Tag: , , , , , , , , , , , ,

ਟਿਕਟਾਂ ਨੂੰ ਲੈ ਕੇ ਦਿੱਲੀ ਕਾਂਗਰਸ ‘ਚ ਕਲੇਸ਼, ਰਾਹੁਲ ਗਾਂਧੀ ਦੇ ਘਰ ਦੇ ਬਾਹਰ ਕਾਂਗਰਸੀਆਂ ਦਾ ਧਰਨਾ

Congress Leader Supporters Protest: ਨਵੀਂ ਦਿੱਲੀ: ਦੇਸ਼ ਭਰ ‘ਚ ਲੋਕਸਭਾ ਚੋਣਾਂ ਦਾ ਮਹੌਲ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ। ਉੱਥੇ ਹੀ ਦਿੱਲੀ ‘ਚ ਕਾਂਗਰਸ ਨੂੰ ਆਪਣੇ ਹੀ ਵਰਕਰਾਂ ਦੇ ਗੁੱਸੇ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਐਤਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ਉਮੀਦਵਾਰਾਂ ਦੇ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਵਰਕਰਾਂ ਨੇ ਰਾਹੁਲ ਗਾਂਧੀ ਦੇ ਘਰ

ਕਾਂਗਰਸ ਦੇ ਸਾਬਕਾ ਮੰਤਰੀ ਖ਼ਿਲਾਫ਼ ਬੈਂਕ ਮੁਲਾਜ਼ਮਾਂ ਵੱਲੋਂ ਧਰਨਾ

Pathankot Congress Minister: ਪਠਾਨਕੋਟ: ਇੱਥੇ ਦੇ ”the hindu corporate bank  ਦੇ ਮੁਲਾਜ਼ਮਾਂ ਨੇ ਅੱਜ ਕਾਂਗਰਸ ਦੇ ਸਾਬਕਾ ਮੰਤਰੀ ਰਹਿ ਚੁੱਕੇ ਰਮਨ ਭੱਲਾ   ਦੇ ਘਰ ਬਾਹਰ ਪ੍ਰਦਰਸ਼ਨ ਕੀਤਾ । ਤੁਹਾਨੂੰ ਦੱਸ ਦੇਈਏ ਕਿ ਹਿੰਦੂ ਨੂੰ ਆਪਰੇਟਿਵ ਬੈਂਕ ਦੇ ਲਗਭਗ 15 ਖਾਤਾ ਧਾਰਕਾਂ ਨੇ ਬੈਂਕ ਤੋਂ ਲਏ ਗਏ ਲੋਨ ਦੇ ਲਗਭਗ 80 ਕਰੋੜ ਰੁਪਏ ਵਾਪਸ ਹੋਏ ਹਨ

ਜ਼ਿਮਨੀ ਚੋਣਾਂ: ਰਾਮਗੜ੍ਹ ‘ਤੇ ਕਾਂਗਰਸ ਨੂੰ ਵੱਡੀ ਜਿੱਤ, ਜੀਂਦ ‘ਚ ਬੀਜੇਪੀ ਅੱਗੇ

rajasthan ramgarh congress: ਰਾਜਸਥਾਨ ਤੇ ਹਰਿਆਣਾ ਦੇ ਜੀਂਦ ‘ਚ ਹੋਈਆਂ ਚੋਣਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ ਨਤੀਜੇ ਵੀ ਸਾਹਮਣੇ ਆ ਰਹੇ ਹਨ।ਜਾਣਕਾਰੀ ਮੁਤਾਬਿਕ ਰਾਜਸਥਾਨ ਦੇ ਰਾਮਗੜ੍ਹ ‘ਚ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਕਾਂਗਰਸ ਉਮੀਦਵਾਰ ਸ਼ਫੀਆ ਜੁਬੈਰ ਖ਼ਾਨ ਨੇ 15 ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਜਦਕਿ ਹਰਿਆਣਾ ਦੇ

Yuvraj Rana

ਯੁਵਰਾਜ ਰਾਣਾ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਮਗਰੋਂ ਡਿੰਪਲ ਰਾਣਾ ਨੇ ਤੋੜੀ ਚੁੱਪ

Yuvraj Rana: ਲੁਧਿਆਣਾ : ਕੈਨੇਡਾ ‘ਚ ਫੇਸਬੁੱਕ ‘ਤੇ ਲਾਈਵ ਹੋ ਕੇ ਯੁਵਰਾਜ ਰਾਣਾ ਵੱਲੋਂ ਪਿਤਾ ਡਿੰਪਲ ਰਾਣਾ ਨੂੰ ਜਿੰਮੇਵਾਰ ਠਹਿਰਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਦੋ ਦਿਨ ਬਾਅਦ ਅੱਜ ਯੁਵਰਾਜ ਰਾਣਾ ਦੇ ਪਿਤਾ ਡਿੰਪਲ ਰਾਣਾ ਅਤੇ ਮਾਮਾ ਰਣਵੀਰ ਸਿੰਘ ਰਾਣਾ ਨੇ ਚੁੱਪ ਤੋੜਦੇ ਹੋਏ ਕਿਹਾ ਕਿ ਡਿੰਪਲ ਰਾਣਾ ਅਤੇ ਉਹਨਾਂ ਦੀ

Congress Leaders Strike

ਹੜਤਾਲ ਤੋਂ ਪਹਿਲਾਂ ਕਾਂਗਰਸ ਨੇਤਾਵਾਂ ਨੇ ਖਾਧੇ ‘ਛੋਲੇ-ਭਟੂਰੇ’

Congress Leaders Strike: ਦੇਸ਼ਭਰ ‘ਚ ਦਲਿਤਾਂ ‘ਤੇ ਕਥਿਤ ਅੱਤਿਆਚਾਰ ਦੇ ਖਿਲਾਫ ਕਾਂਗਰਸ ਪਾਰਟੀ ਪੂਰੇ ਦੇਸ਼ ‘ਚ ਭੁੱਖ ਹੜਤਾਲ ਕਰ ਰਹੀ ਹੈ। ਕਾਂਗਰਸ ਮੁਖੀ ਰਾਹੁਲ ਗਾਂਧੀ ਆਪ ਰਾਜਘਾਟ ‘ਤੇ ਭੁੱਖ ਹੜਤਾਲ ‘ਤੇ ਬੈਠੇ ਹਨ, ਪਰ ਇਸ ਦੇ ਦੌਰਾਨ ਇਕ ਫੋਟੋ ਸਾਹਮਣੇ ਆਈ ਹੈ ਜਿਸ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਚਟਕਾਰੇ ਲੈ ਕੇ ਛੋਲੇ-ਭਟੂਰੇ ਖਾ ਰਹੇ ਹਨ।

ਖਹਿਰਾ ਨੇ ਲਾਏ ਕਾਂਗਰਸੀਆਂ ‘ਤੇ ਸਰਕਾਰੀ ਖ਼ਜ਼ਾਨਾ ਲੁੱਟਣ ਦੇ ਦੋਸ਼

congress leaders used govt funds personal use: khehra     ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਦੇ ਮੰਤਰੀਆਂ ਅਤੇ ਹੋਰ ਚਹੇਤਿਆਂ ਵੱਲੋਂ ਆਪਣੀਆਂ ਆਲੀਸ਼ਾਨ ਸਰਕਾਰੀ ਕੋਠੀਆਂ ਦੇ ਸੁੰਦਰੀਕਰਨ ‘ਤੇ ਲੱਖਾਂ ਰੁਪਏ ਖ਼ਰਚੇ ਜਾ ਰਹੇ ਹਨ ‘ਤੇ ਦੂਜੇ ਪਾਸੇ ਮੁਲਾਜ਼ਮ ਤਨਖ਼ਾਹਾਂ ਨੂੰ ਤਰਸ ਰਹੇ ਹਨ।

ਨਵੀਆਂ ਰੇਤ ਖੱਡਾਂ ਨੂੰ ਰੀਕਾਰਡ ‘ਤੇ ਲਿਆਉਣ ਤੋਂ ਕਾਂਗਰਸੀ ਆਗੂ ਆਪਣੀ ਸਰਕਾਰ ਤੋਂ ਖ਼ਫ਼ਾ

ਚੰਡੀਗੜ੍ਹ (ਨਰਿੰਦਰ ਜੱਗਾ): ਰੇਤ ਖੱਡਾਂ ਦੇ ਮਾਮਲੇ ਨੂੰ ਲੈ ਕੇ ਸੱਤਾਧਾਰੀ ਕਾਂਗਰਸ ਦੇ ਵਿਧਾਇਕਾਂ ਅਤੇ ਕੁਝ ਮੰਤਰੀਆਂ ਨੇ ਮੁੱਖ ਮੰਤਰੀ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਅਸਲ ਵਿਚ ਮੁੱਖ ਮੰਤਰੀ ਸਾਰੀਆਂ ਰੇਤ ਖੱਡਾਂ ਨੂੰ ਰੀਕਾਰਡ ਤੇ ਲਿਆਉਣਾ ਚਾਹੁੰਦੇ ਹਨ, ਪਰ ਉੰਨਾਂ ਦੇ ਸਾਥੀ ਇਸਦੇ ਵਿਰੋਧ ਵਿਚ ਹਨ। ਫਿਲਹਾਲ ਰੇਤ ਤੇ ਬਜਰੀ ਦੀਆਂ ਖੱਡਾਂ 400

badal

ਕਾਂਗਰਸੀਆਂ ਵਲੋਂ ਕੀਤੀ ਜਾ ਰਹੀ ਵਿਵਾਦਿਤ ਬਿਆਨ ਬਾਜ਼ੀ ਦਾ ਮਾਮਲਾ

‘ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਕਰੇਗੀ ਪੂਰੇ’

ਗੁਰਾਇਆ (ਬਿੰਦਰ ਸੁੰਮਨ): ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਕਾਂਗਰਸੀ ਆਗੂਆਂ ਵੱਲੋਂ ਜਗ੍ਹਾ-ਜਗ੍ਹਾ ਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਹਲਕਾ ਫਿਲੌਰ ਤੇ ਪਿੰਡ ਢੀਡਸਾਂ ਵਿਖੇ ਵੀ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਲੱਡੂ

ਕਾਂਗਰਸੀ ਨੇਤਾਵਾਂ ਨੇ ਕੀਤਾ 8 ਹਜ਼ਾਰ ਕਰੋੜ ਦਾ ਘਪਲਾ : ਕੇਜਰੀਵਾਲ

ਨਵੀਂ ਦਿੱਲੀ:  ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ  ਦੋਸ਼ ਲਾਇਆ ਹੈ ਕਿ ਕਾਂਗਰਸੀ ਨੇਤਾਵਾਂ ਦੀ ਮਿਲੀ-ਭੁਗਤ ਨਾਲ ਤਿੰਨੇ ਨਿੱਜੀ ਬਿਜਲੀ ਵੰਡ ਕੰਪਨੀਆਂ ਨੇ 8 ਹਜ਼ਾਰ ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਸ਼ੀਲਾ ਦੀਕਸ਼ਿਤ ਸਰਕਾਰ ਦੇ ਸਮੇਂ ਜਦੋਂ ਬਿਜਲੀ ਕੰਪਨੀਆਂ ਦੇ ਖਾਤਿਆਂ ਦੀ ਜਾਂਚ ਕੈਗ ਕੋਲੋਂ ਕਰਵਾਉਣ ਦੀ ਗੱਲ ਕੀਤੀ ਜਾਂਦੀ

BJP, AAP, CONGRESS, SAD

ਭਾਜਪਾ, ਅਕਾਲੀ ਦਲ ਤੇ ਕਾਂਗਰਸ ਦੇ ਆਗੂ ਹੋਰਨਾਂ ਸੂਬਿਆਂ ਦੇ ਚੋਣ ਪ੍ਰਚਾਰ ‘ਚ ਰੁੱਝੇ 

ਲੁਧਿਆਣਾ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਜਿਥੇ ਭਾਰਤੀ ਜਨਤਾ ਪਾਰਟੀ, ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸੀ ਆਗੂ ਹੋਰਨਾਂ ਸੂਬਿਆਂ ‘ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ‘ਚ ਰੁੱਝੇ ਹੋਏ ਹਨ ਉਥੇ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਰਕਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ | ਜਾਣਕਾਰੀ

Congress meeting in faridkot

ਕਾਂਗਰਸ ਪਾਰਟੀ ਦੀ ਕੋਟਕਪੁਰਾ ਸੀਟ ਲਈ ਹੋਈ ਮਾਰੋ-ਮਾਰ

ਫਰੀਦਕੋਟ(ਡਿੰਪੀ ਸੰਧੂ):-ਕਾਂਗਰਸ ਪਾਰਟੀ ਵਲੋਂ ਜਿਥੇ ਜਿਆਦਾਤਰ ਹਲਕਿਆਂ ਵਿਚ ਉਮੀਦਵਾਰ ਐਲਾਨ ਕੀਤੇ ਜਾ ਚੁੱਕੇ ਹਨ ਅਤੇ ਕਈ ਸੀਟਾਂ ਤੇ ਕਾਂਗਰਸ ਦੀ ਆਪਸੀ ਫੁੱਟ ਵੀ ਖੁਲਕੇ ਸਾਹਮਣੇ ਆ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਜਿਲ੍ਹਾ ਫਰੀਦਕੋਟ ਦੀ, ਤਾਂ ਜਿਲ੍ਹਾ ਫਰੀਦਕੋਟ ਵਿਚ 3 ਹਲਕੇ ਪੈਂਦੇ ਹਨ ਜਿਹਨਾਂ ਵਿਚੋਂ ਹਲਕਾ ਫਰੀਦਕੋਟ ਤੋਂ ਕੁਸ਼ਲਦੀਪ ਢਿੱਲੋਂ ਨੂੰ ਮੈਦਾਨ ਵਿਚ ਉਤਾਰਿਆ ਗਿਆ

ਕਪੂਰਥਲਾ ‘ਚ ਕਾਂਗਰਸੀ ਆਗੂਆਂ ਵਲੋਂ ਚਿੱਟੇ ਰਾਵਣ ਦਾ ਪੁਤਲਾ ਫੂਕਿਆ

ਕਪੂਰਥਲਾ ‘ਚ ਪੰਜਾਬ ਕਾਂਗਰਸ ਵਲੋਂ ਦਿੱਤੇ ਜਾ ਰਹੇ ਧਰਨਿਆਂ ਤਹਿਤ ਸ਼ਹੀਦ ਭਗਤ ਚੋਂਕ ਤੇ ਕਾਂਗਰਸੀ ਆਗੂਆਂ ਵਲੋਂ ਚਿੱਟੇ ਰਾਵਣ ਦਾ ਪੁਤਲਾ ਫੂਕਿਆ ਗਿਆ। ਇਸ ਦੋਰਾਨ ਪੰਜਾਬ ਸਰਕਾਰ ਦੇ ਵਿਰੋਧ ਵਿਚ ਕਾਂਗਰਸ ਦੇ ਰਾਣਾ ਗੁਰਜੀਤ ਸਿੰਘ ਵੀ ਸ਼ਾਮਲ ਹੋਏ

‘ਕਰਜ਼ਾ ਕੁਰਕੀ ਖ਼ਤਮ, ਫਸਲ ਦੀ ਪੂਰੀ ਕਰਮ ‘ ਦੇ ਨਾਅਰੇ ਨਾਲ ਨਿਕਲੀ ਕਾਂਗਰਸ ਦੀ ਬੱਸ

2017 ਦੇ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰ ਪਾਰਟੀ ਆਮ ਜਨਤਾ ਦੀਆਂ ਮੁਸ਼ਕਿਲਾਂ ਸਣਨ ਲਈ ਅਲੱਗ -ਅਲੱਗ ਤਰੀਕੇ ਅਪਣਾ ਰਹੀ ਹੈ ।ਇਸੇ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਗਰਸ ਦੇ ਪਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਮਵਾਰ ਨੂੰ 3 ਦਿਨਾਂ ਲਈ 500 ਕਿਲੋਮੀਟਰ ਲੰਬੀ’ ਕਿਸਾਨ ਬੱਸ ਯਾਤਰਾ ਨੂੰ ਵਿਧਵਾਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਕਾਂਗਰਸੀ ਆਗੂਆਂ ਵਲੋਂ ਸੀ ਐਮ ਬਾਦਲ ਦੀ ਕੋਠੀ ਦਾ ਘਿਰਾਓ

ਸਾਂਸਦ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਆਪਣੇ ਸਾਥੀਆਂ ਨਾਲ ਮਿਲਕੇ ਮੁੱਖ਼ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕੀਤਾ ਤੇ ਧਰਨਾ ਦਿੱਤਾ । ਇੰਨਾ ਹੀ ਨਹੀਂ ਉਨਾਂ ਨੇ ਸਰਕਾਰ ਦੇ ਵਿਰੁੱਧ ਨਾਅਰੇਬਾਜੀ ਵੀ ਕੀਤੀ ਜਿਸਦੇ ਚਲਦਿਆਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਪਿੱਛੇ ਨਾ ਹਟੇ।ਉਥੇ ਹੀ ਲੁਧਿਆਣਾ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ