Tag: , , , , , , , , , , , ,

ਚੋਣਾਂ ਦੇ ਮੱਦੇਨਜ਼ਰ : ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ 8 ਵਿਧਾਨ ਸਭਾ ਹਲਕਿਆਂ ‘ਚ ਕੰਮ ਮੁਕੰਮਲ

ਪੰਜਾਬ ਵਿਧਾਨ ਸਭਾ ਚੋਣਾਂ ਤਹਿਤ ਵੋਟਾਂ ਪੈਣ ਦਾ ਸਿਲਸਿਲਾ 4 ਫਰਵਰੀ ਸਵੇਰੇ 8 ਵਜੇ ਤੋ ਸ਼ੁਰੂ ਹੋ ਜਾਵੇਗਾ। ਜਿਸ ਦੇ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ 8 ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੇ ਕੰਮ ਮੁਕੰਮਲ ਕੀਤੇ ਜਾ ਚੁੱਕੇ ਹਨ। ਜਿੱਥੇ 14 ਲੱਖ 4 ਹਜ਼ਾਰ 316 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਚੋਣ ਕਮਿਸ਼ਨ ਵੱਲੋਂ

1 ਲੱਖ 55 ਹਜ਼ਾਰ ਵੋਟਰ ਕਰਨਗੇ ‘ਲੰਬੀ’ ਦਾ ਫੈਸਲਾ 

ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ਦੀ ਸਭ ਤੋਂ ਵੱਧ ਮਹੱਤਪੂਰਣ ਸੀਟ ਮੰਨੀ ਜਾਣ ਵਾਲੀ ਲੰਬੀ ‘ਚ ਚੋਣਾਂ ਦੀਆ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲੰਬੀ ‘ਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਵਿਚਕਾਰ ਮੁਕਾਬਲਾ ਬੇਹੱਦ ਦਿਲਚਪਸ ਬਣਿਆ

Pulse Polio Meeting.......

ਪਲਸ ਪੋਲੀਓ ਮੁਹਿੰਮ ਸਬੰਧੀ ਤਿਆਰੀਆਂ ਮੁਕੰਮਲ

ਤਰਨਤਾਰਨ:- ਪਲਸ ਪੋਲੀਓ 29 ਜਨਵਰੀ ਸਬੰਧੀ ਵਿਸ਼ੇਸ਼ ਮੀਟਿੰਗ ਸਿਵਲ ਸਰਜਨ ਦਫਤਰ ਤਰਨਤਾਰਨ ਵਿਖੇ ਹੋਈ। ਜਿਸ ‘ਚ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ ਐੱਨ. ਜੀ. ਓ. ਦੇ ਨੁਮਾਇੰਦੇ ਸ਼ਾਮਲ ਹੋਏ। ਜ਼ਿਲਾ ਟੀਕਾਕਰਨ ਅਫਸਰ ਡਾ. ਆਸਾ ਮਾਗਟ ਨੇ ਦੱਸਿਆ ਕਿ 29 ਜਨਵਰੀ ਨੂੰ ਪਲਸ ਪੋਲੀਓ ਰਾਊਂਡ ਸੁਪਰਵਾਈਜ਼ਰਾਂ ਅਤੇ ਫਿਕਸ ਬੂਥਾਂ ਦੇ ਗਠਨ ਸਬੰਧੀ ਸਾਰੀਆਂ ਤਿਆਰੀਆਂ

26 jan rehearsal.......

ਜਲੰਧਰ ‘ਚ ਕੌਮੀਂ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ

ਜਲੰਧਰ:-26 ਜਨਵਰੀ ਜਿਸਨੂੰ ਕੌਮੀ ਦਿਹਾੜੇ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਤੇ 26 ਜਨਵਰੀ ਦੇ ਜਸ਼ਨਾਂ ਨੂੰ ਲੈ ਕੇ ਦੇਸ਼ ਭਰ ਦੇ ਵਾਂਗ ਜਲੰਧਰ ਵਿਚ ਵੀ ਖੂਬ ਤਿਆਰੀਆਂ ਵੇਖਣ ਨੂੰ ਮਿਲ ਰਹੀਆਂ ਹਨ। ਚੋਣਾਂ ਦੇ ਮਾਹੌਲ ਵਿਚ ਇਨ੍ਹਾਂ ਜਸ਼ਨਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਵਿਘਨ ਦੇ ਨੇਪਰੇ ਚਾੜਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ

DC meeting Mansa

ਵਿਧਾਨ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧ ਮੁਕੰਮਲ

ਮਾਨਸਾ:-ਵਿਧਾਨ ਸਭਾ ਚੋਣਾਂ 2017 ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਸ਼੍ਰੀ ਵਿਵੇਕਸ਼ੀਲ ਸੋਨੀ ਨੇ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਦੀ ਭੂਮਿਕਾ ਬਹੁਤ ਹੀ ਅਹਿਮ ਹੁੰਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਸਮੂਹ

Sohan Singh thandal Dream project

ਅਗਸਤ ‘ਚ ਹੋਵੇਗੀ ਸ਼੍ਰੀ ਗੁਰੂ ਰਵੀਦਾਸ ਦੀ ਇਤਿਹਾਸਕ ਯਾਦਗਾਰ ਮੁਕੰਮਲ

ਪਿੰਡ ਖੁਰਾਲਗੜ੍ਹ ਵਿਖੇ ਬਣ ਰਹੀ ਸ਼੍ਰੀ ਗੁਰੂ ਰਵੀਦਾਸ ਜੀ ਦੀ ਇਤਿਹਾਸਕ ਯਾਦਗਾਰ ਦੇ ਕੰਮ ਦਾ ਕੈਬਨਿਟ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਖੁਰਾਲਗੜ੍ਹ ਪਹੁੰਚ ਕੇ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵੀਦਾਸ ਇਤਿਹਾਸਕ ਯਾਦਗਾਰ ਦਾ ਨਿਰਮਾਣ 125 ਕਰੋੜ ਰੁਪਏ ਤੋਂ ਵੱਧ ਨਾਲ ਕੀਤਾ ਜਾ ਰਿਹਾ ਹੈ, ਤੇ ਇਹ ਯਾਦਗਾਰ ਅਗਸਤ ਤੱਕ

ਪੰਜਾਬ,ਯੂਪੀ ਸਮੇਤ 5 ਰਾਜਾਂ ‘ਚ ਚੋਣਾਂ ਲਈ ਤਿਆਰੀਆਂ ਮੁਕੰਮਲ

ਨਵੀਂ ਦਿੱਲੀ : ਦੇਸ਼ ਦੇ 5 ਰਾਜਾਂ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਤੇ ਮਣੀਪੁਰ ਵਿਚ ਵਿਧਾਨ ਸਭਾ ਚੋਣਾਂ ਲਈ ਤਰੀਖਾਂ ਦਾ ਐਲਾਨ 28 ਦਸੰਬਰ ਨੂੰ ਹੋ ਸਕਦਾ ਹੈ। ਸੂਤਰਾਂ ਮਤੁਾਬਕ ਚੋਣ ਕਮਿਸ਼ਨ ਨੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ । ਚੋਣ ਤਰੀਖਾਂ ਦੀ ਘੋਸ਼ਣਾ 28 ਦਸੰਬਰ ਸ਼ਾਮ ਤੱਕ ਹੋ ਸਕਦਾ ਹੈ । ਸੰਭਾਵਨਾ

ਨੋਟਬੰਦੀ ਤੇ ਵਿਰੋਧੀ ਪਾਰਟੀਆਂ ਦਾ ਕਾਲਾ ਦਿਨ

ਨੋਟਬੰਦੀ ਦੇ ਫੈਸਲੇ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਦਾ ਕਾਂਗਰਸ ਸਮੇਤ ਕਈ ਵਿਰੋਧੀ ਧਿਰ ਵਿਰੋਧ ਕਰ ਰਹੇ ਹਨ। ਵੀਰਵਾਰ ਨੂੰ ਕਾਂਗਰਸ ਸਮੇਤ ਕਈ ਵਿਰੋਧੀ ਦਲ ਬਲੈਕ ਡੇਅ (ਕਾਲਾ ਦਿਨ) ਮਨਾ ਰਹੇ ਹਨ। ਸੰਸਦ ਕੈਂਪਸ ‘ਚ ਵਿਰੋਧੀ ਨੇਤਾਵਾਂ ਨੇ ਕਾਲੀ ਪੱਟੀ ਬੰਨ੍ਹ ਕੇ ਵਿਰੋਧ ਜ਼ਾਹਰ ਕੀਤਾ। ਇਸ ਮੌਕੇ ਕਾਂਗਰਸ

ਸਿਵਲ ਹਸਪਤਾਲ ਜ਼ੀਰਾ ‘ਚ ਸਵਾਈਨ ਫਲੂ ਦੀ ਰੋਕਥਾਮ ਲਈ ਪ੍ਰਬੰਧ ਮੁਕੰਮਲ

ਭਿਆਨਕ ਬੀਮਾਰੀ ਸਵਾਈਨ ਫਲੂ ਦੇ ਪ੍ਰਕੋਪ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਸਿਵਲ ਹਸਪਤਾਲ ਜ਼ੀਰਾ ਵਿੱਚ ਮਰੀਜਾਂ ਦੇ ਇਲਾਜ ਲਈ ਸਵਾਈਨ ਫਲੂ ਅਤੇ ਹੋਰ ਭਿਆਨਕ ਬਿਮਾਰੀਆਂ ਤੋ ਬਚਣ ਲਈ ਵੱਖ-ਵੱਖ ਵਾਰਡ ਬਣਾ ਕੇ ਇਲਾਜ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸਿਵਲ

ਮੋਗਾ ਰੈਲੀ ਦੀਆਂ ਤਿਆਰੀਆਂ ਮੁਕੰਮਲ

8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮਹਾਂਰੈਲੀ “ਪਾਣੀ ਬਚਾਓ ਪੰਜਾਬ ਬਚਾਓ” ਮੁੱਦੇ ‘ਤੇ ਹੈ, ਜਿਸ ਲਈ ਅਕਾਲੀ ਦਲ ਭਾਜਪਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀ ਹੈ। ਇਹ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨਸਭਾ ਹਲਕਾ ਨਾਭਾ ਰਿਜ਼ਰਵ ਦੇ ਪਿੰਡ ਟੌਹੜਾ ਵਿਖੇ ਸੰਗਤ ਦਰਸ਼ਨ ਦੋਰਾਨ ਪ੍ਰੈਸ ਕਾਨਫਰੰਸ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ

ਅਧਿਕਾਰੀ ਪੇਂਡੂ ਤੇ ਸ਼ਹਿਰੀ ਵਿਕਾਸ ਮਿਸ਼ਨ ਅਧੀਨ ਸ਼ੁਰੂ ਕੀਤੇ ਕੰਮ 31 ਅਕਤੂਬਰ ਤੱਕ ਮੁਕੰਮਲ ਕਰਨ : ਰਾਹੁਲ ਤਿਵਾੜੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਜਬੂਤ ਢਾਂਚਾ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀ ਪੇਂਡੂ ਅਤੇ ਸ਼ਹਿਰੀ ਵਿਕਾਸ ਮਿਸ਼ਨ ਅਧੀਨ ਸ਼ੁਰੂ ਕੀਤੇ ਗਏ ਕੰਮ ਹਰ ਹਾਲਤ ਵਿੱਚ 31 ਅਕਤੂਬਰ, 2016 ਤੱਕ ਮੁਕੰਮਲ ਕੀਤੇ ਜਾਣ ਤਾਂ ਜੋ ਇਹਨਾਂ ਸਹੂਲਤਾਂ ਦੇ ਪੂਰੇ ਹੋਣ ਨਾਲ ਆਮ ਲੋਕਾਂ ਨੂੰ ਲਾਭ ਮਿਲ ਸਕੇ।ਇਹ ਹਿਦਾਇਤਾਂ ਉਪ ਮੁੱਖ ਮੰਤਰੀ

ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 2016 ਸਫਲਤਾ ਪੁੂਰਨ ਸੰਪਨ ਹੋਇਆ :ਸੁਖਦੇਵ ਸਿੰਘ ਕਾਹਲੋਂ

ਐਸ.ਏ.ਐਸ.ਨਗਰ 25 ਸਤੰਬਰ:-ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ-2016 ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸੰਪਨ ਹੋਈ। ਇਹ ਜਾਣਕਾਰੀ ਡਾਇਰੈਕਟਰ ਐਸ.ਸੀ.ਈ.ਆਰ.ਟੀ., ਪੰਜਾਬ ਵੱਲੋਂ ਪੱਤਰਕਾਰਾ ਨੂੰ ਆਪਣੇ ਦਫਤਰ ਵਿਖੇ ਦਿੱਤੀ ।ਡਾਇਰੈਕਟਰ ਐਸ.ਸੀ.ਈ.ਆਰ.ਟੀ.,ਪੰਜਾਬ ਸ.ਸੁਖਦੇਵ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਵਿੱਚ ਮਾਨਯੋਗ ਸਿੱਖਿਆ ਮੰਤਰੀ ਦਲਜੀਤ ਚੀਮਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 25.9.2016 ਨੂੰ ਪੰਜਾਬ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2

ਹਾਈ ਸਪੀਡ ਟੈਲਗੋ ਟ੍ਰੇਨ ਨੇ ਦਿੱਲੀ ਤੋਂ ਮੁੰਬਈ ਦਾ ਸਫਰ 11 ਘੰਟੇ 48 ਮਿੰਟ ‘ਚ ਪੂਰਾ ਕੀਤਾ

ਹਾਈ ਸਪੀਡ ਟੈਲਗੋ ਟ੍ਰੇਨ ਨੇ ਦਿੱਲੀ ਤੋਂ ਮੁੰਬਈ ਦਾ ਸਫਰ 11 ਘੰਟੇ 48 ਮਿੰਟ ‘ਚ ਪੂਰਾ ਕੀਤਾ ਹੈ। ਇਸ ਟ੍ਰੇਨ ਨੇ 1384 ਕਿਲੋਮੀਟਰ  ਦਾ ਸਫਰ 150 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੈਅ ਕੀਤਾ ।ਟ੍ਰੇਨ ਨਵੀਂ ਦਿੱਲੀ ਤੋਂ ਸ਼ਨੀਵਾਰ ਦੁਪਹਿਰ 2.45 ‘ਤੇ ਨਿਕਲੀ, ਜਿਹੜੀ ਐਤਵਾਰ ਸਵੇਰੇ 2.33 ‘ਤੇ ਮੁੰਬਈ ਸੈਂਟ੍ਰਲ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ