Tag: , , , , ,

ਜਸਟਿਸ ਝਾ ਬਣ ਸਕਦੇ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ

Punjab Haryana Chief Justice Jha: ਜਬਲਪੁਰ: ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੌਜੂਦਾ ਚੀਫ ਜਸਟਿਸ ਰਵੀ ਸ਼ੰਕਰ ਝਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਅਗਲੇ ਚੀਫ ਜਸਟਿਸ ਹੋ ਸਕਦੇ ਹਨ । ਇਸ ਮਾਮਲੇ ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਸੀਨੀਅਰ ਜੱਜ ਜੇ.ਕੇ ਮਹੇਸ਼ਵਰੀ ਦਾ ਨਾਂ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਲਈ ਭੇਜਿਆ ਗਿਆ ਹੈ

ਕਾਂਗਰਸੀ ਆਗੂ ਦਾ 150 ਕਰੋੜ ਦਾ ‘ਬੇਨਾਮੀ’ ਹੋਟਲ ਹੋਇਆ ਜ਼ਬਤ

Congress Leader Kuldeep Bishnoi: ਪਾਨੀਪਤ: ਮੰਗਲਵਾਰ ਨੂੰ ਇਨਕਮ ਟੈਕਸ ਵਿਭਾਗ ਵੱਲੋਂ ਹਰਿਆਣਾ ਦੇ ਸਾਬਕਾ ਸੀਐਮ ਭਜਨ ਲਾਲ ਦੇ ਬੇਟਿਆਂ ਯਾਨੀ ਕਿ ਕਾਂਗਰਸੀ ਨੇਤਾ ਕੁਲਦੀਪ ਬਿਸ਼ਨੋਈ ਤੇ ਚੰਦਰਮੋਹਨ ਬਿਸ਼ਨੋਈ ਦੇ ਗੁਰੂਗ੍ਰਾਮ ਵਿੱਚ ਮੌਜੂਦ 150 ਕਰੋੜ ਰੁਪਏ ਦੇ ਹੋਟਲ ਨੂੰ ਬੇਨਾਮੀ ਜਾਇਦਾਦ ਤਹਿਤ ਜ਼ਬਤ ਕਰ ਲਿਆ ਗਿਆ ਹੈ । ਇਹ ਸੰਪਤੀ ਬ੍ਰਾਈਟ ਸਟਾਰ ਹੋਟਲ ਪ੍ਰਾਈਵੇਟ ਲਿਮਟਿਡ ਦੇ

ਦਿੱਲੀ ਵਾਸੀਆਂ ਨੂੰ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ

Rain in Delhi: ਨਵੀਂ ਦਿੱਲੀ: ਪੂਰੇ ਭਾਰਤ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ । ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਅਤੇ ਮੱਧ ਪ੍ਰਦੇਸ਼ ਵਿੱਚ ਅੱਤ ਦੀ ਗਰਮੀ ਨਾਲ ਲੋਕ ਹਾਲੋ ਬੇਹਾਲ ਹੋ ਰਹੇ ਹਨ. ਬੀਤੇ ਕੁੱਝ ਦਿਨ ਪਹਿਲਾਂ ਪਏ ਮੀਂਹ ਨਾਲ ਲੋਕਾਂ ਨੂੰ ਕੁੱਝ ਰਾਹਤ ਮਿਲੀ ਸੀ, ਪਰ ਫਿਰ ਦੁਬਾਰਾ ਗਰਮੀ ਨੇ ਆਪਣਾ ਜ਼ੋਰ ਦਿਖਾਉਣਾ

GST ‘ਚ ਸ਼ਾਮਿਲ ਹੋ ਸਕਦੈ ਨੇ ਪੈਟਰੋਲ-ਡੀਜ਼ਲ ਤੇ ATF

petroleum into GST: ਨਵੀਂ ਦਿੱਲੀ: ਦੇਸ਼ ਵਿੱਚ ਮਹਿੰਗਾਈ ਦਿਨੋਂ-ਦਿਨ ਵੱਧ ਰਹੀ ਹੈ । ਜਿਸ ਨੂੰ ਲੈ ਕੇ ਹੁਣ ਮੋਦੀ ਸਰਕਾਰ ਵੱਲੋਂ ਵੀ ਕੁਝ ਬਦਲਾਅ ਕੀਤੇ ਜਾ ਰਹੇ ਹਨ. ਜਿਸ ਵਿੱਚ ਮੋਦੀ ਸਰਕਾਰ ਪੈਟਰੋਲ, ਡੀਜ਼ਲ ਵਰਗੇ ਪੈਟਰੋਲੀਅਮ ਪਦਾਰਥਾਂ ਨੂੰ GST ਵਿੱਚ ਸ਼ਾਮਿਲ ਕਰਨ ਦੀ ਯੋਜਨਾ ਬਣਾ ਰਹੀ ਹੈ । ਫਿਲਹਾਲ ਤਾਂ ਪੈਟਰੋਲ, ਡੀਜ਼ਲ, ਕੱਚਾ ਤੇਲ, ਕੁਦਰਤੀ

World Cup 2019: ਨਿਊਜ਼ੀਲੈਂਡ ਨੇ ਜਿੱਤਿਆ ਟਾਸ, ਪਹਿਲਾ ਕਰੇਗਾ ਗੇਂਦਬਾਜ਼ੀ

World Cup 2019: ਲੰਡਨ: ਸ਼ਨੀਵਾਰ ਨੂੰ ਵਿਸ਼ਵ ਕੱਪ 2019 ਦਾ 13ਵਾਂ ਮੈਚ ਅਫਗਾਨਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਕੂਪਰ ਐਸੋਸਿਏਟਸ ਕਾਊਂਟੀ ਗਰਾਊਂਡ ਵਿੱਚ ਖੇਡਿਆ ਜਾ ਰਿਹਾ ਹੈ । ਜਿਸ ਵਿੱਚ ਨਿਊਜ਼ੀਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਅਫਗਾਨਿਸਤਾਨ ਦੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ ।  ਇਸ ਮੁਕਾਬਲੇ ਵਿੱਚ ਅਫਗਾਨਿਸਤਾਨ ਦੀ ਟੀਮ ਵਿੱਚ ਹਜ਼ਰਤੁੱਲਾ

ਮੋਦੀ ਸਰਕਾਰ ਨੇ 12 ਕਰੋੜ ਕਿਸਾਨਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

PM Kisan Pension Yojana: ਨਵੀਂ ਦਿੱਲੀ: ਲੋਕਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ ਨਰਿੰਦਰ ਮੋਦੀ ਦੂਸਰੀ ਵਾਰ ਦੇਸ਼ ਦੇ ਪ੍ਰਧਾਨਮੰਤਰੀ ਬਣ ਗਏ ਹਨ । ਜਿਸ ਵਿੱਚ ਮੋਦੀ ਸਰਕਾਰ ਨੇ ਆਪਣੀ ਪਹਿਲੀ ਬੈਠਕ ਵਿੱਚ ਕਿਸਾਨਾਂ ਲਈ ਬਹੁਤ ਵੱਡਾ ਫੈਸਲਾ ਲਿਆ ਹੈ । ਇਸ ਬੈਠਕ ਵਿੱਚ ਕਿਸਾਨਾਂ ਲਈ ਇੱਕ ਪੈਨਸ਼ਨ ਯੋਜਨਾ ਤਿਆਰ ਕੀਤੀ ਗਈ ਹੈ ।

ਅੱਤ ਦੀ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

Heat waves red alert: ਪੂਰੇ ਉੱਤਰ ਭਾਰਤ ਵਿੱਚ ਮੌਸਮ ਦਾ ਉਤਾਰ-ਚੜਾਅ ਲਗਾਤਾਰ ਜਾਰੀ ਹੈ । ਪਿਛਲੇ ਕਈ ਦਿਨਾਂ ਤੋਂ ਚੱਲੀ ਆ ਰਹੀ ਗਰਮੀ ਤੋਂ ਰਾਹਤ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ । ਜਿਸਦੇ ਚੱਲਦਿਆਂ ਹੁਣ ਦੇਸ਼ ਭਰ ਵਿੱਚ ਗਰਮੀ ਨੇ ਆਪਣਾ ਪ੍ਰਚੰਡ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ । ਜਿਸਦੇ ਚੱਲਦਿਆਂ ਸ਼ੁੱਕਰਵਾਰ ਦੀ ਰਾਤ

ਮੋਬਾਈਲ, ਲੈਪਟਾਪ ਜਾਂ ਕੰਪਿਊਟਰ ਹੈਕ ਹੋਣ ‘ਤੇ ਹੁਣ ਮਿਲੇਗਾ ਮੁਆਵਜ਼ਾ

cyber defense insurance: ਨਵੀਂ ਦਿੱਲੀ: ਹੁਣ ਦੇ ਸਮੇਂ ਵਿੱਚ ਮੋਬਾਈਲ, ਲੈਪਟਾਪ ਆਦਿ ਨੂੰ ਹੈਕ ਕਰਨਾ ਬਹੁਤ ਹੀ ਆਸਾਨ ਹੈ, ਜੋ ਕਿ ਲੋਕਾਂ ਦੇ ਲਈ ਇੱਕ ਮੁਸੀਬਤ ਦਾ ਕੰਮ ਕਰਦਾ ਹੈ। ਜਦੋਂ ਮੋਬਾਈਲ, ਲੈਪਟਾਪ ਤੇ ਕੰਪਿਊਟਰ ਅਚਾਨਕ ਹੀ ਹੈਕ ਹੋ ਜਾਂਦੇ ਹਨ ਤਾਂ ਇਸ ਨਾਲ ਕਈ ਵਾਰ ਵੱਡਾ ਨੁਕਸਾਨ ਹੋ ਜਾਂਦਾ ਹੈ। ਇਸ ਮਾਮਲੇ ਵਿੱਚ ਕੰਪਨੀਆਂ

ਸ਼ਹੀਦ ਜਵਾਨਾਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਤਾਜ਼ਾ ਖ਼ਬਰਾਂ

ਅੱਜ ਦਾ ਇਤਿਹਾਸ