Tag: , ,

ਕੈਪਟਨ ਸਰਕਾਰ ਨੇ ਆਟਾ ਦਾਲ ਸਕੀਮ ਧਾਰਕਾਂ ਲਈ ਦਿੱਤੇ ਜਾਂਚ ਦੇ ਆਦੇਸ਼

ਮੁੱਖ ਮੰਤਰੀ  ਵੱਲੋਂ ਆਟਾ-ਦਾਲ ਲਾਭਪਾਤਰੀਆਂ ਦੀ ਸੂਚੀ ਦੀ ਮੁੜ੍ਹ ਪੜਤਾਲ ਕਰਨ ਦੇ ਹੁਕਮ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ  ਦੇ ਪਰਵਾਰਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਵੀ ਸੂਚੀ ਵਿਚ ਸ਼ਾਮਲ ਕਰਨ ਦੇ ਨਿਰਦੇਸ਼ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਨਵੇਂ ਸਮਾਰਟ ਕਾਰਡਾਂ ਤੇ ਕਸੇ ਸਆਿਸਤਦਾਨ ਦੀ ਤਸਵੀਰ ਨਾ ਲਾਉਣ ਦਾ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Captain Amarinder Singh

ਨਰਮੇ ਹੇਠ ਰਕਬਾ ਵਧਾਉਣ ਬਾਰੇ ਕੈਪਟਨ ਸਰਕਾਰ ਅੱਜ ਕਰੇਗੀ ਮੀਟਿੰਗ

ਚੰੜੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖੁਰਾਕ ਤੇ ਸਪਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਸਮੇਤ ਕੁਝ ਅਹਿਮ ਮੀਟਿੰਗ ਕਰਨਗੇ। ਜਿਨ੍ਹਾਂ ਵਿੱਚ ਕਪਾਹ ਤੇ ਨਰਮੇ ਹੇਠ ਰਕਬਾ ਵਧਾਉਣ ਅਤੇ ਗਲਤ ਬਣੇ ਨੀਲੇ ਰਾਸ਼ਨ ਕਾਰਡਾਂ ਦੀ ਸਮੀਖਿਆ ਕੀਤੀ ਜਾਵੇਗੀ। ਖੇਤੀਬਾੜੀ ਵਿਭਾਗ ਦੀ ਮੀਟਿੰਗ ਵਿੱਚ ਨਰਮੇ ਅਤੇ ਕਪਾਹ ਹੇਠ ਰਕਬਾ ਵਧਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਰਕਬਾ

‘ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਕਰੇਗੀ ਪੂਰੇ’

ਗੁਰਾਇਆ (ਬਿੰਦਰ ਸੁੰਮਨ): ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਕਾਂਗਰਸੀ ਆਗੂਆਂ ਵੱਲੋਂ ਜਗ੍ਹਾ-ਜਗ੍ਹਾ ਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਹਲਕਾ ਫਿਲੌਰ ਤੇ ਪਿੰਡ ਢੀਡਸਾਂ ਵਿਖੇ ਵੀ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਲੱਡੂ

Parminder Singh Dhindsa

ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ : ਢੀਂਡਸਾ

ਲਹਿਰਾਗਾਗਾ  : ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਜਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿੱਚ ਇੱਕ ਧਾਰਮਿਕ ਸਮਾਰੋਹ ਵਿੱਚ ਸ਼ਿਰਕਤ ਕਰਨ ਪਹੁੰਚੇ, ਜਿੱਥੇ ਉਨ੍ਹਾਂ ਆਪਣੇ ਸਮਰਥਕਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਢੀਂਡਸਾ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਦੁਆਰਾ ਪੰਜਾਬ ਦੇ ਕਿਸਾਨਾਂ ਦਾ ਕਰਜਾ ਮੁਆਫ਼ ਨਾ ਕਰਨ

ਰੇਤ ਮਾਫੀਆ 'ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਕੈਪਟਨ ਸਰਕਾਰ …!

ਰੇਤ ਮਾਫੀਆ ‘ਤੇ ਸ਼ਿੰਕਜਾ ਕੱਸਣ ਦੀ ਤਿਆਰੀ ‘ਚ ਕੈਪਟਨ ਸਰਕਾਰ …!

ਫਾਜ਼ਿਲਕਾ : ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਪੰਜਾਬ  ਦੇ ਸਾਰੇ ਡਿਪਟੀ ਕਮਿਸ਼ਨਰ ਨਾਲ ਬੈਠਕ  ਦੇ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੀ ਐਕਸ਼ਨ ਵਿੱਚ ਆ ਗਿਆ। ਫਾਜ਼ਿਲਕਾ ਵਿੱਚ ਚੱਲ ਰਹੀ ਰੇਤ ਮਾਫੀਆ ਦੀਆਂ ਖਦਾਨਾਂ ਉੱਤੇ ਫਾਜ਼ਿਲਕਾ ਜਿਲਾ ਪ੍ਰਸ਼ਾਸਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਰੇਤ ਮਾਫੀਆ ਉੱਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈੁ ਸਪੈਸ਼ਲ ਜਿਲ੍ਹਾ ਅਧਿਕਾਰੀਆਂ ਦੀਆਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ