Tag: , , , , , , , , ,

ਕ੍ਰਿਕਟ ‘ਚ ਇਸ ਛੋਟੇ ਦੇਸ਼ ਨੇ ਤੋੜਿਆ 12 ਸਾਲ ਦਾ ਵੱਡਾ ਰਿਕਾਰਡ

Romania Cricket ਅੰਤਰਰਾਸ਼ਟਰੀ ਟੀ-20 ਕ੍ਰਿਕਟ ‘ਚ ਯੂਰਪ ਦੇ ਇਕ ਛੋਟੇ ਜਹੇ ਦੇਸ਼ ਰੋਮਾਨੀਆ ਨੇ ਕੁਝ ਅਜਿਹਾ ਕਰ ਦਿਖਾਇਆ ਜੋ ਭਾਰਤ, ਆਸਟ੍ਰੇਲੀਆ ਅਤੇ ਇੰਗਲੈਂਡ ਵਰਗੇ ਵੱਡੇ ਦੇਸ਼ ਵੀ ਨਹੀਂ ਕਰ ਸਕੇ। ਇਸ ਦੇਸ਼ ਨੇ ਤੁਰਕੀ ‘ਚ 173 ਦੌੜਾਂ ਨਾਲ ਹਰਾ ਕੇ ਅੰਤਰਰਾਸ਼ਟਰੀ ਟੀ-20 ਮੈਚਾਂ ਦੀ ਸਭ ਤੋਂ ਵੱਡੀ ਜਿੱਤ ਦਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ।

ਦੱਖਣੀ ਅਫ਼ਰੀਕਾ ਦੇ ਦਿੱਗਜ ਬੱਲੇਬਾਜ਼ ਹਾਸ਼ਿਮ ਅਮਲਾ ਨੇ ਲਿਆ ਸੰਨਿਆਸ

Hashim amla retirement: ਨਵੀਂ ਦਿੱਲੀ: ਦੱਖਣੀ ਅਫ਼ਰੀਕਾ ਦੇ ਦਿੱਗਜ ਸਲਾਮੀ ਬੱਲੇਬਾਜ਼ ਹਾਸ਼ਿਮ ਅਮਲਾ ਵੱਲੋਂ ਕੌਮਾਂਤਰੀ ਕ੍ਰਿਕੇਟ ਦੇ ਸਾਰੇ ਫਾਰਮੇਟ ਤੋਂ ਸੰਨਿਆਸ ਲੈ ਲਿਆ ਗਿਆ ਹੈ । ਇਸਦੀ ਜਾਣਕਾਰੀ ਦੱਖਣੀ ਅਫ਼ਰੀਕਾ ਕ੍ਰਿਕਟ ਦੇ ਟਵਿੱਟਰ ਅਕਾਊਂਟ ‘ਤੇ ਦਿੱਤੀ ਗਈ । ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਅਮਲਾ ਘਰੇਲੂ ਅਤੇ ਸੁਪਰ ਲੀਗ ਖੇਡਣਾ ਜਾਰੀ ਰੱਖਣਗੇ । ਜ਼ਿਕਰਯੋਗ ਹੈ

ਮਲਿੰਗਾ ਦੇ ਸੰਨਿਆਸ ‘ਤੇ ਭਾਰਤੀ ਖਿਡਾਰੀਆਂ ਨੇ ਕਹੀ ਇਹ ਗੱਲ

lasith malinga retirement: ਨਵੀਂ ਦਿੱਲੀ: ਸ਼੍ਰੀਲੰਕਾ ਦੇ ਦਿੱਗਜ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੇ ਵਨਡੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ । ਜਿਸ ਤੋਂ ਬਾਅਦ ਕਈ ਖਿਡਾਰੀਆਂ ਨੇ ਮਲਿੰਗਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ । ਇਸ ਵਿੱਚ ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਵੀ ਮੁੰਬਈ ਇੰਡਅਨਜ਼ ਦੇ ਸਾਥੀ ਨੂੰ ਗੁੱਡ ਲੱਕ ਕਿਹਾ  ।  ਦਰਅਸਲ, ਮਲਿੰਗਾ ਨੇ ਆਪਣੇ

World Cup 2019: ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਦਾ ਸਕੋਰ 211/5

India vs Newzealand match: ਮੈਨਚੈਸਟਰ: ਵਿਸ਼ਵ ਕੱਪ 2019 ਦਾ ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਨਚੈਸਟਰ ਦੇ ਓਲਡ ਟ੍ਰੈਫਰਡ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ । ਇਸ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ । ਇਸ ਮੁਕਾਬਲੇ ਨੂੰ ਮੀਂਹ ਕਾਰਨ ਰੋਕਣਾ ਪਿਆ । ਖੇਡ ਰੁਕਣ ਤੱਕ ਨਿਊਜ਼ੀਲੈਂਡ

6 ਟੀਮਾਂ ਨੂੰ ਬਾਹਰ ਕੱਢ ਇਨ੍ਹਾਂ 4 ਟੀਮਾਂ ‘ਚ ਹੋਵੇਗੀ ਖਿਤਾਬੀ ਜੰਗ

World Cup 2019: ICC World Cup 2019 ਵਿੱਚ ਹੁਣ ਤੱਕ 43 ਮੁਕਾਬਲੇ ਖੇਡੇ ਜਾ ਚੁੱਕੇ ਹਨ । ਇਸ ਵਾਰ ਦਾ ਵਿਸ਼ਵ ਕੱਪ ਰਾਊਂਡ ਰੋਬਿਨ ਫਾਰਮੇਟ ਵਿੱਚ ਖੇਡਿਆ ਜਾ ਰਿਹਾ ਹੈ. ਜਿਸ ਅਨੁਸਾਰ ਹਰ ਟੀਮ ਆਪਸ ਵਿੱਚ ਇੱਕ-ਦੂਜੇ ਨਾਲ ਮੈਚ ਖੇਡ ਰਹੀ ਹੈ । ਜਿਸ ਤੋਂ ਬਾਅਦ ਪੁਆਇੰਟ ਟੇਬਲ ਵਿੱਚ ਟਾਪ ਚਾਰ ਵਿੱਚ ਰਹਿਣ ਵਾਲੀ ਟੀਮਾਂ

World Cup 2019: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 337 ਦੌੜਾਂ ਦਾ ਟੀਚਾ

ICC World Cup 2019: ਮੈਨਚੇਸਟਰ: ਵਿਸ਼ਵ ਕੱਪ 2019 ਦਾ 22ਵਾਂ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਨਚੈਸਟਰ ਦੇ ਮੈਦਾਨ ‘ਤੇ ਖੇਡਿਆ ਜਾਵੇਗਾ । ਇਸ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ । ਜਿਸ ਵਿੱਚ ਭਾਰਤੀ ਟੀਮ ਨੇ 50 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਪਾਕਿਸਤਾਨ ਨੂੰ

World Cup 2019: ਵੈਸਟਇੰਡੀਜ਼ ਦੀ ਪਾਰੀ 212 ਦੌੜਾਂ ‘ਤੇ ਸਿਮਟੀ

World cup 2019: ਲੰਡਨ: ਵਿਸ਼ਵ ਕੱਪ 2019 ਦੇ 19ਵੇਂ ਮੈਚ ਵਿੱਚ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਦੀ ਟੀਮ ਸਾਊਥੰਪਟਨ ਦੇ ਮੈਦਾਨ ਵਿੱਚ ਵੈਸਟਇੰਡੀਜ਼ ਖਿਲਾਫ਼ ਖੇਡਿਆ ਜਾ ਰਿਹਾ ਹੈ । ਜਿਸ ਵਿੱਚ ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ । ਪਹਿਲਾਂ ਬੱਲੇਬਾਜ਼ੀ ਕਰਨ ਮੈਦਾਨ ਵਿੱਚ ਉਤਰੀ ਵੈਸਟਇੰਡੀਜ਼ ਦੀ

World Cup 2019: ਇੰਗਲੈਂਡ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ

WC 2019 england/westindies: ਲੰਡਨ: ਵਿਸ਼ਵ ਕੱਪ 2019 ਦੇ 19ਵੇਂ ਮੈਚ ਵਿੱਚ ਦਾਅਵੇਦਾਰ ਮੰਨੀ ਜਾ ਰਹੀ ਇੰਗਲੈਂਡ ਦੀ ਟੀਮ ਸਾਊਥੰਪਟਨ ਦੇ ਮੈਦਾਨ ਵਿੱਚ ਵੈਸਟਇੰਡੀਜ਼ ਖਿਲਾਫ ਖੇਡੇਗੀ । ਜਿਸ ਵਿੱਚ ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ । ਦਰਅਸਲ, ਇਸ ਟੂਰਨਾਮੈਂਟ ਵਿੱਚ ਇੰਗਲੈਂਡ ਨੇ 3 ਮੈਚਾਂ ਵਿਚੋਂ 2

ਰਾਂਚੀ ਟੈਸਟ ਦੌਰਾਨ ਗਾਵਸਕਰ ਕਿਸਨੂੰ ਮਿਲ ਕੇ ਹੋ ਗਏ ਇਮੋਸ਼ਨਲ !

ਝਾਰਖੰਡ ਦੇ ਸਾਬਕਾ ਅੰਤਰਰਾਸ਼ਟਰੀ ਹਾਕੀ ਖਿਡਾਰੀ ਗੋਪਾਲ ਭੇਂਗਰਾ ਦੀ ਮਹਾਨ ਕ੍ਰਿਕਟਰ ਸੁਨੀਲ ਗਾਵਸਕਰ ਨੂੰ ਮਿਲਣ ਦੀ ਕਈ ਸਾਲਾਂ ਦੀ ਹਸਰਤ ਅੱਜ ਪੂਰੀ ਹੋ ਗਈ ਹੈ। ਪਿਛਲੇ ਕਈ ਸਾਲਾਂ ਤੋਂ ਸਾਬਕਾ ਅੰਤਰਰਾਰਸ਼ਟਰੀ ਹਾਕੀ ਖਿਡਾਰੀ ਝਾਰਖੰਡ ਦੇ ਗੋਪਾਲ ਭੇਂਗਰਾ ਦੀ ਵਿੱਤੀ ਮਦਦ ਕਰ ਰਹੇ ਹਨ। ਭੇਂਗਰਾ ਨੂੰ ਇਹ ਪਤਾ ਚਲਦੇ ਹੀ ਕਿ ਉਨ੍ਹਾਂ ਦੇ ਰੱਬ ਗਾਵਸਕਰ ਇਸ

ਇਕਲੌਤੇ ਟੀ-20 ‘ਚ ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦਿੱਤੀ ਮਾਤ

ਇਮਰਾਨ ਤਾਹਿਰ ਦੀ ਖਤਰਨਾਕ ਗੇਂਦਬਾਜ਼ੀ ਦੀ ਬਦੌਲਤ ਦੱਖਣੀ ਅਫਰੀਕਾ ਨੇ ਸ਼ੁਕਰਵਾਰ ਨੂੰ ਖੇਡੇ ਗਏ ਇਕੋ-ਇਕ ਟੀ-20 ਮੁਕਾਬਲੇ ‘ਚ ਨਿਊਜ਼ੀਲੈਂਡ ਨੂੰ 78 ਦੌੜਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲੇ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 185 ਦੌੜਾਂ ਬਣਾਈਆਂ, ਜਿਸਦੇ ਜਵਾਬ ‘ਚ ਨਿਊਜ਼ੀਲੈਂਡ ਦੀ ਸ਼ੁਰੂਆਤ ਵਧੀਆ ਨਹੀਂ ਰਹੀ ਤੇ ਪੂਰੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ