Tag: cabniet minister, chandigarh, congress party punjab, Kartarpur corridor Navjot singh sidhu, news, pakistan
ਸਿੱਧੂ ਨੇ ਪਾਕਿਸਤਾਨ ਜਾਣ ਲਈ ਮੰਗੀ ਇਜਾਜਤ, ਮੁੱਖ ਮੰਤਰੀ ਤੇ ਵਿਦੇਸ਼ ਮੰਤਰਾਲਾ ਨੂੰ ਲਿਖੀ ਚਿੱਠੀ
Nov 02, 2019 4:16 pm
Kartarpur Corridor Navjot Pakistan : ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮੌਕੇ ਪਾਕਿਸਤਾਨ ਜਾਣ ਦੀ ਇਜਾਜਤ ਮੰਗੀ ਹੈ। ਇਸ ਸੰਬੰਧੀ ਉਹਨਾਂ ਨੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਮੁਖ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ। ਇਸ ਮਾਮਲੇ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ
ਦਾਖਾ ਜ਼ਿਮਨੀ ਚੋਣ: ਕਾਂਗਰਸ ਨੇ ਹਲਕਾ ਦਾਖਾ ‘ਚ ਉਤਾਰਿਆ ਆਪਣਾ ਉਮੀਦਵਾਰ
Oct 01, 2019 2:01 pm
Dakha Congress Candidate Sandeep Sandhu: ਦਾਖਾ ਜ਼ਿਮਨੀ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਸੰਦੀਪ ਸੰਧੂ ਨੇ ਨਾਮ ਦਰਜ ਕਰਾਇਆ ਹੈ। ਜਿਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹੌਂਸਲਾ ਵਧਾਉਣ ਲਈ ਉਨ੍ਹਾਂ ਨਾਲ ਮਜੂਦ ਰਹੇ ਹਨ। ਇਸ ਦੌਰਾਨ ਕਾਂਗਰਸ ਵਰਕਰਾਂ ਵਿੱਚ ਬਹੁਤ ਉਤਸ਼ਾਹ ਵੇਖਿਆ ਗਿਆ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਇੱਕ ਵਜੇ ਦੇ
ਧਾਰਾ 370 ਖ਼ਤਮ ਕਰਨ ਦਾ BJP ਦਾ ਤਰੀਕਾ ਗ਼ਲਤ : ਸੁਬੋਧ ਕਾਂਤ
Aug 26, 2019 5:12 pm
Congress Leader Article 370 : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਭੂਪਿੰਦਰ ਸਿੰਘ ਹੁੱਡਾ, ਜੋਤੀਰਾਦਿੱਤਿਆ ਸਿੰਧੀਆ ਅਤੇ ਜਨਾਰਦਨ ਦਿਵੇਦੀ ਤੋਂ ਬਾਅਦ ਹੁਣ ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਸੁਬੋਧ ਕਾਂਤ ਸਹਾਏ ਨੇ ਵੀ ਧਾਰਾ 370 ਦਾ ਸਮਰਥਨ ਕੀਤਾ ਹੈ। ਧਾਰਾ 370 ‘ਤੇ ਪਾਰਟੀ ਦਾ ਬਚਾਅ ਕਰਦੇ ਹੋਏ ਸਹਾਏ ਨੇ ਕਿਹਾ ਕਿ ਪਾਰਟੀ ਧਾਰਾ 370 ਹਟਾਉਣ ਦਾ ਵਿਰੋਧ ਨਹੀਂ ਕਰ ਰਹੀ
ਮੋਗਾ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਨੂੰ ਕੀਤਾ ਮੁਅੱਤਲ
Aug 17, 2019 4:09 pm
Veerpal Kaur Johal Suspended: ਮੋਗਾ ਦੀ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਨੂੰ ਪੰਜਾਬ ਪ੍ਰਧਾਨ ਮਮਤਾ ਦੱਤਾ ਨੇ ਸਸਪੈਂਡ ਕਰ ਦਿੱਤਾ ਹੈ। ਬੀਤੇ ਕੱਲ੍ਹ ਵੀਰਪਾਲ ਕੌਰ ਦੇ ਪਤੀ ਠਾਣਾ ਸਿੰਘ ਜੌਹਲ ਵਲੋਂ ਪਿੰਡ ਧਲੇਕੇ ਵਿੱਚ ਗੁੰਡਾਗਰਦੀ ਕੀਤੀ ਗਈ ਸੀ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਦੀ ਪ੍ਰਧਾਨ ਮਮਤਾ ਦੱਤਾ ਵੱਲੋ ਇਹ ਫੈਸਲਾ ਕੀਤਾ
ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਨਾਲ 23 ਲੱਖ ਦੀ ਠੱਗੀ
Aug 07, 2019 1:51 pm
Parneet Kaur Cheating 23 Lakh Rupees : ਪਟਿਆਲਾ : ਅੱਜ ਦੇ ਸਮੇਂ ਵਿੱਚ ਠੱਗੀਆਂ ਦੇ ਮਾਮਲੇ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੇ ਹਨ । ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਮੈਂਬਰ ਪਰਨੀਤ ਕੌਰ ਤੋਂ 23 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਸਾਹਮਣੇ ਆਇਆ ਹੈ । ਠੱਗੀ ਦੀ ਇਹ
ਕੈਪਟਨ ਅਮਰਿੰਦਰ ਸਿੰਘ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ
Aug 07, 2019 11:54 am
Harsimrat Kaur Badal Grieve Sushma Death : ਮੰਗਲਵਾਰ ਦੇਰ ਰਾਤ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ । ਉਨ੍ਹਾਂ ਦੇ ਦਿਹਾਂਤ ਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ
ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਿੱਧੂ ਨੇ ਖਾਲੀ ਕੀਤੀ ਸਰਕਾਰੀ ਕੋਠੀ
Jul 20, 2019 4:25 pm
SIdhu Started Shifting Official Residence : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਸਾਬਕਾ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ਛੱਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ । ਦਰਅਸਲ, ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਨੀਵਾਰ ਨੂੰ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰ ਕੇ ਰਾਜਪਾਲ ਨੂੰ ਭੇਜ ਦਿੱਤਾ ਗਿਆ
ਕੈਪਟਨ ਦੇ ਫਾਰਮ ਹਾਊਸ ‘ਚ ਕੰਮ ਕਰਦੇ 2 ਮਜ਼ਦੂਰਾਂ ਦੀ ਭੇਦਭਰੇ ਹਾਲਾਤਾਂ ‘ਚ ਮੌਤ
Jul 20, 2019 4:00 pm
Captain Farm House Worker Death : ਸ਼ਿਮਲਾ : ਸ਼ਿਮਲਾ ਦੇ ਨਾਰਕੰਡਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਦੇ ਬਗੀਚੇ ਵਿੱਚ ਕੰਮ ਕਰਨ ਵਾਲੇ 2 ਮਜ਼ਦੂਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿੱਚ ਮ੍ਰਿਤਕਾਂ ਦੀ ਪਹਿਚਾਣ ਨੇਪਾਲ ਦੇ ਰਹਿਣ ਵਾਲੇ ਦੇਵ ਬਹਾਦਰ ਅਤੇ
ਰਾਜਪਾਲ ਨੇ ਵੀ ਸਿੱਧੂ ਦੇ ਅਸਤੀਫ਼ੇ ਨੂੰ ਦਿੱਤੀ ਮਨਜ਼ੂਰੀ
Jul 20, 2019 2:24 pm
VP Singh Badnore Accepts Sidhu Resign : ਚੰਡੀਗੜ੍ਹ : ਸ਼ੁੱਕਰਵਾਰ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ । ਜਿਸ ਤੋਂ ਬਾਅਦ ਹੁਣ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ । ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ
ਦੰਗਾ ਪੀੜਿਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜ ਵਿੱਚ ਹੋਵੇਗਾ ਰਾਖਵਾਂ ਕੋਟਾ
Jul 19, 2019 2:06 pm
Punjab Extends Quota Sikh Riot Victims : ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਿੱਖ ਦੰਗਾ ਪੀੜਤਾਂ ਦੇ ਖਿਡਾਰੀਆਂ ਅਤੇ ਬੱਚਿਆਂ / ਪੋਤੇ ਨੂੰ ਰਿਜ਼ਰਵੇਸ਼ਨ ਦੇਣ ਦਾ ਫੈਸਲਾ ਅੰਡਰ ਗਰੈਜੂਏਟ ਐਮਬੀਬੀਐਸ ਕੋਰਸਾਂ ਲਈ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਵੱਖਰਾ ਕੋਟਾ ਰੱਖਿਆਂ ਜਾਵੇਗਾ । ਸਰਕਾਰੀ ਮੈਡੀਕਲ ਕਾਲਜਾਂ ਅਤੇ ਸਰਕਾਰ ਵਿੱਚ ਇਹ ਮਾਈਕਰੋ ਰਿਜ਼ਰਵੇਸ਼ਨ ਪਹਿਲਾਂ ਹੀ ਮੌਜੂਦ ਹੈ,
ਕੈਪਟਨ ਅੱਜ ਮਨਜ਼ੂਰ ਕਰ ਸਕਦੇ ਹਨ ਸਿੱਧੂ ਦਾ ਅਸਤੀਫ਼ਾ
Jul 17, 2019 10:49 am
Captain Statement Sidhu Resign : ਚੰਡੀਗੜ੍ਹ : ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਕੈਪਟਨ ਹੁਣ ਦਿੱਲੀ ਵਿੱਚ ਹੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਮੁੱਦਿਆਂ ਤੇ ਵਿਚਾਰ ਚਰਚਾ ਕਰ ਰਹੇ ਹਨ । ਲੇਕਿਨ ਇਸ ਸਭ
ਕੈਪਟਨ ਕੋਲ ਪਹੁੰਚਿਆ ਨਵਜੋਤ ਸਿੱਧੂ ਦਾ ਅਸਤੀਫ਼ਾ
Jul 15, 2019 12:32 pm
Navjot Singh Sidhu Resign : ਚੰਡੀਗੜ੍ਹ : ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਤੋਂ ਬਾਅਦ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਵਿੱਚੋਂ ਅਸਤੀਫਾ ਦੇ ਦਿੱਤਾ ਸੀ । ਨਵਜੋਤ ਸਿੱਧੂ ਨੇ ਅਸਤੀਫ਼ੇ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਸੀ
ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਲੱਗੀ ਸੱਟ, ਸਿਰ ਤੇ ਲੱਗੇ 4 ਟਾਂਕੇ
Jun 03, 2019 11:10 am
Preneet Kaur Injured : ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਸੰਸਦ ਮੈਂਬਰ ਪਰਨੀਤ ਕੌਰ ਨੂੰ ਸੱਟ ਲੱਗ ਗਈ ਹੈ। ਜਾਣਕਾਰੀ ਮੁਤਾਬਕ ਪੈਰ ਤਿਲ੍ਹਕਣ ਕਾਰਨ ਉਹ ਡਿੱਗ ਪਏ ਸਨ ਜਿਸ ਕਰਕੇ ਉਨ੍ਹਾਂ ਦੇ ਮੱਥੇ ‘ਤੇ ਸੱਟ ਲੱਗ ਗਈ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ
ਲੁਧਿਆਣਾ ‘ਚ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ 20956 ਵੋਟਾਂ ਨਾਲ ਅੱਗੇ
May 23, 2019 9:18 am
Ludhiana Candidate Ravneet Bittu : ਪੰਜਾਬ : 7 ਪੜਾਅ ‘ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਨਤੀਜੇ ਅੱਜ ਐਲਾਨੇ ਜਾਣਗੇ। ਲੋਕ ਸਭਾ ਚੋਣਾਂ ਤਹਿਤ ਦੇਸ਼ ਪਰ ‘ਚ 542 ਸੰਸਦੀ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰ ਤੋਂ ਸ਼ੁਰੂ ਹੋ ਗਈ ਹੈ। ਗੱਲ ਕਰੀਏ ਪੰਜਾਬ ਦੀ ਤਾਂ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨਤੀ ਸਿੰਘ ਬਿੱਟੂ 20956 ਵੋਟਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਸਮੇਤ ਭੁਗਤਾਈ ਆਪਣੀ ਵੋਟ
May 19, 2019 3:36 pm
Captain Amarinder Cast Vote : ਪਟਿਆਲਾ : ਲੋਕ ਸਭਾ ਚੋਣਾਂ ਦਾ ਲੋਕਾਂ ‘ਚ ਕਾਫੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦੇ ਨਾਲ ਨਾਲ ਵੱਡੇ ਸਿਆਸਤਦਾਨ ਵੀ ਵੋਟ ਕਰਨ ਪਹੁੰਚ ਰਹੇ ਹਨ। ਜਿਸ ਦੇ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਤਨੀ ਪ੍ਰਨੀਤ ਕੌਰ ਸਮੇਤ ਅੱਜ ਪਟਿਆਲਾ ਦੇ ਪੋਲਿੰਗ ਬੂਥ
ਬਾਦਲ ਸਾਹਿਬ ਕੋਲੋਂ ਬਹੁਤ ਸਿੱਖਣ ਨੂੰ ਮਿਲਿਆ: ਮੋਦੀ
May 11, 2019 11:20 am
Modi Praise Parkash Singh Badal : ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਪਿਛਲੇ 5 ਸਾਲਾਂ ‘ਚ ਉਨ੍ਹਾਂ ਵੱਲੋਂ ਅਜਿਹੇ ਫੈਸਲੇ ਲਏ ਗਏ ਹਨ ਜੋ ਕੋਈ ਨਹੀਂ ਲੈ ਸਕਦਾ, ਨਰੇਂਦਰ ਮੋਦੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਕਰਤਾਰਪੁਰ ਲਈ ਕੋਰੀਡੋਰ ਬਣਾਉਣ ਦਾ ਸੋਚਿਆ ਤਾਂ ਕਾਂਗਰਸ ਦੇ ਦਰਬਾਰੀ ਨੇਤਾ ਪਾਕਿਸਤਾਨ ਦੇ ਗੁਣਗਾਨ ਕਰਣ ਲੱਗੇ, ਉਨ੍ਹਾਂ ਨੇ ਕਿਹਾ
ਕਾਂਗਰਸ ਦਾ ਪੱਲਾ ਛੱਡ ਅਕਾਲੀ ਦਲ ‘ਚ ਸ਼ਾਮਿਲ ਹੋਏ 10 ਪਰਿਵਾਰ
May 07, 2019 11:56 am
Congress Members Join Akali Dal : ਸੂਬੇ ‘ਚ ਜਿੱਥੇ ਲੋਕ ਸਭ ਚੋਣਾਂ ਦਾ ਬੋਲ ਬਾਲਾ ਹੋ ਰਿਹੈ ਹੈ ਉੱਥੇ ਹੀ ਰਾਜਨੀਤਕ ਪਾਰਟੀਆਂ ‘ਚ ਚੋਣਾਂ ‘ਚ ਜੋਸ਼ੀਲਾ ਮਾਹੌਲ ਨਜ਼ਰ ਆ ਰਿਹੈ। ਇਸ ਦੇ ਚਲਦਿਆਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਬੱਗੇ ਦੇ ਪਿੱਪਲ ਤੋਂ 10 ਕਾਂਗਰਸੀ ਪਰਿਵਾਰ ਪਾਰਟੀ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਅਕਾਲੀ
ਕੈਪਟਨ ਦੀ ਰੈਲੀ ‘ਚ ਆਮ ਜਨਤਾ ਇੰਝ ਹੋਈ ਖੱਜਲ-ਖੁਆਰ
May 07, 2019 10:18 am
Banga Captain Amarinder Rally : ਬੰਗਾ : ਚੋਣਾਂ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਵਿਧਾਨ ਸਭਾ ਹਲਕਾ ਬੰਗਾ ਵਿਖੇ ਪਹੁੰਚੇ, ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਦ ਸ਼੍ਰੀ ਮਨੀਸ਼ ਤਿਵਾੜੀ ਦੇ ਹੱਕ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਕੈਪਟਨ ਦੀ ਰੈਲੀ ਚ ਲੋਕ ਆਏ ਤਾਂ
ਸਿੱਧੂ ਨੇ ਫਿਰ ਦਿੱਤਾ ਕੈਪਟਨ ਦੇ ਉਲਟ ਬਿਆਨ, ਪੈ ਸਕਦਾ ਹੈ ਨਵਾਂ ਪੁਆੜਾ
Apr 28, 2019 11:27 am
Navjot Sidhu Against Captain : ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਚ ਕੋਈ ਨਾ ਕੋਈ ਵਿਵਾਦ ਹੁੰਦਾ ਰਹਿੰਦਾ ਹੈ। ਅਜਿਹਾ ਇਕ ਵਾਰ ਫਿਰ ਵੇਖਣ ਨੂੰ ਮਿਲਿਆ ਹੈ। ਸਿੱਧੂ ਇਕ ਵਾਰ ਫਿਰ ਕੈਪਟਨ ਦੇ ਉਲਟ ਬੋਲ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਨੀ ਦਿਓਲ ਦੇ
ਪੰਜਾਬ ‘ਚ 42 ਸਾਲ ਤੋਂ ਆ ਰਹੇ ਹਨ ਪੈਰਾਸ਼ੂਟ ਉਮੀਦਵਾਰ, ਇਸ ਵਾਰ ਵੀ 13 ਉਮੀਦਵਾਰ ਬਾਹਰੀ
Apr 27, 2019 12:35 pm
Punjab Out Sider Candidate : ਚੰਡੀਗੜ੍ਹ : ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣ ਜਾ ਰਹੀਆਂ ਨੇ ਤੇ ਹਰ ਪਾਰਟੀ ਨੇ ਆਪਣੇ ਉਮੀਦਵਾਰ ਵੀ ਮੈਦਾਨ ‘ਚ ਉਤਾਰ ਦਿੱਤੇ ਹਨ। ਚੋਣਾਂ ‘ਚ ਕਈ ਹਲਕਿਆਂ ਚੋਂ ਬਾਹਰੀ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੰਜਾਬ ਦੀ ਗੱਲ ਕਰੀਏ ਤਾਂ ਇਸ ਵਾਰ ਇੱਥੇ 13