Tag: , , , ,

ਪੰਜਾਬ ਵਿੱਚ ਮੈਡੀਕਲ ਅਫ਼ਸਰਾਂ ਦੀ ਨਿਕਲੀ ਬੰਪਰ ਲਾਟਰੀ, ਤਨਖ਼ਾਹਾਂ ‘ਚ ਹੋਇਆ ਭਾਰੀ ਵਾਧਾ

Punjab Medical Council: ਚੰਡੀਗੜ੍ਹ: ਪੰਜਾਬ ਵਿੱਚ 15ਵੇਂ ਵਿੱਤ ਕਮਿਸ਼ਨ ਲਈ ਕਮੇਟੀ ਦਾ ਗਠਨ ਹੋਣ ਮਗਰੋਂ ਕਮੇਟੀ ਦੇ ਚੇਅਰਮੈਨ ਐਨ.ਕੇ. ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਦੇ ਮੈਡੀਕਲ ਅਫ਼ਸਰਾਂ ਬਾਰੇ ਵਿਚਾਰ ਚਰਚਾ ਕੀਤੀ। ਬ੍ਰਹਮ ਮਹਿੰਦਰਾ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੇ

Badal comments Captain

ਹੜ੍ਹ ਪ੍ਰਭਾਵਿਤ ਖੇਤਰਾਂ ਦੇ ਬਾਰੇ ‘ਚ ਕੈਪਟਨ ਨੂੰ ਜ਼ਮੀਨੀ ਹਕੀਕਤ ਨਹੀਂ ਪਤਾ : ਬਾਦਲ

Badal comments Captain :ਲੰਬੀ ( ਸ਼੍ਰੀ ਮੁਕਤਸਰ ਸਾਹਿਬ ):ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਦੇ ਪਿੰਡ ਵਡਿੰਗ ਖੇੜਾ ਵਿੱਚ ਸੱਤ ਅਕਤੂਬਰ ਨੂੰ ਪਟਿਆਲਾ ਵਿੱਚ ਹੋਣ ਜਾ ਰਹੀ ਰੈਲੀ ਵਿੱਚ ਪੁੱਜਣ ਲਈ ਲੋਕਾਂ ਨੂੰ ਮਿਲਣ ਪੁੱਜੇ ਸਨ ।ਜਿਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਮੁੱਦੇ ‘ਤੇ ਕੈਪਟਨ ਸਰਕਾਰ ‘ਤੇ ਵਰ੍ਹਦੇ ਹੋਏ ਕਿਹਾ ਕਿ ਕੈਪਟਨ ਸਰਕਾਰ

CM Punjab Chandigarh Punjab Capital

ਚੰਡੀਗੜ੍ਹ ‘ਤੇ ਹੱਕ ਨੂੰ ਲੈ ਕੇ ਪੰਜਾਬ ਦੇ ਸੀਐਮ ਨੇ ਫਿਰ ਠੋਕਿਆ ਦਾਅਵਾ

CM Punjab Chandigarh Punjab Capital:ਚੰਡੀਗੜ੍ਹ:ਚੰਡੀਗੜ੍ਹ ਨੂੰ ਲੈ ਕੇ ਪੰਜਾਬ ਨੇ ਇੱਕ ਵਾਰ ਫਿਰ ਬਹੁਤ ਵਿਵਾਦ ਛੇੜ ਦਿੱਤਾ ਹੈ।ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸ਼ੁੱਕਰਵਾਰ ਨੂੰ ਇੱਕ ਚਿੱਠੀ ਲਿਖੀ ।ਇਸ ਵਿੱਚ ਉਨ੍ਹਾਂਨੇ ਹੋਮ ਮਨਿਸਟਰੀ ਨੂੰ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦੀ ਮੰਗ ਕੀਤੀ । CM Punjab Chandigarh Punjab

ਸੂਬੇ ਦੀ ਤਮਾਮ ਵੱਡੀਆਂ ਇੰਡਸਟਰੀਆਂ ਮੈਂਬਰਾਂ ਦੀ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ, ਇੰਝ ਅਵਗਾ ਸੂਬੇ ਵਿਚ ਵੱਡਾ ਬਦਲਾਅ…

punjab industrialists met cm : ਸਥਾਨਕ ਉਦਯੋਗ ਕਮੇਟੀ ਦੇ ਮੈਂਬਰਾਂ ਨਾਲ ਲਗਾਤਾਰ ਵਿਚਾਰ ਵਟਾਂਦਰੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਨਿਵੇਸ਼ਕਾਂ ਅਤੇ ਮੌਜੂਦਾ ਉਦਯੋਗ ਲਈ ਸੂਬਾ ਸਰਕਾਰ ਦੀ ਸਹਾਇਤਾ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਹੈ। ਇਹ ਵਾਅਦਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਇਸ ਖੇਤਰ ਵਿੱਚ ਪੰਜਾਬ ਦੀ

Capt Amarinder orders setting core group

ਕੈਪਟਨ ਵੱਲੋਂ ਸਿੱਖਿਆ ਪ੍ਰਣਾਲੀ ‘ਚ ਸੁਧਾਰਾ ਬਾਰੇ ਸੁਝਾਅ ਦੇਣ ਲਈ ‘ਕੋਰ ਗਰੁੱਪ’ ਸਥਾਪਤ ਕਰਨ ਦੇ ਹੁਕਮ

Capt Amarinder orders setting core group: ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਪ੍ਰਣਾਲੀ ‘ਚ ਸੁਧਾਰਾ ਬਾਰੇ ਸੁਝਾਅ ਦੇਣ ਲਈ ਸਰਹੱਦੀ ਖੇਤਰਾਂ ਸਣੇ ਸੂਬੇ ਭਰ ਦੇ ਅਧਿਆਪਕਾਂ ਦਾ ਇਕ ਕੋਰ ਗਰੁੱਪ ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਅਤੇ 12ਵੀਂ ਜਮਾਤ ਦੇ

Capt Amarinder statement budget

ਬਜਟ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਾਲਾ : ਪੰਜਾਬ ਸਰਕਾਰ

Capt Amarinder statement budget: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਵਿਧਾਨ ਸਭਾ ‘ਚ ਪੇਸ਼ ਕੀਤੇ ਗਏ 2018-19 ਦੇ ਬਜਟ ਨੂੰ ਇਕ ਹੋਰ ਮੀਲ ਪੱਥਰ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਇਸ ਨਾਲ ਬਹੁਪੱਖੀ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਨਾਲ ਸੂਬਾ ਤਰੱਕੀ ਦੀ ਰਾਹ ‘ਤੇ ਅੱਗੇ ਵਧੇਗਾ। ਇਸ ਤੋਂ ਬਿਨਾਂ ਪੰਜਾਬ

ਕੈਪਟਨ ਅਮਰਿੰਦਰ ਸਿੰਘ ਏਅਰਪੋਰਟ ‘ਤੇ ਟਰੂਡੋ ਦਾ ਕਰ ਸਕਦੇ ਹਨ ਰਸਮੀ ਸਵਾਗਤ!

Capt Amarinder Singh Justin Trudeau    ਚੰਡੀਗੜ੍ਹ: ਕੈਨੇਡਾ ਦੇ ਮੁੱਖ ਮੰਤਰੀ ਜਸਟਿਨ ਟਰੂਡੋ ਭਾਰਤ ਦੇ ਦੌਰੇ ‘ਤੇ ਹਨ। ਟਰੂਡੋ ਭਾਰਤ ਦੌਰੇ ‘ਤੇ ਆਪਣੇ ਸਹਿਯੋਗੀ ਮੰਤਰੀਆਂ ਤੇ ਉਚ ਪੱਧਰੀ ਡੈਲੀਗੇਸ਼ਨ ਸਮੇਤ ਪਹੁੰਚ ਚੁੱਕੇ ਹਨ ਤੇ ਉਨ੍ਹਾਂ ਨੂੰ ਪੰਜਾਬ ਦੌਰੇ ‘ਤੇ 21 ਫਰਵਰੀ ਨੂੰ ਆਉਣਾ ਹੈ। ਪੰਜਾਬ ਦੌਰੇ ਸਮੇਂ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ

RamNath Kovind Visit Amritsar

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ, ਲੰਗਰ ‘ਚ ਬੈਠ ਕੇ ਛਕਿਆ ਪ੍ਰਸ਼ਾਦਾ

RamNath Kovind Visit Amritsar : ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਰਾਮਨਾਥ ਕੋਵਿੰਦ

ਮੁੱਖ ਮੰਤਰੀ ਅੱਜ ਜਲੰਧਰ ਵਿੱਚ ਵਿਕਾਸ ਕਾਰਜਾਂ ਲਈ ਵੱਡਣਗੇ ਗ੍ਰਾਂਟਾਂ

ਐਫ.ਸੀ.ਆਰ. ਦਾ ਬੈਂਚ ਸਥਾਪਿਤ ਹੋਣ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਹੋਵੇਗੀ ਬੱਚਤ

ਐਫ.ਸੀ.ਆਰ. ਦਾ ਬੈਂਚ ਸਥਾਪਿਤ ਹੋਣ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਹੋਵੇਗੀ ਬੱਚਤ

ਫ਼ਿਰੋਜ਼ਪੁਰ : ਰਾਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਮੇਰੇ ਵੱਲੋਂ ਚੋਣਾਂ ਤੋਂ ਪਹਿਲਾ ਫ਼ਿਰੋਜ਼ਪੁਰ ਦੇ ਵਸਨੀਕਾਂ ਨਾਲ ਜ਼ਿਲ੍ਹਾ ਹੈੱਡ ਕੁਆਟਰ ਤੇ ਐਫ.ਸੀ.ਆਰ (ਵਿੱਤ ਕਮਿਸ਼ਨ ਮਾਲ) ਨਾਲ ਸਬੰਧਿਤ ਮਾਲ ਵਿਭਾਗ ਦੇ ਕੇਸਾਂ ਸਬੰਧੀ ਜ਼ਿਲ੍ਹਾ ਹੈੱਡ ਕੁਆਟਰ ਤੇ

ਪ੍ਰਾਈਵੇਟ ਮੈਡੀਕਲ ਕਾਲਜ ਸੁਧਾਰ ਕਰਨ ਜਾਂ ਦੁਕਾਨਾਂ ਬੰਦ ਕਰਨ: ਕੈਪਟਨ ਅਮਰਿੰਦਰ ਸਿੰਘ

ਸਰਕਾਰੀ ਅਦਾਰਿਆਂ ਤੋ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਇਵੇਟ ਮੈਡੀਕਲ ਅਤੇ ਦੰਦਾਂ ਦੇ ਕਾਲਜਾਂ ਨੂੰ ਹੁਕਮ ਜ਼ਾਰੀ ਕਰਦਿਆਂ ਕਿਹਾ ਕਿ ਜਾਂ ਤਾ ਕਾਰਗੁਜ਼ਾਰੀ ਬਿਹਤਰ ਕਰੋ ਜਾਂ ਇਹ ਦੁਕਾਨਾਂ ਬੰਦ ਕਰ ਦਿਉ। ਉਨ੍ਹਾਂ ਪ੍ਰਾਈਵੇਟ ਅਦਾਰਿਆਂ ਦੇ ਮਾਲਕਾਂ ਨੂੰ ਕਿਹਾ ਕਿ ਪੈਸੇ ਕਮਾਉਣ ਦੀ ਖਾਤਰ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣਾ ਬੰਦ ਕਰ ਦਿਓ। ਮੁੱਖ ਮੰਤਰੀ ਕੈਪਟਨ

Khattar meets Sajjan, debunks Capt’s ‘Khalistani sympathiser’ remark

ਖੱਟੜ ਸੱਜਣ ਸਿੰਘ ਨੂੰ ਮਿਲੇ, ਕੈਪਟਨ ਦੀ ਖਾਲਿਸਤਾਨੀ ਸਮਰਥਕ ਤੇ ਦਿੱਤੀ ਟਿੱਪਣੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਮਿਲਣ ਤੋਂ ਇਨਕਾਰ ਕਰਕੇ ਪੰਜਾਬ ਅਤੇ ਕੈਨੇਡਾ ਦੇ ਰਿਸ਼ਤੇ ਮਜ਼ਬੂਤ ਕਰਨ ਦਾ ਮੌਕਾ ਖੁੰਝਾ ਦਿੱਤਾ ਪਰ ਹਰਿਆਣਾ ਦੇ ਮੁੱਖ ਮੰਤਰੀ ਨੇ ਇਹ ਮੌਕਾ ਹੱਥੋਂ ਨਾ ਜਾਣ ਦਿੱਤਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਸੱਜਣ ਨੂੰ ਮਿਲਣ ਲਈ ਚੰਡੀਗੜ੍ਹ

ਕੈਪਟਨ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਨੇ ਵਿਦੇਸ਼ ਮਾਮਲਿਆਂ ਬਾਰੇ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਹੈ ਤਾਂ ਜੋ ਵਿਦੇਸ਼ਾਂ ‘ਚ ਹੋ ਰਹੇ ਪੰਜਾਬੀਆਂ ਨਾਲ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਪੰਜਾਬ ਦਿੱਲੀ ਗਏ

Guru Granth Sahib ji

ਮੁਕਤਸਰ ਦੇ ਪਿੰਡ ਔਲਖ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਛੇ ਬੀੜਾਂ ਹੋਈਆਂ ਅਗਨ ਭੇਂਟ

ਮੁਕਤਸਰ ਸਾਹਿਬ : ਪਲਾਸਟਿਕ ਦੇ ਬਣੇ ਪੱਖੇ ਨੂੰ ਅੱਗ ਲਗਣ ਕਾਰਨ ਗੁਰੂ ਗ੍ਰੰਥ ਸਾਹਿਬ ਦੀਆਂ ਛੇ ਬੀੜਾਂ ਅਗਨ ਭੇਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਸਬ੍ ਡਵੀਜ਼ਨ ਮਲੌਟ ਦੇ ਅਧੀਨ ਪੈਂਦੇ ਪਿੰਡ ਔਲਖ ਵਿਖੇ ਵਾਪਰੀ। ਮੁਕਤਸਰ ਸਾਹਿਬ ਦੇ ਐਸ ਐਸ ਪੀ ਬਲਜੋਤ ਸਿੰਘ ਰਾਠੌਰ ਨੇ ਫੋਨ ‘ਤੇ ਜਾਣਕਾਰੀ ਦਿੰਦਿਆ ਕਿਹਾ ਕਿ ਸੀ ਸੀ

ਹੁਣ ਮੁੱਖ ਮੰਤਰੀ ਕੈਪਟਨ ਲਿਖਣਗੇ ਪੰਜਾਬ ਦੀ ਰਾਜਨੀਤੀ ‘ਤੇ ਪੁਸਤਕ  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਛੇਤੀ ਹੀ ਪੰਜਾਬ ਦੀ ਰਾਜਨੀਤੀ ‘ਤੇ ਇਕ ਪੁਸਤਕ ਲਿਖਣਗੇ। ਜਿਸ ਵਿੱਚ 1970 ਤੋਂ ਲੈ ਕੇ ਹੁਣ ਤੱਕ ਦੀ ਪੰਜਾਬ ਦੀ ਰਾਜਨੀਤੀ ਬਾਰੇ ਜਾਣਕਾਰੀ ਹੋਵੇਗੀ। ਇਹ ਜਾਣਕਾਰੀ ਮੁੱਖ ਮੰਤਰੀ ਨੇ ਸਾਰਾਗੜ੍ਹੀ ਦੀ ਜੰਗ ਬਾਰੇ ਲਿਖੀ ਆਪਣੀ ਪੁਸਤਕ ‘ਦ 36 ਸਿੱਖਸ ਇਨ ਦ ਤਿਰਾਹ

Manpreet-Badal

ਪੰਜਾਬ ‘ਚ ਸ਼ਰਾਬ ਕਾਰੋਬਾਰੀਆਂ ਨੂੰ ਨਹੀਂ ਪੈਣ ਦਿੱਤਾ ਜਾਵੇਗਾ ਘਾਟਾ

 ਸੰਸਦੀ ਸਕੱਤਰ ਬਣਾਉਣ ਪਿੱਛੇ ਕੈਪਟਨ ਦੀ ਇਹ ਹੈ ਮਜਬੂਰੀ !

ਪੰਜਾਬ ‘ਚ ਕਾਂਗਰਸ ਨੂੰ ਭਾਰੀ ਬਹੁਮਤ ਮਿਲਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਿਪਟੀ ਸੀ. ਐੱਮ. ਤੋਂ ਇਲਾਵਾ ਪੂਰੇ ਮੰਤਰੀ ਨਾ ਬਣਾ ਕੇ ਵੱਡੇ ਵਿਭਾਗ ਆਪਣੇ ਕੋਲ ਰੱਖਣ ਪਿੱਛੇ ਚੋਣ ਵਾਅਦੇ ਪੂਰੇ ਕਰਨ ਦਾ ਸਿਹਰਾ ਆਪ ਲੈਣ ਦੀ ਕਵਾਇਦ ਇਕ ਵੱਡੀ ਵਜ੍ਹਾ ਦੇ ਰੂਪ ‘ਚ ਸਾਹਮਣੇ ਆ ਰਹੀ ਹੈ। ਹਾਲਾਂਕਿ ਕੈਪਟਨ ਨੇ ਅਗਲੇ ਬਜਟ ਸੈਸ਼ਨ

Captain Amarinder Singh

ਨਰਮੇ ਹੇਠ ਰਕਬਾ ਵਧਾਉਣ ਬਾਰੇ ਕੈਪਟਨ ਸਰਕਾਰ ਅੱਜ ਕਰੇਗੀ ਮੀਟਿੰਗ

ਚੰੜੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖੁਰਾਕ ਤੇ ਸਪਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਸਮੇਤ ਕੁਝ ਅਹਿਮ ਮੀਟਿੰਗ ਕਰਨਗੇ। ਜਿਨ੍ਹਾਂ ਵਿੱਚ ਕਪਾਹ ਤੇ ਨਰਮੇ ਹੇਠ ਰਕਬਾ ਵਧਾਉਣ ਅਤੇ ਗਲਤ ਬਣੇ ਨੀਲੇ ਰਾਸ਼ਨ ਕਾਰਡਾਂ ਦੀ ਸਮੀਖਿਆ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਦੀ ਮੀਟਿੰਗ ਵਿੱਚ ਨਰਮੇ ਅਤੇ ਕਪਾਹ ਹੇਠ ਰਕਬਾ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਰਕਬਾ

Captain Amarinder Singh

ਨਸ਼ੇ ਖਿਲਾਫ ਮੁੱਖ ਮੰਤਰੀ ਕੈਪਟਨ ਵੱਲੋਂ ਪ੍ਰੈੱਸ ਕਾਨਫਰੰਸ

ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸਕਾਨਫਰੰਸ ਕੀਤੀ ਇਸ ਮੌਕੇ ਉਨ੍ਹਾਂ ਨੇ ਆਪਣੀ ਗੱਲ ਮੁੜ ਦੋਹਰਾਉਂਦੇ ਹੋਏ ਕਿਹਾ ਕਿ ਪੰਜਾਬ ‘ਚ ਨਸ਼ਾ ਹਰ ਹਾਲ ‘ਚ ਖਤਮ ਕੀਤਾ ਜਾਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ ਗਠਿਤ ਕੀਤੀ ਗਈ ਐੱਸ.ਆਈ.ਟੀ. ਆਪਣਾ ਕੰਮ ਕਰ ਰਹੀ ਅਤੇ ਸਰਕਾਰ ਉਸ ਦੇ ਕੰਮ ‘ਚ ਕੋਈ ਦਖਲ

Captain Amarinder Singh

ਲੁਧਿਆਣਾ ਦੇ ਕਲਾਕਾਰ ਨੇ ਕੈਪਟਨ ਨੂੰ ਦਿੱਤਾ ਇਹ “ਖਾਸ ਤੋਹਫ਼ਾ”

ਲੁਧਿਆਣਾ : ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ‘ਤੇ ਲੁਧਿਆਣਾ ਦੇ ਕਾਰਗੀਰ ਵਲੋਂ ਉਨ੍ਹਾਂ ਨੂੰ ਅਨੋਖਾ ਤੋਹਫਾ ਪੇਸ਼ ਕੀਤਾ ਗਿਆ। ਅਸਲ ‘ਚ ਲੁਧਿਆਣਾ ਦੇ ਕਾਰੀਗਰ ਚੰਦਰ ਸ਼ੇਖਰ ਪ੍ਰਭਾਕਰ ਨੇ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਮੋਮ ਦਾ ਪੁਤਲਾ ਤਿਆਰ ਕੀਤਾ ਹੈ ਅਤੇ ਕੈਪਟਨ ਦੇ ਸਹੁੰ ਚੁੱਕਣ ਮੌਕੇ ਇਸ ਪੁਤਲੇ ਨੂੰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ