Tag: , , , ,

Hoshiarpur Civil Hospital

ਸਿਵਲ ਹਸਪਤਾਲ ਨੇ ਲਾਪਰਵਾਹੀ ਦੀ ਕੀਤੀ ਹੱਦ ਪਾਰ, ਡਿਲੀਵਰੀ ਕਰਾਉਣ ਆਈ ਮਹਿਲਾ ਨਾਲ ਹੋਇਆ ਅਮਨੁੱਖੀ ਵਿਹਾਰ

Hoshiarpur Civil Hospital: ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਜੱਚਾ – ਬੱਚਾ ਵਾਰਡ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ। ਜਦੋਂ ਗਰਭਵਤੀ ਮਹਿਲਾ ਨੂੰ ਡਿਲੀਵਰੀ ਲਈ ਬੈਡ ਨਾਂ ਦੇਣ ਉੱਤੇ ਉਸ ਮਹਿਲਾ ਨੇ ਫਰਸ਼ ਉੱਤੇ ਹੀ ਬੱਚੇ ਨੂੰ ਜਨਮ ਦੇ ਦਿੱਤਾ। ਇਸ ਘਟਨਾ ਦੇ ਬਾਅਦ ਹਸਪਤਾਲ ਵਿੱਚ ਮੌਜੂਦ ਡਾਕਟਰ, ਨਰਸ, ਅਤੇ ਆਸ਼ਾ ਵਰਕਰਾਂ ਨੇ ਆਪਣੀ ਲਾਪਰਵਾਹੀ ਲੁਕਾਉਣ ਲਈ

ਸਿਵਲ ਹਸਪਤਾਲ ਜ਼ੀਰਾ ‘ਚ ਸਵਾਈਨ ਫਲੂ ਦੀ ਰੋਕਥਾਮ ਲਈ ਪ੍ਰਬੰਧ ਮੁਕੰਮਲ

ਭਿਆਨਕ ਬੀਮਾਰੀ ਸਵਾਈਨ ਫਲੂ ਦੇ ਪ੍ਰਕੋਪ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਸਿਵਲ ਹਸਪਤਾਲ ਜ਼ੀਰਾ ਵਿੱਚ ਮਰੀਜਾਂ ਦੇ ਇਲਾਜ ਲਈ ਸਵਾਈਨ ਫਲੂ ਅਤੇ ਹੋਰ ਭਿਆਨਕ ਬਿਮਾਰੀਆਂ ਤੋ ਬਚਣ ਲਈ ਵੱਖ-ਵੱਖ ਵਾਰਡ ਬਣਾ ਕੇ ਇਲਾਜ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸਿਵਲ

ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਨੇ ਮੰਗੇ ਸੁਝਾਅ

ਦੇਖੋ ਰਾਹੁਲ ਗਾਂਧੀ ਦੀ ਦੀਵਾਨੀ ਨੇ ਕਿਉਂ ਕੀਤਾ ਹੰਗਾਮਾ

ਜਿੱਥੇ ਇਕ ਪਾਸੇ ਸਲਮਾਨ ਖਾਨ ਤੇ ਰਾਹੁਲ ਗਾਂਧੀ ਦਾ ਵਿਆਹ ਨਾ ਕਰਵਾਉਣਾ ਮੀਡੀਆ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ ਉੱਥੇ ਹੀ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਦੀਵਾਨੀ ਇਕ ਔਰਤ ਦੀ ਖਬਰ ਸਾਹਮਣੇ ਆਈ ਹੈ । ਦਰਅਸਲ ਇਸ ਔਰਤ ਦਾ ਕਹਿਣਾ ਹੈ ਕਿ ਇਲਾਹਾਬਾਦ ਵਿਚ ਆਯੋਜਿਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਜੈਅੰਤੀ ਮੌਕੇ

ਨਿੱਜੀ ਲੈਬ ਦੀ ਅਣਗਹਿਲੀ ਆਈ ਸਾਹਮਣੇ

ਜੈਤੋ’ ਦੇ ਸਿਵਲ ਹਸਪਤਾਲ ਅੱਗੇ ਧਰਨਾ

ਫਰੀਦਕੋਟ: ਸ਼ਿਵ ਸੈਨਾ ਪੰਜਾਬ ਅਤੇ ਸਮਾਜ ਸੇਵੀ ਸੰਸਥਾ ਵੱਲੋਂ ਭੁੱਖ ਹੜਤਾਲ ਤੇ ਬੈਠ ਕੇ ਧਰਨਾ ਲਇਆ ਗਿਆ । ਜੈਤੋ ਦੇ ਸੇਠ ਰਾਮ ਨਾਥ ਸਿਵਲ ਹਸਪਤਾਲ ਹਰ ਵਾਰ ਸੁਰਖੀਆਂ ਵਿੱਚ ਹੀ ਰਹਿੰਦਾ ਹੈ। ਜੈਤੋ ਦੇ ਸਿਵਲ ਹਸਪਤਾਲ ‘ਚ ਡਾਕਟਰਾਂ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉੱੱਥੇ ਮਰੀਜ਼ਾਂ ਦਾ

ਵਿਨੀ ਮਹਾਜਨ ਨੇ ਸਿਵਲ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਫਤਿਹਗੜ੍ਹ ਚੂੜੀਆਂ ਦੇ ਸਿਵਲ ਹਸਪਤਾਲ ’ਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਇਲਾਜ ਕਰਵਾਉਣ ਆਏ ਮਰੀਜਾਂ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕੀਤੀ ਤੇ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਪੁੱਛਿਆ। ਇਸੇ ਦੌਰਾਨ ਉਨ੍ਹਾਂ ਵੱਖ-ਵੱਖ ਮਾਹਿਰਾਂ ਡਾਕਟਰਾਂ,ਨਰਸਿੰਗ ਸਟਾਫ ਅਤੇ ਆਸ਼ਾ ਵਰਕਰਾਂ

ਸੱਪ ਨੇ ਡੰਗਿਆ ਇੱਕ ਵਿਅਕਤੀ

ਗੁਰਦਾਸਪੁਰ,-ਸਿਵਲ ਹਸਪਤਾਲ ਵਿਖੇ ਦਾਖਿਲ ਪਿੰਡ ਜੱਟੂਵਾਲ ਵਿਖੇ ਬੀਤੀ ਰਾਤ ਇਕ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਵਿਅਕਤੀ ਦੀ ਹਾਲਤ ਗੰਭੀਰ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਹਿੰਦਰਪਾਲ ਪੁੱਤਰ ਮੰਗਲ ਸਿੰਘ ਵਾਸੀ ਜੱਟੂਵਾਲ ਦੇ ਭਰਾ ਹਰਦੀਪ ਲਾਲ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਰਾਤ 9 ਵਜੇ ਰੋਟੀ ਖਾ ਕੇ ਸੌਣ ਲੱਗੇ ਤਾਂ ਵਰਾਂਡੇ ‘ਚ ਕੂਲਰ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ