Tag: , , , , , , , , , ,

ਵਿਆਹ ‘ਚ ਬੁਲੇਟ ਨਾ ਮਿਲਿਆ ਤਾਂ ਰਸਗੁੱਲੇ ਦਾ ਬਹਾਨਾ ਲਗਾਕੇ ਤੋੜਿਆ ਵਿਆਹ ..

uttar pradesh nikah marriage: ਉੱਤਰ ਪ੍ਰਦੇਸ਼ : UP ਦੇ ਜ਼ਿਲ੍ਹੇ ਹਾਪੁੜ ‘ਚ ਇੱਕ ਵਿਆਹ ‘ਚ ਕੁਝ ਅਜਿਹਾ ਵਾਪਰ ਗਿਆ ਜਿਸਨੇ ਸਭ ਨੂੰ ਹੈਰਾਨ ਕਰ ਦਿੱਤਾ । ਜਾਣਕਾਰੀ ਮੁਤਾਬਕ ਪਿੰਡ ਦੋਸਤਾਈ ਨਿਵਾਸੀ ਯੂਸੁਫ ਨੇ ਆਪਣੀ ਧੀ ਦਾ ਨਿਕਾਹ ਮੇਰਠ ਦੇ ਪਿੰਡ ਪੀਪਲੀ ਨਿਵਾਸੀ ਬਾਬੂ ਦੇ ਬੇਟੇ ਨਾਲ ਤੈਅ ਕੀਤਾ ਸੀ। ਜਿਸ ਤੋਂ ਬਾਅਦ ਕੁੜੀ ਵਾਲਿਆਂ ਵਲੋਂ

ਉੱਤਰ ਪ੍ਰਦੇਸ਼ : ਕੀਟਨਾਸ਼ਕ ਫੈਕਟਰੀ ‘ਚ ਲੱਗੀ ਭਿਆਨਕ ਅੱਗ

Uttar Pradesh Insecticide factory: ਉੱਤਰ ਪ੍ਰਦੇਸ਼ : ਇੱਥੇ ਦੇ ਮੇਰਠ ਸ਼ਹਿਰ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੋਹਕਮਪੁਰ ਉਦਯੋਗਿਕ ਖੇਤਰ ‘ਚ ਇੱਕ ਕੀਟਨਾਸ਼ਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ ਫੈਕਟਰੀਆਂ ਵੀ ਇਸ ਦੀ ਲਪੇਟ ‘ਚ ਆ ਗਈਆਂ।  ਹਾਦਸੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ

ਨਵੀਂ ਦਿੱਲੀ ‘ਚ ਟਿਕਟ ਦੇ ਦਾਅਵੇਦਾਰਾਂ ਦੀ ਵਧੀ ਧੜਕਣ, BJP ਦੇ ਸਕਦੀ ਹੈ ਵੱਡਾ Surprise

Delhi BJP Surprise: ਨਵੀਂ ਦਿੱਲੀ: ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਕਾਫੀ ਤੇਜ਼ ਹੈ। ਉੱਥੇ ਹੀ ਜੇਕਰ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇਥੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ 2 ਦਿਨ ਹੀ ਬਚੇ ਹਨ ਪਰ ਸਿਆਸੀ ਪਾਰਟੀਆਂ ਵਲੋਂ ਹਾਲੇ ਤਕ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਨਹੀਂ ਹੋ ਸਕਿਆ ਹੈ। ਆਮ ਆਦਮੀ

ਭਾਜਪਾ ਪ੍ਰੈੱਸ ਕਾਨਫਰੰਸ ਦੌਰਾਨ ਮਾਰਿਆ ਜੁੱਤਾ

Shoe thrown BJP MP GVL Narasimha: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਬਰ ਜੀਐਲਵੀ ਨਰਸਿਮ੍ਹਾ ਰਾਓ ਪਾਰਟੀ ਹੈੱਡਕੁਆਟਰ  ‘ਚ ਪ੍ਰੈੱਸ ਕਾਨਫਰੰਸ ਲਈ ਆਏ ਸਨ ਪਰ ਜੋ ਹੋਇਆ ਉਸਨੂੰ ਦੇਖਕੇ ਉਹ ਆਪ ਹੈਰਾਨ ਸਨ । ਅਚਾਨਕ ਕਿਸੇ ਅਣਪਛਾਤੇ ਵਿਅਕਤੀ ਵਲੋਂ ਰਾਓ ਵਾਲ ਜੁੱਤਾ ਸੁਟਿਆ । ਉਸ ਸਮੇਂ ਉਹਨਾਂ ਦੇ ਨਾਲ-ਨਾਲ ਭਾਜਪਾ ਦੇ ਹੋਰ ਵੀ ਕਈ ਨੇਤਾ ਮੌਜੂਦ

ਭਾਜਪਾ ਤੇ ਕਾਂਗਰਸ ਦੇ ਉਹ ਸਿਆਸੀ ਸੂਰਮੇ, ਜੋ ਮੌਕਾ ਮਿਲਣ ‘ਤੇ ਵੀ ਨਹੀਂ ਬਣ ਸਕੇ ਪ੍ਰਧਾਨ ਮੰਤਰੀ

BJP-Cong Political heroes: ਦੇਸ਼ ਭਰ ‘ਚ ਲੋਕਸਭਾ ਚੋਣਾਂ ਦਾ ਮਹੌਲ ਭਖਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦੀ ਕੁਰਸੀ ਨੂੰ ਹਾਸਲ ਕਰਨ ਲਈ ਸਿਆਸੀ ਆਗੂਆਂ ਵਲੋਂ ਹਰ ਕੋਸ਼ਿਸ਼ ਜਾਰੀ ਹੈ ਪਰ ਭਾਰਤ ਦੀ ਸਿਆਸਤ ‘ਚ ਕੁਝ ਅਜਿਹੇ ਦਿੱਗਜ ਲੀਡਰ ਵੀ ਮੌਜੂਦ ਹਨ ਜੋ ਅੱਜ ਤਕ ਇਸ ਕੁਰਸੀ ਤੱਕ ਨਹੀਂ ਪਹੁੰਚ ਸਕੇ। ਹਾਲਾਂਕਿ ਸਿਆਸਤ ‘ਤੇ ਮਜ਼ਬੂਤ ਪਕੜ

ਮੈਨੀਫੈਸਟੋ ‘ਚ ਭਾਜਪਾ ਨੇ ਕੀਤੇ ਵੱਡੇ ਵਾਅਦੇ, ਕਿਸਾਨਾਂ ਤੇ ਵਪਾਰੀਆਂ ਨੂੰ ਮਿਲੇਗੀ ਪੈਨਸ਼ਨ

BJP Manifesto 2019: ਨਵੀਂ ਦਿੱਲੀ: ਬੀਜੇਪੀ ਨੇ ਦਿੱਲੀ ਸਥਿਤ ਦਫਤਰ ‘ਚ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਸਮੇਤ ਬੀਜੇਪੀ ਦੇ ਕਈ ਦਿੱਗਜ਼ ਨੇਤਾ ਮੈਨੀਫੈਸਟੋ ਨੂੰ ਜਾਰੀ ਕਰਨ ਲਈ ਮੌਕੇ ‘ਤੇ ਮੌਜੂਦ ਰਹੇ। ਪਾਰਟੀ ਵੱਲੋਂ ਮੈਨੀਫੈਸਟੋ ਦੀ ਥੀਮ “ਕੰਮ ਵਾਲੀ ਸਰਕਾਰ ” ਰੱਖੀ

Google ‘ਤੇ ਇਸ਼ਤਿਹਾਰ ਦੇਣ ਵਾਲਿਆਂ ‘ਚ ਭਾਜਪਾ ਸਭ ਤੋਂ ਅੱਗੇ

BJP Google Advertisements: ਨਵੀਂ ਦਿੱਲੀ: ਗੂਗਲ ਨੂੰ ਸਿਆਸੀ ਇਸ਼ਤਿਹਾਰ ਦੇਣ ਵਾਲਿਆਂ ‘ਚ ਭਾਜਪਾ ਨੇ ਚੋਟੀ ਦਾ ਸਥਾਨ ਹਾਸਿਲ ਕੀਤਾ ਹੈ।  ਉੱਥੇ ਹੀ ਵਿਰੋਧੀ ਪਾਰਟੀ ਕਾਂਗਰਸ 6ਵੇਂ ਸਥਾਨ ‘ਤੇ ਹੈ। ਭਾਜਪਾ 32 ਫ਼ੀਸਦੀ ਦੀ ਹਿੱਸੇਦਾਰੀ ਨਾਲ ਟਾਪ ‘ਤੇ ਹੈ ਤੇ ਕਾਂਗਰਸ ਨੇ 0.14 ਫ਼ੀਸਦੀ ਹਿੱਸੇਦਾਰੀ ਨਾਲ ਛੇਵਾਂ ਸਥਾਨ ਹਾਸਲ ਕੀਤਾ ਹੈ। ਇੰਟਰਨੈੱਟ ਦੀ ਦਿੱਗਜ ਕੰਪਨੀ ਨੇ

ਭਾਜਪਾ ਆਗੂ ਨੂੰ ਕਾਰ ਦੀ ਨੰਬਰ ਪਲੇਟ ‘ਤੇ ‘ਚੌਂਕੀਦਾਰ’ ਲਿਖਣਾ ਪਿਆ ਮਹਿੰਗਾ

Bhopal BJP: ਭੋਪਾਲ: ਭਾਜਪਾ ਆਗੂ ਨੂੰ ਆਪਣੀ ਕਾਰ ‘ਤੇ ਚੌਕੀਦਾਰ ਲਿਖਣਾ ਉਸ ਵੇਲ੍ਹੇ ਭਾਰੀ ਪੈ ਗਿਆ ਜਦੋਂ ਉਸਦੀ ਗੱਡੀ ਦਾ ਚਲਾਨ ਹੋ ਗਿਆ। ਇਹ ਮਾਮਲਾ ਮੱਧ ਪ੍ਰਦੇਸ਼ ‘ਚ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ  ਭਾਜਪਾ ਦੇ ਵਿਧਾਇਕ ਰਾਮ ਦੰਗੋਰੇ ਨੇ ਆਪਣੀ ਗੱਡੀ ਦੀ ਨੰਬਰ ਪਲੇਟ ‘ਤੇ  ‘ਚੌਕੀਦਾਰ ਪੰਦਾਨਾ’ ਲਿਖਿਆ ਸੀ। । ਚੋਣ ਜ਼ਾਬਤਾ ਲੱਗਣ ਕਾਰਨ ਪੁਲਿਸ

ਭਾਜਪਾ ਦੇ 184 ਉਮੀਦਵਾਰਾਂ ‘ਚੋ 35 ‘ਤੇ ਦਰਜ ਹਨ Criminal Case

BJP 184 Candidates Criminal Case: ਭਾਰਤ ‘ਚ ਸਿਆਸਤ ਤੇ ਅਪਰਾਧ ਦਾ ਕਾਫੀ ਡੂੰਘਾ ਰਿਸ਼ਤਾ ਰਿਹਾ ਹੈ। ਕਿਸੇ ਪਾਰਟੀ ‘ਚ ਜੇਕਰ ਬਿਨਾ ਅਪਰਾਧਿਕ ਰਿਕਾਰਡ ਵਾਲੇ ਸਿਆਸੀ ਆਗੂ ਦੀ ਗੱਲ ਕੀਤੀ ਜਾਏ ਤਾਂ ਅਜਿਹਾ ਹੋਣਾ ਮੁਸ਼ਕਿਲ ਲਗਦਾ ਹੈ। ਭਾਰਤ ਦੀ ਸਿਆਸਤ ‘ਚ ਅਜਿਹੇ ਆਗੂ ਬਹੁਤ ਘੱਟ ਹੋਣਗੇ ਜਿਹਨਾਂ ਤੇ ਕੋਈ ਅਪਰਾਧਿਕ ਮਾਮਲਾ ਦਰਜ ਨਾ ਹੋਵੇ। ਛੋਟੇ ਮੋਟੇ

ਇਹਨਾਂ ਸਿਆਸੀ ਪਾਰਟੀਆਂ ਕੋਲ ਹੈ 34 ਅਰਬ ਤੋਂ ਵੱਧ ਜਾਇਦਾਦ, ਪਹਿਲੇ ਨੰਬਰ ਤੇ ਭਾਜਪਾ

BJP Property: ਲੋਕਤੰਤਰ ਦੇ ਮਹਾ ਉਤਸਵ ਦਾ ਡੰਕਾ ਵੱਜ ਚੁੱਕਿਆ ਹੈ। ਦੇਸ਼ ਦੀ ਸਾਰੀ ਸਿਆਸੀ ਪਾਰਟੀਆਂ ਜਿੱਤ ਹਾਸਲ ਕਰਨ ਲਈ ਕਮਰਤੋੜ ਮਿਹਨਤ ਕਰ ਰਹੀਆਂ ਹਨ। ਉਥੇ ਹੀ ਚੋਣ ਕਮਿਸ਼ਨ ਵਲੋਂ ਖਰਚੇ ਨੂੰ ਲੈ ਕੇ ਕੁਝ ਨਿਯਮ ਤੈਅ ਕੀਤੇ ਗਏ ਹਨ ਤਾਂ ਜੋ ਪਾਰਟੀਆਂ ਜ਼ਿਆਦਾ ਖਰਚ ਨਾ ਸਕਣ। ਹਾਲਾਂਕਿ ਵੇਖਿਆ ਜਾਂਦਾ ਹੈ ਚੋਣਾਂ ‘ਚ ਅਕਸਰ ਪਾਰਟੀਆਂ

ਭਾਜਪਾ ਦੀ Website ਹੋਈ ਹੈਕ, ਪ੍ਰਧਾਨਮੰਤਰੀ ਮੋਦੀ ਖਿਲਾਫ ਲਿਖੇ ਅਪਸ਼ਬਦ

BJP Website Hacked: ਨਵੀਂ ਦਿੱਲੀ: ਭਾਜਪਾ ਦੀ ਵੈਬਸਾਈਟ ਨੂੰ ਕੁਝ ਲੋਕਾਂ ਵਲੋਂ ਹੈਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਕਰਸ ਨੇ ਵੈੱਬਸਾਈਟ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਇੱਕ ਮੀਮ ਸ਼ੇਅਰ ਕਰ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਭਾਜਪਾ ਦਾ ਕਹਿਣਾ ਹੈ ਕਿ ਵੈੱਬਸਾਈਟ ਨੂੰ ਕੁਝ ਸਮੇਂ ਬਾਅਦ ਠੀਕ ਕਰ ਲਿਆ ਜਾਵੇਗਾ। ਭਾਜਪਾ ਦੀ ਵੈਬਸਾਈਟ

ਜੀਂਦ ਜ਼ਿਮਨੀ ਚੋਣਾਂ: ਜੀਂਦ ‘ਚ ਪਹਿਲੀ ਵਾਰ ਖਿੜਿਆ ‘ਕਮਲ’, ਭਾਜਪਾ ਨੂੰ ਮਿਲੀ ਵੱਡੀ ਜਿੱਤ

BJP Wins Jind Bypoll: ਜੀਂਦ: ਜੀਂਦ ਜ਼ਿਮਨੀ ਚੋਣ ਦੇ ਮਹਾਂਸੰਗ੍ਰਾਮ ‘ਚ ਭਾਜਪਾ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ। ਭਾਜਪਾ ਦੇ ਕ੍ਰਿਸ਼ਨ ਲਾਲ ਮਿੱਢਾ ਜੇਤੂ ਕਰਾਰ ਹੋਏ ਹਨ। ਉਹਨਾਂ ਨੂੰ 12 ਹਜ਼ਾਰ ਵੋਟਾਂ ਨਾਲ ਭਾਰੀ ਜੀਤ ਹਾਸਿਲ ਹੋਈ ਹੈ। ਜਦਕਿ ਜੇਜੇਪੀ ਦੇ ਦਿਗਵਿਜੇ ਚੌਟਾਲਾ ਦੂਜੇ ਨੰਬਰ ‘ਤੇ ਅਤੇ ਕਾਂਗਰਸ ਦੇ ਸੁਰਜੇਵਾਲਾ ਤੀਜੇ ਨੰਬਰ ‘ਤੇ ਰਹੇ ਹਨ।ਇਸ

Uttar Pradesh Cabinet approves renaming

444 ਸਾਲ ਬਾਅਦ ਇਲਾਹਾਬਾਦ ਬਣਿਆ ਪ੍ਰਯਾਗਰਾਜ

Uttar Pradesh Cabinet approves renaming: ਇਲਾਹਾਬਾਦ (Allahabad) ਦਾ ਨਾਮ ਬਦਲਕੇ ਪ੍ਰਯਾਗਰਾਜ ( Prayagraj ) ਕਰ ਦਿੱਤਾ ਗਿਆ ਹੈ। ਗੰਗਾ – ਜਮੁਨਾ ਦੀ ਸੰਗਮ ਨਗਰੀ ਇਲਾਹਾਬਾਦ (Allahabad ) ਦਾ ਨਾਮ ਬਦਲਕੇ ਪ੍ਰਯਾਗਰਾਜ ( Prayagraj ) ਕਰ ਦਿੱਤਾ ਗਿਆ ਹੈ। ਯੋਗੀ ਸਰਕਾਰ ਦੀ ਕੈਬੀਨਟ ਦੀ ਮਨਜ਼ੂਰੀ ਦੇ ਦਿੱਤੀ ਹੈ। ਮੁੱਖਮੰਤਰੀ ਯੋਗੀ ਆਦਿਤਿਆ ਨਾਥ ( Yogi Adityanath )

Newborn baby fell dustbin

ਡਿਲੀਵਰੀ ਸਮੇਂ ਡਾਕਟਰ ਦੀ ਗਲਤੀ ਕਾਰਨ ਡਸਟਬੀਨ ‘ਚ ਡਿੱਗਿਆ ਨਵਜਾਤ ਬੱਚਾ

Newborn baby fell dustbin: ਨਵੀਂ ਦਿੱਲੀ :ਅੱਜ ਕੱਲ ਹਰ ਕੋਈ ਮੋਬਾਈਲਾਂ ‘ਚ ਖੁਬਿਆ ਰਹਿੰਦਾ ਹੈ ਜਿਸ ਕਰਕੇ ਕਈ ਵਾਰ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ। ਮੋਬਾਈਲਾਂ ਕਰਕੇ ਪਤਾ ਨੀ ਹੁਣ ਤੱਕ ਕਿੰਨੇ ਹਾਦਸੇ ਹੋ ਚੁੱਕੇ ਹਨ ।ਅਜਿਹਾ ਹੀ ਇੱਕ ਮਾਮਲਾ ਉੱਤਰ ਪ੍ਰਦੇਸ਼ ਦਾ ਹੈ ਜਿਥੇ ਇੱਕ ਡਾਕਟਰ ਦੀ ਲਾਪਰਵਾਹੀ ਸਾਹਮਣੇ ਆਈ ।ਦੱਸ ਦੇਈਏ ਕਿ

Uttar Pradesh officer

ਜੇ ਰੱਬ ਬੱਚੇ ਅਪੰਗ ਪੈਦਾ ਕਰ ਸਕਦਾ ਹੈ ਤਾਂ ਇਨਸਾਨ ਦੀ ਬਣਾਈ ਸੜਕ ਦੀ ਕੀ ਮਜਾਲ: ਕਟਿਆਰ

national highway auraiya: ਉੱਤਰ ਪ੍ਰਦੇਸ਼ ਦੇ ਔਰੇਆ ਜ਼ਿਲ੍ਹੇ ਦੇ ਇੱਕ ਅਫਸਰ ਨੇ ਇੱਕ ਬੇ-ਹੱਦ ਹੀ ਸ਼ਰਮਨਾਕ ਬਿਆਨ ਬਿਆਨ ਦਿੱਤਾ ਹੈ। ਪੱਤਰਕਾਰਾਂ ਨੇ ਜਦੋਂ ਉਹਨਾਂ ਕੋਲੋਂ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਇੱਕ ਸਵਾਲ ਪੁੱਛਿਆ ਤਾਂ ਇੱਕ ਬੇਹੱਦ ਗੈਂਰ ਜਿੰਮੇਵਾਰ-ਰਾਨਾ ਜਵਾਬ ਦਿੰਦੇ ਹੋਏ ਕਿਹਾ ਕਿ, ਪ੍ਰਮਾਤਮਾ ਵੀ ਬੱਚੇ ਪੈਦਾ ਕਰਦਾ ਹੈ ਉਹ ਵੀ ਲੂਲੇ –

Kushinagar Uttar Pradesh

ਕੁਸ਼ੀਨਗਰ ਹਾਦਸੇ ਵਾਲੇ ਸਥਾਨ ‘ਤੇ CM ਯੋਗੀ ਦੇ ਸਾਹਮਣੇ ਹੋਈ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ

Kushinagar Uttar Pradesh: ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ‘ਚ ਵੀਰਵਾਰ ਸਵੇਰੇ ਇੱਕ ਬਹੁਤ ਬੜਾ ਹਾਦਸਾ ਹੋਇਆ। ਰੇਲਵੇ ਕਰਾਸਿੰਗ ‘ਤੇ ਸਕੂਲ ਵੈਨ ਅਤੇ ਟ੍ਰੇਨ ਦੀ ਟੱਕਰ ‘ਚ 13 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ‘ਚ 7 ਬੱਚੇ ਗੰਭੀਰ ਰੂਪ ਨਾਲ ਜਖ਼ਮੀ ਹੋਏ ਹਨ। ਹਾਦਸੇ ‘ਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੇ ਦੁੱਖ ਜਤਾਇਆ ਹੈ।

Kanpur Prachin Shiv Mandir

ਪ੍ਰਾਚੀਨ ਸ਼ਿਵ ਮੰਦਿਰ ਦੀ ਖੁਦਾਈ ਦੌਰਾਨ ਨਿਕਲੇ ਖਜ਼ਾਨੇ ਨੂੰ ਮਜ਼ਦੂਰਾਂ ਤੋਂ ਪੁਲਿਸ ਨੇ ਕੀਤਾ ਬਰਾਮਦ

Kanpur Prachin Shiv Mandir: ਦੇਸ਼ ਦੇ ਇਤਿਹਾਸਿਕ ਮਹਾਨਗਰਾਂ ਵਿੱਚ ਸ਼ਾਮਿਲ ਕਾਨਪੁਰ ਦਾ ਘਾਟਮਪੁਰ ਇਲਾਕਾ ਪ੍ਰਾਚੀਨ ਸਭਿਅਤਾਵਾਂ ਅਤੇ ਅਜਬ – ਗਜਬ ਮੰਦਿਰਾਂ ਲਈ ਜਾਣਿਆ ਜਾਂਦਾ ਹੈ । ਇੱਥੇ ਚੰਦੇਲ ਵੰਸ਼ੀਯ ਦੁਆਰਾ ਬਣਵਾਇਆ ਗਿਆ ਲਾਖੌਰੀ ਇੱਟਾਂ ਦਾ ਸ਼ਿਵ ਮੰਦਿਰ ਵੀ ਹੈ । ਸਭ ਤੋਂ ਜ਼ਿਆਦਾ ਆਕਰਸ਼ਕ ਦਾ ਕੇਂਦਰ ਮਾਨਸੂਨੀ ਪੱਥਰਾਂ ਨਾਲ ਬਣਿਆ ਜਗੰਨਾਥ ਮੰਦਿਰ ਹੈ । ਯੂ.ਪੀ

Uttar Pradesh Ballot Battle

ਵਿਧਾਨ ਸਭਾ ਪ੍ਰੀਸ਼ਦ ਦੀਆਂ 13 ਸੀਟਾਂ ਲਈ ਨਾਮਜ਼ਦਗੀ ਅੱਜ

Uttar Pradesh Ballot Battle: ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੀਆਂ 13 ਸੀਟਾਂ ਦੇ ਲਈ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ 9 ਅਪ੍ਰੈਲ ਅੱਜ ਸ਼ੁਰੂ ਹੋ ਜਾਵੇਗੀ। 16 ਅਪ੍ਰੈਲ ਨਾਮਜ਼ਦਗੀ ਲਈ ਆਖਰੀਮਿਤੀ ਹੈ। 17 ਅਪ੍ਰੈਲ ਨਾਮਜ਼ਦਗੀ ਪੱਤਰਾਂ ਦੀ ਜਾਂਚ ਸ਼ੁਰੂ ਹੋਵੇਗੀ। 19 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲਏ ਜਾ ਸਕਦੇ ਹਨ। 26 ਅਪ੍ਰੈਲ ਨੂੰ ਸਵੇਰੇ 9 ਵੱਜੇ ਤੋਂ ਸ਼ਾਮ ਚਾਰ ਵਜੇ

express

ਯੂਪੀ ‘ਚ ਪਟਰੀ ਤੋਂ ਉਤਰੀ ਰਾਜ-ਰਾਣੀ ਇੰਟਰਸਿਟੀ ਐਕਸਪ੍ਰੈਸ

ਪੰਜਾਬੀਆਂ ਕੋਲ ਪੰਜਾਬ ਪੁਲਿਸ ਤੋਂ ਵੱਧ ਹਥਿਆਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ