Tag: , , , , , , , , , ,

ਸੰਦੀਪ ਸੰਧੂ ਦੇ ਹੱਕ ‘ਚ ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ

Captain Amarinder Dhakha Road Show ਮੰਗਲਵਾਰ ਨੂੰ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ਵਿੱਚ ਉਤਰੇ ਹਨ। ਮੁੱਖ ਮੰਤਰੀ ਨੇ ਸੰਦੀਪ ਸੰਧੂ ਦੇ ਨਾਲ ਹਲਕਾ ਦਾਖਾ ਵਿੱਚ ਰੋਡ ਸ਼ੋਅ ਕੱਢਿਆ ਅਤੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਦਾਖਾ ਜ਼ਿਮਨੀ ਚੋਣਾਂ ਲਈ ਰੋਡ ਸ਼ੋਅ ਕਰਨ ਪਹੁੰਚੇ

ਕੈਪਟਨ ਨੇ ਮੋਦੀ ਨਾਲ ਮੁਲਾਕਾਤ ਕਰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਸੱਦਾ

Captain Amarinder Meets Modi ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੀ.ਐੱਮ ਮੋਦੀ ਅਤੇ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਪੰਜਾਬ ਸੀ.ਐੱਮ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ

‘ਹੜ੍ਹ’ ਭਾਖੜਾ ਬੋਰਡ ਦੀ ਗ਼ਲਤੀ ਨਹੀਂ, ਕੁਦਰਤ ਦੀ ਦੇਣ ਹੈ : ਕੈਪਟਨ

captain amarinder on punjab floods: ਬੀਤੇ ਕੁੱਝ ਦਿਨਾਂ ਤੋਂ ਪੰਜਾਬ ਦੇ ਕੁੱਝ ਪਿੰਡ ਹੜ੍ਹਾਂ ਨਾਲ ਜੂਝ ਰਹੇ , ਸਤਲੁਜ ਅਤੇ ਬਿਆਸ ਦੇ ਪਾਣੀ ਨੇ ਲੋਕਾਂ ਦੀ ਨੀਂਦ ਉਡਾਕੇ ਰੱਖੀ ਹੋਈ ਹੈ। ਇਸੇ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੁੱਝ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਜਿਸ ਤੋਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਪੰਜਾਬ

ਨਸ਼ਿਆਂ ਦੇ ਮੁੱਦੇ ‘ਤੇ ਖੱਟਰ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

captain amarinder meets ML Khattar: ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਵਧੇਰੇ ਤਾਲਮੇਲ ਲਈ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਰਾਜਾਂ ਦੀ ਅੰਤਰ-ਰਾਜੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਵੀ ਸਹਿਮਤੀ ਦਿੱਤੀ । ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਸਾਂਭਿਆ ਸਿਆਸੀ ਮੋਰਚਾ, ਮੋਦੀ ‘ਤੇ ਕੀਤੇ ਤਿੱਖੇ ਵਾਰ

Captain Amarinder Son: ਚੰਡੀਗੜ੍ਹ: ਪੰਜਾਬ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਿਆ ਹੈ। ਸਿਆਸੀ ਪਾਰਟੀਆਂ ਵਲੋਂ ਵੀ ਕਾਫੀ ਹਲਚਲ ਵੇਖੀ ਜਾ ਰਹੀ ਹੈ। ਸਿਆਸੀ ਆਗੂ ਹੀ ਨਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਚੋਣ ਅਖਾੜੇ ‘ਚ ਉਤਰ ਚੁਕੇ ਹਨ ਤੇ ਜਿੱਤ ਲਈ ਹਰ ਕੋਸ਼ਿਸ਼ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ

ਔਰਤਾਂ ਦੇ ਸਨਮਾਨ ਦੀ ਰਾਖੀ ਨਹੀਂ ਕਰ ਪਾ ਰਹੇ ਕੈਪਟਨ ਅਮਰਿੰਦਰ ਸਿੰਘ: ਹਰਸਿਮਰਤ ਬਾਦਲ

Captain Amarinder Not Respect Women: ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਹਨਾਂ ਨੇ ਕੈਪਟਨ ਤੋਂ ਪੁੱਛਿਆ ਹੈ ਕਿ  ਉਹ ਪੰਜਾਬੀਆਂ ਨੂੰ ਜਵਾਬ ਦੇਣ ਕਿ ਉਹ ਔਰਤਾਂ ਦੇ ਸਨਮਾਨ ਦੀ ਰਾਖੀ ਕਿਉਂ ਨਹੀਂ ਕਰ ਰਹੇ? ਉਨ੍ਹਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਵਲੋਂ ਕਾਇਮ ਕੀਤੇ ਜੰਗਲ ਰਾਜ ਅਤੇ ਪ੍ਰਸ਼ਾਸਨ ਦੀ

ਦਰਬਾਰ ਸਾਹਿਬ ਦੀ ਲਾਇਬ੍ਰੇਰੀ ਤੋਂ ਹਟਾਈ ਇਤਿਹਾਸਕ ਸਮੱਗਰੀ ਦੀ ਵਾਪਸੀ ਲਈ ਕੈਪਟਨ ਨੇ ਚੁੱਕਿਆ ਵੱਡਾ ਕਦਮ

Darbar Sahib Library: ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਬਲੂ ਸਟਾਰ ਆਪਰੇਸ਼ਨ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਾਇਬ੍ਰੇਰੀ ਤੋਂ ਹਟਾਈ ਗਈ ਇਤਿਹਾਸਕ ਸਮਗਰੀ ਤੁਰਤ ਵਾਪਸ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਮਾਮਲੇ ‘ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਹਨਾਂ

ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ: ਡਿਪਟੀ ਕਮਿਸ਼ਨਰ

Mehraj Village Rally:  ਬਠਿੰਡਾ: ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ

cm amarinder skip talk sit summon sukhbir badal parkash badal

ਬਾਦਲਾਂ ਨੂੰ ਭੇਜੇ ਸੰਮਨ ਬਾਰੇ ਮੁੱਖ ਮੰਤਰੀ ਦੀ ਚੁੱਪ!

cm amarinder skip talk sit summon sukhbir badal parkash badal: ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ‘ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਕੰਮ ਸਿਰਫ਼ ਐਸ.ਆਈ.ਟੀ. ਬਣਾਉਣਾ ਸੀ। ਸੀ.ਐਮ. ਨੇ ਕਿਹਾ ਕਿ ਉਨ੍ਹਾਂ ਆਪਣਾ ਕੰਮ ਕਰ ਦਿੱਤਾ ਹੈ ਅਤੇ

punjab government

ਨੌਜਵਾਨਾਂ ਲਈ ਖੁਸ਼ਖ਼ਬਰੀ, ਨਵੇਂ ਸਾਲ ‘ਤੇ ਪੰਜਾਬ ਸਰਕਾਰ ਦੇਵੇਗੀ ਵੱਡਾ ਤੋਹਫ਼ਾ

punjab government ਚੰਡੀਗੜ੍ਹ: ਲੋਕ ਸਭ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੁਸ਼ ਕਰਨ ਜਾ ਰਹੀ ਹੈ। ਸਰਕਾਰ ਨੌਜਵਾਨਾਂ ਨੂੰ 70 ਕਰੋੜ ਦੇ ਸਮਾਰਟ ਫੋਨ ਵੰਡੇਗੀ। ਸਾਲ 2018-19 ਦੇ ਬਜਟ ‘ਚ ਇਸ ਮਕਸਦ ਲਈ 10 ਕਰੋੜ ਰੁਪਏ ਰੱਖੇ ਗਏ ਸਨ। ਜਾਣਕਾਰੀ ਮੁਤਾਬਕ ਯੁਵਕ ਸੇਵਾਵਾਂ ਵਿਭਾਗ ਨੇ ਹੁਣ ਵਿੱਤ ਵਿਭਾਗ ਨੂੰ ਮੁਫਤ ਸਮਾਰਟ ਫੋਨਾਂ

ਸਾਬਕਾ ਮੁੱਖਮੰਤਰੀ ਨੂੰ ਬੋਲੇ ਅਪਸ਼ਬਦਾ ਦੀ ਕੈਪਟਨ ਮੁਆਫੀ ਮੰਗੇ : ਚੰਦੂਮਾਜਰਾ

ਬਹਿਬਲ ਕਲਾਂ ਗੋਲੀਕਾਂਡ ਦੇ ਮ੍ਰਿਤਕਾਂ ਦੇ ਵਾਰਸਾਂ ਤੇ ਜ਼ਖਮੀਆਂ ਨੂੰ ਕੈਪਟਨ ਨੇ 2.90 ਕਰੋੜ ਰੁਪਏ ਦੇ ਚੈੱਕ ਵੰਡੇ

Captain Amarinder hands: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਦੇ ਮ੍ਰਿਤਕਾਂ ਦੇ ਵਾਰਸਾਂ ਅਤੇ ਜ਼ਖਮੀਆਂ ਲਈ ਐਲਾਨੀ 2.90 ਕਰੋੜ ਰੁਪਏ ਦੀ ਵਾਧੂ ਮਾਲੀ ਮਦਦ ਦੇ ਚੈੱਕ ਸੌਂਪੇ। ਮੁੱਖ ਮੰਤਰੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 75 ਲੱਖ ਰੁਪਏ ਅਤੇ ਨੌਕਰੀ ਦੇਣ ਦੀ ਸਿਫ਼ਾਰਸ਼

ਕੈਪਟਨ ਸਰਕਾਰ ਨੇ ਜੋਧਪੁਰ ਬੰਦੀਆਂ ਨੂੰ ਜਾਰੀ ਕੀਤਾ ਮੁਆਵਜ਼ਾ…

government releases Jodhpur captives: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਕਿਹਾ ਕਿ ਉਹਨਾਂ ਦੀ ਸਰਕਾਰ ਜੋਧਪੁਰ ਜੇਲ੍ਹ ਦੇ ਬੰਦੀਆਂ ਲਈ ਅਦਾਲਤ ਵੱਲੋਂ ਜਾਰੀ ਹਦਾਇਤ ਅਨੁਸਾਰ ਆਪਣੇ ਹਿੱਸੇ ਦਾ ਮੁਆਵਜ਼ਾ ਜਰੂਰ ਦੇਵੇਗੀ। ਜਿਸ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ 2.16 ਕਰੋੜ ਰੁਪਏ ਦੇ ਮੁਆਵਜ਼ੇ ਦੀ ਰਕਮ ਜਾਰੀ ਕੀਤੀ। ਇਸ

ਮੁੱਖ ਮੰਤਰੀ ਨੂੰ ਧਮਕੀ ਦੇਣ ਵਾਲੇ ਨੇ ਅਦਾਲਤ ‘ਚ ਵੀ ਦੁਹਰਾਏ ਉਹੀ ਸ਼ਬਦ

gobind criminal: ਫਰੀਦਕੋਟ (ਗੁਰਜੀਤ ਰੋਮਾਣਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੀਤੇ ਦਿਨੀਂ ਜੇਲ੍ਹ ਦੇ ਅੰਦਰ ਤੋਂ ਫੋਨ ਰਾਹੀਂ ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਧਮਕੀ ਦੇਣ ਵਾਲੇ ਕੈਦੀ ਗੋਬਿੰਦ ਸਿੰਘ ਨੂੰ ਅੱਜ ਅਦਾਲਤ ਵਿੱਚ ਹਾਜ਼ਰ ਕੀਤਾ ਗਿਆ। ਜਿਥੇ ਮਾਨਯੋਗ ਅਦਾਲਤ ਨੇ ਕੈਦੀ ਗੋਬਿੰਦ ਸਿੰਘ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ

Punjab Districts List

ਰਾਹੁਲ ਗਾਂਧੀ ਕੋਲ ਪਹੁੰਚੀ, ਪੰਜਾਬ ਕਾਂਗਰਸ ਦੇ 28 ਜਿਲ੍ਹਾ ਪ੍ਰਧਾਨਾਂ ਦੀ ਸੂਚੀ…

Punjab Districts List: ਮਿਸ਼ਨ – 2019 ਦੀਆਂ ਤਿਆਰੀਆਂ ‘ਚ ਜੁਟੀ ਕਾਂਗਰਸ ਵੱਲੋਂ ਪੰਜਾਬ ‘ਚ ਨਵੇਂ ਜਿਲ੍ਹਾ ਪ੍ਰਧਾਨਾਂ ਦਾ ਜਲਦ ਹੀ ਐਲਾਨ ਕੀਤਾ ਜਾ ਸਕਦਾ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਤੈਅ ਕੀਤੇ ਜਾਣ

hardev laddi case

ਹਰਦੇਵ ਲਾਡੀ, ਐੱਸ.ਐਚ.ਓ, ਹੋਟਲ, ਔਰਤ ਤੇ ਪਰਚਾ, ਕੀ ਹੈ ਕਹਾਣੀ ਦਾ ਪੂਰਾ ਸੱਚ…!

Hardev laddi case: ਸ਼ਾਹਕੋਟ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ਦਾ ਅਖਾੜਾ ਪੂਰੀ ਤਰ੍ਹਾਂ ਤਿਆਰ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਆਪੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਇਹ ਚੋਣ ਇੱਕ ਵੱਡਾ ਸਿਆਸੀ ਅਖਾੜਾ ਇਸ ਲਈ ਵੀ ਬਣ ਗਿਆ ਹੈ ਕਿਓਂਕਿ ਜਿਵੇਂ ਹੀ ਕਾਂਗਰਸ ਵੱਲੋਂ ਆਪਣਾ ਉਮੀਦ ਐਲਾਨਿਆ ਜਾਣਾ ਸੀ ਉਸ ਤੋਂ

ਮੰਤਰੀਆਂ ਦੇ ਨਾਂ ‘ਤੇ ਮੁੜ ਸਹਿਮਤੀ ਬਣਾਉਣ ਲਈ ਕੈਪਟਨ-ਰਾਹੁਲ ਦੀ ਮੀਟਿੰਗ…

ਬਿਹਤਰ ਖਜ਼ਾਨਾ ਮੰਤਰੀ ਕੌਣ- ਮਨਪ੍ਰੀਤ ਬਾਦਲ ਜਾਂ ਪਰਮਿੰਦਰ ਢੀਂਡਸਾ? ਵੇਖੋ, ਕੀ ਕਿਹਾ, ਬਲਵਿੰਦਰ ਸਿੰਘ ਭੂੰਦੜ ਨੇ…

Captain Appeal Maintain Peace

ਦੋਆਬਾ ਬੰਦ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ, ਕਿਹਾ ਕਿ…

Captain Appeal Maintain Peace: ਸੰਵਿਧਾਨ ਨਾਲ ਛੇੜ ਛਾੜ ਨੂੰ ਲੈ ਕੇ ਪਹਿਲਾਂ ਵੀ ਦੇਸ਼ ਬੰਦ ਦਾ ਨਾਰਾ ਲਾਇਆ ਗਿਆ ਸੀ ਜਿਸ ਦਾ ਅਸਰ ਪੰਜਾਬ ਵਿਚ ਵੀ ਦੇਖਣ ਨੂੰ ਮਿਲਿਆ ਸੀ ‘ਤੇ ਹੁਣ ਫਿਰ ਸੰਵਿਧਾਨ ਅਤੇ ਦਲਿਤਾਂ ਦਾ ਨਾਮ ਲੈ ਕੇ ਫਗਵਾੜਾ ਵਿਚ ਖੂਨੀ ਲੜਾਈਆਂ ਹੋਈਆਂ ਹਨ। ਇਹ ਲੜਾਈ ਬੀਤੀ ਸ਼ਾਮ ਫਗਵਾੜਾ ਵਿਚ ਹੋਈ, ਇਥੋਂ ਤੱਕ

ਜਾਖੜ ਦੇ ਅਪਮਾਨ ਦੀ ਗੂੰਜ ਪਹੁੰਚੀ ਦਿੱਲੀ ਦਰਬਾਰ…

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ