Tag: , , , , , , , , , , , ,

ਫਤਿਹਵੀਰ ਨੂੰ ਬਚਾਉਣ ਲਈ ਤਰੁਣ ਚੁੱਘ ਨੇ ਕੈਪਟਨ ਨੂੰ ਦਿੱਤੀ ਸਲਾਹ

Tarun Chugh-Captain Amrinder Singh: ਸੰਗਰੂਰ: ਪਿਛਲੇ 90 ਘੰਟਿਆਂ ਤੋਂ ਵੱਧ ਸਮੇਂ ਤੋਂ ਬੋਰਵੈੱਲ ‘ਚ ਡਿੱਗਿਆ ਫਤਿਹਵੀਰ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ ਪਰ ਅਜੇ ਤੱਕ ਐੱਨ.ਡੀ.ਆਰ.ਐੱਫ. ਤੇ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਯਤਨ ਸਫਲ ਨਹੀਂ ਹੋ ਸਕੇ ਹਨ।  ਫਤਿਹਵੀਰ ਨੂੰ ਬਚਾਉਣ ਲਈ ਹੁਣ

Tarn Taran Sahib Farmers

ਕਿਸਾਨਾਂ ਨੂੰ ਸਮਝਾਉਣ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਹੀ ਘੇਰਿਆ

Tarn Taran Sahib Farmers: ਤਰਨਤਾਰਨ (ਪਲਵਿੰਦਰ ਸਿੰਘ ਕੰਡਾ): ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾਂਭਣ ਲਈ ਜ਼ਮੀਨ ਵਿਚ ਵਾਹੁਣ ਲਈ ਖੇਤੀ ਸੰਦ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਤਰਨਤਾਰਨ ਜ਼ਿਲ੍ਹੇ ਦੀਆ ਕੁਝ ਸੁਸਾਇਟੀਆਂ ਨੂੰ ਇਹ ਸੰਦ ਮੁਹਈਆ ਵੀ ਕਰਵਾਏ ਗਏ ਪਰ ਕੁਝ ਥਾਂਵਾ ਤੇ ਸੁਸਾਇਟੀਆਂ ਕੋਲ ਅਜੇ ਵੀ ਇਹ ਖੇਤੀ ਸੰਦ ਨਹੀ ਪੁੱਜੇ। ਜਿਸ ਕਰਕੇ ਉਥੋਂ

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਡੀ.ਸੀ

farmers paddy straw: ਬਰਨਾਲਾ (ਬਾਲ ਕ੍ਰਿਸ਼ਨ ਗੋਇਲ) :ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਅੱਜ ਸਬੰਧਤ ਵਿਭਾਗਾਂ ਅਤੇ

Farmers Chant Vedic Mantra

ਸਰਕਾਰ ਦੀ ਨਵੀਂ ਯੋਜਨਾ, ਕਿਸਾਨਾਂ ਨੂੰ 20 ਮਿੰਟ ਤੱਕ ਕਰਨਾ ਹੋਵੇਗਾ ਇਹ ਮੰਤਰ

Farmers Chant Vedic Mantra: ਗੋਆ ਸਰਕਾਰ ਨੇ ਆਪਣੇ ਰਾਜ ਦੇ ਕਿਸਾਨਾਂ ਨੂੰ ਬਿਹਤਰ ਫਸਲ ਲਈ ਅਜੀਬੋ-ਗਰੀਬ ਸਲਾਹ ਦਿੱਤੀ ਹੈ। ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਬਿਹਤਰ ਫਸਲ ਲਈ ਦਿਨ ਵਿੱਚ ਘੱਟ ਤੋਂ ਘੱਟ 20 ਮਿੰਟ ਤੱਕ “ਓਮ ਰੋਮ ਜੂਮ ਸਾਹ” ਦਾ ਉਚਾਰਣ ਕਰੋ। ਗੋਆ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਵਿਜੈ ਸਰਦੇਸਾਈ ਨੇ ਮੰਗਲਵਾਰ ਨੂੰ ਆਪਣੇ

ਦੋਧੀਆਂ ਤੇ ਸਬਜੀ ਮੰਡੀ ਵਾਲਿਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਵਿਰੁੱਧ ਕਰਵਾਏ ਪਰਚੇ ਦਰਜ

Punjab Dairy Farmers File Case: ਦੇਸ਼ ਦੇ ਹਰ ਸੂਬੇ ਵਿੱਚ ਕਿਸਾਨਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਢਿਆ ਹੋਇਆ ਹੈ। ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦੌਰਾਨ ਦੋਧੀਆਂ ਨੂੰ ਰੋਕ ਕੇ ਉਹਨਾਂ ਦਾ ਦੁੱਧ ਸੜਕਾਂ ਤੇ ਡੋਲ੍ਹਣ ਦੀ ਕਾਰਵਾਈ ਦੇ ਖਿਲਾਫ਼ ਪੈਰੀਫੈਰੀ ਮਿਲਕਮੈਨ ਯੂਨੀਅਨ ਵਲੋਂ ਝੰਡਾ ਚੁੱਕ ਲਿਆ ਗਿਆ ਹੈ। ਇਸ ਸੰਬੰਧੀ ਪੈਰੀਫੈਰੀ ਮਿਲਕਮੈਨ

Village Malakpur Mansa

ਹਲਕਾ ਵਿਧਾੲਿਕ ਅਤੇ ਪਿੰਡ ਵਾਸੀਅਾ ਦੇ ਸਹਿਯੋਗ ਨਾਲ ਕੀਤੀ ਕਿਸਾਨ ਦੀ ਅਾਰਥਿਕ ਮੱਦਦ

Village Malakpur Mansa: ਮਾਨਸਾ ਜਿਲ੍ਹੇ ਦੇ ਪਿੰਡ ਮਲਕਪੁਰ ਖਿਆਲਾ ਵਿਖੇ ਬੀਤੇ ਦਿਨੀ ਕਣਕ ਦੀ ਫ਼ਸਲ ਨੂੰ ਅਚਾਨਕ ਲੱਗੀ ਅੱਗ ਕਾਰਨ ਕਿਸਾਨ ਲੀਲਾ ਸਿੰਘ ਦੀ ਤਕਰੀਬਨ 8 ਏਕੜ ਫਸਲ ਸੜ ਕੇ ਸੁਆ ਹੋ ਗਈ ਸੀ, ਜਿਸ ਕਰਕੇ ਕਿਸਾਨ ਨੂੰ ਭਾਰੀ ਆਰਥਿਕ ਸੱਮਸਿਆ ਦਾ ਸਾਹਮਣਾ ਕਰਨਾ ਪਿਆ। ਇਸ ਦੁੱਖ ਦੀ ਕੜੀ ਵਿੱਚ ਸਮੂਹ ਪਿੰਡ ਵਾਸੀਆਂ ਅਤੇ ਵਿਧਾਇਕ

Punjab Farmer Protest Stopped

ਮੁੱਖ ਮੰਤਰੀ ਪੰਜਾਬ ਤੋਂ ਭਰੋਸਾ ਮਿਲਣ ‘ਤੇ ਕਿਸਾਨਾਂ ਨੇ ਧਰਨਾ ਕੀਤਾ ਸਮਾਪਤ

Punjab Farmer Stopped Protest: ਪਿਛਲੇ ਦੋ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਸਮਾਪਤ ਹੋ ਗਿਆ ਹੈ। ਧਰਨੇ ਤੇ ਬੈਠੇ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਇਸ ਧਰਨੇ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਬਿਨਾਂ ਐੱਸ. ਡੀ. ਐੱਮ. ਆਰ ਪੀ ਸਿੰਘ ਨੇ ਦੱਸਿਆ ਕਿ ਇਸ ਸੰਬੰਧ ‘ਚ ਕਿਸਾਨਾਂ ਦੀ ਬੈਠਕ

ਪੰਜਾਬ ਦੇ ਕਿਸਾਨਾਂ ਦਾ ਪੂਰਾ ਕਰਜ਼ਾ ਹੋਵੇਗਾ ਮੁਆਫ਼: ਕੈਪਟਨ

ਜ਼ੀਰਕਪੁਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਉੱਤਰ ਪ੍ਰਦੇਸ਼ ਸਰਕਾਰ ਵਾਂਗ ਇਕ ਲੱਖ ਰੁਪਏ ਨਹੀਂ, ਸਗੋਂ ਪੂਰਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਹੈ। ਇਸ ਨੂੰ ਛੇਤੀ ਨੇਪਰੇ ਚਾੜ੍ਹਨ ਲਈ ਕਮਿਸ਼ਨ ਕਾਇਮ ਕਰ ਦਿੱਤਾ ਗਿਆ ਹੈ। ਉਹ ਅੱਜ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ