Tag: , , , ,

ਕੈਪਟਨ ਅਮਰਿੰਦਰ ਸਿੰਘ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

Harsimrat Kaur Badal Grieve Sushma Death : ਮੰਗਲਵਾਰ ਦੇਰ ਰਾਤ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ । ਉਨ੍ਹਾਂ ਦੇ ਦਿਹਾਂਤ ਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਕੈਪਟਨ ਵਲੋਂ ਛੱਤਬੀੜ ਅਤੇ ਹੋਰ ਚਿੜੀਆਂ ਘਰਾਂ ਲਈ 22 ਕਰੋੜ ਦੇ ਬਜਟ ਦਾ ਐਲਾਨ

Captain Pressed Remote Button Inaugurate Chhatbir Zoo : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਚੌਧਰੀ ਜ਼ੂਲੋਜੀਕਲ ਪਾਰਕ ਛੱਤਬੀੜ ਅਤੇ ਸੂਬੇ ਦੇ ਹੋਰ ਚਿੜੀਆਂ ਘਰਾਂ ਦੇ ਵਿਕਾਸ ਲਈ 22 ਕਰੋੜ ਰੁਪਏ ਦੇ ਬਜਟ ਦੀ ਵਿਵਸਥਾਕਰਨ ਦੇ ਹੁਕਮ ਦਿੱਤੇ ਹਨ। ਚਿੜੀਆਂ ਘਰਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ

ਕੈਪਟਨ ਨੇ ਰੱਦ ਕੀਤਾ ਡੀਸੀ ਦਾ ਡਰੈਸ ਕੋਡ ਵਾਲਾ ਫ਼ਰਮਾਨ

captain scraps fazilka dc orders : ਚੰਡੀਗੜ੍ਹ : ਸ਼ਨੀਵਾਰ ਨੂੰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਬਹੁਤ ਹੀ ਅਜੀਬੋ ਗਰੀਬ ਹੁਕਮ ਜਾਰੀ ਕੀਤਾ ਗਿਆ ਸੀ । ਜਿਸ ਵਿੱਚ ਡੀਸੀ ਵੱਲੋਂ ਲਿਖਤੀ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਵੀ ਕਰਮਚਾਰੀ ਟੀ-ਸ਼ਰਟ ਪਾ ਕੇ ਨਹੀਂ ਆ ਸਕਦਾ । ਇੰਨਾ ਹੀ

ਕੈਪਟਨ ਨੇ ਕਾਰਗਿਲ ਜੰਗ ਦੇ ਵੀਰ ਚੱਕਰ ਜੇਤੂ ਕਾਂਸਟੇਬਲ ਨੂੰ ਦਿੱਤੀ ਤਰੱਕੀ

Captain Promotion Kargil War Constable : ਪਟਿਆਲਾ : ਕਾਰਗਿਲ ਜੰਗ ਵਿੱਚ ਪਾਕਿਸਤਾਨੀ ਅਫਸਰ ਸਮੇਤ ਚਾਰ ਫ਼ੌਜੀਆਂ ਨੂੰ ਮਾਰ ਕੇ ਆਪਣੀ ਸੂਰਬੀਰਤਾ ਦਾ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਸਤਪਾਲ ਸਿੰਘ ਲਈ ਤਰੱਕੀ ਦਾ ਰਾਹ ਖੁੱਲ੍ਹ ਗਿਆ ਹੈ । ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ

ਨਸ਼ਿਆਂ ਖਿਲਾਫ਼ ਇਕਜੁੱਟ ਹੋਏ ਉੱਤਰੀ ਸੂਬਿਆਂ ਦੇ ਮੁੱਖ ਮੰਤਰੀ

4 States Joins Hand Crub Drugs : ਚੰਡੀਗੜ੍ਹ : ਨਾਰਕੋ ਅੱਤਵਾਦ ਖਿਲਾਫ਼ ਭਾਰਤ ਦੇ ਪੰਜ ਸੂਬੇ ਇਕਮੁੱਠ ਹੋ ਗਏ ਹਨ । ਚੰਡੀਗੜ੍ਹ ਵਿੱਚ ਦੂਜੀ ਖੇਤਰੀ ਨਸ਼ਾ ਤੰਤਰ ਚੁਣੌਤੀਆਂ ਤੇ ਵਿਉਂਤਬੰਦੀਆਂ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਪ੍ਰਦੇਸ਼ ਦੇ ਸੀਐਮ ਜੈਰਾਮ ਠਾਕੁਰ, ਰਾਜਸਥਾਨ ਦੇ

ਕੈਪਟਨ ਵਲੋਂ ਗੁਰਪਿੰਦਰ ਦੀ ਮੌਤ ਦੀ ਮੈਜਿਸਟਰੀਅਲ ਜਾਂਚ ਦੇ ਹੁਕਮ ਜਾਰੀ

captain order Magisterial Inquiry Gurpinder Death : ਚੰਡੀਗੜ੍ਹ : ਅਟਾਰੀ ਸਰਹੱਦ ‘ਤੇ ਲੂਣ ਵਿੱਚ ਲੁਕਾ ਕੇ ਭਾਰਤ ਭੇਜੀ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਗ੍ਰਿਫ਼ਤਾਰ ਗੁਰਪਿੰਦਰ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਮੌਤ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ । ਜਿਸ ਵਿੱਚ ਕੈਪਟਨ ਨੇ ਕਾਰਜਕਾਰੀ ਜ਼ਿਲ੍ਹਾ ਮੈਜਿਸਟ੍ਰੇਟ

ਕੈਪਟਨ ਨੇ ਸ਼ੀਲਾ ਦੀਕਸ਼ਿਤ ਦੀ ਮੌਤ ‘ਤੇ ਜਤਾਇਆ ਦੁੱਖ

Sheila Dixit death: ਪਟਿਆਲਾ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦੀ ਵੱਡੀ ਭੈਣ ਦੇ ਬਰਾਬਰ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਉਨ੍ਹਾਂ ਦੇ ਔਖੇ ਸਮੇਂ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਦਾ ਅਸਤੀਫਾ ਮਨਜ਼ੂਰ

Captain Accept Sidhu Resign : ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਜੂਨ ਮਹੀਨੇ ‘ਚ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ, ਪਰ ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਭੇਜਿਆ ਸੀ।  ਜਿਸ ਤੋਂ ਬਾਅਦ ਜੁਲਾਈ ਮਹੀਨੇ ‘ਚ ਕੁਝ ਦਿਨ ਪਹਿਲਾਂ ਹੀ ਸਿੱਧੂ

ਕੈਪਟਨ ਅੱਜ ਮਨਜ਼ੂਰ ਕਰ ਸਕਦੇ ਹਨ ਸਿੱਧੂ ਦਾ ਅਸਤੀਫ਼ਾ

Captain Statement Sidhu Resign : ਚੰਡੀਗੜ੍ਹ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਕੈਪਟਨ ਹੁਣ ਦਿੱਲੀ ਵਿੱਚ ਹੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਮੁੱਦਿਆਂ ਤੇ ਵਿਚਾਰ ਚਰਚਾ ਕਰ ਰਹੇ ਹਨ । ਲੇਕਿਨ ਇਸ ਸਭ

ਨਸ਼ਿਆਂ ਦੇ ਮੁੱਦੇ ‘ਤੇ ਖੱਟਰ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

captain amarinder meets ML Khattar: ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਵਧੇਰੇ ਤਾਲਮੇਲ ਲਈ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਰਾਜਾਂ ਦੀ ਅੰਤਰ-ਰਾਜੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਵੀ ਸਹਿਮਤੀ ਦਿੱਤੀ । ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਦਿੱਗਜ ਖਿਡਾਰੀ

Maharaja Ranjit Singh Award : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਕਰਨਗੇ । ਪੰਜਾਬ ਦੇ ਇਸ ਵੱਕਾਰੀ ਖੇਡ ਅਵਾਰਡ ਨੂੰ ਹਾਸਿਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ

ਕੈਪਟਨ ਸਰਕਾਰ ਤੇ ਸੁਖਬੀਰ ਸਿੰਘ ਬਾਦਲ ਨੇ ਫਿਰ ਸਾਧਿਆ ਨਿਸ਼ਾਨਾ

Sukhbir Badal Harjit Fake Encounter : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਾਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਨਿਜੀ ਹਿੱਤਾਂ

ਕੈਪਟਨ ਸਰਕਾਰ ਦਾ ਸਿੱਧੂ ਨੂੰ ਦਿੱਤਾ ਇੱਕ ਹੋਰ ਝਟਕਾ

Sidhu Office Name Plate : ਚੰਡੀਗੜ੍ਹ :ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਦਾ ਮਾਮਲਾ ਬਹੁਤ ਸਮੇਂ ਤੋਂ ਵਿਵਾਦਾਂ ਵਿੱਚ ਬਣਿਆ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੁੱਧਵਾਰ ਸ਼ਾਮ ਨੂੰ ਦਿੱਲੀ ਜਾਣ ਦੇ ਪ੍ਰੋਗਰਾਮ ਨੇ ਇਕ ਵਾਰ ਫਿਰ ਉਨ੍ਹਾਂ ਦੇ ਅਤੇ ਨਵਜੋਤ ਸਿੱਧੂ ਵਿਚਾਲੇ ਵਿਵਾਦ ਨੂੰ ਹਵਾ ਦੇ ਦਿੱਤੀ ਹੈ। ਸਿੱਧੂ ਨੇ 19 ਦਿਨ

ਆਖਿਰ ਕਿਉਂ ਪਾਕਿਸਤਾਨ ਵੱਲ ਛੱਡਿਆ ਜਾ ਰਿਹੈ ਪਾਣੀ..?

Punjab Releasing Water Pakistan : ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਸੂਬੇ ਦੀਆਂ ਨਹਿਰਾਂ ਸੁੱਕ ਰਹੀਆਂ ਹਨ । ਜਿਸਦੇ ਚੱਲਦਿਆਂ ਪੰਜਾਬ ਦਾ ਪਾਣੀ ਨਹਿਰਾਂ ਵਿੱਚ ਛੱਡਣ ਦੀ ਬਜਾਏ ਪਾਕਿਸਤਾਨ ਨੂੰ ਭੇਜਿਆ ਜਾ ਰਿਹਾ ਹੈ । ਇਸ ਖੜੇ ਹੋਏ ਮੁੱਦੇ ਬਾਰੇ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ

ਫਤਿਹਵੀਰ ਦੀ ਮੌਤ ‘ਤੇ ਦੁੱਖ ਪ੍ਰਗਟਾ ਕੇ ਫਸੇ ਕੈਪਟਨ ਤੇ ਰਾਜਾ ਵੜਿੰਗ

Public Attack Congress : ਸੰਗਰੂਰ : ਬੋਰਵੈੱਲ ‘ਚ ਫਸੇ ਦੋ ਸਾਲਾਂ ਦੇ ਮਾਸੂਮ ਫਤਿਹਵੀਰ ਲਈ ਦੇਸ਼ ਹੀ ਨਹੀਂ ਵਿਦੇਸ਼ਾਂ ‘ਚ ਵੀ ਹਰ ਕੋਈ ਦੁਆ ਕਰ ਰਿਹਾ ਸੀ। 6 ਜੂਨ ਦੁਪਹਿਰ ਤੋਂ ਬੋਰਵੈੱਲ ‘ਚ ਡਿੱਗੇ ਫਹਿਤਵੀਰ ਨੂੰ 11 ਜੂਨ ਦੀ ਸਵੇਰ ਆਖਿਰਕਾਰ ਬਾਹਰ ਕੱਢ ਲਿਆ ਗਿਆ ਪਰ ਇਸ ਸਭ ਵਿੱਚ ਮਾਸੂਮ ਫਤਿਹਵੀਰ ਜ਼ਿੰਦਗੀ ਦੀ ਜੰਗ ਹਾਰ

ਫਤਿਹਵੀਰ ਨੂੰ ਬਚਾਉਣ ਲਈ 90 ਘੰਟਿਆਂ ਤੋਂ ਬਾਅਦ ਵੀ ਪ੍ਰਸ਼ਾਸਨ ਫੇਲ੍ਹ

Sangrur Fatehvir Singh : ਸੰਗਰੂਰ : ਬੋਰਵੈੱਲ ‘ਚ ਪਿੱਛਲੇ ਪੰਜ ਦਿਨ ਤੋਂ ਫਸੇ ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਐੱਨ.ਡੀ.ਆਰ.ਐੱਫ. ਤੇ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋ ਸਕੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐੱਨ. ਡੀ.ਆਰ. ਐੱਫ. ਨੂੰ ਫਤਿਹਵੀਰ ਦੀ ਲੋਕੇਸ਼ਨ ਹੀ ਪਤਾ ਨਹੀਂ ਚੱਲ ਸਕੀ

ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਸ਼ੁਰੂ, ਨਹੀਂ ਪਹੁੰਚੇ ਸਿੱਧੂ

Punjab Cabinet Meeting Start : ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਬੈਠਕ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ। ਇਸ ਮੀਟਿੰਗ ‘ਚ ਸਾਰੇ ਮੰਤਰੀ ਮੌਜੂਦ ਹਨ। ਇਸ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਦੌਰਾਨ 2 ਵਿਧਾਨ

ਆਪਣੀ ਵੈਬਸਾਈਟ ਨੂੰ Update ਕਰਨਾ ਭੁੱਲੀ ਕੈਪਟਨ ਸਰਕਾਰ

Punjab Government Website Issue : ਚੰਡੀਗੜ੍ਹ : ਅੱਜ ਦੇ ਡਿਜੀਟਲ ਜ਼ਮਾਨੇ ‘ਚ ਪੰਜਾਬ ਸਰਕਾਰ ਪਿਛੜਦੀ ਹੋਈ ਦਿਸ ਰਹੀ ਹੈ। ਸਰਕਾਰ ਵਲੋਂ ਆਪਣੀ ਵੈਬਸਾਈਟ ਹੀ ਅਪਡੇਟ ਨਹੀਂ ਕੀਤੀ ਜਾ ਰਹੀ ਹੈ। ਇਸ ‘ਤੇ ਜੋ ਜਾਣਕਾਰੀ ਮਹਿ ਉਹ ਕਾਫੀ ਪੁਰਾਣੀ ਹੈ ਇੱਕ ਤਰ੍ਹਾਂ ਇਸ ਨਾਲ ਲੋਕਾਂ ਨੂੰ ਗੁਮਰਾਹ ਵੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ  ਖੇਤੀਬਾੜੀ

ਕੈਪਟਨ ਨੇ ਕਿਸਾਨਾਂ ਦੇ ਕਰਜ਼ ਮੁਆਫੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

Captain Urges Narendra Modi : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਚਿੱਠੀ ਲਿਖੀ ਹੈ। ਇਸ ਵਾਰ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਦੇਸ਼ ਭਰ ਦੇ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ ਮੁਆਫੀ ਨੂੰ ਕੇ ਵੀ ਚਿੱਠੀ ਲਿਖੀ ਹੈ।  ਕੈਪਟਨ ਨੇ ਪ੍ਰਧਾਨ ਮੰਤਰੀ

ਪੰਜਾਬ ‘ਚ ‘ਈਦ’ ਦਾ ਜਸ਼ਨ, ਕੈਪਟਨ ਨੇ ਦਿੱਤੀ ਪਵਿੱਤਰ ਤਿਉਹਾਰ ਦੀ ਵਧਾਈ

Captain Tweet EID Mubarak : ਚੰਡੀਗੜ੍ਹ : ਪੂਰੇ ਭਾਰਤ ਸਮੇਤ ਪੰਜਾਬ ‘ਚ ‘ਈਦ-ਉਲ-ਫਿਤਰ’ ਦਾ ਜਸ਼ਨ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਈਦ-ਉਲ-ਫ਼ਿਤਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੰਦਿਆਂ ਇਹ ਤਿਉਹਾਰ ਫਿਰਕੂ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।  ਕੈਪਟਨ ਨੇ ਆਪਣੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ