Tag: , , , , , , ,

ਮਨੀਸ਼ ਤਿਵਾੜੀ 15 ਅਪ੍ਰੈਲ ਨੂੰ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕਰਨਗੇ ਚੋਣ ਮੁਹਿੰਮ

Manish tiwari Anandpur sahib:ਰੋਪੜ: ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ 15 ਅਪ੍ਰੈਲ ਤੋਂ ਆਪਣੀ ਮੁਹਿੰਮ ਸ਼ੁਰੂ ਕਰਨਗੇ। ਅਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਲੋਕਾਂ ਨੂੰ ਇਕ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੇ ਵੱਲੋਂ ਕੰਮ ਕਰਨ ਅਤੇ ਇਸ

ਕਾਂਗਰਸੀ ਚੋਣ ਮੈਨੀਫੈਸਟੋ ਹੈ ‘ਠੱਗੀ ਦਾ ਨਵਾਂ ਪ੍ਰਾਜੈਕਟ’: ਅਕਾਲੀ ਦਲ

Congress manifesto: ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਠੱਗੀ ਦਾ ਇੱਕ ਨਵਾਂ ਪ੍ਰਾਜੈਕਟ ਕਰਾਰ ਦਿੱਤਾ ਹੈ, ਜਿਹੜੀ ਕਾਂਗਰਸ ਨੇ ਦੋ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਮਾਰੀ ਸੀ। ਜਾਰੀ ਕੀਤੇ ਕਾਂਗਰਸੀ ਮੈਨੀਫੈਸਟੋ ਉੱਤੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ

manpreet badal

ਕਾਂਗਰਸ ਨੇ ਹਵਾ ‘ਚ ਉਡਾਇਆ ਚੋਣ ਮੈਨੀਫੈਸਟੋ

Congress Manifesto

ਕਾਂਗਰਸ ਨੇ ਹਵਾ ‘ਚ ਉਡਾਇਆ ਚੋਣ ਮੈਨੀਫੈਸਟੋ

ਚੰਡੀਗੜ੍ਹ: ਆਪਣੇ ਚੋਣ ਮੈਨੀਫੈਸਟੋ ‘ਚ ਤੇ ਸੱਤਾ ਹਾਸਿਲ ਕਰਨ ਤੋਂ ਬਾਅਦ ਵੀ ਆਈ ਪੀ ਕਲਚਰ ਖ਼ਤਮ ਕਰਨ ਦੇ ਕੀਤੇ ਵੱਡੇ ਵੱਡੇ ਵਾਅਦਿਆਂ ਨੂੰ ਕਾਂਗਰਸ ਪਾਰਟੀ ਨੇ ਤਿਲਾਂਜਲੀ ਦੇਣੀ ਸ਼ੁਰੂ ਕਰ ਦਿੱਤੀ ਹੈ। ਚੋਣ ਮੈਨੀਫੈਸਟੋ ‘ਚ ਵੀ ਆਈ ਪੀ ਕਲਚਰ ਖ਼ਤਮ ਕਰਨ ਨੂੰ ਲੈ ਕੇ ਰੇਡ ਬੈਕਨ ਤੋਂ ਲੈ ਕੇ ਹੈਲੀਕਾਪਟਰ ਦਾ ਇਸਤੇਮਾਲ ਨਹੀਂ ਕਰਨ ਦਾ ਵਾਅਦਾ

Punjab Cabinet Meeting

ਪੰਜਾਬ ਕੈਬਿਨਟ ਦੀ ਪਹਿਲੀ ਮੀਟਿੰਗ, ਹੋ ਸਕਦੇ ਹਨ ਕਈ ਵੱਡੇ ਫੈਸਲੇ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਕਾਂਗਰਸ ਕੈਬਨਿਟ ਦੀ ਪਹਿਲੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ। ਪੰਜਾਬ ਭਵਨ ਵਿਚ ਸ਼ੁਰੂ ਹੋਈ ਮੀਟਿੰਗ ਵਿਚ ਪੰਜਾਬ ਦੀ ਮਾਲੀ ਹਾਲਤ ਸਮੇਤ ਹੋਰ ਕਈ ਅਹਿਮ ਮੁੱਦੇ ਚਰਚਾ ਦਾ ਵਿਸ਼ਾ ਰਹਿਣਗੇ । ਕੈਬਿਨਟ ਮੰਤਰੀ ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਪੰਜਾਬ

ਕਾਂਗਰਸ ਦੇ ਚੋਣ ਮੈਨੀਫੈਸਟੋ ਤੇ “ਆਪ” ਦਾ ਵਿਅੰਗ

ਚੰਡੀਗੜ੍ਹ:  ਪੰਜਾਬ ਕਾਂਗਰਸ ਵੱਲੋਂ ਸੋਮਵਾਰ ਨੂੰ ਦਿੱਲੀ ਵਿਖੇ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਤੇ ਵਿਅੰਗ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕਾਂਗਰਸ ਨੇ ਆਪਣਾ ਮੈਨੀਫੈਸਟੋ ਦਿੱਲੀ ਤੋਂ ਜਾਰੀ ਕੀਤਾ ਹੈ ਤੇ ਸਾਰੇ ਕਾਂਗਰਸੀ ਆਗੂ ਟਿਕਟਾਂ ਲਈ ਦਿੱਲੀ ਬੈਠੇ ਹਨ । ਆਪ ਨੇ ਕਾਂਗਰਸ ਦੇ ਇਸ ਮੈਨੀਫੈਸਟੋ ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦਿੱਲੀ

Congress manifesto

ਦੇਖੋ ਕੀ ਵਾਅਦੇ ਕੀਤੇ ਪੰਜਾਬ ਕਾਂਗਰਸ ਨੇ ਮੈਨੀਫੈਸਟੋ ਵਿੱਚ !

congress manifesto

ਪੜ੍ਹੋ ਕੀ ਹੈ ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ

ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੇ ਮੱੱਦੇਨਜ਼ਰ ਮੈਨੀਫੈਸਟੋ 2017-2022 ਦੀ ਘੋਸ਼ਣਾ ਕਰ ਦਿੱੱਤੀ ਹੈ। ਇਹ ਮੈਨੀਫੈਸਟੋ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਲੋਂ ਦਿੱੱਲੀ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰੀਲੀਜ਼ ਕੀਤਾ ਗਿਆ। ਮੈਨੀਫੈਸਟੋ ਸੰਬੰਧੀ ਪੂਰੀ ਜਾਣਕਾਰੀ ਲਈ ਕਲਿੱੱਕ ਕਰੋ Punjab Congress Manifesto 2017

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ