Tag: abroad tour left, captain amarinder singh, chandigarh
C.M ਅਮਰਿੰਦਰ ਸਿੰਘ ਨੇ ਛੱਡਿਆ ਵਿਦੇਸ਼ ਦੌਰਾ, ਪੜ੍ਹੋ ਕਿਉਂ ?
Nov 26, 2019 12:45 am
C.M Amarinder Singh Abroad crisisਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਇੰਗਲੈਂਡ ਦੇ ਦੌਰੇ ‘ਤੇ ਸਨ। ਜਿੱਥੋਂ ਉਨ੍ਹਾਂ ਨੇ 27 ਨਵੰਬਰ ਨੂੰ ਵਾਪਸ ਪੰਜਾਬ ਪਰਤਣਾ ਸੀ। ਪਰ ਸੂਤਰਾਂ ਦੇ ਅਧਾਰ ‘ਤੇ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਵਿਦੇਸ਼
ਗੁਰਦੁਆਰਾ ਸ੍ਰੀ ਬੇਰ ਸਾਹਿਬ ‘ਚ ਨਤਮਸਤਕ ਹੋਏ PM Modi
Nov 09, 2019 10:11 am
PM Modi sultanpur lodhi: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਤੇ ਅੱਜ ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਲਤਾਨਪੁਰ ਲੋਧੀ ਪਹੁੰਚ ਗਏ ਹਨ ਅਤੇ ਉੱਥੇ ਉਹਨਾਂ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ‘ਚ ਮੱਥਾ ਟੇਕਿਆ। ਕਰਤਾਰਪੁਰ ਕਾਰੀਡੋਰ ਦਾ ਉਦਘਾਟਨ ਕਰਨ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
ਪੰਜਾਬ ਤੇ ਹਰਿਆਣਾ ਦੇ ਸਾਂਝੇ ਸਦਨ ਦੌਰਾਨ ਡਾ. ਮਨਮੋਹਨ ਸਿੰਘ ਨੇ ਚੁੱਕੇ ਕੈਪਟਨ ਸਰਕਾਰ ‘ਤੇ ਸਵਾਲ
Nov 06, 2019 3:21 pm
Manmohan Singh Statement Captain Amarinder : ਚੰਡੀਗੜ੍ਹ– ਪੰਜਾਬ ਦੀ ਜਵਾਨੀ ਨਸ਼ਿਆਂ ਚ ਗਲਤਾਨ ਹੋ ਚੁੱਕੀ ਹੈ। ਔਰਤਾਂ ਦਾ ਨਿਰਾਦਰ ਹੋ ਰਿਹੈ। ਇਹ ਕਹਿਣਾ ਹੈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ। ਉਹ ਅੱਜ ਪੰਜਾਬ ਵਿਧਾਨ ਸਭਾ ਅੰਦਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਪੰਜਾਬ ਵਲੋਂ ਸੱਦੇ ਗਏ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦੇ ਸਾਂਝੇ ਇਜਲਾਸ
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਪਾਕਿਸਤਾਨ ਦੀ ਸਾਜਿਸ਼ : ਕੈਪਟਨ
Nov 04, 2019 2:10 pm
Capt Amarinder Says Opening Kartarpur Corridor : ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਪਿੱਛੇ ਕਿਸੇ ਸਾਜੀਸ਼ ਹੋਣ ਦਾ ਸ਼ੱਕ ਜਾਹਿਰ ਕੀਤਾ ਹੈ। ਕੈਪਟਨ ਨੇ ਕਿਹਾ ਕਿ ਜਨਰਲ ਬਾਜਵਾ ਦੀ ਸਿੱਧੂ ਨੂੰ ਜੱਫੀ ਵੀ ਕਿਸੇ ਸਾਜੀਸ਼ ਦਾ ਹਿੱਸਾ ਹੋ ਸਕਦੀ ਹੈ। ਲੰਘਾ ਖੋਲ੍ਹਣਾ ਆਈ. ਐੱਸ. ਆਈ. ਦਾ ਕੋਈ
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਲਾਂਘੇ ਦਾ ਦੌਰਾ
Oct 31, 2019 4:29 pm
Capt Amarinder reviews Kartarpur Corridor : ਗੁਰਦਾਸਪੁਰ : ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਵਿੱਚ ਬਣ ਰਹੇ ਲਾਂਘੇ ਦੇ ਉਦਘਾਟਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਜਿੱਥੇ ਕੈਪਟਨ ਡੇਰਾ ਬਾਬਾ ਨਾਨਕ ਸਥਿਤ ਕਰਤਾਰਪੁਰ ਕੋਰੀਡੋਰ, ਟਰਮੀਨਲ ਅਤੇ ਟੈਂਟ ਸਿਟੀ ਦਾ ਜਾਇਜ਼ਾ ਲਿਆ । ਸ਼੍ਰੀ ਗੁਰੂ ਨਾਨਕ ਦੇਣ ਜੀ ਦੇ
ਸੰਦੀਪ ਸੰਧੂ ਦੇ ਹੱਕ ‘ਚ ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ
Oct 15, 2019 7:48 pm
Captain Amarinder Dhakha Road Show ਮੰਗਲਵਾਰ ਨੂੰ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ਵਿੱਚ ਉਤਰੇ ਹਨ। ਮੁੱਖ ਮੰਤਰੀ ਨੇ ਸੰਦੀਪ ਸੰਧੂ ਦੇ ਨਾਲ ਹਲਕਾ ਦਾਖਾ ਵਿੱਚ ਰੋਡ ਸ਼ੋਅ ਕੱਢਿਆ ਅਤੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਦਾਖਾ ਜ਼ਿਮਨੀ ਚੋਣਾਂ ਲਈ ਰੋਡ ਸ਼ੋਅ ਕਰਨ ਪਹੁੰਚੇ
ਕੈਪਟਨ ਨੇ ਮੋਦੀ ਨਾਲ ਮੁਲਾਕਾਤ ਕਰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਸੱਦਾ
Oct 03, 2019 2:43 pm
Captain Amarinder Meets Modi ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੀ.ਐੱਮ ਮੋਦੀ ਅਤੇ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਪੰਜਾਬ ਸੀ.ਐੱਮ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ
ਪੰਜਾਬ ਸਭ ਤੋਂ ਵੱਧ ਭੋਜਨ ਪਦਾਰਥਾਂ ਦੇ ਨਮੂਨੇ ਲੈਣ ਅਤੇ ਜਾਂਚ ਕਰਨ ਵਾਲਾ ਸੂਬਾ …
Sep 04, 2019 4:32 pm
Amritsar Adulterated Food Leading : ਅੰਮ੍ਰਿਤਸਰ : ਦੇਸ਼ ਭਰ ਵਿੱਚ ਮਿਲਾਵਟੀ ਭੋਜਨ ‘ਤੇ ਰੋਕ ਲਾਉਣ ਲਈ ਪੰਜਾਬ ਸਭ ਤੋਂ ਮੋਹਰੀ ਹੈ। ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋ ਨਮੂਨੇ ਇਕੱਠੇ ਕਰ ਕੇ ਜਾਂਚ ਕਰਵਾਉਣ ਸਬੰਧੀ ਟੀਚੇ ਹਾਸਿਲ ਕਰਨ ਲਈ ਵੱਖ -ਵੱਖ ਸੂਬਿਆਂ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਸਾਲ 2018- 2019 ਵਿੱਚ 11920 ਸੈਪਲ
‘ਹੜ੍ਹ’ ਭਾਖੜਾ ਬੋਰਡ ਦੀ ਗ਼ਲਤੀ ਨਹੀਂ, ਕੁਦਰਤ ਦੀ ਦੇਣ ਹੈ : ਕੈਪਟਨ
Aug 22, 2019 7:12 pm
captain amarinder on punjab floods: ਬੀਤੇ ਕੁੱਝ ਦਿਨਾਂ ਤੋਂ ਪੰਜਾਬ ਦੇ ਕੁੱਝ ਪਿੰਡ ਹੜ੍ਹਾਂ ਨਾਲ ਜੂਝ ਰਹੇ , ਸਤਲੁਜ ਅਤੇ ਬਿਆਸ ਦੇ ਪਾਣੀ ਨੇ ਲੋਕਾਂ ਦੀ ਨੀਂਦ ਉਡਾਕੇ ਰੱਖੀ ਹੋਈ ਹੈ। ਇਸੇ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੁੱਝ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਜਿਸ ਤੋਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਪੰਜਾਬ
ਪੰਜਾਬ ਸਰਕਾਰ ਨੇ ਬੱਸਾਂ ਦੇ ਕਿਰਾਇਆਂ ਵਿੱਚ ਕੀਤਾ ਵਾਧਾ
Aug 20, 2019 10:43 am
Punjab Government Announces Bus Fare Hike : ਹੁਣ ਪੰਜਾਬ ਵਿੱਚ ਬੱਸਾਂ ਦਾ ਸਫ਼ਰ ਕਰਨਾ ਹੋਰ ਵੀ ਮਹਿੰਗਾ , ਕਿਉਂਕਿ ਸਰਕਾਰ ਨੇ ਬੱਸਾਂ ਦੇ ਕਿਰਾਇਆਂ ਵਿੱਚ ਵਾਧਾ ਕੀਤਾ ਹੈ । ਪੰਜਾਬ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਸਧਾਰਨ ਬੱਸ ਕਿਰਾਏ ਵਿੱਚ 5 ਪੈਸੇ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ । ਇਸ ਵਾਧੇ ਨਾਲ ਹੁਣ
ਕੈਪਟਨ ਨੇ ਹੜ੍ਹ ਪੀੜਤ ਇਲਾਕਿਆਂ ਲਈ 100 ਕਰੋੜ ਦੀ ਰਾਹਤ ਰਾਸ਼ੀ ਦਾ ਕੀਤਾ ਐਲਾਨ
Aug 19, 2019 7:55 pm
Captain Amarinder Singh announces Rs 100: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਹੜ੍ਹ ਪੀੜਤ ਇਲਾਕਿਆਂ ਦਾ ਅੱਜ ਦੌਰਾ ਕੀਤਾ ਅਤੇ ਹੜ੍ਹ ਪੀੜਤ ਇਲਾਕਿਆਂ ਲਈ 100 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਕੈਪਟਨ ਨੇ ਇਹ ਐਲਾਨ
ਕੈਪਟਨ ਸਰਕਾਰ ‘ਤੇ ਕਾਂਗਰਸੀ ਆਗੂ ਹੀ ਚੁੱਕ ਰਹੇ ਨੇ ਸਵਾਲ
Aug 16, 2019 3:28 pm
Congress Trouble Guru Granth Sahib Secrilege Case : ਚੰਡੀਗੜ੍ਹ : ਕਾਂਗਰਸ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਹਾਲੇ ਤੱਕ ਨਾਕਾਮਯਾਬ ਰਹੀ ਹੈ। ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ‘ਚ ਕਾਂਗਰਸ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਕੈਪਟਨ ਸਰਕਾਰ ਦਾ ਕਾਰਜਕਾਲ ਅੱਧਾ ਤਾਂ ਲੰਘ ਚੁੱਕਾ ਹੈ, ਪਰ ਹਾਲੇ ਤੱਕ ਬੇਅਦਬੀ ਮਾਮਲੇ ‘ਚ ਨਾਂ ਤਾਂ ਕੋਈ ਕਾਰਵਾਈ ਹੋਈ ਹੈ
ਟਵੀਟ ਕਰ ਬੁਰੇ ਫਸੇ ਪਾਕਿਸਤਾਨੀ ਮੰਤਰੀ, ਕੈਪਟਨ ਨੇ ਦਿੱਤਾ ਕਰਾਰਾ ਜਵਾਬ
Aug 14, 2019 9:40 am
Twitter War Initiated CM and Pak Federal : ਚੰਡੀਗੜ੍ਹ: ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਕਿਸਤਾਨ ਦੇ ਮੰਤਰੀ (ਵਿਗਿਆਨ ਤੇ ਤਕਨਾਲੋਜੀ) ਫਵਾਦ ਚੌਧਰੀ ਵਿਚਕਾਰ ਟਵਿੱਟਰ ਵਾਰ ਛਿੜ ਗਈ ਹੈ । ਇਸ ਵਾਰ ਭਾਰਤ ਸਰਕਾਰ ਵਲੋਂ ਧਾਰਾ 370 ਦੇ ਫੈਸਲੇ ਤੋਂ ਬਾਅਦ ਬੌਖਲਾਏ ਫਵਾਦ ਚੌਧਰੀ ਨੇ ਭਾਰਤੀ ਫੌਜ ਦੇ
ਪਾਕਿਸਤਾਨ ਦੀ ਧਮਕੀ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ
Aug 08, 2019 2:43 pm
Punjab police vacations cancelled : ਚੰਡੀਗੜ੍ਹ : ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਇੰਨਾ ਜ਼ਿਆਦਾ ਬੌਖਲਾ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਭਾਰਤ ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਰਗੀਆਂ ਵਾਰਦਾਤਾਂ ਹੋਣ ਦੀ ਧਮਕੀ ਦਿੱਤੀ ਗਈ ਹੈ । ਉਨ੍ਹਾਂ ਦੀ ਇਸ ਧਮਕੀ ਤੋਂ ਬਾਅਦ ਪੰਜਾਬ ਵਿੱਚ ਵੀ ਖ਼ਤਰਾ ਵੱਧ ਗਿਆ ਹੈ । ਪਾਕਿਸਤਾਨ
ਭਾਰਤ-ਪਾਕਿ ਦੇ ਵਿਗੜੇੇ ਰਿਸ਼ਤੇ ,ਕਰਤਾਰਪੁਰ ਲਾਂਘੇ ‘ਚ ਆ ਸਕਦੀਆਂ ਨੇ ਮੁਸ਼ਕਿਲਾਂ
Aug 08, 2019 12:50 pm
Captain Hopes Paks Affect Kartarpur Corridor : ਚੰਡੀਗੜ੍ਹ : ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ, ਜਿਸ ਦਾ ਅਸਰ ਕਰਤਾਰਪੁਰ ਲਾਂਘੇ ‘ਤੇ ਪੈ ਸਕਦਾ ਹੈ । ਸੂਬੇ ਦੇ ਦੋ ਟੋਟੇ ਕਰਕੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਬਣਾਉਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲੋਂ ਵਪਾਰਕ ਰਿਸ਼ਤੇ ਤੋੜ ਦਿੱਤੇ ਹਨ ਅਤੇ ਕੂਟਨੀਤਕ
ਕੈਪਟਨ ਦਾ ਫੈਸਲਾ ਆੜ੍ਹਤੀ ਫ਼ਸਲਾਂ ਦੀ ਖਰੀਦ ਪ੍ਰਕਿਰਿਆ ਤੋਂ ਨਹੀਂ ਹੋਣਗੇ ਵੱਖ
Aug 08, 2019 11:08 am
Captain Rules Out Exclusion Procurement Process : ਚੰਡੀਗੜ : ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਸ਼ੱਕ ਨੂੰ ਦੂਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖਰੀਦ ਪ੍ਰਣਾਲੀ ਤੋਂ ਵੱਖ ਨਹੀਂ ਕੀਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਦੁਆਰਾ ਤੈਅ ਪ੍ਰਕਿਰਿਆਂ ਦੇ ਮੁਤਾਬਿਕ ਰਾਜ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ
ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਨਾਲ 23 ਲੱਖ ਦੀ ਠੱਗੀ
Aug 07, 2019 1:51 pm
Parneet Kaur Cheating 23 Lakh Rupees : ਪਟਿਆਲਾ : ਅੱਜ ਦੇ ਸਮੇਂ ਵਿੱਚ ਠੱਗੀਆਂ ਦੇ ਮਾਮਲੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ । ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਮੈਂਬਰ ਪਰਨੀਤ ਕੌਰ ਤੋਂ 23 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਸਾਹਮਣੇ ਆਇਆ ਹੈ । ਠੱਗੀ ਦੀ ਇਹ
ਕੈਪਟਨ ਅਮਰਿੰਦਰ ਸਿੰਘ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ
Aug 07, 2019 11:54 am
Harsimrat Kaur Badal Grieve Sushma Death : ਮੰਗਲਵਾਰ ਦੇਰ ਰਾਤ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ । ਉਨ੍ਹਾਂ ਦੇ ਦਿਹਾਂਤ ਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ
ਕੈਪਟਨ ਵਲੋਂ ਛੱਤਬੀੜ ਅਤੇ ਹੋਰ ਚਿੜੀਆਂ ਘਰਾਂ ਲਈ 22 ਕਰੋੜ ਦੇ ਬਜਟ ਦਾ ਐਲਾਨ
Aug 02, 2019 2:44 pm
Captain Pressed Remote Button Inaugurate Chhatbir Zoo : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਚੌਧਰੀ ਜ਼ੂਲੋਜੀਕਲ ਪਾਰਕ ਛੱਤਬੀੜ ਅਤੇ ਸੂਬੇ ਦੇ ਹੋਰ ਚਿੜੀਆਂ ਘਰਾਂ ਦੇ ਵਿਕਾਸ ਲਈ 22 ਕਰੋੜ ਰੁਪਏ ਦੇ ਬਜਟ ਦੀ ਵਿਵਸਥਾਕਰਨ ਦੇ ਹੁਕਮ ਦਿੱਤੇ ਹਨ। ਚਿੜੀਆਂ ਘਰਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ
ਕੈਪਟਨ ਨੇ ਰੱਦ ਕੀਤਾ ਡੀਸੀ ਦਾ ਡਰੈਸ ਕੋਡ ਵਾਲਾ ਫ਼ਰਮਾਨ
Jul 28, 2019 1:01 pm
captain scraps fazilka dc orders : ਚੰਡੀਗੜ੍ਹ : ਸ਼ਨੀਵਾਰ ਨੂੰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਬਹੁਤ ਹੀ ਅਜੀਬੋ ਗਰੀਬ ਹੁਕਮ ਜਾਰੀ ਕੀਤਾ ਗਿਆ ਸੀ । ਜਿਸ ਵਿੱਚ ਡੀਸੀ ਵੱਲੋਂ ਲਿਖਤੀ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਵੀ ਕਰਮਚਾਰੀ ਟੀ-ਸ਼ਰਟ ਪਾ ਕੇ ਨਹੀਂ ਆ ਸਕਦਾ । ਇੰਨਾ ਹੀ