Tag: , , , , , ,

ਪੰਜਾਬ ‘ਚ ਲਾਕਡਾਊਨ ਹੋਰ 2 ਹਫ਼ਤਿਆਂ ਲਈ ਵਧਿਆ

Punjab Lockdown exntend: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਪੰਜਾਬ ‘ਚ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਕਰਫਿਊ ਅਤੇ ਲਾਕਡਾਊਨ ਨੂੰ 2 ਹਫ਼ਤਿਆਂ ਲਈ ਹੋਰ ਵਧਾ ਦਿੱਤਾ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਰਫਿਊ ‘ਚ 4 ਘੰਟੇ ਦੀ ਢਿੱਲ ਦਿੱਤੀ ਹੈ। ਜੋ ਕੇ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ

ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ : ਸਾਹਿਬਜਾਦਾ ਫਤਿਹ ਸਿੰਘ ਜੀ ਦੇ ਨਾਂ ‘ਤੇ ਦਿੱਤੇ ਜਾਣ ਕੌਮੀ ਵੀਰਤਾ ਪੁਰਸਕਾਰ

Captain Amarinder writes to PM: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਨਾਂ ’ਤੇ ਕੌਮੀ ਵੀਰਤਾ ਐਵਾਰਡ ਦਿੱਤੇ ਜਾਣ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ਼੍ਰੀ ਮੋਦੀ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ

ਸੰਦੀਪ ਸੰਧੂ ਦੇ ਹੱਕ ‘ਚ ਕੈਪਟਨ ਅਮਰਿੰਦਰ ਸਿੰਘ ਦਾ ਰੋਡ ਸ਼ੋਅ

Captain Amarinder Dhakha Road Show ਮੰਗਲਵਾਰ ਨੂੰ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ਵਿੱਚ ਉਤਰੇ ਹਨ। ਮੁੱਖ ਮੰਤਰੀ ਨੇ ਸੰਦੀਪ ਸੰਧੂ ਦੇ ਨਾਲ ਹਲਕਾ ਦਾਖਾ ਵਿੱਚ ਰੋਡ ਸ਼ੋਅ ਕੱਢਿਆ ਅਤੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਦਾਖਾ ਜ਼ਿਮਨੀ ਚੋਣਾਂ ਲਈ ਰੋਡ ਸ਼ੋਅ ਕਰਨ ਪਹੁੰਚੇ

ਕੈਪਟਨ ਨੇ ਮੋਦੀ ਨਾਲ ਮੁਲਾਕਾਤ ਕਰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਦਿੱਤਾ ਸੱਦਾ

Captain Amarinder Meets Modi ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪੀ.ਐੱਮ ਮੋਦੀ ਅਤੇ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਪੰਜਾਬ ਸੀ.ਐੱਮ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ

ਕੈਪਟਨ ਦੇ ਫਾਰਮ ਹਾਊਸ ‘ਚ ਕੰਮ ਕਰਦੇ 2 ਮਜ਼ਦੂਰਾਂ ਦੀ ਭੇਦਭਰੇ ਹਾਲਾਤਾਂ ‘ਚ ਮੌਤ

Captain Farm House Worker Death : ਸ਼ਿਮਲਾ : ਸ਼ਿਮਲਾ ਦੇ ਨਾਰਕੰਡਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਦੇ ਬਗੀਚੇ ਵਿੱਚ ਕੰਮ ਕਰਨ ਵਾਲੇ 2 ਮਜ਼ਦੂਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿੱਚ ਮ੍ਰਿਤਕਾਂ ਦੀ ਪਹਿਚਾਣ ਨੇਪਾਲ ਦੇ ਰਹਿਣ ਵਾਲੇ ਦੇਵ ਬਹਾਦਰ ਅਤੇ

ਨਸ਼ਿਆਂ ਦੇ ਮੁੱਦੇ ‘ਤੇ ਖੱਟਰ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

captain amarinder meets ML Khattar: ਚੰਡੀਗੜ੍ਹ: ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਵਧੇਰੇ ਤਾਲਮੇਲ ਲਈ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਰਾਜਾਂ ਦੀ ਅੰਤਰ-ਰਾਜੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਵੀ ਸਹਿਮਤੀ ਦਿੱਤੀ । ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਸਾਂਭਿਆ ਸਿਆਸੀ ਮੋਰਚਾ, ਮੋਦੀ ‘ਤੇ ਕੀਤੇ ਤਿੱਖੇ ਵਾਰ

Captain Amarinder Son: ਚੰਡੀਗੜ੍ਹ: ਪੰਜਾਬ ‘ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖ ਚੁੱਕਿਆ ਹੈ। ਸਿਆਸੀ ਪਾਰਟੀਆਂ ਵਲੋਂ ਵੀ ਕਾਫੀ ਹਲਚਲ ਵੇਖੀ ਜਾ ਰਹੀ ਹੈ। ਸਿਆਸੀ ਆਗੂ ਹੀ ਨਹੀਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਚੋਣ ਅਖਾੜੇ ‘ਚ ਉਤਰ ਚੁਕੇ ਹਨ ਤੇ ਜਿੱਤ ਲਈ ਹਰ ਕੋਸ਼ਿਸ਼ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਦੇ ਮੁੱਖ ਮੰਤਰੀ

ਡੇਰਾਬੱਸੀ ‘ਚ ਕਾਂਗਰਸੀ ਆਗੂ ਦੀ ਦਰਖੱਤ ਨਾਲ ਲਟਕਦੀ ਮਿਲੀ ਲਾਸ਼ , ਲੋਕਾਂ ‘ਚ ਫੈਲੀ ਦਹਿਸ਼ਤ

Dera Bassi Congress Leader Suicide : ਡੇਰਾਬੱਸੀ : ਡੇਰਾਬੱਸੀ ਦੀ ਏਸ਼ੀਅਨ ਕਾਲੋਨੀ ‘ਚ ਉਸ ਵੇਲੇ ਸਨਸਨੀ ਫੈਲ ਗਈ ਜਦੋ ਇਕ ਕਾਂਗਰਸੀ ਆਗੂ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਤਕ ਕਾਂਗਰਸੀ ਆਗੂ ਦੀ ਪਛਾਣ ਜਸਵੀਰ ਸਿੰਘ ਸੈਣੀ ਵਜੋਂ ਹੋਈ ਹੈ ,ਜੋ ਆਸ਼ੀਆਨਾ ਕਾਲੋਨੀ ‘ਚ ਰਹਿ ਰਿਹਾ ਸੀ।ਕਾਂਗਰਸੀ ਆਗੂ ਦੀ ਲਟਕਦੀ ਲਾਸ਼ ਮਿਲਣ ਨਾਲ

ਔਰਤਾਂ ਦੇ ਸਨਮਾਨ ਦੀ ਰਾਖੀ ਨਹੀਂ ਕਰ ਪਾ ਰਹੇ ਕੈਪਟਨ ਅਮਰਿੰਦਰ ਸਿੰਘ: ਹਰਸਿਮਰਤ ਬਾਦਲ

Captain Amarinder Not Respect Women: ਮਾਨਸਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਹਨਾਂ ਨੇ ਕੈਪਟਨ ਤੋਂ ਪੁੱਛਿਆ ਹੈ ਕਿ  ਉਹ ਪੰਜਾਬੀਆਂ ਨੂੰ ਜਵਾਬ ਦੇਣ ਕਿ ਉਹ ਔਰਤਾਂ ਦੇ ਸਨਮਾਨ ਦੀ ਰਾਖੀ ਕਿਉਂ ਨਹੀਂ ਕਰ ਰਹੇ? ਉਨ੍ਹਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਵਲੋਂ ਕਾਇਮ ਕੀਤੇ ਜੰਗਲ ਰਾਜ ਅਤੇ ਪ੍ਰਸ਼ਾਸਨ ਦੀ

ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ: ਡਿਪਟੀ ਕਮਿਸ਼ਨਰ

Mehraj Village Rally:  ਬਠਿੰਡਾ: ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ

ਨਸ਼ਾ ਤਸਕਰਾਂ ਨੂੰ ਹੋਵੇਗੀ ਮੌਤ ਦੀ ਸਜ਼ਾ

punjab cabinet approves death penalty: ਪੰਜਾਬ ਵਿੱਚ ਫੈਲੇ ਨਸ਼ੇ ਦੇ ਜਾਲ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਅੱਜ ਹੰਗਾਮੀ ਮੀਟਿੰਗ ਸੱਦੀ ਗਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਿਨਟ ਮੀਟਿੰਗ ਵਿੱਚ ਨਸ਼ਾ ਤਸਕਰਾਂ ਖਿਲਾਫ਼ ਵੱਡਾ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਸੂਬੇ ਵਿੱਚ ਫੈਲੇ ਨਸ਼ਾ

Punjab Government

ਕਿਤੇ ਪੰਜਾਬ ਸਰਕਾਰ ਕੇਂਦਰ ਨਾਲ ਕਰ ਤਾਂ ਨਹੀਂ ਰਹੀ 1565 ਕਰੋੜ ਦੀ ਹੇਰਾਫੇਰੀ…!

Punjab Government: ਚੰਡੀਗੜ੍ਹ (ਨਰਿੰਦਰ ਜੱਗਾ): ਪੰਜਾਬ ਸਰਕਾਰ ਦਾ ਕੇਂਦਰ ਸਰਕਾਰ ਕੋਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕੇਸ ਕਮਜ਼ੋਰ ਪੈ ਗਿਆ ਹੈ। ਪੰਜਾਬ ਸਰਕਾਰ ਇਸ ਯੋਜਨਾ ਤਹਿਤ ਕੇਂਦਰ ਵੱਲ 1700 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਦਾਅਵਾ ਕਰ ਰਹੀ ਸੀ, ਪਰ ਬਕਾਇਆ ਰਾਸ਼ੀ ਸਿਰਫ 135 ਕਰੋੜ ਦੀ ਹੀ ਨਿਕਲੀ ਹੈ। ਸਮਜੀਕ ਨਿਆਏ ਵਿਭਾਗ ਦੇ ਸੂਤਰਾਂ ਅਨੁਸਾਰ, ਇਸ

pollution free plastic bag

1 ਅਪ੍ਰੈਲ ਤੋਂ ਸ਼ੁਰੂ ਹੋਣਗੇ ‘ਪ੍ਰਦੂਸ਼ਣ ਰਹਿਤ ਲਿਫ਼ਾਫ਼ੇ’ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

pollution free plastic bag: ਪਲਾਸਟਿਕ ਦੇ ਲਿਫ਼ਾਫ਼ੇ ਵਾਤਾਵਰਣ ਨੂੰ ਖਰਾਬ ਕਰਨ ਦੇ ਵਿੱਚ ਸਭ ਤੋਂ ਜਿਆਦਾ ਯੋਗਦਾਨ ਪਾਉਦੇਂ ਹਨ। ਅਜਿਹੇ ‘ਚ ਨਾ ਤਾਂ ਇਹ ਮਿੱਟੀ ਦੇ ਵਿੱਚ ਗਲਦੇ ਹਨ ਅਤੇ ਅੱਗ ਦੇ ਨਾਲ ਸਾੜਨ ਮੌਕੇ ਵੀ ਸਭ ਤੋਂ ਜਿਆਦਾ ਪ੍ਰਦੂਸ਼ਣ ਕਰਦੇ ਹਨ। ਸਰਕਾਰ ਪਹਿਲਾ ਹੀ ਪੂਰੇ ਦੇਸ਼ ਦੇ ਵਿੱਚ ਇਹਨਾਂ ਨੂੰ ਦੇਸ਼ ਦੇ ਵੱਖ –

Sukhbir Singh Badal

ਕੈਪਟਨ ਦੇ ਦਰਬਾਰ ‘ਚ ਰਾਜ ਕਵੀ ਤਾਂ ਹਾਜ਼ਰ ਪਰ ਵਿੱਤ ਮੰਤਰੀ ਗ਼ੈਰ-ਹਾਜ਼ਰ : ਸੁਖਬੀਰ ਬਾਦਲ

Sukhbir Singh Badal: ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਿਛਲੇ ਹਫ਼ਤੇ ਪੇਸ਼ ਕੀਤੇ ਬਜਟ ਨੂੰ ‘ਚਿੱਟੇ ਝੂਠਾਂ ਦਾ ਕਾਲਾ ਪੁਲੰਦਾ’ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਨੂੰ ਇੱਕ ਚੰਗੇ ਵਿੱਤ ਮੰਤਰੀ ਦੀ ਜਰੂਰਤ ਹੈ ਪਰ

SAD Khatkar Kalan rally

ਖਟਕੜ ਕਲਾਂ ਵਿਖੇ ਅਕਾਲੀ ਦਲ ਨੇ ਰੈਲੀ ਦੌਰਾਨ ਕਾਂਗਰਸ ਦੇ ਕੋਲੋਂ ਪੁੱਛੇ ਸਵਾਲ

SAD Khatkar Kalan rally: ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ ਸੀ ਅਤੇ ਇਸ ਦੌਰਾਨ ਅਕਾਲੀ ਦਲ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਵੱਲੋਂ ਪੰਜਾਬ

Dope test renew license

ਪੰਜਾਬ ‘ਚ ‘ਲਾਈਸੈਂਸ’ ਰਿਨਿਊ ਕਰਾਉਣ ਲਈ ਹੁਣ ਦੇਣਾ ਪਵੇਗਾ ਡੋਪ ਟੈਸਟ

Dope test renew license: ਪੰਜਾਬ ਸਰਕਾਰ ਨੇ ਹੁਣ ਲਾਈਸੈਂਸ ਰਿਨਿਊ ਕਰਵਾਉਣ ਵਾਲਿਆ ਦੇ ਲਈ ਇੱਕ ਨਵਾਂ ਨਿਯਮ ਪੇਸ਼ ਕੀਤਾ ਹੈ। ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਹੁਣ ਨਸ਼ੇ ਦੇ ਕਾਰਨ ਵਧ ਰਹੇ ਹਾਦਸਿਆ ਦੇ ਕਾਰਨ ਗੰਭੀਰ ਹੋ ਗਈ ਹੈ। ਜਿਸ ਦੇ ਕਾਰਨ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਹੁਣ ਲਾਈਸੈਂਸ ਰਿਨਿਊ ਕਰਵਾਉਣ ਦੇ ਲਈ

Punjab Budget

ਕੈਪਟਨ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਆਪਣਾ ਦੂਜਾ ਬਜਟ ਕਰੇਗੀ ਪੇਸ਼

Punjab Budget: ਕੈਪਟਨ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਆਪਣਾ ਦੂਜਾ ਬਜਟ ਪੇਸ਼ ਕਰੇਗੀ ਅਤੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਅੱਜ ਪੰਜਾਬ ਵਿਧਾਨ ਸਭਾ ਦੇ ਵਿੱਚ ਪੇਸ਼ ਕੀਤੇ ਜਾਣ ਵਾਲੇ ਬਜਟ ‘ਤੇ ਹੋਵੇਗੀ। ਅੱਜ 11 ਵਜੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਪੰਜਾਬ ਵਿਧਾਨ ਸਭਾ ਦੇ ਵਿੱਚ ਆਪਣੀ ਸਰਕਾਰ ਦੇ ਵੱਲੋਂ ਬਜਟ ਪੇਸ਼ ਕਰਨਗੇ। ਖਜ਼ਾਨਾ ਮੰਤਰੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ