Tag:

ਚੰਡੀਗੜ੍ਹ ‘ਚ ਹੁਣ ਤੱਕ 52.18 ਫੀਸਦੀ ਵੋਟਿੰਗ

Chandigarh Polling Voting: ਚੰਡੀਗੜ੍ਹ: ਪੰਜਾਬ ‘ਚ ਜਿੱਥੇ ਸੱਤਵੇਂ ਤੇ ਆਖਰੀ ਗੇੜ ਦੀਆਂ ਵੋਟਾਂ ਦੌਰਾਨ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ, ਉੱਥੇ ਹੀ ਚੰਡੀਗੜ੍ਹ ‘ਚ ਸ਼ਾਂਤੀਪੂਰਨ ਤਰੀਕੇ ਨਾਲ ਵੋਟਾਂ ਪੈਣ ਦਾ ਕੰਮ ਜਾਰੀ ਹੈ। ਚੰਡੀਗੜ੍ਹ ‘ਚ ਹੁਣ ਤੱਕ 52.18 ਫੀਸਦੀ ਵੋਟਿੰਗ ਹੋ ਚੁੱਕੀ ਹੈ। ਸ਼ਹਿਰ ਦੇ ਪੋਲਿੰਗ ਕੇਂਦਰਾਂ ‘ਤੇ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇੱਥੇ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ