Tag: , , , , , , , , , , , ,

ਕੈਪਟਨ ਨੇ ਮੋਦੀ ਨਾਲ ਮੁਲਾਕਾਤ ਕਰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਸੱਦਾ

Captain Amarinder Meets Modi ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੀ.ਐੱਮ ਮੋਦੀ ਅਤੇ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਪੰਜਾਬ ਸੀ.ਐੱਮ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ

ਨਸ਼ਿਆਂ ਦੇ ਮੁੱਦੇ ‘ਤੇ ਖੱਟਰ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

captain amarinder meets ML Khattar: ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਵਧੇਰੇ ਤਾਲਮੇਲ ਲਈ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਰਾਜਾਂ ਦੀ ਅੰਤਰ-ਰਾਜੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਵੀ ਸਹਿਮਤੀ ਦਿੱਤੀ । ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਸਾਂਭਿਆ ਸਿਆਸੀ ਮੋਰਚਾ, ਮੋਦੀ ‘ਤੇ ਕੀਤੇ ਤਿੱਖੇ ਵਾਰ

Captain Amarinder Son: ਚੰਡੀਗੜ੍ਹ: ਪੰਜਾਬ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਿਆ ਹੈ। ਸਿਆਸੀ ਪਾਰਟੀਆਂ ਵਲੋਂ ਵੀ ਕਾਫੀ ਹਲਚਲ ਵੇਖੀ ਜਾ ਰਹੀ ਹੈ। ਸਿਆਸੀ ਆਗੂ ਹੀ ਨਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਚੋਣ ਅਖਾੜੇ ‘ਚ ਉਤਰ ਚੁਕੇ ਹਨ ਤੇ ਜਿੱਤ ਲਈ ਹਰ ਕੋਸ਼ਿਸ਼ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ

ਔਰਤਾਂ ਦੇ ਸਨਮਾਨ ਦੀ ਰਾਖੀ ਨਹੀਂ ਕਰ ਪਾ ਰਹੇ ਕੈਪਟਨ ਅਮਰਿੰਦਰ ਸਿੰਘ: ਹਰਸਿਮਰਤ ਬਾਦਲ

Captain Amarinder Not Respect Women: ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਹਨਾਂ ਨੇ ਕੈਪਟਨ ਤੋਂ ਪੁੱਛਿਆ ਹੈ ਕਿ  ਉਹ ਪੰਜਾਬੀਆਂ ਨੂੰ ਜਵਾਬ ਦੇਣ ਕਿ ਉਹ ਔਰਤਾਂ ਦੇ ਸਨਮਾਨ ਦੀ ਰਾਖੀ ਕਿਉਂ ਨਹੀਂ ਕਰ ਰਹੇ? ਉਨ੍ਹਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਵਲੋਂ ਕਾਇਮ ਕੀਤੇ ਜੰਗਲ ਰਾਜ ਅਤੇ ਪ੍ਰਸ਼ਾਸਨ ਦੀ

ਦਰਬਾਰ ਸਾਹਿਬ ਦੀ ਲਾਇਬ੍ਰੇਰੀ ਤੋਂ ਹਟਾਈ ਇਤਿਹਾਸਕ ਸਮੱਗਰੀ ਦੀ ਵਾਪਸੀ ਲਈ ਕੈਪਟਨ ਨੇ ਚੁੱਕਿਆ ਵੱਡਾ ਕਦਮ

Darbar Sahib Library: ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮਗਰੀ ਤੁਰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਮਾਮਲੇ ‘ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਹਨਾਂ

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ

Debt Waiver Cheque: ਸ੍ਰੀ ਕੇਸਗੜ੍ਹ ਸਾਹਿਬ: ਅੱਜ ਪੰਜਾਬ ਸਰਕਾਰ ਵੱਲੋਂ ਆਨੰਦੁਰ ਸਾਹਿਬ ਵਿਖੇ ਛੋਟੇ ਕਿਸਾਨ ਨੂੰ ਕਰਜ਼ਾ ਰਾਹਤ ਸਕੀਮ ਤਹਿਤ ਕਰਜਾ ਮੁਕਤੀ ਦੇ ਸਰਟੀਫਿਕੇਟ ਵੰਡੇ ਗਏ। ਤੁਹਾਨੂੰ ਦੱਸ ਦੇਈਏ ਕਿ ਅੱਜ ਕੈਪਟਨ ਸਰਕਾਰ ਵੱਲੋਂ ਕਰਜਾ ਮੁਕਤੀ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਅਧੀਨ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ

ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ: ਡਿਪਟੀ ਕਮਿਸ਼ਨਰ

Mehraj Village Rally:  ਬਠਿੰਡਾ: ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ

90 ਹਜ਼ਾਰ ਕਰੋੜ ਦੀ ਕਰਜ਼ਾ ਮੁਆਫੀ ਯੋਜਨਾ ਕਿਉਂ ਲਾਗੂ ਨਹੀਂ ਕਰ ਰਹੀ ਸੂਬਾ ਸਰਕਾਰ: ਅਕਾਲੀ ਦਲ

90 Thousand Crore Debt Waiver: ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੂੰ ਕਰਜ਼ਾ ਮੁਆਫੀ ਦੇ ਨਾਂ ਉੱਤੇ ਕਿਸਾਨਾਂ ਨੂੰ ਬੇਵਕੂਫ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ ‘ਤੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦੇ ਮੁਤਾਬਿਕ

central farm debt waiver scheme

ਕਿਸਾਨ ਕਰਜ਼ਾ ਮੁਆਫੀ ਲਈ ਮੋਦੀ ਕੇਂਦਰ-ਰਾਜ ਕਮੇਟੀ ਦਾ ਕਰਨ ਗਠਨ : ਅਮਰਿੰਦਰ

central farm debt waiver scheme: ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਲਈ ਕਿਸਾਨ ਕਰਜ਼ਾ ਮੁਆਫੀ ਦੇ ਦਾਅਵੇ ਕੀਤੇ ਸਨ ਅਤੇ ਕਰਜ਼ਾ ਮੁਆਫੀ ਦੀ ਸਕੀਮ ਵੀ ਲਾਗੂ ਕੀਤੀ ਹੈ ਪਰ ਇਸ ਦੇ ਬਾਵਜੂਦ ਵੀ ਅਜਿਹੇ ਕਈ ਕਿਸਾਨ ਹਨ ਜਿਹਨਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

Punjab CM launch debt waiver

ਕਰਜ਼ਾ ਮੁਆਫੀ ਪ੍ਰੋਗਰਾਮ ‘ਚ ਨਹੀਂ ਪੁੱਜਣਗੇ ਕੈਪਟਨ, ਟਵੀਟ ਕਰ ਕੇ ਦਿੱਤੀ ਜਾਣਕਾਰੀ

Punjab CM launch debt waiver : ਸੰਗਰੂਰ ਦੇ ਪਿੰਡ ਰਾਮਪੁਰਾ ਵਿਖੇ ਚੱਲ ਰਹੇ ਕਰਜ਼ ਮੁਕਤੀ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਨਹੀਂ ਪੁੱਜ ਰਹੇ ਹਨ। ਉਹਨਾਂ ਨੇ ਇਸ ਗੱਲ ਦੀ ਪੁਸ਼ਟੀ ਆਪਣੇ ਟਵੀਟ ਅਕਾਂਊਂਟ ਤੋਂ ਦਿੱਤੀ ਹੈ। ਉਹਨਾਂ ਨੇ ਕਿਹਾ ਹੈ ਕਿ ਹੈਲੀਕਾਪਟਰ ‘ਚ ਤਕਨੀਕੀ ਖਰਾਬੀ ਆਉਂਣ ਦੇ ਕਾਰਨ ਉਹ ਇਸ ਸਮਾਗਮ ‘ਚ ਪਹੁੰਚ ਨਹੀਂ ਸਕਦੇ।

26000 Debt waiver

2600 ਕਰੋੜ ਦਾ ਵਿਆਜ਼ ਹੋਵੇਗਾ ਮੁਆਫ, 17 ਲੱਖ ਤੋਂ ਜਿਆਦਾ ਕਿਸਾਨਾਂ ਨੂੰ ਲਾਭ

26000 Debt waiver: ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਬੈਠਕ ‘ਚ ਕਿਸਾਨਾਂ ‘ਤੇ ਬਕਾਇਆ 2600 ਕਰੋੜ ਦਾ ਵਿਆਜ਼ ਮਾਫ ਕਰ ਦਿੱਤਾ ਹੈ। ਸੰਸਦੀ ਕਾਰਜ ਮੰਤਰੀ ਨਰੋਤੱਮ ਮਿਸ਼ਰਾ ਨੇ ਕੈਬਨਿਟ ਬੈਠਕ ਦੇ ਬਾਅਦ ਦੱਸਿਆ ਹੈ ਕਿ ਹੁਣ ਹਰ ਕਿਸਾਨ ਨੂੰ ਫਸਲ ਖਰਾਬ ਹੋਣ ‘ਤੇ ਪੰਜ ਹਜ਼ਾਰ ਰੁਪਏ ਦਾ ਮੁਆਵਜਾ ਮਿਲੇਗਾ। ਛਿਦਵਾੜਾ

ਬਿਆਨਬਾਜ਼ੀ ਤੱਕ ਸੀਮਤ ਹੈ ਕੈਪਟਨ ਦਾ ਕਰਜ਼ਾ ਮੁਆਫੀ ਦਾ ਢੰਡੋਰਾ- ਮਜੀਠੀਆ

Captain Amarinder farm debt : ਜਦੋਂ ਤੋਂ ਪੰਜਾਬ ਦੀ ਸੱਤਾ ‘ਤੇ ਕਾਂਗਰਸ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਲਈ ਕੀਤੇ ਗਏ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਨੂੰ ਲੈ ਕੇ ਕਾਂਗਰਸ ‘ਤੇ ਵਿਰੋਧੀਆਂ ਵੱਲੋਂ ਹਮਲੇ ਕੀਤੇ ਜਾ ਰਹੇ ਸਨ ਪਰ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ