Tag: , , , , , , , ,

cong gurdaspur win

ਕਾਂਗਰਸ ਦੀ ਗੁਰਦਾਸਪੁਰ ਜਿੱਤ, ਬੀਜੇਪੀ ਲਈ ਕੀ ਸੁਨੇਹਾ ?

Congress win gurdaspur lok sabha (ਪ੍ਰਵੀਨ ਵਿਕਰਾਂਤ)ਗੁਰਦਾਸਪੁਰ ਜਿਮਨੀ ਚੋਣ ਕਾਂਗਰਸ ਨੇ 1 ਲੱਖ 93 ਹਜਾਰ 219 ਵੋਟਾਂ ਨਾਲ ਜਿੱਤ ਲਈ। ਪਿਛਲੇ 6 ਮਹੀਨਿਆਂ ਦੇ ਕਾਰਜਕਾਲ ਦੌਰਾਨ ਖੁੱਝ ਖਾਸ ਨਾ ਕਰਕੇ ਵਿਖਾਉਣ ਦੀਆਂ ਦੁਹਾਈਆਂ ਦੇ ਬਾਵਜੂਦ, ਵਾਅਦੇ ਪੂਰੇ ਨਾ ਕਰਨ ਦੇ ਇਲਜਾਮਾਂ ਦੇ ਬਾਵਜੂਦ, ਕਿਸਾਨ ਵਰਗ ਦੀ ਭਾਰੀ ਨਰਾਜ਼ਗੀ ਦੇ ਬਾਵਜੂਦ, ਸੁਨੀਲ ਜਾਖੜ ਨੂੰ ਬਾਹਰੀ ਉਮੀਦਵਾਰ

ਗੁਰਦਾਸਪੁਰ ਜ਼ਿਮਨੀ ਚੋਣ ਤੈਅ ਕਰੇਗੀ ਚੋਟੀ ਦੇ ਸਿਆਸਤਦਾਨਾਂ ਦਾ ਭਵਿੱਖ

ਗੁਰਦਾਸਪੁਰ : ਕੁਝ ਹੀ ਸਮੇਂ ਬਾਅਦ ਗੁਰਦਾਸਪੁਰ ‘ਚ ਲੋਕ ਸਭਾ ਜ਼ਿਮਨੀ ਚੋਣ ਹੋਣੀ ਹੈ ਜਿਥੇ ਕਈ ਵੱਡੇ ਨਾਮ ਚੋਣ ਲੜਨ ਲਈ ਮੈਦਾਨ ‘ਚ ਉਤਰੇ ਹਨ। ਚੋਣ ਜਿੱਤਣ ਵਾਲੇ ਉਮੀਦਵਾਰ ਨੇ ਭਾਵੇਂ ਸਿਰਫ਼ 18 ਮਹੀਨਿਆਂ ਲਈ ਲੋਕ ਸਭਾ ਮੈਂਬਰ ਬਣਨਾ ਹੈ ਪਰ ਸਿਆਸੀ ਮਾਹਿਰਾਂ ਅਨੁਸਾਰ ਇਸ ਜ਼ਿਮਨੀ ਚੋਣ ਦੇ ਨਤੀਜਿਆਂ ਨਾਲ ਨਾ ਸਿਰਫ਼ ਕਈ ਧਨਾਢ ਸਿਆਸਤਦਾਨਾਂ

ਗੁਰਦਾਸਪੁਰ ਜ਼ਿਮਨੀ ਚੋਣ : ਭਖਣ ਲੱਗਾ ਅਖਾੜਾ, ਨਾਮਜ਼ਦਗੀਆਂ ਦਾ ਦੌਰ ਸ਼ੁਰੂ

ਬਾਲੀਵੁਡ ਅਦਾਕਾਰ ਅਤੇ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ ਲਈ ਜਿਮਨੀ ਚੋਣ 11 ਅਕਤੂਬਰ ਨੂੰ ਹੋਏਗੀ। ਇਸ ਚੋਣ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਕੀਤੇ ਐਲਾਨ ਅਨੁਸਾਰ ਅੱਜ ਤੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ।  ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਾਰੀਖ 22 ਸਿਤੰਬਰ

ਗੁਰਦਾਸਪੁਰ ਜ਼ਿਮਨੀ ਚੋਣ : ਟਿਕਟ ਦੀ ਦੌੜ ‘ਚ ਵਿਨੋਦ ਖੰਨਾ ਦੀ ਪਤਨੀ ਮੋਹਰੀ

ਭਾਜਪਾ ਦੇ ਸੰਸਦ ਮੈਂਬਰ ਵਿਨੋਦ ਖੰਨਾ ਦੀ ਵਿਧਵਾ ਕਵਿਤਾ ਖੰਨਾ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਾਰਟੀ ਟਿਕਟ ਦੀ ਦੌੜ ਵਿੱਚ ਮੋਹਰੀ ਵਜੋਂ ਉੱਭਰੀ ਹੈ। ਪਾਰਟੀ ਦੀ ਸੂਬਾਈ ਇਕਾਈ ਦੇ ਇਕ ਸਾਬਕਾ ਪ੍ਰਧਾਨ ਨੇ ਕਿਹਾ ਕਿ ‘‘ਕਵਿਤਾ ਖੰਨਾ ਦੇ ਪਰਿਵਾਰ ਨੇ ਉਨ੍ਹਾਂ ਲਈ ਟਿਕਟ ਵਾਸਤੇ ਪਾਰਟੀ ਹਾਈ ਕਮਾਂਡ ਕੋਲ ਪਹੁੰਚ ਕਰਨ ਦਾ ਫੈਸਲਾ

ਕਾਂਗਰਸ ਵੱਲੋਂ ਗੁਰਜੀਤ ਸਿੰਘ ਔਜਲਾ ਲੜਨਗੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ

ਪੰਜਾਬ ਕਾਂਗਰਸ ਵੱਲੋਂ ਅੱਜ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਨਾਂਅ ਐਲਾਨ ਕਰ ਦਿੱਤਾ ਗਿਆ ਹੈ । ਕਾਂਗਰਸ ਵੱਲੋਂ ਗੁਰਜੀਤ ਸਿੰਘ ਔਜਲਾ ਨੂੰ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਮੈਦਾਨ ‘ਚ ਉਤਾਰਿਆ ਗਿਆ ਹੈ.. ਇਸ ਤੋਂ ਪਹਿਲਾ ਬੀਤੇ ਦਿਨ ਭਾਜਪਾ ਨੇ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਰਾਜਿੰਦਰ ਮੋਹਨ ਛੀਨਾ ਦੇ ਨਾਂਅ ਦਾ ਐਲਾਨ ਕੀਤਾ

ਲੋਕ ਸਭਾ ਜ਼ਿਮਨੀ ਚੋਣ ਲੜਨਗੇ ਸਿੱਧੂ ?

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਜਲਦੀ ਹੀ ਪੰਜਾਬ ਕਾਂਗਰਸ ‘ਚ ਉਨ੍ਹਾਂ ਦੀ ਭੂਮਿਕਾ ਬਾਰੇ ਐਲਾਨ ਕੀਤੇ ਜਾਣ ਵੱਲ ਇਸ਼ਾਰਾ ਕਰ ਦਿੱਤਾ ਹੈ।  ਕੈਪਟਨ ਨੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲੜਨ ਜਾਂ ਨਹੀਂ ਲੜਨ ਦਾ ਫੈਸਲਾ ਨਵਜੋਤ ਸਿੰਘ ਸਿੱਧੂ ਤੇ ਹੀ ਛੱਡਿਆ ਹੈ। ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ