Tag: , , , , , , , ,

ਕੈਪਟਨ ਸਰਕਾਰ ਦੀ ਵਧੀਆਂ ਮੁਸ਼ਕਲਾਂ, ਸੜਕਾਂ ਤੇ ਉੱਤਰਣਗੇ ਇਹ ਮੁਲਾਜ਼ਮ

Captain Government: ਚੰਡੀਗੜ੍ਹ: ਸਰਦ ਰੁੱਤ ਸੈਸ਼ਨ ਦੌਰਾਨ ਕੈਪਟਨ ਸਰਕਾਰ ਨੂੰ ਮੁਲਾਜਮਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ। ਕੈਪਟਨ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਖੂਹ-ਖਾਤੇ ਪਾ ਕੇ ਉਲਟਾ ਮੁਲਾਜ਼ਮਾਂ ਉਪਰ 2400 ਰੁਪਏ ਸਾਲਾਨਾ ਵਿਕਾਸ ਟੈਕਸ ਥੋਪਣ ਵਿਰੁੱਧ ਪੰਜਾਬ ਦੇ ਮੁਲਾਜ਼ਮ ਸਰਦ ਰੁੱਤ ਸੈਸ਼ਨ ਦੌਰਾਨ ਸੜਕਾਂ ’ਤੇ ‘ਅਸੈਂਬਲੀਆਂ’ ਲਾ ਕੇ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੀ ਪੋਲ ਖੋਲ੍ਹਣਗੇ। ਕੈਪਟਨ

Captain Government Smart Phones

ਕੈਪਟਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਛੱਡ ਮੁਫ਼ਤ ਸਮਾਰਟ ਫੋਨ ਦੇਣ ਨੂੰ ਤਿਆਰ

Captain Government Smart Phones: ( ਠਾਕੁਰ ਅਮਨਦੀਪ ਸਿੰਘ ) ਸੂਬੇ ਵਿੱਚ ਮੋਜੂਦਾ ਸਮੇਂ ਵਿੱਚ ਨੋਜਵਾਨਾਂ ਨੂੰ ਰੋਟੀ ਤੇ ਰੁਜ਼ਗਾਰ ਦੀ ਜ਼ਿਆਦਾ ਜਰੂਰਤ ਹੈ ਪਰ ਸੂਬੇ ਦੀ ਕਾਂਗਰਸ ਸਰਕਾਰ ਨੋਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਫਰੀ ਸਮਾਰਟ ਫੋਰ ਦੇਣ ਦੀ ਤਿਆਰੀ ਕਰ ਰਹੀ ਹੈ।ਬੀਤੇ ਕੱਲ ਇੱਕ ਨਿੱਜੀ ਚੈਨਲ ਵੱਲ ਕਰਵਾਈ ਪ੍ਰੋਗਰਾਮ ਵਿਚ ਸੂਬੇ ਦੇ ਵਿੱਤ

Drugs worth Rs 25 crore seized

ਪੁਲਿਸ ਨੂੰ ਮਿਲੀ ਵੱਡੀ ਸਫਲਤਾ, 25 ਕਰੋੜ ਦੇ ਡਰੱਗਜ਼ ਨਾਲ 3 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

Drugs worth Rs 25 crore seized: ਦਿੱਲੀ ਪੁਲਿਸ ਨੇ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਤਸਕਰੀ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕੋਲੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਕ ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 25 ਕਰੋੜ ਰੁਪਏ ਹੈ। ਇਹ ਤਿੰਨਾਂ ਗ੍ਰਿਫ਼ਤਾਰ ਮੁਲਜ਼ਮ ਇੱਕ ਵੱਡੇ ਨੈੱਟਵਰਕ ਨਾਲ ਜੁੜੇ ਹਨ, ਜਿਨ੍ਹਾਂ ਵਿੱਚ

Moga Youngster Suicide

ਨਸ਼ੇ ਦੀ ਘਾਟ ਕਾਰਨ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

Moga Youngster Suicide: ਮੋਗਾ ਜ਼ਿਲ੍ਹੇ ਦੇ ਪਿੰਡ ਬਬੀਹਾ ਭਾਈ ਵਿਖੇ ਬੀਤੀ ਰਾਤ ਇੱਕ ਨੌਜਵਾਨ ਨੇ ਨਸ਼ੇ ਦੀ ਪੂਰਤੀ ਨਾ ਹੋਣ ਕਰਕੇ ਦਰੱਖ਼ਤ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਿਕ ਇਹ ਨੌਜਵਾਨ ਨਸ਼ੇ ਦਾ ਆਦੀ ਸੀ ਜੋ ਇਸ ਬਿਨਾ ਨਹੀਂ ਰਹਿ ਸਕਦਾ ਸੀ । ਇਸ ਘਟਨਾ ਦਾ ਪਤਾ ਪਰਿਵਾਰ ਵਾਲਿਆਂ

ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਕੈਪਟਨ ਸਰਕਾਰ ਨੇ ਫੁਰਤੀ ਫੜੀ

ਕੈਪਟਨ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਹੱਲਾ ਬੋਲ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਖਾਤਮੇ ਲਈ ਏ. ਡੀ. ਜੀ. ਪੀ. ਹਰਪ੍ਰੀਤ ਸਿੱਧੂ ਦੀ ਅਗਵਾਈ ਵਿਚ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ  ਨੂੰ ਖੁੱਲ੍ਹਾ ਹੱਕ ਦਿੱਤਾ ਹੈ ਤੇ ਉਨ੍ਹਾਂ ਨੂੰ 4 ਹਫਤੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ