Tag: , ,

ਕੈਪਟਨ ’ਤੇ ਚੱਲਿਆ ਨੰਨ੍ਹੀ Tik-Tok ਸਟਾਰ ਨੂਰਪ੍ਰੀਤ ਦਾ ਜਾਦੂ, Video ’ਚ ਸ਼ਾਮਲ ਹੋ ਕੇ ਦਿੱਤਾ ਇਹ ਸੰਦੇਸ਼

Captain with Tiktok star Noorpreet : ਮੋਗਾ ਦੇ ਪਿੰਡ ਭਿੰਡਰਕਲਾਂ ਦੀ ਪੰਜ ਸਾਲਾ ਟਿਕ-ਟੌਕ ਸਟਾਰ ਨੂਰਪ੍ਰੀਤ ਕੌਰ ਦਾ ਜਾਦੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਚੱਲ ਗਿਆ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਨੂਰ ਦੇ ਇਕ ਟਿਕਟੌਕ ਵੀਡੀਓ ’ਚ ਸ਼ਾਮਲ ਹੋ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਤੇ ਨਾਲ ਹੀ ਇਸ

ਕੈਪਟਨ ਦੀ ਮੋਦੀ ਨੂੰ ਚਿੱਠੀ- ਲੌਕਡਾਊਨ ਤੋਂ ਬਾਹਰ ਨਿਕਲਣ ਦੀ ਰਣਨੀਤੀ ਦੱਸਣ ਦੀ ਕੀਤੀ ਅਪੀਲ

The captain appealed to Modi : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਲੌਕਡਾਊਨ 3.0 ਤੋਂ ਬਾਹਰ ਨਿਕਲਣ ਦੀ ਰਣਨੀਤੀ ਦੱਸਣ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਖੜ੍ਹਾ ਕਰਨ ਦੀ ਰਣਨੀਤੀ ਨੂੰ ਵੀ ਸਪੱਸ਼ਟ ਕਰਨ ਲਈ

ਕੈਪਟਨ ਨੇ ਹਰਸਿਮਰਤ ਬਾਦਲ ਤੇ ਪਾਸਵਾਨ ’ਤੇ ਲਾਏ ਗੁੰਮਰਾਹ ਕਰਨ ਦਾ ਦੋਸ਼, ਕੇਂਦਰ ਵੱਲੋਂ ਦਾਅਵੇ ਨੂੰ ਕੀਤਾ ਰੱਦ

Captain accuses Harsimrat and paswan : ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ‘ਤੇ ਕੇਂਦਰੀ ਖੁਰਾਕ ਮੰਤਰੀ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਅਨਾਜ ਦੀ ਸੂਬੇ ਅੰਦਰ ਵੰਡ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕੀਤੇ ਜਾਣ ਨੂੰ ਮੁੱਢੋਂ ਰੱਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ

ਪੰਜਾਬ ਨੂੰ ਅਪ੍ਰੈਲ ਮਹੀਨੇ ’ਚ ਹੋਇਆ 88 ਫੀਸਦੀ ਮਾਲੀ ਨੁਕਸਾਨ : ਮੁੱਖ ਮੰਤਰੀ

88 percent financial loss to : ਪੰਜਾਬ ਨੂੰ ਅਪ੍ਰੈਲ ਮਹੀਨੇ ਦੌਰਾਨ 88 ਫੀਸਦੀ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ।

ਕੈਪਟਨ ਦੀ ਕੇਂਦਰ ਨੂੰ ਅਪੀਲ- ਲਘੂ ਉਦਯੋਗਾਂ ਨੂੰ ਕੰਮ ਕਰਨ ਦੀ ਦਿੱਤੀ ਜਾਵੇ ਇਜਾਜ਼ਤ

Captain appeals to Center for : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਛੋਟੇ, ਸੂਖਮ, ਘਰੇਲੂ ਤੇ ਲਘੂ ਉਦਯੋਗਾਂ ਦੀ ਹਾਲਤ ‘ਤੇ ਚਿੰਤਾ ਜ਼ਾਹਰ ਕਰਦਿਆਂ ਸੋਮਵਾਰ ਨੂੰ ਕੇਂਦਰ ਕੋਲ ਅਪੀਲ ਕੀਤੀ ਕਿ ਉਹ ਇਨ੍ਹਾਂ ਉਦਯੋਗਾਂ ਨੂੰ ਪਰਿਵਾਰਕ ਮੈਂਬਰਾਂ ਅਤੇ ਗੁਆਂਢ ਵਿੱਚ ਰਹਿੰਦੇ ਮਜ਼ਦੂਰਾਂ ਨੂੰ ਲੈ ਕੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਮੁੱਖ ਮੰਤਰੀ

bikramjit majithia says

ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ‘ਤੇ ਕਾਂਗਰਸ ਕਰ ਰਹੀ ਹੈ ਰਾਜਨੀਤੀ : ਬਿਕਰਮਜੀਤ ਮਜੀਠੀਆ

bikramjit majithia says: ਬਿਕਰਮਜੀਤ ਮਜੀਠੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਜਿਸ ਤਰਾਂ ਦੀ ਰਾਜਨੀਤੀ ਕਰ ਰਹੀ ਹੈ ਅਤੇ ਹਜੂਰ ਸਾਹਿਬ ਅਤੇ ਉਥੋਂ ਆਏ ਸ਼ਰਧਾਲੂਆਂ ਬਾਰੇ ਟਿੱਪਣੀਆਂ ਹਨ, ਉਹ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਮਜੀਠੀਆ ਨੇ ਕਿਹਾ ਕਿ ਇਹ ਸਿੱਖਾਂ ਲਈ ਇੱਕ ਮਹੱਤਵਪੂਰਣ ਅਤੇ ਪਵਿੱਤਰ ਸਥਾਨ ਹੈ, ਇਸ ਲਈ ਕਾਂਗਰਸ ਦੀ ਤਰਫੋਂ ਕੀਤੀ ਜਾ ਰਹੀ ਰਾਜਨੀਤੀ

ਮੁੱਖ ਮੰਤਰੀ ਨੇ ਕਰਫਿਊ ਦੌਰਾਨ ਢਿੱਲ ਦਾ ਮਾਮਲਾ ਛੱਡਿਆ ਡਿਪਟੀ ਕਮਿਸ਼ਨਰਾਂ ’ਤੇ

The Chief Minister dropped : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਵੱਲੋਂ ਕਰਫਿਊ ਤੇ ਲੌਕਡਾਊਨ ਦੌਰਾਨ ਪਾਬੰਦੀਆਂ ਵਿਚ ਢਿੱਲ ਦੇਣ ਦਾ ਮਾਮਲਾ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ ਗਿਆ ਹੈ। ਭਾਵ ਕਿ ਡਿਪਟੀ ਕਮਿਸ਼ਨਰ ਆਪਣੇ ਜ਼ਿਲੇ

captain amrinder singh says

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ

captain amrinder singh says: ਕੇਂਦਰ ਸਰਕਾਰ ਵੱਲੋਂ ਰਾਜਾਂ ਵਿੱਚ ਫਸੇ ਹੋਏ ਮਜ਼ਦੂਰਾਂ ਤੇ ਹੋਰਨਾਂ ਲੋਕਾਂ ਦੀ ਵਾਪਸੀ ਬਾਰੇ ਸਲਾਹ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਰਵਾਸੀ ਮਜ਼ਦੂਰਾਂ ਦੀਆਂ ਸੂਬਿਆਂ ਅਨੁਸਾਰ ਸੂਚੀਆਂ ਬਣਾਉਣ ਦੇ ਆਦੇਸ਼ ਕੀਤੇ ਤਾਂ ਜੋ ਇਹਨਾਂ ਨੂੰ ਭੇਜਣ ਲਈ ਤਾਲਮੇਲ ਸਥਾਪਿਤ ਕੀਤਾ

ਕੈਪਟਨ ਵੱਲੋਂ ਕੇਂਦਰ ਨੂੰ ਸੁੰਗੜੇ ਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਦੀ ਕੀਮਤ ’ਚ ਕਟੌਤੀ ਤੁਰੰਤ ਵਾਪਿਸ ਲੈਣ ਦੀ ਮੰਗ

Captain demands immediate : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੂਬੇ ਵਿਚ ਬੇਮੌਸਮੇ ਮੀਂਹ ਕਾਰਨ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਤੈਅ ਸ਼ਰਤਾਂ ਵਿਚ ਢਿੱਲ ਦਿੰਦੇ ਹੋਏ ਇਸ ਦੀ ਖਰੀਦ ਕੀਮਤ ਵਿਚ ਕਟੌਤੀ ਲਾਗੂ ਕਰਨ ਲਈ ਚੁੱਕੇ ਕਦਮਾਂ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ

manmohan singh to guide group of experts

ਡਾ.ਮਨਮੋਹਨ ਸਿੰਘ ਨੇ ਪੰਜਾਬ ਨੂੰ ਮੁੜ ਸੁਰਜੀਤ ਕਰਨ ਲਈ ਕੈਪਟਨ ਦੀ ਬੇਨਤੀ ਕੀਤੀ ਸਵਿਕਾਰ

manmohan singh to guide group of experts: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਕੋਵਿਡ-19 ਉਪਰੰਤ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨੀਤੀ ਘੜਨ ਦੀ ਦਿਸ਼ਾ ਵਿੱਚ ਸੋਮਵਾਰ ਨੂੰ ਉਸ ਵੇਲੇ ਪਹਿਲਾ ਕਦਮ ਚੁੱਕਿਆ ਗਿਆ ਜਦੋਂ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਮਾਹਿਰਾਂ ਦੇ ਗਰੁੱਪ ਨੇ ਪੰਜ ਸਬ ਗਰੁੱਪ ਤਿਆਰ ਕਰ ਲਏ ਹਨ। ਇਸ ਤੋਂ ਇਲਾਵਾ

ਕੈਪਟਨ ਵੱਲੋਂ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ 6 IAS ਅਧਿਕਾਰੀ ਤਾਇਨਾਤ

Captain posted 6 IAS Officer : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਜ਼ਿਲਿਆਂ ਵਿਚ 6 ਆਈ.ਏ.ਐਸ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਜੋਕਿ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣਗੇ, ਜਿਸ ਦੀ ਰਿਪੋਰਟ 30 ਅਪ੍ਰੈਲ ਤੱਕ ਪੰਜਾਬ ਸਰਕਾਰ ਨੂੰ ਸੌਂਪੀ ਜਾਏਗੀ। ਇਕ ਸਰਕਾਰੀ ਬੁਲਾਰੇ ਅਨੁਸਾਰ ਇਹ ਅਧਿਕਾਰੀ ਹਾੜੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ

ਕੋਵਿਡ-19 ਤੋਂ ਬਾਅਦ ਸੂਬੇ ’ਚ ਮੁੜ ਵਿਕਾਸ ਲਈ ਬਣਾਇਆ ਮਾਹਿਰਾਂ ਦਾ ਗਰੁੱਪ, ਮੌਂਟੇਕ ਸਿੰਘ ਬਣੇ ਮੁਖੀ

Group of experts formed for : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਨੂੰ ਕੋਵਿਡ-19 ਤੋਂ ਬਾਅਦ ਉਭਾਰਨ ਲਈ ਨੀਤੀ ਘੜਨ ਵਾਸਤੇ ਮਾਹਿਰ ਗਰੁੱਪ ਬਣਾਇਆ ਹੈ, ਜਿਸ ਦੇ ਮੁਖੀ ਜਿਸ ਦੇ ਮੁਖੀ ਪ੍ਰਸਿੱਧ ਅਰਥ ਸ਼ਾਸਤਰੀ ਤੇ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਹੋਣਗੇ। ਮਾਹਿਰਾਂ ਦਾ ਇਹ ਗਰੁੱਪ

ਕੈਪਟਨ ਨੇ ਡਿਪਟੀ ਕਮਿਸ਼ਨਰਾਂ ਨੂੰ ਯੋਗ ਸਨਅਤਾਂ ਨੂੰ ਮੁੜ ਖੋਲ੍ਹਣ ਦੀ ਮਨਜ਼ੂਰੀ ਦੇਣ ਦੀ ਦਿੱਤੀ ਹਿਦਾਇਤ

Captain directed to allow Industries : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਵਿਭਾਗ ਅਤੇ ਡਿਪਟੀ ਕਮਿਸ਼ਨਰਾਂ ਅਧੀਨ ਕੰਮ ਕਰ ਰਹੇ ਜ਼ਿਲਾ ਉਦਯੋਗ ਕੇਂਦਰਾਂ ਨੂੰ ਸਾਰੀਆਂ ਯੋਗ ਉਦਯੋਗਿਕ ਇਕਾਈਆਂ ਨੂੰ ਮੁੜ ਖੋਲਣ ਵਾਸਤੇ ਉਨ੍ਹਾਂ ਵੱਲੋਂ ਅਪਲਾਈ ਕਰਨ ਦੇ 12 ਘੰਟੇ ਅੰਦਰ ਲੋੜੀਂਦੀਆਂ ਮਨਜ਼ੂਰੀਆਂ ਅਤੇ ਕਰਫਿਊ ਪਾਸ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਕੈਪਟਨ

ਕੇਂਦਰ ਵੱਲੋਂ ਮਿਲੇ ਫੰਡ ਨੂੰ ਲੋੜਵੰਦਾਂ ਦੀ ਮਦਦ ਲਈ ਖਰਚ ਕਰੇ ਪੰਜਾਬ ਸਰਕਾਰ – ਹਰਸਿਮਰਤ ਕੌਰ ਬਾਦਲ

Harsimrat Badal said Govt : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬਾ ਆਫ਼ਤ ਰਾਹਤ ਫੰਡ ਤਹਿਤ ਕੇਂਦਰ ਕੋਲੋਂ ਲਏ 6 ਹਜ਼ਾਰ ਕਰੋੜ ਰੁਪਏ ਤੋਂ ਇਲਾਵਾ ਹੋਰਨਾਂ ਸਕੀਮਾਂ ਤਹਿਤ ਹਾਸਿਲ ਕੀਤੇ 5 ਹਜ਼ਾਰ ਕਰੋੜ ਰੁਪਏ ਦਾ ਇਸਤੇਮਾਲ ਕੋਵਿਡ-19 ਕਰਕੇ ਰੁਜ਼ਗਾਰ ਗੁਆ ਚੁੱਕੇ ਲੋਕਾਂ ਦੀ ਵਿੱਤੀ ਸਹਾਇਤਾ ਕਰਨ ਅਤੇ

ਅਕਾਲੀ ਦਲ ਨੇ Covid-19 ਤੇ ਆਰਥਿਕ ਸੰਕਟ ਨਾਲ ਨਜਿੱਠਣ ਦਾ ਕੈਪਟਨ ਨੂੰ ਦੱਸਿਆ ਇਹ ਤਰੀਕਾ

Akali dal told captain : ਕੋਰੋਨਾ ਵਾਇਰਸ ਦੇ ਵਧਦੇ ਫੈਲਾਅ ’ਤੇ ਰੋਕ ਲਗਾਉਣ ਲਈ ਅਤੇ ਸੂਬੇ ਵਿਚ ਆਰਥਿਕ ਸਰਗਰਮੀਆਂ ਸ਼ੁਰੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੂਗੋਲਿਕ ਤੌਰ ‘ਤੇ ਜੁੜੇ ਖੇਤਰਾਂ ਨਾਲ Covid-19 ਪ੍ਰਭਾਵਿਤ ਖੇਤਰਾਂ ਨੂੰ ਹੌਟਸਪੌਟ ਵਜੋਂ ਪਛਾਣਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ‘ਚ ਜਾਂਚ

ਕੈਪਟਨ ਨੇ ਸੂਬਿਆਂ ਨੂੰ Covid-19 ਸੰਕਟ ਤੋਂ ਬਾਹਰ ਕੱਢਣ ਲਈ ਮੋਦੀ ਨੂੰ ਤਿੰਨ ਪੱਖੀ ਰਣਨੀਤੀ ਦਾ ਦਿੱਤਾ ਸੁਝਾਅ

Captain gave suggestion to PM : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕੋਰੋਨਾ ਸੰਕਟ ਤੋਂ ਸੂਬਿਆਂ ਨੂੰ ਬਾਹਰ ਕੱਢਣ ਲਈ ਤਿੰਨ ਪੱਖੀ ਰਣਨੀਤੀ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਤਿੰਨ ਮਹੀਨੇ ਦਾ ਖਾਸ ਵਿੱਤੀ ਪੈਕੇਜ ਅਤੇ 15ਵੇਂ ਪੇ ਕਮਿਸ਼ਨ ਦੀ ਰਿਪੋਰਟ ਸੌਂਪਣ ਦਾ ਸਮਾਂ ਅਕਤੂਬਰ 2021 ਤੱਕ ਵਧਾਉਣ ਦੀ ਸਲਾਹ ਦਿੱਤੀ

ਕਿਸਾਨਾਂ ਨੂੰ ਹੋ ਰਹੀ ਖੱਜਲ-ਖੁਆਰੀ ਸਬੰਧੀ ਮੁੱਖ ਮੰਤਰੀ ਨੂੰ ਭੇਜੀਆਂ ਮੰਗਾਂ ਤੇ ਜ਼ਰੂਰੀ ਸੁਝਾਅ

Farmers sent demands to CM : ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ (ਕਰਫਿਊ) ਦੌਰਾਨ ਕਣਕ ਦੇ ਮੰਡੀਕਰਣ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦੇ ਸਬੰਧ ‘ਚ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ ਵਿੱਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਜਰੂਰੀ ਸੁਝਾਵਾਂ ਸਬੰਧੀ ਮੰਗ-ਪੱਤਰ ਭੇਜਿਆ ਗਿਆ,

“ਮੈਂ ਮੁੜ ਤੋਂ ਫੈਕਟਰੀ ਸ਼ੁਰੂ ਕਰ ਸਕਦਾ ਹਾਂ ਪਰ ਕਿਸੇ ਪੰਜਾਬੀ ਨੂੰ ਵਾਪਸ ਨਹੀਂ ਲਿਆ ਸਕਦਾ” : ਕੈਪਟਨ

No relaxation in curfew till May 3:  ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿੱਚ

ਕੈਪਟਨ ਦੇ ਸਲਾਹਕਾਰ ਚਾਹਲ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮਹੀਨੇ ਦੀ ਤਨਖਾਹ ਕੀਤੀ ਦਾਨ

Bharat Inder Singh Chahal: ਪਟਿਆਲਾ: ਪੂਰਾ ਦੇਸ਼ ਇਸ ਸਮੇਂ ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਲੜ ਰਿਹਾ ਹੈ । ਦੇਸ਼ ਦੇ ਨਾਲ-ਨਾਲ ਇਹ ਪੰਜਾਬ ਵਿੱਚ ਵੀ ਆਪਣੇ ਪੈਰ ਪਸਾਰ ਰਿਹਾ ਹੈ । ਇਸ ਖਿਲਾਫ਼ ਜੰਗ ਵਿੱਚ ਲੋਕਾਂ ਵੱਲੋਂ ਰਾਹਤ ਫੰਡ ਵਿੱਚ ਦਾਨ ਕੀਤਾ ਜਾ ਰਿਹਾ ਹੈ । ਉੱਥੇ ਹੀ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ

captain amarinder singh says

ਕੋਵਿਡ-19 : ਮੁੱਖ ਮੰਤਰੀ ਨੇ ਵਿਸਾਖੀ ਦੇ ਪਾਵਨ ਦਿਹਾੜੇ ‘ਤੇ ਪੰਜਾਬੀਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ ਤੇ ਕਿਹਾ…

captain amarinder singh says: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਜਾਨਲੇਵਾ ਵਾਇਰਸ ਕੋਵਿਡ-19 ‘ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ