Tag: , ,

ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 1,18,111 ਵੋਟਾਂ ਨਾਲ ਅੱਗੇ

Khadur Sahib Candidate Jasbir Dimpa : ਖਡੂਰ ਸਾਹਿਬ : 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਸ ਵਾਰ ਪੰਜਾਬ ਦੀ ਸਿਆਸਤ ਕਾਫੀ ਵੱਖਰੀ ਰਹੀ। ਸੂਬੇ ‘ਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ।  ਪੰਜਾਬ ਦੀਆਂ 13 ਲੋਕ

ਲੁਧਿਆਣਾ ‘ਚ ਆਮ ਆਦਮੀ ਪਾਰਟੀ ਨੂੰ ਕਰਨਾ ਪੈ ਰਿਹੈ ਮਾੜੇ ਨਤੀਜਿਆਂ ਦਾ ਸਾਹਮਣਾ

Ludhiana Aam Aadmi Party : ਲੁਧਿਆਣਾ : ਜਾਬ ਵਿੱਚ 19 ਮਈ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਦੀਆਂ ਵੋਟਾਂ ਮੁਕੰਮਲ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ । ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 278 ਉਮੀਦਵਾਰ ਚੋਣ ਮੈਦਾਨ ਵਿੱਚ ਉਤਰੇ ਹਨ   ਲੁਧਿਆਣਾ ਲੋਕ ਸਭਾ ਸੀਟ ਦੇ ਹੁਣ ਤੱਕ ਦੇ

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ 1417 ਵੋਟਾਂ ਨਾਲ ਅੱਗੇ

Sangrur Candidate Bhagwant Mann : ਸੰਗਰੂਰ : 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਤਹਿਤ ਦੇਸ਼ ਪਰ ‘ਚ 542 ਸੰਸਦੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰ ਤੋਂ ਸ਼ੁਰੂ ਹੋ ਗਈ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ 1417 ਵੋਟਾਂ

ਲੁਧਿਆਣਾ ‘ਚ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ 20956 ਵੋਟਾਂ ਨਾਲ ਅੱਗੇ

Ludhiana Candidate  Ravneet Bittu : ਪੰਜਾਬ : 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਤਹਿਤ ਦੇਸ਼ ਪਰ ‘ਚ 542 ਸੰਸਦੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰ ਤੋਂ ਸ਼ੁਰੂ ਹੋ ਗਈ ਹੈ। ਗੱਲ ਕਰੀਏ ਪੰਜਾਬ ਦੀ ਤਾਂ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨਤੀ ਸਿੰਘ ਬਿੱਟੂ 20956 ਵੋਟਾਂ

ਰੈਲੀ ਦੌਰਾਨ ਸੰਨੀ ਦਿਓਲ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Sunny Deol Car Accident : ਗੁਰਦਾਸਪੁਰ : ਭਾਜਪਾ ਉਮੀਦਵਾਰ ਸੰਨੀ ਦਿਓਲ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸੋਹਲ ਪਿੰਡ ਦੇ ਕੋਲ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਗੱਡੀ ‘ਚ ਸੰਨੀ ਦਿਓਲ ਵੀ ਸਵਾਰ ਸਨ ਤੇ ਉਹ ਇੱਕ ਰੈਲੀ ਕਰਨ ਜਾ ਰਹੇ ਸੀ। ਹਾਦਸੇ ਦੌਰਾਨ ਉਹ ਵਾਲ-ਵਾਲ ਬਚੇ।

ਰੋਡ ਸ਼ੋਅ ਦੌਰਾਨ ਸੰਨੀ ਦਿਓਲ ਨੂੰ ਔਰਤ ਨੇ ਕੀਤੀ Kiss

Sunny Deol Lady Kiss : ਗੁਰਦਾਸਪੁਰ : ਪੰਜਾਬ ‘ਚ ਲੋਕਸਭਾ ਚੋਣਾਂ ਦਾ Countdown ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਸਿਆਸਤਦਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਭਾਜਪਾ ਨੇ ਵੀ ਸੂਬੇ ਦੀ ਗੁਰਦਾਸਪੁਰ ਸੀਟ ਤੋਂ ਸੰਨੀ ਦਿਓਲ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ ਤੇ ਉਹ ਵੀ ਚੋਣ ਪ੍ਰਚਾਰ ‘ਚ ਰੁੱਝੇ ਹੋਏ ਹਨ। ਸੰਨੀ ਦਿਓਲ ਦੇ

ਚੰਡੀਗੜ੍ਹ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਮੇਅਰ ਪੂਨਮ ਸ਼ਰਮਾ ਭਾਜਪਾ ਵਿੱਚ ਸ਼ਾਮਿਲ

Poonam Sharma Join BJP : ਚੰਡੀਗੜ੍ਹ : ਚੰਡੀਗੜ੍ਹ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸ਼ਹਿਰ ਦੀ ਸਾਬਕਾ ਮੇਅਰ ਅਤੇ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਪੂਨਮ ਸ਼ਰਮਾ ਭਾਜਪਾ ਵਿੱਚ ਸ਼ਾਮਿਲ ਹੋ ਗਈ ਹੈ। ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਯੂ ਅਤੇ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੀ ਹਾਜ਼ਰੀ ‘ਚ ਉਹ ਬੀਜੇਪੀ ‘ਚ ਸ਼ਾਮਲ ਹੋਈ। ਇੱਥੇ

ਨਾਮਜ਼ਦਗੀ ਦੌਰਾਨ ਪੰਜਾਬੀ ਨਹੀਂ ਪੜ੍ਹ ਸਕੇ ਸੰਨੀ ਦਿਓਲ, ਸ਼ਵੇਤ ਮਲਿਕ ਨੇ ਕੀਤੀ ਮਦਦ

Gurdaspur Sunny Deol Punjabi : ਗੁਰਦਾਸਪੁਰ : ਬਾਲੀਵੁੱਡ ਐਕਟਰ ਤੇ ਗੁਰਦਸਪੂਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਕੱਲ੍ਹ (ਸੋਮਵਾਰ) ਨਾਮਜ਼ਦਗੀ ਭਰੀ ਪਰ ਉਹ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਪੰਜਾਬੀ ਨਹੀਂ ਪੜ੍ਹ ਸਕੇ । ਭਾਜਪਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਅਤੇ ਚੋਣ ਕਮਿਸ਼ਨ ਦੀ ਅਧਿਕਾਰੀ ਨੇ ਉਨ੍ਹਾਂ ਦਾ ਸਾਥ ਦਿੱਤਾ। ਦਰਅਸਲ ਚੋਣ ਅਧਿਕਾਰੀ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ

ਪਿਤਾ ਧਰਮਿੰਦਰ ਨੇ ਪੁੱਤਰ ਸੰਨੀ ਦਿਓਲ ਲਈ ਲੋਕਾਂ ਤੋਂ ਮੰਗੀਆਂ ਵੋਟਾਂ

Dharmendra Tweet Sunny Deol : ਮੁੰਬਈ :  ਦੇਸ਼ ਭਰ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਮਹੌਲ ਗਰਮਾਇਆ ਹੋਇਆ ਹੈ। ਚੋਣ ਪ੍ਰਚਾਰ ਦਾ ਸਿਲਸਿਲਾ ਵੀ ਜਾਰੀ ਹੈ। ਉਥੇ ਹੀ ਪੰਜਾਬ ‘ਚ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਮਹੌਲ ਭੱਖਿਆ ਹੋਇਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਗੁਰਦਾਸਪੁਰ ਸੀਟ ਤੋਂ ਸੰਨੀ ਦਿਓਲ ਚੋਣ ਲੜਨ ਜਾ

ਸੰਨੀ ਦਿਓਲ ਨੇ ਭਰਾ ਬੋਬੀ ਦਿਓਲ ਨਾਲ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਰੀ ਨਾਮਜ਼ਦਗੀ

Sunny Deol Fill Nomination : ਗੁਰਦਾਸਪੁਰ : ਪੰਜਾਬ ‘ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੋਣ ਲੱਗ ਪਈ ਹੈ। ਬਾਲੀਵੁੱਡ ਐਕਟਰ ਸੰਨੀ ਦਿਓਲ ਵਲੋਂ ਗੁਰਦਸਪੂਰ ‘ਚ ਆਪਣੀ ਨਾਮਜ਼ਦਗੀ ਭਰ ਦਿੱਤੀ ਗਈ ਹੈ। ਉਨ੍ਹਾਂ ਨੇ ਹਜ਼ਾਰਾ ਸਮਰਥਕਾਂ ਸਮੇਤ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ

ਸੰਨੀ ਦਿਓਲ ਨੇ ਨਾਮਜ਼ਦਗੀ ਤੋਂ ਪਹਿਲਾ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਟੇਕਿਆ ਮੱਥਾ

Sunny Deol Visit Golden Temple : ਅੰਮ੍ਰਿਤਸਰ : ਬਾਲੀਵੁੱਡ ਐਕਟਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਅੱਜ ਨਾਮਜ਼ਦਗੀ ਪੇਪਰ ਦਾਖਲ ਕਰਨ ਤੋਂ ਪਹਿਲਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਸੰਨੀ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ

ਕੈਪਟਨ ਅਮਰਿੰਦਰ ਸਿੰਘ ਕੋਲ ਕਾਰ ਵੀ ਨਹੀਂ ਪਰ ਪਤਨੀ ਪਰਨੀਤ ਕੋਲ ਕਰੋੜਾ ਦੇ ਬੇਸ਼ਕੀਮਤੀ ਗਹਿਣੇ

Captain Preneet Kaur Property : ਪਟਿਆਲਾ:  ਪੰਜਾਬ ‘ਚ 19 ਮਈ ਨੂੰ ਪੈਣ ਵਾਲਿਆਂ ਵੋਟਾਂ ਨੂੰ ਲੈ ਕੇ ਨਾਮਜ਼ਦਗੀ ਦਾ ਸਿਲਸਿਲਾ ਵੀ ਜਾਰੀ ਹੈ। ਅਜਿਹੇ ‘ਚ  ਸਾਬਕਾ ਕੇਂਦਰੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ‘ਚ ਉਨ੍ਹਾਂ ਨੇ ਆਪਣੀ ਜਾਇਦਾਦ

ਟਿਕਟ ਮਿਲਣ ‘ਤੇ ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਧੰਨਵਾਦ

Sukhbir Badal Thanks Akali Dal : ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਕੀਤਾ ਹੈ। ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਤੋਂ ਹੰਸ ਰਾਜ ਹੰਸ ਨੂੰ ਦਿੱਤੀ ਟਿਕਟ

HansRajHans Delhi BJP Candidate : ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਅੱਜ ਦਿੱਲੀ ‘ਚ ਆਪਣਾ ਆਖਰੀ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਦਿੱਤਾ ਹੈ। ਬੀਜੇਪੀ ਨੇ ਉੱਤਰ-ਪੱਛਮੀ ਦਿੱਲੀ ਤੋਂ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦੇ ਦਿੱਤੀ ਹੈ। ਬੇਹੱਦ ਗ਼ਰੀਬ ਦਲਿਤ ਪਰਿਵਾਰ ਵਿਚ ਜਨਮੇ ਸਿੰਗਰ ਹੰਸ ਰਾਜ ਹੰਸ ਨੇ

ਨਾਰਾਜ਼ਗੀ ਹੋਈ ਦੂਰ, ਕੈਪਟਨ ਤੇ ਕੇ. ਪੀ. ਨੇ ਭਰਵਾਇਆ ਸੰਤੋਖ ਚੌਧਰੀ ਦਾ ਨਾਮਜ਼ਦਗੀ ਪੱਤਰ

Santokh Chaudhary File Nomination : ਜਲੰਧਰ : ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸੰਤੋਖ ਸਿੰਘ ਚੌਧਰੀ ਨੇ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਉਨ੍ਹਾਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਤੇ  ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਵੀ ਮੌਜੂਦ ਰਹੇ। ਤੁਹਾਨੂੰ ਦੱਸ ਦਈਏ ਕਿ ਕੇਪੀ ਸਿੰਘ ਕਾਂਗਰਸ ਤੋਂ ਨਾਰਾਜ਼

ਸ਼ਹੀਦ ਹੇਮੰਤ ਕਰਕਰੇ ਨੂੰ ਦੇਸ਼ਧ੍ਰੋਹੀ ਦੱਸਣ ਵਾਲੀ ਸਾਧਵੀ ਪ੍ਰੱਗਿਆ ਨੇ ਮੰਗੀ ਮੁਆਫ਼ੀ

Sadhavi Pragya Thakur Apologies : ਭੋਪਾਲ : 26/11 ਮੁੰਬਈ ਹਮਲੇ ‘ਚ  ਸ਼ਹੀਦ ਹੋਏ ਅਸ਼ੋਕ ਚੱਕਰ ਨਾਲ ਸਨਮਾਨੇ ਗਏ ਆਈਪੀਐੱਸ ਅਧਿਕਾਰੀ ਹੇਮੰਤ ਕਰਕਰੇ ਨੂੰ ਦੇਸ਼ਧ੍ਰੋਹੀ ਕਹਿ ਕੇ ਵਿਵਾਦਾਂ ‘ਚ ਆਈ ਸਾਧਵੀ ਪ੍ਰਗਿਆ ਨੇ ਮੁਆਫੀ ਮੰਗ ਲਈ ਹੈ। ਤੁਹਾਨੂੰ ਦੱਸ ਦਈਏ ਕਿ ਮਾਲੇਗਾਉਂ ਬੰਬ ਧਮਾਕਿਆਂ ਦੀ ਮੁਲਜ਼ਮ ਅਤੇ ਭਾਜਪਾ ਦੀ ਭੋਪਾਲ ਲੋਕ ਸਭਾ ਸੀਟ ਤੋਂ ਉਮੀਦਵਾਰ ਹਨ।

ਭਾਜਪਾ ਅੱਜ ਕਰ ਸਕਦੀ ਹੈ ਪੰਜਾਬ ਤੇ ਚੰਡੀਗੜ੍ਹ ਦੇ ਉਮੀਦਵਾਰਾਂ ਦਾ ਐਲਾਨ

BJP Announce Punjab Candidate: ਚੰਡੀਗਡ਼੍ਹ :  ਭਾਜਪਾ ਸੋਮਵਾਰ ਨੂੰ ਪੰਜਾਬ ਦੀਆਂ ਤਿੰਨ ਸੀਟਾਂ ਸਣੇ ਚੰਡੀਗਡ਼੍ਹ ਦੀ ਸੀਟ ਲਈ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ ਸੂਤਰਾਂ ਮੁਤਾਬਕ ਸੈਂਟਰਲ ਪਾਰਲੀਮੈਂਟਰੀ ਬੋਰਡ ਦੀ ਐਤਵਾਰ ਨੂੰ ਹੋਈ ਬੈਠਕ ’ਚ ਹਰਿਆਣਾ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗਡ਼੍ਹ ਦੀਆਂ ਸੀਟਾਂ ਨੂੰ ਲੈ ਕੇ ਚਰਚਾ ਹੋਈ ਪਰ ਅੰਮ੍ਰਿਤਸਰ ਅਤੇ ਚੰਡੀਗਡ਼੍ਹ ਸੀਟ ਨੂੰ ਲੈ

‘AAP’ ਨੇ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਲੁਧਿਆਣਾ ਤੋਂ ਬਣਾਇਆ ਉਮੀਦਵਾਰ

Ludhiana AAP Candidate Announce : ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ

ਟਿਕਟ ਮਿਲਣ ਤੋਂ ਬਾਅਦ ਗੁਰਜੀਤ ਔਜਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Amritsar Congress Candidate : ਅੰਮ੍ਰਿਤਸਰ : ਕਾਂਗਰਸ ਵਲੋਂ ਪੰਜਾਬ ਦੇ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਮੀਦਵਾਰਾਂ ‘ਚ ਕਾਂਗਰਸੀ ਆਗੂ ਤੇ ਅੰਮ੍ਰਿਤਸਰ ਤੋਂ ਮੌਜੂਦਾ ਲੋਕਸਭਾ ਸਾਂਸਦ ਗੁਰਜੀਤ ਔਜਲਾ ਦਾ ਨਾਂਅ ਵੀ ਸ਼ਾਮਲ ਹੈ। ਇਸੀ ਦੇ ਚਲਦੇ ਦੋਬਾਰਾ ਟਿਕਟ ਮਿਲਣ ਨੂੰ ਲੈ ਕੇ ਉਹ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ

ਲੋਕਸਭਾ ਚੋਣਾਂ: ਉਮੀਦਵਾਰਾਂ ਨੂੰ ਖੁਲ੍ਹਵਾਉਣਗੇ ਹੋਣਗੇ ਨਵੇਂ ਬੈਂਕ ਖਾਤੇ

Candidate Open New Accounts : ਚੰਡੀਗੜ੍ਹ : ਚੋਣ ਕਮਿਸ਼ਨ ਨੇ ਚੋਣਾਂ ‘ਚ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਖ਼ਰਚ ਕਰਨ ਹਿੱਤ ਖੁਲਵਾਏ ਜਾਣ ਵਾਲੇ ਵੱਖਰੇ ਖਾਤੇ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ. ਰਾਜੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2019 ਦੋਰਾਨ ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ