Tag: , , ,

ਤਰਨ ਤਾਰਨ ਧਮਾਕਾ ਮਾਮਲੇ ‘ਚ ਕੈਪਟਨ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਆਦੇਸ਼

Captain orders magisterial probe: ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਤਰਨ ਤਾਰਨ ਵਿੱਚ ਨਗਰ ਕੀਰਤਨ ਦੌਰਾਨ ਟਰਾਲੀ ਵਿੱਚ ਹੋਏ ਧਮਾਕੇ ਦੀ ਘਟਨਾ ਦੇ ਮੈਜਿਸਟ੍ਰੇਟ ਜਾਂਚ ਦੇ ਆਦੇਸ਼ ਦਿੱਤੇ ਗਏ ਹਨ । ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਐਸ.ਡੀ.ਐਮ. ਤਰਨ ਤਾਰਨ ਨੂੰ ਘਟਨਾ ਦੀ ਪੂਰੀ ਪੜਤਾਲ ਕਰਨ ਲਈ ਕਿਹਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ