Tag: , ,

ਸੂਬੇ ‘ਚ ਵੋਟਰਾਂ ਨੂੰ ਲੁਭਾਉਣ ਲਈ ਉਮੀਦਵਾਰ ਕਰ ਰਹੇ ਹਨ ਅਜਿਹਾ ਜੁਗਾੜ

Punjab Lok Sabha Election 2019 : ਚੰਡੀਗੜ੍ਹ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਲੋਕ ਸਭਾ ਸੀਟ ਲਈ ਵੋਟਾਂ ਪੈ ਰਹੀਆਂ ਹਨ। ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ। ਆਮ ਲੋਕਾਂ ਦੇ ਨਾਲ ਨਾਲ ਹੁਣ ਸਿਆਸੀ ਆਗੂ ਵੀ ਵੋਟ ਕਰਨ ਲਈ ਪਹੁੰਚ ਰਹੇ

ਪਵਨ ਬਾਂਸਲ ਨੇ ਪਰਿਵਾਰ ਸਮੇਤ ਪਾਈ ਵੋਟ, ਪੜ੍ਹੋ ਕੀ ਕਿਹਾ ਕਿਰਨ ਖੇਰ ਬਾਰੇ

Pawan Bansal Vote : ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੀ 59 ਸੀਟਾਂ ਤੇ ਅੱਜ ਮਤਦਾਨ ਜਾਰੀ ਹੈ ਇਹ ਲੋਕ ਸਭਾ ਚੋਣਾਂ ਦਾ ਆਖ਼ਰੀ ਪੜਾਅ ਹੈ ਅੱਜ ਬਿਹਾਰ ਦੀਆਂ 8, ਝਾਰਖੰਡ ਦੀਆਂ 3, ਮੱਧ ਪ੍ਰਦੇਸ਼ ਦੀਆਂ 8, ਪੰਜਾਬ ਦੀਆਂ 13, ਹਿਮਾਚਲ ਦੀਆਂ 4, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ 9 ਅਤੇ ਚੰਡੀਗੜ੍ਹ

ਪਿਆਕੜਾਂ ਲਈ ਬੁਰੀ ਖ਼ਬਰ, 48 ਘੰਟਿਆਂ ਲਈ ਸ਼ਰਾਬ ਦੇ ਠੇਕੇ ਹੋਏ ਬੰਦ

Elections Alcohol Sale Banned : ਚੰਡੀਗੜ੍ਹ : ਪੰਜਾਬ ‘ਚ ਕੱਲ੍ਹ (ਐਤਵਾਰ) ਨੂੰ ਵੋਟਾਂ ਪੈਣਗੀਆਂ। ਜਿਸਦੇ ਚੱਲਦੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸਤੋਂ ਇਲਾਵਾ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਇਲੈਕਸ਼ਨ ਕਮਿਸ਼ਨ ਨੇ ਹਿਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਦੀ ਹਿਦਾਇਤ ‘ਤੇ ਪ੍ਰਸ਼ਾਸਨ ਵਲੋਂ 2 ਦਿਨ ਤੱਕ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਮੁੱਖ

ਚੋਣ ਕਮਿਸ਼ਨ ਨੇ ਵੋਟਿੰਗ ਤੋਂ 48 ਘੰਟੇ ਪਹਿਲਾਂ ਸ਼ਰਾਬ ਦੀ ਵਿਕਰੀ ‘ਤੇ ਲਾਈ ਰੋਕ

Election Commission Banned Alcohol : ਚੰਡੀਗੜ੍ਹ : ਚੋਣ ਦੰਗਲ ਆਪਣੇ ਆਖਰੀ ਪੜਾਅ ‘ਚ ਹੈ। 19 ਮਈ ਨੂੰ ਗਿਣਤੀ ਦੇ ਦਿਨ ਹੀ ਬਚੇ ਹਨ, ਜਿਥੋਂ ਤੱਕ ਚੋਣ ਪ੍ਰਚਾਰ ਦਾ ਸਵਾਲ ਹੈ ਤਾਂ ਇਸ ‘ਤੇ 17 ਮਈ ਨੂੰ ਰੋਕ ਲੱਗ ਜਾਵੇਗੀ। ਜਿਸਦੇ ਚੱਲਦੇ ਹੁਣ ਚੋਣ ਕਮਿਸ਼ਨ ਨੇ ਹਿਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਸਰਕਾਰ ਦੇ ਸਮੂਹ ਵਿਭਾਗ

ਮਾਲਕ ਨੂੰ ਬੰਧਕ ਬਣਾਕੇ ਲੁੱਟਿਆ ਜਿਊਲਰੀ ਸ਼ੋਅਰੂਮ, ਕਰੋੜਾਂ ਦੇ ਹੀਰੇ ਤੇ ਸੋਨਾ ਲੈਕੇ ਭੱਜੇ ਬਦਮਾਸ਼

Chandigarh Jewellery Showroom Robbery : ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 44 ‘ਚ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਲੁਟੇਰਿਆਂ ਨੇ ਇੱਥੇ ਦੀ ਇੱਕ ਜਿਊਲਰੀ ਸ਼ਾਪ ਨੂੰ ਨਿਸ਼ਾਨਾ ਬਣਾਇਆ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਹਥਿਆਰਾਂ ਨਾਲ ਲੈਸ ਤਿੰਨ ਲੁਟੇਰਿਆਂ ਨੇ ਮਾਲਕ ਨੂੰ ਬੰਧਕ ਬਣਾ ਲਿਆ ਤੇ ਲਗਪਗ 3 ਕਰੋੜ ਦੇ ਹੀਰੇ ਤੇ ਸੋਨਾ ਲੈ ਕੇ

ਪ੍ਰਸਿੱਧ ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ ਕਿਰਪਾਲ ਸਿੰਘ ਦਾ ਦੇਹਾਂਤ

Dr. Kirpal Singh Death : ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਦੁੱਖ ਭਰੀ ਖਬਰ ਹੈ। ਸਿੱਖ ਇਤਿਹਾਸਕਾਰ ਤੇ ਵਿਦਵਾਨ ਡਾ. ਕਿਰਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਡਾ. ਕਿਰਪਾਲ ਸਿੰਘ 95 ਸਾਲ ਦੇ ਸਨ।ਜਾਣਕਾਰੀ ਮੁਤਾਬਕ ਉਹਨਾਂ ਨੇ ਆਪਣੇ ਆਖਰੀ ਸਾਹ ਚੰਡੀਗੜ੍ਹ ਦੇ ਸੈਕਟਰ 15 ਸਥਿਤ ਮਕਾਨ ‘ਚ ਲਏ। ਉਹ ਆਪਣੇ ਪਿੱਛੇ 2 ਪੁੱਤਰ ਅਤੇ ਬੇਟੀ

ਸੁਖਨਾ ਝੀਲ ‘ਚ ਹੁਣ ਦੇਰ ਸ਼ਾਮ ਤੱਕ ਕਰੂਜ਼ ‘ਤੇ ਆਨੰਦ ਮਾਣ ਸਕਣਗੇ ਲੋਕ

Chandigarh Sukhna Lake : ਚੰਡੀਗੜ੍ਹ : ਚੰਡੀਗੜ੍ਹ ਨੂੰ ਬ੍ਯੂਟੀਫ਼ੁਲ ਸਿਟੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਸਿਟੀ ਵਿੱਚ ਚੰਡੀਗੜ੍ਹ ਦੀ ਸ਼ਾਨ ਸੁਖਨਾ ਝੀਲ ਵੀ ਮੌਜੂਦ ਹੈ। ਜਿਸ ਵਿੱਚ ਹੁਣ ਲੋਕ ਦੇਰ ਸ਼ਾਮ ਤੱਕ ਸੁਖਨਾ ਝੀਲ ‘ਤੇ ਫੈਮਿਲੀ ਅਤੇ ਦੋਸਤਾਂ ਦੇ ਨਾਲ ਸ਼ਿਕਾਰੇ ਅਤੇ ਕਰੂਜ ਉੱਤੇ ਆਨੰਦ ਮਾਨ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ

ਚੰਡੀਗੜ੍ਹ ‘ਚ ਪਾਰਾ 40 ਪਾਰ, ਅਗਲੇ 2 ਦਿਨ ਮਿਲੇਗੀ ਗਰਮੀ ਤੋਂ ਰਾਹਤ

Punjab Weather Report : ਚੰਡੀਗੜ੍ਹ : ਗ੍ਰੀਨ ਹਾਉਸ ਗੈਸਾਂ ਦੇ ਵਧ ਰਹੇ ਪ੍ਰਭਾਅ ਕਰਕੇ ਵਾਤਾਵਰਣ ‘ਤੇ ਬੁਰਾ ਅਸਰ ਪੈ ਰਿਹਾ ਹੈ। ਜਿਸ ਦੇ ਮਾੜੇ ਨਤੀਜੇ ਇਹ ਹਨ ਕਿ ਧਰਤੀ ਦਾ ਤਾਪਮਾਨ ਵੀ ਲਗਾਤਾਰ ਵਧ ਰਿਹਾ ਹੈ। ਦੇਸ਼ ਭਰ ਦੇ ਨਾਲ ਉੱਤਰ ਭਾਰਤ ‘ਚ ਵੀ ਗਰਮੀ ਪੂਰੇ ਜ਼ੋਰ ‘ਤੇ ਹੈ। ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ‘ਚ ਗਰਮੀ

ਟਿਕਟ ਕੱਟੇ ਜਾਣ ਪਿੱਛੋਂ ਸਾਂਪਲਾ ਨੇ ਟਵਿੱਟਰ ‘ਤੇ ਜ਼ਾਹਿਰ ਕੀਤੀ ਨਾਰਾਜ਼ਗੀ, ਨਾਂਅ ਤੋਂ ਚੌਕੀਦਾਰ ਵੀ ਹਟਾਇਆ

Vijay Sampla Angry: ਚੰਡੀਗੜ੍ਹ: ਭਾਜਪਾ ਨੇ ਆਪਣੇ ਉਮੀਦਵਾਰਾਂ ਦੀ 26ਵੀਂ ਲਿਸਟ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਗੁਰਦਾਸਪੁਰ ਤੋਂ ਸੰਨੀ ਦਿਓਲ ਤੇ ਹੋਸ਼ਿਆਰਪੂਰ ਤੋਂ ਆਈਏਐਸ ਅਫ਼ਸਰ ਸੋਮ ਪ੍ਰਕਾਸ਼ ਨੂੰ ਟਿਕਟ ਦੇ ਦਿੱਤਾ ਗਿਆ ਹੈ। ਟਿਕਟਾਂ ਦੀ ਵੰਡ ਨਾਲ ਭਾਜਪਾ ‘ਚ ਕਲੇਸ਼ ਵੀ ਸ਼ੁਰੂ ਹੋ ਗਿਆ ਹੈ। ਹੋਸ਼ਿਆਰਪੂਰ ਤੋਂ ਟਿਕਟ ਦੀ ਦਾਅਵੇਦਾਰੀ ਪੇਸ਼ ਕਰ ਚੁੱਕੇ ਕੇਂਦਰੀ

ਚੰਡੀਗੜ੍ਹ ‘ਚ ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ

Chandigarh Car Accident: ਹਾਦਸਿਆਂ ਦਾ ਦੌਰ ਜਾਰੀ ਹੈ , ਕਦੋਂ ਕੋਈ ਹਾਦਸਾ ਵਾਪਰ ਜਾਵੇ ਕੁੱਝ ਪਤਾ ਵੀ ਨਹੀਂ ਲਗਦਾ । ਅਜਿਹਾ ਹੀ ਕੁੱਝ ਵਾਪਰਿਆ ਚੰਡੀਗੜ੍ਹ ਸ਼ਹਿਰ ਦੇ ਸੈਕਟਰ 7-8 ਦੇ ਚੋਂਕ ‘ਚ ਜਿਥੇ ਅਚਾਨਕ ਕਾਰ ‘ਚ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਉਸ ਵੇਲੇ ਕਾਰ ‘ਚ ਇੱਕ ਬਜ਼ੁਰਗ ਜੋੜਾ ਮੌਜੂਦ ਸੀ , ਜੋ ਇਸ ਹਾਦਸੇ ‘ਚ

ਮੌਸਮ ਦਾ ਬਦਲਿਆ ਮਿਜ਼ਾਜ, ਕਿਸਾਨਾਂ ਦੇ ਚਿਹਰੇ ਮੁਰਝਾਏ

Punjab Weather Change : ਲੁਧਿਆਣਾ : ਬੀਤੇ ਦਿਨੀਂ ਪੰਜਾਬ ਦੇ ਕਈ ਜਿਲ੍ਹਿਆਂ ‘ਚ ਮੌਸਮ ਅਚਾਨਕ ਖਰਾਬ ਹੋ ਗਿਆ । ਜਿਸ ਕਰਕੇ ਪੂਰੇ ਪੰਜਾਬ ਭਰ ‘ਚ ਤੇਜ਼ ਤੂਫ਼ਾਨ ਅਤੇ ਝੱਖੜ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ। ਤੇਜ਼ ਤੂਫ਼ਾਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਡੀਆ ਸੂਤਰਾਂ ਤੋਂ ਮਿਲੀ ਜਾਣਕਾਰੀ

ਚੰਡੀਗੜ੍ਹ ਦੇ ਰਾਮ ਦਰਬਾਰ ਦੀ ਸਬਜ਼ੀ ਮੰਡੀ ਗਰਾਊਂਡ ‘ਚੋਂ ਮਿਲੇ 3 ਜਿੰਦਾ ਬੰਬ

Chandigarh Bomb Found : ਚੰਡੀਗੜ੍ਹ : ਚੰਡੀਗੜ੍ਹ ਦੇ ਹੈਲੋਮਾਜਰਾ ਨੇੜੇ ਰਾਮ ਦਰਬਾਰ ਦੀ ਸਬਜ਼ੀ ਮੰਡੀ ਗਰਾਊਂਡ ‘ਚੋਂ ਅੱਜ ਸਵੇਰੇ 3 ਜਿੰਦਾ ਮੋਰਟਾਰ ਸੈੱਲ ਬੰਬ ਬਰਾਮਦ ਕੀਤੇ ਗਏ ਹਨ।ਇਸ ਵਾਰਦਾਤ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ ਤੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਬੰਧੀ ਕੂੜਾ ਚੁੱਕਣ ਵਾਲੇ ਪਵਨ ਨਾਂਅ ਦੇ ਵਿਅਕਤੀ ਨੇ ਦੱਸਿਆ ਕਿ

ਮੌਸਮ ਨੇ ਬਦਲਿਆ ਮਿਜ਼ਾਜ਼, ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ

Punjab Weather Change : ਚੰਡੀਗੜ੍ਹ : ਸੂਬੇ ‘ਚ ਮਾਨਸੂਨ ਤੋਂ ਪਹਿਲਾਂ ਹੀ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਤੇਜ਼ ਚੱਕਰਕਵਾਤੀ ਹਵਾਵਾਂ ਕਾਰਨ ਪੂਰੇ ਦੇਸ਼ ਵਿੱਚ ਮੌਸਮੀ ਗੜਬੜੀ ਦੇਖਣ ਨੂੰ ਮਿਲ ਰਹੀ ਹੈ ਪੰਜਾਬ ਦੀ ਗੱਲ ਕਰੀਏ ਤਾਂ ਇਥੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਸੂਬੇ ਦੇ ਕਈ ਇਲਾਕਿਆਂ ‘ਚ ਬਾਰਿਸ਼ ਅਤੇ

ਮੱਖੀ ਫ਼ਿਲਮ ਤੋਂ ਪ੍ਰੇਰਿਤ ਹੋ ਕੇ ਇਹ ਨੌਜਵਾਨ ਬਣਾਉਂਦਾ ਹੈ ਅਜਿਹੀਆਂ ਆਕ੍ਰਿਤੀਆਂ

makkhi movie inspiration: ਚੰਡੀਗੜ੍ਹ: ਅੱਜ ਦੇ ਸਮੇਂ ਵਿੱਚ ਹਰ ਇੱਕ ਵਿਅਕਤੀ ਵਿੱਚ ਕੋਈ ਨਾ ਕੋਈ ਕਲਾਕਾਰੀ ਪਾਈ ਜਾਂਦੀ ਹੈ। ਜਿਸ ਵਿੱਚ ਉਹ ਵਿਅਕਤੀ ਬਹੁਤ ਜਿਆਦਾ ਮਾਹਿਰ ਹੁੰਦਾ ਹੈ। ਅਜਿਹਾ ਹੀ ਕੁਝ ਉਸ ਸਮੇਂ ਮਹਿਸੂਸ ਕੀਤਾ ਗਿਆ ਜਦੋਂ ਫਰੀਦਾਬਾਦ ਦੇ ਚਿਰਾਗ ਨੂੰ ਪੈਨਸਿਲ ਦੀ ਨੋਕ ਨਾਲ ਵੱਖਰੇ ਪ੍ਰਕਾਰ ਦੀਆਂ ਆਕ੍ਰਿਤੀਆਂ ਬਣਾਉਂਦੇ ਦੇਖਿਆ ਗਿਆ ਹੈ। ਉਹ ਆਪਣੀ

ਮਹਿਲਾ ਡਰੱਗ ਇੰਸਪੈਕਟਰ ਨੂੰ ਗੋਲੀ ਮਾਰ ਕੇ ਵਿਅਕਤੀ ਨੇ ਖੁਦ ਨੂੰ ਵੀ ਮਾਰੀ ਗੋਲੀ

Lady Drug Inspector : ਖਰੜ : ਖਰੜ ਸ਼ਹਿਰ ਵਿੱਚ ਅੱਜ ਉਸ ਵੇਲੇ ਸਨਸਨੀ ਫ਼ੈਲ ਗਈ ਜਦੋਂ ਸਿਵਲ ਹਸਪਤਾਲ ਖਰੜ ਦੇ ਅੰਦਰ ਸਥਿਤ ਡਰੱਗ ਫ਼ੂਡ ਐਂਡ ਕੈਮੀਕਲ ਟੈਸਟਿੰਗ ਲੈਬਾਰਟਰੀ ਵਿਖ਼ੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਡਰੱਗ ਇੰਸਪੈਕਟਰ ਡਾ.ਨੇਹਾ ਸ਼ੌਰੇ ਨੂੰ ਗੋਲੀ ਮਾਰਨ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਅੱਜ ਸਵੇਰੇ ਲੱਗਭਗ

ਪੰਜਾਬ ਸਰਕਾਰ ਦਾ ਬੱਚਿਆਂ ਨਾਲ ਮਜ਼ਾਕ, ਚੜ੍ਹਦੀ ਗਰਮੀ ‘ਚ ਆਈਆਂ ਸਰਦੀਆਂ ਦੀਆਂ ਵਰਦੀਆਂ

Govt Send Wrong Dresses : ਮੋਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13 ਲੱਖ ਬੱਚਿਆਂ ਨੂੰ ਮੁਫ਼ਤ ਸਕੂਲੀ ਵਰਦੀਆਂ ਦੇਣ ਦਾ ਐਲਾਨ ਕੀਤਾ ਸੀ।  ਹੁਣ ਠੰਡ ਦੇ ਜਾਣ ਤੋਂ ਬਾਅਦ ਬੱਚੇ ਨਹੀਂ ਬਲਕਿ ਅਧਿਆਪਕ ਵੀ ਸਰਕਾਰ ਤੋਂ ਖਫ਼ਾ ਹਨ। ਵਿਭਾਗ ਵੱਲੋਂ ਸਰਦੀਆਂ ਦੀਆਂ ਵਰਦੀਆਂ ਹੁਣ ਵੰਡੀਆਂ ਜਾ ਰਹੀਆਂ ਹਨ।

ਨਾਕਾਬੰਦੀ ਦੌਰਾਨ ਪੁਲਿਸ ਨੇ 75,00,000 ਦੀ ਨਕਦੀ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

Mohali Police Arrest Smuggler : ਡੇਰਾਬੱਸੀ : ਜਿੱਥੇ ਇੱਕ ਪਾਸੇ ਚੋਣ ਜਾਬਤਾ ਲੱਗਣ ਤੋਂ ਬਾਅਦ ਸੂਬੇ ‘ਚ ਸੁਰੱਖਿਆ ਵਧਾਈ ਗਈ ਹੈ ਉੱਥੇ ਹੀ ਪੰਜਾਬ ‘ਚ ਕਈ ਗੈਰਕਾਨੂੰਨੀ ਕੰਮ ਕਰਨ ਵਾਲੇ ਪੁਲਿਸ ਦੇ ਹੱਥ ਚੜ ਰਹੇ ਹਨ।  ਬੀਤੇ ਦਿਨੀਂ ਮੁਹਾਲੀ ਪੁਲਿਸ ਹੱਥ ਵਡੀ ਸਫਲਤਾਂ ਲੱਗੀ ਹੈ ਪੁਲਿਸ ਨੇ 2 ਵਿਅਕਤੀਆਂ ਨੂੰ  75,00,000 ਕੈਸ਼ ਸਮੇਤ 1 ਸਕਾਰਪੀਓ

ਹਾਈਕੋਰਟ ਦਾ ਇਤਿਹਾਸਕ ਫੈਸਲਾ, ਪੁਲਿਸ ਕੇਸਾਂ ‘ਚ ਨਹੀਂ ਲਿਖੀ ਜਾਏਗੀ ਜਾਤ

High Court Decision : ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਤਾਹਾਸਕ ਫੈਸਲਾ ਸੁਣਾਇਆ ਹੈ। ਅਦਾਲਤ ਨੇ ਅੰਗਰੇਜ਼ਾਂ ਵੇਲੇ ਦੀ 85 ਸਾਲ ਪੁਰਾਣੀ ਪ੍ਰਥਾ ਨੂੰ ਖਤਮ ਕਰ ਦਿੱਤਾ ਹੈ। ਕੋਰਟ ਨੇ ਹੁਣ ਕਿਸੇ ਵੀ ਕੇਸ ‘ਚ ਮੁਜ਼ਮਾਂ, ਪੀੜਤਾਂ ਜਾ ਗਵਾਹਾਂ ਦੀ ਜਾਤ ਦਾ ਜ਼ਿਕਰ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੋਗ ਹੈ ਕਿ ਆਜ਼ਾਦੀ ਤੋਂ

ਮੋਹਾਲੀ ‘ਚ ਗੱਤੇ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

Mohali Fire : ਮੋਹਾਲੀ : ਇਥੇ ਦੇ ਫੇਸ -8 B ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੰਡਸਟਰੀ ਏਰੀਆ ‘ਚ ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਦੱਸ ਦੇਈਏ ਕਿ ਇਸ ਫੈਕਟਰੀ ਦੇ ਬਾਹਰ ਖੁੱਲੇਆਮ ਗੱਤੇ ਦੇ ਡੱਬਿਆਂ ਦੇ ਢੇਰ ਲੱਗੇ ਰਹਿੰਦੇ ਸਨ ,ਜਿਸ ਲਈ ਆਸ ਪਾਸ ਦੇ ਲੋਕ ਕਈ ਵਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਣਛਪੇ ਪ੍ਰਸ਼ਨ ਬਦਲੇ ਦਿੱਤੇ ਜਾਣਗੇ ਗ੍ਰੇਸ ਅੰਕ

PSEB Grace Marks : ਐੱਸ.ਏ.ਐੱਸ ਨਗਰ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ ਵਿੱਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਅੰਕ ਸੈੱਟ-ਸੀ ਵਿੱਚ ਅੰਗਰੇਜ਼ੀ ਮਾਧਿਅਮ ਦੇ ਭਾਗ ਵਿੱਚ ਪ੍ਰਸ਼ਨ ਨੰਬਰ 22 ਨਾ ਛਪੇ ਹੋਣ ਕਾਰਨ ਖੜੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ