Tag: , , ,

ਜੀਪ ਚਾਲਕ ਕੁੜੀ ਨੇ ਕਸ਼ਮੀਰੀ ਵਿਦਿਆਰਥਣ ਦੀ ਲਈ ਜਾਨ

Chandigarh Road Accident : ਚੰਡੀਗੜ੍ਹ : ਆਏ ਦਿਨ ਹੀ ਹੋਣ ਵਾਲੇ ਰੋਡ ਐਕਸੀਡੈਂਟ ਲੋਕਾਂ ਦੀ ਜਾਨ ਲੈ ਰਹੇ ਹਨ ਦੱਸ ਦਈਏ ਕਿ ਸੈਕਟਰ 21-34 ਦੀ ਡਿਵਾਈਡਿੰਗ ਰੋਡ ‘ਤੇ ਸਹੇਲੀ ਨਾਲ ਕੋਚਿੰਗ ਕਲਾਸ ਲਈ ਜਾ ਰਹੀ ਕਸ਼ਮੀਰੀ ਵਿਦਿਆਰਥਣ ਨੂੰ ਜੀਪ ਨੇ ਦਰੜ ਦਿੱਤਾ । ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਹਾਦਸਾ ਉਦੋਂ ਹੋਇਆ

ਧਾਰਾ 370 ਹਟਾਉਣ ਨਾਲ ਅੱਤਵਾਦੀ ਗਤੀਵਿਧੀਆਂ ‘ਤੇ ਨਹੀਂ ਪਵੇਗਾ ਅਸਰ : ਕੈਪਟਨ

Article 370 Captain Statement : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਦੇ ਧਾਰਾ 370 ‘ਤੇ ਲਏ ਫ਼ੈਸਲੇ ‘ਤੇ ਤੰਜ ਕੱਸਦਿਆਂ ਕਿਹਾ ਕਿ ਇਸ ਬਿੱਲ ਦੇ ਖ਼ਤਮ ਹੋਣ ਨਾਲ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ‘ਤੇ ਕੋਈ ਫ਼ਰਕ ਨਹੀਂ ਪਵੇਗਾ। ਕੈਪਟਨ ਬੀਤੇ ਕੱਲ੍ਹ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਨਿੰਦਾ ਕਰ ਚੁੱਕੇ ਹਨ। ਮੰਗਲਵਾਰ

ਚਾਕੂ ਨਾਲ ਗਲਾ ਵੱਢ ਬਜ਼ੁਰਗ ਜੋੜੇ ਦਾ ਕੀਤਾ ਕਤਲ

Chandigarh Old Couple Murder: ਚੰਡੀਗੜ੍ਹ : ਐਤਵਾਰ ਸਵੇਰੇ ਚੰਡੀਗੜ੍ਹ ਦੇ ਸੈਕਟਰ-40 ਵਿੱਚ ਬਜ਼ੁਰਗ ਜੋੜੇ ਦਾ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ।  ਮ੍ਰਿਤਕਾਂ ਦੀ ਪਛਾਣ ਲਕਸ਼ਮੀ ਦਾਸ (77) ਅਤੇ ਸ਼ਸ਼ੀ ਬਾਲਾ (71) ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਲਕਸ਼ਮੀ ਦਾਸ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ 6 ਕੁ ਵਜੇ ਸੈਰ ਕਰ ਕੇ ਘਰ ਵਾਪਸ ਪਰਤੇ ਸਨ। ਇਸ ਤੋਂ ਬਾਅਦ

ਕੈਪਟਨ ਵਲੋਂ ਛੱਤਬੀੜ ਅਤੇ ਹੋਰ ਚਿੜੀਆਂ ਘਰਾਂ ਲਈ 22 ਕਰੋੜ ਦੇ ਬਜਟ ਦਾ ਐਲਾਨ

Captain Pressed Remote Button Inaugurate Chhatbir Zoo : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਚੌਧਰੀ ਜ਼ੂਲੋਜੀਕਲ ਪਾਰਕ ਛੱਤਬੀੜ ਅਤੇ ਸੂਬੇ ਦੇ ਹੋਰ ਚਿੜੀਆਂ ਘਰਾਂ ਦੇ ਵਿਕਾਸ ਲਈ 22 ਕਰੋੜ ਰੁਪਏ ਦੇ ਬਜਟ ਦੀ ਵਿਵਸਥਾਕਰਨ ਦੇ ਹੁਕਮ ਦਿੱਤੇ ਹਨ। ਚਿੜੀਆਂ ਘਰਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ

ਕੁੜੀਆਂ ਦੀ home delivery ਕਰਨ ਵਾਲੇ ਗਿਰੋਹ ਦਾ ਹੋਇਆ ਪਰਦਾਫਾਸ਼

Police Busted Prostitution Gang Girls : ਚੰਡੀਗੜ੍ਹ : ਚੰਡੀਗੜ੍ਹ ਦੀ ਪੁਲਿਸ ਵੱਲੋਂ ਦੇਹ ਵਪਾਰ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ । ਇਸ ਮਾਮਲੇ ਵਿੱਚ ਪੁਲਿਸ ਨੇ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਇਸ ਔਰਤ ਦੇ ਕਬਜ਼ੇ ਵਿਚੋਂ ਦੇਹ ਵਪਾਰ ਵਿੱਚ ਫਸਾਈਆਂ ਦੋ ਕੁੜੀਆਂ ਨੂੰ ਵੀ ਮੁਕਤ ਕਰਵਾਇਆ ਹੈ

ਕੈਪਟਨ ਨੇ ਰੱਦ ਕੀਤਾ ਡੀਸੀ ਦਾ ਡਰੈਸ ਕੋਡ ਵਾਲਾ ਫ਼ਰਮਾਨ

captain scraps fazilka dc orders : ਚੰਡੀਗੜ੍ਹ : ਸ਼ਨੀਵਾਰ ਨੂੰ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਬਹੁਤ ਹੀ ਅਜੀਬੋ ਗਰੀਬ ਹੁਕਮ ਜਾਰੀ ਕੀਤਾ ਗਿਆ ਸੀ । ਜਿਸ ਵਿੱਚ ਡੀਸੀ ਵੱਲੋਂ ਲਿਖਤੀ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਵੀ ਕਰਮਚਾਰੀ ਟੀ-ਸ਼ਰਟ ਪਾ ਕੇ ਨਹੀਂ ਆ ਸਕਦਾ । ਇੰਨਾ ਹੀ

ਜ਼ਮੀਨ ਖਿਸਕਣ ਕਾਰਨ ਸ਼ਿਮਲਾ-ਚੰਡੀਗੜ੍ਹ ਮਾਰਗ ਹੋਇਆ ਠੱਪ

Chandigarh Shimla Highway Blocked : ਚੰਡੀਗੜ੍ਹ : ਇੱਕ ਪਾਸੇ ਜਿੱਥੇ ਲਗਾਤਾਰ ਹੋ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਇਸ ਬਾਰਿਸ਼ ਨਾਲ  ਲੋਕਾਂ ਦਾ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ । ਲਗਾਤਾਰ ਪੈ ਰਹੀ ਬਾਰਿਸ਼ ਨਾਲ ਪਹਾੜ ਖਿਸਕਣ ਨਾਲ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ ਹੋ ਗਿਆ ਹੈ । ਜਿਸ

ਮੁੜ ਸਰਗਰਮ ਹੋਏ ਨਵਜੋਤ ਸਿੱਧੂ, ਹਮਾਇਤੀਆਂ ਨੂੰ ਦਿੱਤੀ ਵੱਡੀ ਸਲਾਹ

Sidhu Comes Action Mode Strategy : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੇ ਵਿਵਾਦ ਤੇ ਕੈਬਨਿਟ ਵਿੱਚੋਂ ਅਸਤੀਫ਼ਾ ਦੇਣ ਤੋਂ ਬਾਅਦ ਫਾਇਰ ਬਰਾਂਡ ਲੀਡਰ ਨਵਜੋਤ ਸਿੰਘ ਸਿੱਧੂ ਫਿਰ ਸਰਗਰਮ ਹੋ ਗਏ ਹਨ । ਲੰਬੀ ਚੁੱਪ ਤੋਂ ਬਾਅਦ ਬੁੱਧਵਾਰ ਨੂੰ ਸਿੱਧੂ ਆਪਣੇ ਚੋਣ ਖੇਤਰ ਅੰਮ੍ਰਿਤਸਰ ਪੂਰਬੀ ਵਿੱਚ ਉਤਰ ਰਹੇ ਹਨ । ਦੱਸਿਆ ਜਾ

ਹੁਣ PayTM ਤੋਂ ਵੀ ਮਿਲੇਗਾ ਕਰਜ਼ਾ!

Paytm soon Able Instant Loans  : ਚੰਡੀਗੜ੍ਹ : ਅੱਜ ਦੇ ਸਮੇਂ ਵਿੱਚ ਬੈਂਕਾਂ ਆਪਣੀ ਚੰਗੀ ਕਮਾਈ ਲਈ ਵੱਧ ਤੋਂ ਵੱਧ ਕਰਜ਼ੇ ਦੇਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਨਿਯਮਾਂ ਵਿੱਚ ਲਗਾਤਾਰ ਹੋ ਰਹੇ ਬਦਲਾਅ ਦੇ ਕਾਰਨ ਹੁਣ ਬੈਂਕਾਂ ਤੋਂ ਕਰਜ਼ਾ ਲੈਣਾ ਮੁਸ਼ਕਿਲ ਹੋ ਗਿਆ ਹੈ । ਹੁਣ ਕਰਜ਼ਾ ਲੈਣ ਵਾਲਿਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ

ਨਵਜੋਤ ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Navjot Sidhu Leadership Punjab : ਚੰਡੀਗੜ੍ਹ : ਪੰਜਾਬ ਕੈਬਿਨਟ ਤੋਂ ਬਾਹਰ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ । ਕਾਂਗਰਸ ਦੀ ਕੌਮੀ ਕਾਰਜਕਾਰਨੀ ਵਿੱਚ ਸਿੱਧੂ ਸਮੇਤ ਤਿੰਨ ਹੋਰ ਚਿਹਰਿਆਂ ਨੂੰ ਜਗ੍ਹਾ ਮਿਲ ਸਕਦੀ ਹੈ । ਦਰਅਸਲ, ਸਿੱਧੂ ਪਹਿਲਾਂ ਦਿੱਲੀ ਵਿੱਚ ਰਾਹੁਲ ਗਾਂਧੀ ਨੂੰ ਮਿਲੇ ਸੀ

ਹੁਣ ਪ੍ਰਿਅੰਕਾ ਗਾਂਧੀ ਦੇ ਹੱਥ ਨਵਜੋਤ ਸਿੱਧੂ ਦੀ ਡੋਰ

Priyanka Decided Sidhu Innings Congress : ਚੰਡੀਗੜ੍ਹ : ਬੀਤੇ ਕੁਝ ਦਿਨ ਪਹਿਲਾਂ ਨਵਜੋਤ ਸਿੱਧੂ ਵੱਲੋਂ ਪੰਜਾਬ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਗਿਆ, ਪਰ ਹੁਣ ਉਨ੍ਹਾਂ ਦਾ ਅਗਲਾ ਕਦਮ ਕੀ ਹੋਵੇਗਾ, ਇਸ ‘ਤੇ ਹਾਲੇ ਵੀ ਸਸਪੈਂਸ ਬਣਿਆ ਹੋਇਆ ਹੈ । ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ  ਕਾਂਗਰਸ ਵਿੱਚ ਉਨ੍ਹਾਂ ਦੀ ਪਾਰੀ ‘ਤੇ ਅਗਲੀ ਭੂਮਿਕਾ

ਡੇਰਾਬੱਸੀ ‘ਚ ਬਿਜਲੀ ਦੀ ਦੁਕਾਨ ‘ਤੇ ਲੱਗੀ ਭਿਆਨਕ ਅੱਗ

Deera Bassi Electricity Shop Fire : ਡੇਰਾਬੱਸੀ : ਸਥਾਨਕ ਰਾਮ ਮੰਦਿਰ ਦੀ ਮਾਰਕਿਟ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬਿਜਲੀ ਦੀ ਦੁਕਾਨ ‘ਚ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਨੇ ਸਖ਼ਤ ਮਸ਼ੱਕਤ ਤੋਂ ਬਾਅਗ ਅੱਗ ‘ਤੇ ਕਾਬੂ ਪਾ ਲਿਆ ਗਿਆ  ਹੈ।  ਇਸ

ਕੈਪਟਨ ਅੱਜ ਮਨਜ਼ੂਰ ਕਰ ਸਕਦੇ ਹਨ ਸਿੱਧੂ ਦਾ ਅਸਤੀਫ਼ਾ

Captain Statement Sidhu Resign : ਚੰਡੀਗੜ੍ਹ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਕੈਪਟਨ ਹੁਣ ਦਿੱਲੀ ਵਿੱਚ ਹੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਮੁੱਦਿਆਂ ਤੇ ਵਿਚਾਰ ਚਰਚਾ ਕਰ ਰਹੇ ਹਨ । ਲੇਕਿਨ ਇਸ ਸਭ

ਪੰਜਾਬ ‘ਚ ‘ਲਾਲ ਬੱਤੀ’ ਹੋਈ ਬੈਨ

 Red Beacon VIP  Banned : ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵਲੋਂ ਲਾਲ ਬੱਤੀ ਨੂੰ ਲੈ ਕੇ ਇੱਕ ਐਲਾਨ ਕੀਤਾ ਗਿਆ ਹੈ । ਜਿੱਥੇ ਕਿਸੇ ਵੀ ਸਰਕਾਰੀ ਗੱਡੀ ‘ਤੇ ਲਾਲ ਬੱਤੀ ਨਾ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ । ਦਰਅਸਲ, ਇਹ ਹੁਕਮ ਬੀਤੀ 14 ਜੂਨ ਨੂੰ ਜਾਰੀ ਹੋਏ ਸਨ, ਪਰ ਇਨ੍ਹਾਂ ਨੂੰ ਕਾਫੀ

ਕੈਪਟਨ ਕੋਲ ਪਹੁੰਚਿਆ ਨਵਜੋਤ ਸਿੱਧੂ ਦਾ ਅਸਤੀਫ਼ਾ

Navjot Singh Sidhu Resign : ਚੰਡੀਗੜ੍ਹ : ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਤੋਂ ਬਾਅਦ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਵਿੱਚੋਂ ਅਸਤੀਫਾ ਦੇ ਦਿੱਤਾ ਸੀ ।  ਨਵਜੋਤ ਸਿੱਧੂ ਨੇ ਅਸਤੀਫ਼ੇ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਸੀ

ਸਤਲੁਜ-ਜਮੁਨਾ ਲਿੰਕ ਨਹਿਰ ਮਾਮਲੇ ‘ਤੇ ਸੁਪਰੀਮ ਕੋਰਟ ਤੋਂ ਫੈਸਲੇ ਦੀ ਮੰਗ

Sutlej Yamuna Link Canal Case : ਚੰਡੀਗੜ : ਸਤਲੁਜ – ਜਮੁਨਾ ਲਿੰਕ ਨਹਿਰ ਮਾਮਲਾ ਇੱਕ ਵਾਰ ਫਿਰ ਸਾਹਮਣੇ ਆਇਆ ਹੈ । ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਰਾਜਾਂ  ਦੇ ਆਪਣੀ ਮੰਗਾਂ ਦੇ ਪੱਖ ਵਿੱਚ ਫਸੇ ਰਹਿਣ ਨਾਲ ਦੋਨਾਂ ਦੇ ਵਿੱਚ ਕਾਫ਼ੀ ਤਣਾਅ ਵੀ ਰਿਹਾ ਹੈ । ਹੁਣ ਇਸ ਮਾਮਲੇ ਨੂੰ ਲੈ ਕੇ ਸੁਪਰੀਮ

PIZZA ਤੋਂ ਇਨਕਾਰ ਕੀਤਾ ਤਾਂ ਮੋਬਾਈਲ ਲੈਕੇ ਭੱਜੇ ਨੌਜਵਾਨ

Pizza Delivery Boy Snatching : ਲੁੱਟ-ਖੋਹ ਦੇ ਮਾਮਲੇ ਅਕਸਰ ਹੀ ਸੁਰਖੀਆਂ ਦਾ ਹਿੱਸਾ ਬਣੀਆਂ ਰਹਿੰਦੀਆਂ ਹਨ । ਅਜਿਹਾ ਹੀ ਮਾਮਲਾ ਦੇਖਣ ਨੂੰ ਮਿਲਿਆ ਸੈਕਟਰ-40 ਏ ਸਥਿਤ ਮੰਦਰ ਨੇੜੇ ਐਤਵਾਰ ਨੂੰ ਦੇਰ ਰਾਤ uber eats ਵਾਲੇ ਮੁੰਡੇ ਦਾ ਰਾਹ ਰੋਕ ਲਿਆ ਅਤੇ ਪਿੱਜ਼ਾ ਖੁਆਉਣ ਦੇ ਦਬਾਅ ਬਣਾਇਆ ਅਤੇ ਉਸਦੇ ਇਨਕਾਰ ਕਰਨ ‘ਤੇ ਤਿੰਨੋਂ ਮੁਲਜ਼ਮ ਉਸ ਦਾ

ਭਾਰੀ ਬਾਰਿਸ਼ ਨਾਲ ਚੰਡੀਗੜ੍ਹ-ਮੋਹਾਲੀ ਦੀਆਂ ਸੜਕਾਂ ਪਾਣੀ ‘ਚ ਡੁੱਬੀਆਂ

Chandigarh Weather Change : ਚੰਡੀਗੜ੍ਹ : ਮਾਨਸੂਨ ਦੇ ਦਸਤਕ ਦੇਣ ਨਾਲ ਹਰ ਜਗ੍ਹਾ ਪਾਣੀ ਪਾਣੀ ਹੋ ਗਿਆ ਹੈ । ਦੱਸ ਦੇਈਏ ਕਿ ਮੀਂਹ ਪੈਣ ਕਾਰਨ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ । ਮੰਗਲਵਾਰ ਨੂੰ ਚੰਡੀਗੜ੍ਹ-ਮੋਹਾਲੀ ਵਿੱਚ ਸਵੇਰੇ ਕਰੀਬ 8 ਵਜੇ ਤੋਂ ਹੀ ਭਾਰੀ ਬਾਰਿਸ਼ ਸ਼ੁਰੂ ਹੋ ਗਈ ਅਤੇ ਮੌਸਮ ਠੰਡਾ ਹੋ ਗਿਆ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਮੁਲਾਜ਼ਮ ਨੂੰ ਕੀਤਾ ਕਾਬੂ

Vigilance Bureau Arrest Man : ਚੰਡੀਗੜ੍ਹ :ਅਜੋਕੇ ਸਮਾਜ ‘ਚ ਸਰਕਾਰੀ ਅਦਾਰਿਆਂ ਤੋਂ ਲੈ ਕੇ ਪ੍ਰਾਈਵੇਟ ਅਦਾਰਿਆਂ ਤਕ ਕੋਈ ਵੀ ਕੰਮ ਬਿਨਾ ਰਿਸ਼ਵਤ ਤੋਂ ਨਹੀਂ ਹੁੰਦਾ । ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਚਲਦਿਆਂ ਓਹਨਾ ਦੇ ਹੱਥ ਵੱਡੀ ਸਫਲਤਾ ਲਗੀ ਹੈ । ਦਸ ਦਈਏ ਕਿ ਬੀਤੇ ਮਹੀਨੇ

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਦਿੱਗਜ ਖਿਡਾਰੀ

Maharaja Ranjit Singh Award : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਕਰਨਗੇ । ਪੰਜਾਬ ਦੇ ਇਸ ਵੱਕਾਰੀ ਖੇਡ ਅਵਾਰਡ ਨੂੰ ਹਾਸਿਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ