Tag: , , , , ,

ਪ੍ਰਧਾਨਮੰਤਰੀ ਆਵਾਸ ਯੋਜਨਾ ਤਹਿਤ ਇਸ ਤਰ੍ਹਾਂ ਮਿਲੇਗੀ ਹੋਮ ਲੋਨ ਸਬਸਿਡੀ

Pradhan Mantri Awas Yojana : ਨਵੀਂ ਦਿੱਲੀ : ਪ੍ਰਧਾਨਮੰਤਰੀ ਆਵਾਸ ਯੋਜਨਾ ਇੱਕ ਕੇਂਦਰੀ ਸਕੀਮ ਹੈ, ਜਿਸਦਾ ਉਦੇਸ਼ ਸਾਰਿਆਂ ਨੂੰ ਘਰ ਉਪਲੱਬਧ ਕਰਵਾਉਣਾ ਹੈ । ਜੋ ਵੀ ਵਿਅਕਤੀ ਪਹਿਲੀ ਵਾਰ ਘਰ ਖਰੀਦਣ ਬਾਰੇ ਵਿਚਾਰ ਕਰ ਰਹੇ ਹਨ ਤਾਂ ਉਹ ਇਸ ਸਕੀਮ ਰਾਹੀਂ ਖਾਸ ਸਬਸਿਡੀ ਦਾ ਮੁਨਾਫ਼ਾ ਲੈ ਸਕਦੇ ਹਨ ।  ਇਸ ਸਕੀਮ ਵਿੱਚ ਕ੍ਰੇਡਿਟ ਲਿੰਕ ਸਬਸਿਡੀ

ਅਜਿਹਾ ਹੋਵੇਗਾ 20 ਰੁਪਏ ਦਾ ਸਿੱਕਾ …

Budget 2019 : ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਦੌਰਾਨ 1, 2, 5 ਤੇ 10 ਰੁਪਏ ਦੇ ਸਿੱਕੇ ਨਾਲ 20 ਰੁਪਏ ਦਾ ਨਵਾਂ ਸਿੱਕਾ ਲਿਆਉਣਾ ਦਾ ਐਲਾਨ ਕੀਤਾ ਹੈ। ਇਨ੍ਹਾਂ ਸਿੱਕਿਆਂ ‘ਚ ਕੁੱਝ ਖ਼ਾਸ ਫ਼ੀਚਰ ਹੋਣਗੇ। ਜਿਸ ਨਾਲ ਇਨ੍ਹਾਂ ਨੂੰ ਪਹਿਚਾਨਣਾ ਆਸਾਨ ਹੋ ਜਾਵੇਗਾ। ਸਰਕਾਰ ਨੇ ਇਸ ਸਾਲ ਮਾਰਚ ‘ਚ 1, 2,

ਜਾਣੋ ਕੇਂਦਰ ਸਰਕਾਰ ਦੇ ਬਜਟ ‘ਚ ਕੀ ਕੁੱਝ ਹੋਇਆ ਮਹਿੰਗਾ ?

Budget 2019 : ਨਵੀਂ ਦਿੱਲੀ : ਸ਼ੁੱਕਰਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ-2 ਦੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ ਗਿਆ ਹੈ । ਇਸ ਵਿੱਚ ਲੋਕਾਂ ਦੀਆਂ ਉਮੀਦਾਂ ਮੁਤਾਬਿਕ ਕੁਝ ਖਾਸ ਨਹੀਂ ਮਿਲਿਆ, ਪਰ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਮਹਿੰਗੀਆਂ ਜ਼ਰੂਰ ਹੋ ਗਈਆਂ ਹਨ । ਇਨ੍ਹਾਂ ਮਹਿੰਗੀਆਂ ਹੋਈਆਂ ਚੀਜ਼ਾਂ ਵਿੱਚ ਪੈਟਰੋਲ,

ਬਜਟ ‘ਚ ਸਾਹਮਣੇ ਆਇਆ ਮੋਦੀ ਸਰਕਾਰ ਦਾ ਦੋਗਲਾਪਨ

ਦੇਸ਼ ਦੇ ਲੋਕਾਂ ਨੇ ਬਹੁਤੀਆਂ ਆਸਾਂ ਦੇ ਨਾਲ ਮੋਦੀ ਸਰਕਾਰ ਨੂੰ ਦੂਸਰੀ ਵਾਰ ਦੇਸ਼ ਦੀ ਵਾਗਡੋਰ ਦਿੱਤੀ ਹੈ ਅਤੇ ਦੇਸ਼ ਦੇ ਲੋਕ ਇਸ ਵਾਰ ਦੇ ਬਜਟ ਤੋਂ ਬਾਹਲੀਆਂ ਆਸਾਂ ਲਾਈ ਬੈਠੇ ਸੀ ਪਰ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਨੇ ਦੇਸ਼ ਵਾਸੀਆਂ ਦੀਆਂ ਸਾਰੀਆਂ ਆਸਾਂ ‘ਤੇ ਪਾਣੀ ਫੇਰ

ਨਵੇਂ ਇੰਡੀਆ ਦੇ ਨਿਰਮਾਣ ਵਾਲਾ ਹੈ ਬਜਟ: ਪੀਐੱਮ ਮੋਦੀ

union budget 2019-20: ਨਵੀਂ ਦਿੱਲੀ: ਪੀਐੱਮ ਨਰਿੰਦਰ ਮੋਦੀ ਨੇ ਬਜਟ ਭਾਸ਼ਣ ਦੌਰਾਨ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ । ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਪ੍ਰਧਾਨਮੰਤਰੀ ਮੋਦੀ ਨੇ ਕਿਹਾ ਕਿ ਇਹ ਬਜਟ ਦੇਸ਼ ਨੂੰ ਖ਼ੁਸ਼ਹਾਲ ਬਣਾਉਣ ਵਾਲਾ ਬਜਟ ਹੈ । ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਗ਼ਰੀਬ ਨੂੰ ਤਾਕਤ ਮਿਲੇਗੀ ਅਤੇ ਨੌਜਵਾਨਾਂ

5 ਲੱਖ ਕਰੋੜ ਡਾਲਰ ਦੀ ਅਰਥਵਿਵਸਥਾ ਦਾ ਟੀਚਾ – ਵਿੱਤ ਮੰਤਰੀ

Budget 2019 : ਨਵੀਂ ਦਿੱਲੀ :  ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਹਿਲਾ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ  ਪੇਸ਼ ਕੀਤਾ ਹੈ ਕਾਰਵਾਈ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਬਦਲਾਅ ਮਹਿਸੂਸ ਕਰ ਰਿਹਾ ਹੈ  ਦੱਸ ਦੇਈਏ ਕਿ ਵਿੱਤ ਮੰਤਰੀ ਨੇ ਕਿਹਾ ਕਿ ”ਦੇਸ਼ ਦਾ ਹਰ ਵਿਅਕਤੀ ਬਦਲਾਅ ਮਹਿਸੂਸ ਕਰ ਰਿਹਾ ਹੈ,

ਸੰਸਦ ਭਵਨ ‘ਚ ਪਹੁੰਚੀ ਵਿੱਤ ਮੰਤਰੀ ਸੀਤਾਰਮਨ, ਕੈਬਨਿਟ ਦੀ ਬੈਠਕ ਹੋਈ ਸ਼ੁਰੂ

Budget 2019 : ਨਵੀਂ ਦਿੱਲੀ : ਲੋਕ ਸਭਾ ‘ਚ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਸੰਸਦ ਭਵਨ ‘ਚ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਬਜਟ ‘ਤੇ ਮੋਹਰ ਲਗਾ ਦਿੱਤੀ ਹੈ। ਲੋਕ ਸਭਾ ‘ਚ ਅੱਜ ਸਵੇਰੇ 11 ਵਜੇ ਵਿੱਤ ਮੰਤਰੀ ਸੀਤਾਰਮਨ ਵਲੋਂ ਬਜਟ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ

ਬਜਟ ਤੋਂ ਪੰਜਾਬ ਦੀ ਜਨਤਾ ਨੂੰ ਕੀ ਹਨ ਉਮੀਦਾਂ ?

Budget 2019 : ”ਮੋਦੀ ਸਰਕਾਰ -2 ਦੇ ਬਜਟ ਤੋਂ ਬਹੁਤ ਉਮੀਦਾਂ ਹਨ, ਦਸ ਦਈਏ ਕਿ ਕਿਸਾਨਾਂ ਨਾਲ ਗੱਲ ਬਾਤ ਦੌਰਾਨ ਪਤਾ ਲਗਾ ਕਿ ਉਹਨਾਂ ਨੇ ਸਰਕਾਰ ਤੋਂ ਕਿਸਾਨਾਂ ਲਈ ਕੁਝ ਚੰਗਾ ਅਤੇ ਨਿਵੇਕਲਾ ਪੇਸ਼ ਕਰਨ ਦੀ ਉਮੀਦ ਜਤਾਈ ਹੈ ,ਪਰ ਹੁਣ ਤੱਕ ਕਿਸੇ  ਵੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਕੋਈ ਚੰਗਾ ਫੈਸਲਾ ਨਹੀਂ ਲਿਆ

ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਨਵੀਂ ਸਰਕਾਰ ਦਾ ਪਹਿਲਾ ਬਜਟ

Budget 2019 : ਨਵੀਂ ਦਿੱਲੀ :  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨਗੇ।  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤ ਮੰਤਰਾਲਾ ਪਹੁੰਚੇ ਗਏ ਹਨ, ਜਿੱਥੇ ਕਿ ਉਹ ਅੱਜ 11 ਵਜੇ ਆਪਣਾ ਪਹਿਲਾ ਬਜਟ ਪੇਸ਼ ਕਰਨਗੇ।  ਦੇਸ਼ ਦੀ ਅਰਥ ਵਿਵਸਥਾ ਦੀਆਂ ਚੁਣੌਤੀਆਂ ਨੂੰ ਰੇਖਾਂਕਿਤ ਕਰਨ ਵਾਲੀ ਆਰਥਿਕ ਸਮੀਖਿਆ

ਬਜਟ 2019: ਰੱਖਿਆ ਸੈਕਟਰ ਲਈ ਸਰਕਾਰ ਨੇ ਕੀਤਾ ਇਤਿਹਾਸਕ ਐਲਾਨ

Defense budget 2019: ਨਵੀਂ ਦਿੱਲੀ: ਮੋਦੀ ਸਰਕਾਰ ਵਲੋਂ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਬਜਟ ਪੇਸ਼ ਕਰ ਰਹੇ ਹਨ। ਪਾਕਿਸਤਾਨ ਅਤੇ ਚੀਨ ਨਾਲ ਤਣਾਵ ਭਰੇ ਹਾਲਾਤ ਵਿਚਕਾਰ ਮੋਦੀ ਸਰਕਾਰ ਨੇ ਅੰਤਰਿਮ ਬਜਟ ‘ਚ ਰੱਖਿਆ ਸੈਕਟਰ ਲਈ ਇਤਿਹਾਸਕ ਫੈਸਲਾ ਕੀਤਾ

ਬਜਟ 2019: ਉਜਵਲ ਯੋਜਨਾ ਤਹਿਤ 8 ਕਰੋੜ ਗੈਸ ਕੁਨੈਕਸ਼ਨ ਦੇਵੇਗੀ ਸਰਕਾਰ

Budget 2019 ujjwala gas yojana: ਨਵੀਂ ਦਿੱਲੀ: ਮੋਦੀ ਸਰਕਾਰ ਵਲੋਂ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਬਜਟ ਪੇਸ਼ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ‘ਚ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ, ਕਿਸਾਨਾਂ ਦੀ ਆਮਦਨੀ

pension budget 2019

ਬਜਟ 2019: 10 ਲਖ ਤੋਂ ਜ਼ਿਆਦਾ ਮਜ਼ਦੂਰਾਂ ਨੂੰ ਪੈਨਸ਼ਨ ਗਾਰੰਟੀ ਦੇਵੇਗੀ ਸਰਕਾਰ

pension budget 2019: ਨਵੀਂ ਦਿੱਲੀ: ਮੋਦੀ ਸਰਕਾਰ ਵਲੋਂ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਬਜਟ ਪੇਸ਼ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ‘ਚ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ, ਕਿਸਾਨਾਂ ਦੀ ਆਮਦਨੀ ਦੁਗਣੀ ਹੋਈ

ਬਜਟ 2019: ਕਿਸਾਨਾਂ ਲਈ ਸਰਕਾਰ ਦਾ ਵੱਡਾ ਐਲਾਨ

Farmers 2019 Budget ਨਵੀਂ ਦਿੱਲੀ: ਮੋਦੀ ਸਰਕਾਰ ਵਲੋਂ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਬਜਟ ਪੇਸ਼ ਕਰ ਰਹੇ ਹਨ।  ਸੰਸਦ ਨੂੰ ਸੰਬੋਧਿਤ ਕਰਦੇ ਹੋਏ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ। ਉਹਨਾਂ ਨੇ ਕਿਹਾ ਕਿ

LPG Cylinder gets cheaper

ਬਜਟ ਤੋਂ ਪਹਿਲਾਂ ਸਰਕਾਰ ਨੇ ਦਿੱਤੀ ਵੱਡੀ ਰਾਹਤ, ਐਨੇ ਰੁਪਏ ਸਸਤਾ ਹੋਇਆ ਸਿਲੰਡਰ

LPG Cylinder gets cheaper: ਨਵੀਂ ਦਿੱਲੀ: ਅੱਜ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਏਗਾ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਅੱਜ 11 ਵਜੇ ਬਜਟ ਪੇਸ਼ ਕਰਨਗੇ ਪਰ ਇਸ ਤੋਂ ਪਹਿਲਾਂ ਘਰੇਲੂ ਰਸੋਈ ਗੈਸ ਦੇ ਸਬਸਿਡੀ ਵਾਲੇ ਸਿਲੰਡਰ ਦੀ ਕੀਮਤਾਂ ਘੱਟ ਗਈਆਂ ਹਨ। ਵੀਰਵਾਰ ਨੂੰ ਸਬਸਿਡੀ

1 ਫਰਵਰੀ ਨੂੰ ਮੋਦੀ ਸਰਕਾਰ ਪੇਸ਼ ਕਰੇਗੀ ਆਪਣਾ ਆਖਰੀ ਬਜਟ

Modi Government Budget: ਇਸ ਸਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਹਿਲੀ ਫ਼ਰਵਰੀ ਨੂੰ ਕੇਂਦਰ ਸਰਕਾਰ ਭਾਰਤ ਦਾ ਸਾਲਾਨਾ ਬਜਟ ਪੇਸ਼ ਕਰੇਗੀ। ਇਸ ਵਾਰ 31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋਵੇਗਾ ਤੇ 13 ਫ਼ਰਵਰੀ ਤੱਕ ਚੱਲੇਗਾ। ਇਹ ਬਜਟ ਇਸ ਸਾਲ ਦਾ ਆਖਰੀ ਬਜਟ ਹੋਵੇਗਾ ਅਤੇ ਪੂਰਾ ਬਜਟ ਨਵੀਂ ਸਰਕਾਰ ਪੇਸ਼ ਕਰੇਗੀ।

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ