤਾ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦੁਨੀਆ ਦੀ ਸਭ ਵੱਡੀ ਸਿਹਤ ਯੋਜਨਾ ਆਯਸ਼ੁਮਾਨ ਭਾਰਤ

ਮਨੋਜ ਤਿਵਾਰੀ ਵੱਲੋਂ ਬੰਦ ਘਰ ਦੀ ਸੀਲਿੰਗ ਤੋੜਨ ‘ਤੇ ਦਿੱਲੀ ਦੀ ਰਾਜਨੀਤੀ ਗਰਮਾਈ

Manoj Tiwari breaks sealed house:ਨਵੀਂ ਦਿੱਲੀ:ਬੀਜੇਪੀ ਸਾਂਸਦ ਅਤੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾਰੀ ਦੁਆਰਾ ਯਮੁਨਾਪਾਰ ਵਿੱਚ ਇੱਕ ਪ੍ਰਾਪਰਟੀ ਦੀ ਸੀਲ ਤੋੜੇ ਜਾਣ ਉੱਤੇ ਸੁਪ੍ਰੀਮ ਕੋਰਟ ਦੀ ਮਾਨਿਟਰਿੰਗ ਕਮੇਟੀ ਕਾਫੀ ਨਰਾਜ਼ ਹੈ ।ਕਮੇਟੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਏਗੀ ਅਤੇ ਰਿਪੋਰਟ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਕਰੇਗੀ ।ਕਮੇਟੀ ਦਾ ਕਹਿਣਾ ਹੈ ਕਿ ਸੀਲ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ