Tag: , , , , ,

ਰਾਹੁਲ ਗਾਂਧੀ ਨੇ ਪਾਉਂਟਾ ਸਾਹਿਬ ਮੱਥਾ ਟੇਕਿਆ

Rahul Gandhi visit Paonta Sahib:ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਪਾਉਂਟਾ ਸਾਹਿਬ ਵਿਖੇ ਮੱਥਾ ਟੇਕ ਹਿਮਾਚਲ ਪ੍ਰਦੇਸ਼ ‘ਚ ‘ਵਿਕਾਸ ਤੋਂ ਜਿੱਤ’ ਦੀ ਸ਼ੁਰੂਆਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹੁਲ ਗਾਂਧੀ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਿਮਾਚਲ ‘ਚ ਹੋਈਆਂ ਤਾਬੜਤੋੜ ਰੈਲੀਆਂ ਦਾ ਜਵਾਬ ਦੇਣ ਲਈ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ

ਦਿੱਲੀ ਗੁਰੂਦਵਾਰਾ ਚੌਣਾਂ ਲਈ ਪ੍ਰਚਾਰ ਦਾ ਆਖਰੀ ਦਿਨ

Delhi Gurudwara Prabhandak Committee

ਦਿੱਲੀ ਗੁਰਦੁਆਰਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ 

ਨਵੀਂ ਦਿੱਲੀ : 26 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਚੋਣਾਂ ਦੇ ਸਾਰੇ 46 ਹਲਕਿਆਂ ‘ਚ ਚੋਣ ਪ੍ਰਚਾਰ ਕਰਨ ਦਾ ਅੱਜ ਸ਼ੁੱਕਰਵਾਰ ਨੂੰ ਆਖਰੀ ਦਿਨ ਹੈ ਅਤੇ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ | ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਚੋਣ ਪ੍ਰਚਾਰ ਲਈ ਵੱਖ-ਵੱਖ ਜਥੇਬੰਦੀਆਂ ਦੇ ਮੁਖੀਆ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ‘ਚ

ਉੱਤਰਾਖੰਡ ਚ ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

ਉੱੱਤਰਾਖੰਡ ’ਚ ਅੱਜ ਰੁਕ ਜਾਏਗਾ ਚੋਣ ਪ੍ਰਚਾਰ,15 ਫਰਵਰੀ ਨੂੰ ਹੋਵੇਗੀ ਵੋਟਿੰਗ

ਉੱਤਰਾਖੰਡ ਵਿਚ 15 ਫਰਵਰੀ ਨੂੰ ਹੋਣ ਜਾ ਰਹੇ ਵਿਧਾਨ ਸਭਾ ਚੋਣਾਂ ਦੇ ਲਈ ਚੋਣ ਪ੍ਰਚਾਰ ਸ਼ਾਮ ਤੱਕ ਰੁਕ ਜਾਏਗਾ।ਚੋਣਾਂ ਵਿਚ ਬੀਜੇਪੀ ਅਤੇ ਕਾਂਗਰਸ ਨੇ ਸਾਰੀਆਂ 70 ਸੀਟਾਂ ਤੇ ਆਪਣੇ ਉਮੀਦਵਾਰ ਉਤਾਰੇ ਹਨ ਜਦਕਿ ਬਸਪਾ ਨੇ 69 ਕਾਂਗਰਸ ਨੇ 70 ਸੀ.ਪੀ.ਆਈ ਨੇ 5 ਸੀ.ਪੀ.ਐਮ ਨੇ 5 ਐਨ.ਸੀ.ਪੀ ਨੇ 2 ਆਰ.ਐਲ.ਡੀ ਨੇ 3 ਸਪਾ ਨੇ 21 ਐਸ.ਐਸ

ਕੈਪਟਨ ‘ਤੇ ਸਿੱਧੂ ਹੁਣ ਯੂ.ਪੀ. ‘ਚ ਵੀ ਕਰਨਗੇ ਪ੍ਰਚਾਰ

ਯੂ.ਪੀ :ਚੋਣਾਂ ਦੇ ਲਈ ਰੁਕੇਗਾ ਚੋਣ ਪ੍ਰਚਾਰ

ਪਾਰਟੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਵੱਡੇ ਨੇਤਾਵਾਂ ਦਾ ਲਿਆ ਜਾ ਰਿਹਾ ਸਹਾਰਾ

ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਜਿਸ ਦੇ ਚੱਲਦੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਸਾਰੀਆਂ ਪਾਰਟੀਆਂ ਦੁਆਰਾ ਚੋਣ ਪ੍ਰਚਾਰ ਕਰਨ ਦੇ ਲਈ ਵੱਡੇ ਨੇਤਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਹੁਸ਼ਿਆਰਪੁਰ ਦੇ ਦਸੂਹਾ ਵਿਧਾਨ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਅਰੁਣ ਡੋਗਰਾ ਦੇ ਹੱਕ ‘ਚ ਰੈਲੀ ਨੂੰ ਸੰਬੋਧਨ ਕਰਨ

ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼

ਚੋਣਾਂ ਨੂੰ ਦੋ ਦਿਨ ਹੀ ਰਹਿ ਗਏ ਹਨ, ਜਿਸ ਦੇ ਚੱਲਦੇ ਹਰ ਰਾਜਨੀਤਿਕ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਅੱਜ ਸ੍ਰੋਮਣੀ ਅਕਾਲੀਦਲ ਪਾਰਟੀ ਦੇ ਧੂਰੀ ਤੋਂ ਉਮੀਦਵਾਰ ਹਰੀ ਸਿੰਘ ਨਾਭਾ ਵੱਲੋਂ ਵੀ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਵਿੱਚ ਪਹਿਲ ਦੇ ਅਧਾਰ ਤੇ ਗਰੀਬ

ਉਪ ਮੁੱਖ ਮੰਤਰੀ ਨੇ ਬੁਢਲਾਡਾ ‘ਚ ਕੀਤਾ ਚੋਣ ਪ੍ਰਚਾਰ

ਹਰਸਿਮਰਤ ਬਾਦਲ ਨੇ ਕੀਤਾ ਜਲਾਲਾਬਾਦ ‘ਚ ਚੋਣ ਪ੍ਰਚਾਰ

ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਤੇਜ਼

ਅਕਾਲੀ ਆਗੂ ਜਨਮੇਜਾ ਸਿੰਘ ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਹਲਕਾ ਮੌੜ ਦੀ ਗਾਂਧੀ ਬਸਤੀ ਵਿੱਚ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ,ਧਰਮਿੰਦਰ ਸਿੰਘ ਦੇ ਨਿਵਾਸ ਵਿਖੇ ਸੇਖੋਂ ਸਾਹਿਬ ਰਸਮੀ ਮਿਲਣੀ ਕਰਨ ਲਈ ਪੁੱਜੇ ਸਨ ਪਰ ਬਸਤੀ ਵਾਸੀਆਂ ਦੇ ਹਰਮਨਪਿਆਰੇ ਭੁਪਿੰਦਰ ਸਿੰਘ ਧਰਮਿੰਦਰ ਸਿੰਘ ਵੱਲੋਂ ਬਸਤੀ ਵਿੱਚ ਕਰਵਾਏ ਵਿਕਾਸ ਕਾਰਜਾਂ ਕਾਰਨ ਉਨ੍ਹਾਂ ਪ੍ਰਤੀ

ਬਸਪਾ ਉਮੀਦਵਾਰ ਅਵਤਾਰ ਸਿੰਘ ਕਰੀਮਪੁਰੀ ਵੱਲੋਂ ਚੋਣ ਪ੍ਰਚਾਰ ਤੇਜ਼

ਬਹੁਜਨ ਸਮਾਜ ਪਾਰਟੀ ਦੇ ਹਲਕਾ ਫਿਲੌਰ ਤੋਂ ਉਮੀਦਵਾਰ ਅਵਤਾਰ ਸਿੰਘ ਕਰੀਮਪੁਰੀ ਵਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਦੇ ਹੋਏ ਹਲਕੇ ਦੇ ਪਿੰਡ ਢੰਡਾ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਕਰੀਮਪੁਰੀ ਨੇ ਲੋਕਾਂ ਨੂੰ ਲਾਮਬੰਦ ਕਰਦਿਆਂ ਆਖਿਆ ਕਿ ਹੁਣ ਪੰਜਾਬ ਦੇ ਆਮ ਲੋਕ ਅਕਾਲੀ-ਭਾਜਪਾ ਸਰਕਾਰ ਦੇ ਨੀਲੇ-ਪੀਲੇ ਕਾਰਡਾਂ

Kabir Dass

ਅਕਾਲੀ ਦਲ ਉਮੀਦਵਾਰ ਕਬੀਰ ਦਾਸ ਵੱਲੋਂ ਚੋਣ ਪ੍ਰਚਾਰ ਸਿਖਰਾਂ ਤੇ

ਨਾਭਾ:-ਮਿਸ਼ਨ 2017 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਕਬੀਰ ਦਾਸ ਵੱਲੋਂ ਬਲਾਕ ਭਾਦਸੋਂ ਸ਼ਹਿਰ ਦੇ ਅੰਦਰ ਡੋਰ ਟੂ ਡੋਰ ਪਚਾਰ ਕੀਤਾ ਗਿਆ ਅਤੇ ਕਈ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਕਬੀਰ ਦਾਸ ਵੱਲੋਂ ਆਪ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਉਪਰ ਤਿੱਖੇ ਵਾਰ ਕੀਤੇ ਅਤੇ 4 ਫਰਫਰੀ ਨੂੰ ਵੋਟਰਾਂ ਨੂੰ ਅਪੀਲ ਕੀਤੀ

ਸੁਖਬੀਰ ਬਾਦਲ ਨੇ ਨਿਹਾਲ ਸਿੰਘ ਵਾਲਾ ‘ਚ ਕੀਤਾ ਚੋਣ ਪ੍ਰਚਾਰ

Arunesh Shakar

ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ਚੋਣ ਪ੍ਰਚਾਰ ਤੇਜ਼

ਮੁਕੇਰੀਆਂ:-ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਪੱੱਖ ਵਿੱਚ ਚੋਣ ਪ੍ਰਚਾਰ ਭਖਦਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਹਲਕਾ ਮੁਕੇਰੀਆਂ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਰੁਣੇਸ਼ ਸ਼ਾਕਰ ਦੇ ਪੱਖ ਵਿੱਚ ਰੱਖੀਆਂ ਰੈਲੀਆਂ ਵਿੱਚ ਹਿਮਾਚਲ ਪ੍ਰਦੇਸ਼ ਦੇ ਭਾਜਪਾ ਸਾਂਸਦ ਅਨੁਰਾਗ ਠਾਕੁਰ ਮੁਕੇਰੀਆਂ ਦੇ ਪਿੰਡ ਅਬਦੁੱਲਾਪੁਰ ਪੁੱਜੇ। ਇਸ ਮੌਕੇ

Rajnath Singh

Punjab Polls 2017 : ਅਬੋਹਰ ਪਹੁੰਚੇ ਰਾਜਨਾਥ ਸਿੰਘ,ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ

ਅਬੋਹਰ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਹੱਕ ‘ਚ ਪ੍ਰਚਾਰ ਲਈ ਅਬੋਹਰ ਪਹੁੰਚ ਚੁੱਕੇ ਹਨ । ਸੂਬੇ ਵਿਚ 4 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿਚ ਬੀਜੇਪੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਲਈ ਅਰੁਣ ਜੇਤਲੀ ਤੇ ਰਾਜਨਾਥ ਸਿੰਘ ਸਮੇਤ ਕਈ ਹੋਰ ਕੇਂਦਰੀ ਨੇਤਾ ਵੀ ਪੰਜਾਬ ਦੌਰੇ ਤੇ ਹਨ

ਸੁਨੀਲ ਸ਼ੈੱਟੀ ਨੇ ਕੀਤਾ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ

ਮੁੱਖ ਮੰਤਰੀ ਨੇ ਕੀਤਾ ਭੁਲੱਥ ‘ਚ ਆਪਣੇ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ

ਬਲਦੇਵ ਸਿੰਘ ਖਹਿਰਾ ਦੇ ਹੱਕ ‘ਚ ਚੋਣ ਪ੍ਰਚਾਰ ਤੇਜ਼

ਵਿਧਾਨ ਸਭਾ ਹਲਕਾ ਫਿਲੌਰ ਤੋਂ ਸ੍ਰੋਮਣੀ ਅਕਾਲੀਦਲ ਅਤੇ ਬੀ ਜੇ ਪੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਗਿਆ। ਪਿੰਡ ਤੇਹਿੰਗ ਵਿੱਚ ਉਹਨਾਂ ਦੀ ਧਰਮਪਤਨੀ ਭਾਵਨਾ ਖਹਿਰਾ ਅਤੇ ਸ਼ੈਕੜੇ ਅਕਾਲੀ ਵਰਕਰਾਂ ਨੇ ਘਰ ਘਰ ਜਾ ਕੇ ਪਿੰਡ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੋਏ ਵਿਕਾਸ ਨੂੰ ਦੇਖਦੇ ਹੋਏ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ