Tag:

ਛੱਤੀਸਗੜ੍ਹ ‘ਚ ਨਕਸਲੀਆਂ ਦਾ ਹਮਲਾ, ਆਈਈਡੀ ਧਮਾਕੇ ‘ਚ 6 ਜਵਾਨ ਸ਼ਹੀਦ

Chhattisgarh dantewada ied blast : ਛੱਤੀਸਗੜ੍ਹ ਦੇ ਦੰਤੇਵਾੜਾ ‘ਚ ਇੱਕ ਵਾਰ ਫਿਰ ਨਕਸਲੀਆਂ ਨੇ ਇੱਕ ਹੋਰ ਘਟਨਾ ਨੂੰ ਅੰਜਾਮ ਦਿੱਤਾ ਹੈ। ਦੰਤੇਵਾੜਾ ਦੇ ਚੋਲਨਾਰ ਦੇ ਜੰਗਲਾਂ ‘ਚ ਨਕਸਲੀਆਂ ਦੇ ਆਈਈਡੀ ਬਲਾਸਟ ‘ਚ 6 ਜਵਾਨ ਸ਼ਹੀਦ ਹੋ ਗਏ ਹਨ।ਉੱਥੇ ਹੀ ਇੱਕ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਹੈ। ਉਸ ਦੀ ਹਾਲਤ ਵੀ ਬਹੁਤ ਗੰਭੀਰ ਦੱਸੀ ਜਾ ਰਹੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ