Tag:

BSF ਅਧਿਕਾਰੀਆਂ ਵਲੋਂ ਅਟਾਰੀ ਬਾਰਡਰ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਬੰਗਲਾਦੇਸ਼ੀ ਕਾਬੂ

BSF officials arrest Bangladeshi : ਅਟਾਰੀ ਬਾਰਡਰ ‘ਤੇ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਫੜਿਆ ਗਿਆ। ਉਕਤ ਵਿਅਕਤੀ ਦੀ ਪਛਾਣ ਬੰਗਲਾਦੇਸ਼ ਵਾਸੀ ਦੇ ਤੌਰ ‘ਤੇ ਹੋਈ ਹੈ। ਦੇਰ ਰਾਤ ਉਹ ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫੜ ਲਿਆ ਅਤੇ ਉਸ ਤੋਂ ਪੁੱਛਗਿਛ

ਮਹੇਸ਼ ਕੁਮਾਰ ਨੇ ਤਿਆਰ ਕੀਤੀ ਸਿੰਗਲ ਪੀਸ ਫੁੱਲ ਬਾਡੀ PPE ਕਿੱਟ ‘ਮਾਰਸ਼ਲ਼’, ਧੋ ਕੇ ਦੁਬਾਰਾ ਕੀਤੀ ਜਾ ਸਕਦੀ ਹੈ ਇਸ ਦੀ ਵਰਤੋਂ

full body PPE kit : ਕੋਰੋਨਾ ਖਿਲਾਫ ਲੜਾਈ ਵਿਚ ਯੋਗਦਾਨ ਦੇ ਰਹੇ ਯੋਧਿਆਂ ਲਈ ਰਾਸ਼ਟਰੀ ਉਦਯੋਗਿਕ ਸੰਸਥਾ (ਐੱਨ. ਆਈ. ਟੀ.) ਜਲੰਧਰ ਦੇ ਬਾਇਓਟੈਕਨਾਲੋਜੀ ਡਿਪਾਰਟਮੈਂਟ ਦੇ ਅਸਿਸਟੈਂਟ ਪ੍ਰੋਫੈਸਰ ਡਾ. ਮਹੇਸ਼ ਕੁਮਾਰ ਝਾਅ ਨੇ ਸਿੰਗਲ ਪੀਸ ਫੁੱਲ ਬਾਡੀ ਕਵਰ ਪੀ. ਪੀ. ਕਿਟ ‘ਮਾਰਸ਼ਲ’ ਤਿਆਰ ਕੀਤੀ ਹੈ। ਬਾਜ਼ਾਰ ਤੋਂ ਮਿਲਣ ਵਾਲੀ ਪੀ. ਪੀ. ਈ. ਕਿਟ ਨੂੰ ਇਕ ਵਾਰ

ਹੁਣ ਲੰਬੇ ਰੂਟ ਦੀਆਂ ਬੱਸਾਂ ਵੀ ਚੱਲਣਗੀਆਂ ਪੰਜਾਬ ਵਿਚ, ਵਰਤੀ ਜਾਵੇਗੀ ਹਰ ਤਰ੍ਹਾਂ ਦੀ ਅਹਿਤਿਆਤ

Now long route buses : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਅਤੇ ਪੰਜਾਬ ਰੋਡਵੇਜ਼ ਨੇ ਸੂਬੇ ਦੇ ਕੁਝ ਚੁਣੇ ਹੋਏ ਰੂਟਾਂ ‘ਤੇ ਅੱਜ ਤੋਂ ਬੱਸ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਵਿਚ PRTC ਦੇ ਵੱਖ-ਵੱਖ ਡਿਪੂਆਂ ਤੋਂ ਚਲਣ ਵਾਲੀਆਂ ਬੱਸਾਂ ਦੀ ਸਮਾਂ ਸਾਰਣੀ ਅਤੇ ਕਿਰਾਏ ਸਬੰਧੀ ਵੇਰਵਾ ਸ਼ੁੱਕਰਵਾਰ ਨੂੰ ਜਾਰੀ ਕੀਤਾ

ਪਟਿਆਲੇ ਤੋਂ 4 ਅਤੇ ਬਠਿੰਡੇ ਤੋਂ 2 Corona ਦੇ ਕੇਸ ਆਏ ਸਾਹਮਣੇ

There were 4 cases : ਜਿਲ੍ਹਾ ਪਟਿਆਲਾ ਵਿਚ ਅੱਜ ਕੋਰੋਨਾ ਪਾਜੀਟਿਵ ਦੇ 4 ਕੇਸਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚੋਂ 2 ਕੇਸ ਆਸ਼ਾ ਵਰਕਰਾਂ ਦੇ ਹਨ ਤੇ ਦੋ ਵਿਅਕਤੀ ਕੁਵੈਤ ਤੋਂ ਵਾਪਸ ਪਰਤੇ ਹਨ ਜਿਨ੍ਹਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਹੈ। ਵਾਪਸ ਆਉਣ ‘ਤੇ ਇਨ੍ਹਾਂ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਰੱਖਿਆ ਗਿਆ

ਬੀਜ ਘਪਲੇ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Punjab Police has achieved : ਲੁਧਿਆਣਾ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਬੀਜ ਘਪਲੇ ਦਾ ਮਾਮਲਾ ਬਹੁਤ ਗਰਮਾਇਆ ਹੋਇਆ ਸੀ। ਇਸ ਘਪਲੇ ਦੀਆਂ ਬ੍ਰਾਂਚਾਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਫੈਲੀਆਂ ਹੋਈਆਂ ਹਨ ਤੇ ਵੱਖ-ਵੱਖ ਆਗੂਆਂ ਵਲੋਂ ਇਸ ਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਪੰਜਾਬ ਪੁਲਿਸ ਨੇ ਇਸ

ਪੰਜਾਬ ਲਾਕਡਾਊਨ 5.0 ਸਬੰਧੀ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ

Punjab Government issues : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ 8 ਜੂਨ 2020 ਤੋਂ ਕੇਂਦਰ ਸਰਕਾਰ ਵੱਲੋਂ ਆਨਲੌਕ 1.0 ਲਈ ਜਾਰੀ ਨਿਰਦੇਸ਼ਾਂ ਦੀ ਦਿਸ਼ਾ ਵਿੱਚ ਹੋਟਲ, ਪ੍ਰਾਹੁਣਚਾਰੀ ਸੇਵਾਵਾਂ, ਸ਼ਾਪਿੰਗ ਮਾਲ, ਧਾਰਮਿਕ ਸਥਾਨ ਅਤੇ ਬੈਠ ਕੇ ਖਾਣ ਲਈ ਰੈਸਟੋਰੈਂਟ ਖੋਲ੍ਹਣ ਲਈ ਸਪੱਸ਼ਟ ਨਿਰਧਾਰਤ ਸੰਚਾਲਨ ਵਿਧੀ (ਐੱਸ.ਓ.ਪੀਜ਼) ਤੇ ਦਿਸ਼ਾ ਨਿਰਦੇਸ਼ ਬਣਾਉਣ ਦੇ ਆਦੇਸ਼

ਯੁਕਰੇਨ ਤੋਂ ਚੰਡੀਗੜ੍ਹ ਹਵਾਈ ਅੱਡੇ ‘ਤੇ ਪੁੱਜੇ ਸਾਰੇ 144 ਮੁਸਾਫਰਾਂ ਦੀ ਹੋਈ ਮੈਡੀਕਲ ਜਾਂਚ, ਫਿਰ ਭੇਜਿਆ ਘਰ

Medical examination of all : ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ‘ਤੇ ਅੱਜ ਯੂਕਰੇਨ ਤੋਂ 144 ਮੁਸਾਫਰਾਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਸਵੇਰੇ 3.12 ਵਜੇ ਪੁੱਜਾ। ਜਹਾਜ ਆਪਣੇ ਨੀਯਤ ਸਮੇਂ ਤੋਂ 2 ਘੰਟੇ ਲੇਟ ਪੁੱਜਾ। ਜਹਾਜ਼ ਵਿਚ ਜ਼ਿਆਦਾਤਰ ਵਿਦਿਆਰਥੀ ਸਨ ਜੋ ਵੱਖ-ਵੱਖ ਸੂਬਿਆਂ ਤੋਂ ਯੂਕਰੇਨ ਪੜ੍ਹਾਈ ਕਰਨ ਲਈ ਗਏ ਹੋਏ ਸਨ। ਸਿਹਤ ਵਿਭਾਗ ਦੀ ਟੀਮ

ਰਾਮਾ ਮੰਡੀ ਰਿਫਾਇਨਰੀ ਟਾਊਨਸ਼ਿਪ ਵਿਚ Corona ਦੀ ਹੋਈ ਐਂਟਰੀ, 1 ਕੇਸ ਆਇਆ ਸਾਹਮਣੇ

Rama Mandi Refinery Township : ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਰਾਮਾ ਮੰਡੀ ਰਿਫਾਇਨਰੀ ਟਾਊਸ਼ਨਸ਼ਿਪ ਵਿਚ ਇਕ ਕੋਰੋਨਾ ਪਾਜੀਟਿਵ ਮਰੀਜ਼ ਪਾਇਆ ਗਿਆ ਹੈ। ਉਕਤ ਪਾਜੀਟਿਵ ਪਾਈ ਗਈ ਔਰਤ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਵਾਪਸ ਪਰਤੀ ਸੀ ਅਤੇ ਉਸ ਨੂੰ ਘਰ ਵਿਚ ਹੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਟਾਊਨਸ਼ਿਪ ਵਿਚ ਏਕਾਂਤਵਾਸ ਕੀਤਾ ਗਿਆ ਸੀ। ਸਿਹਤ

ਕਿਸੇ ਵੀ ਵਿਦੇਸ਼ੀ ਅਨਸਰ ਨੂੰ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵਾਂਗੇ : ਕੈਪਟਨ

We will not allow : ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ’ਤੇ ਵਧਦੇ ਤਣਾਅ ਦਾ ਕੂਟਨੀਤਕ ਤੌਰ ਉਤੇ ਹੱਲ ਕੱਢਣ ਦੀ ਵਕਾਲਤ ਕਰਨ ਦੇ ਨਾਲ ਹੀ ਸ਼ਨੀਵਾਰ ਨੂੰ ਚੀਨ ਨੂੰ ਚਿਤਾਵਨੀ ਦਿੱਤੀ ਕਿ ਉਹ ਭਾਰਤੀ ਸਰਹੱਦ ਅੰਦਰ ਘੁਸਪੈਠ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਦੀ ਇਸ ਧਮਕੀ ਦੇ ਬਾਵਜੂਦ ਭਾਰਤ ਪਿੱਛੇ ਨਹੀਂ ਹਟੇਗਾ।

ਲੌਕਡਾਊਨ ਦਾ ਫੈਸਲਾ ਨੁਕਸਾਨਦਾਇਕ ਸਾਬਤ ਹੋਇਆ : ਮਨਪ੍ਰੀਤ ਬਾਦਲ

Lockdown decision proved : ਕੈਪਟਨ ਜਿੱਥੇ ਆਪਣੇ ਇਸ ਫੈਸਲੇ ਤੋਂ ਬਾਅਦ ਆਪ ਹੀ ਆਪਣੀ ਸਰਕਾਰ ਦੀ ਪਿੱਠ ਥਾਪੜ ਰਹੀ ਹੈ, ਉੱਥੇ ਹੀ ਉਨ੍ਹਾਂ ਦੇ ਖਜ਼ਾਨਾ ਮੰਤਰੀ ਨੇ ਇਹ ਮੰਨਿਆ ਹੈ ਕਿ ਲੌਕਡਾਊਨ ਦਾ ਫੈਸਲਾ ਨੁਕਸਾਨਦਾਇਕ ਸਾਬਿਤ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਵਿਖੇ ਵਪਾਰੀ ਵਰਗ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਪੰਜਾਬ ਅਜਿਹਾ ਸੂਬਾ

ਪੰਜਾਬ ਰੋਡਵੇਜ਼ ਚੱਲ ਰਿਹਾ ਘਾਟੇ ਵਿਚ, ਕੋਰੋਨਾ ਕਰਕੇ ਹਰ ਕੋਈ ਕਰ ਰਿਹੈ ਬੱਸਾਂ ਵਿਚ ਸਫਰ ਕਰਨ ਤੋਂ ਪਰਹੇਜ਼

Punjab Roadways running : ਲੌਕਡਾਊਨ ਕਰਕੇ ਲਗਭਗ ਡੇਢ ਮਹੀਨੇ ਤੋਂ ਬੱਸਾਂ ਤੇ ਰੇਲਗੱਡੀਆਂ ਸਾਰਾ ਕੁਝ ਬੰਦ ਸੀ ਤੇ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਵਲੋਂ ਕੁਝ ਰੂਟ ਦੀਆਂ ਬੱਸਾਂ ਨੂੰ ਚਲਾਉਣ ਦੀ ਇਜਾਜ਼ਤ ਮਿਲੀ ਹੈ ਪਰ ਹੁਣ ਕੋਰੋਨਾ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵਿਚ ਇਸ ਵਾਇਰਸ ਨੂੰ ਲੈ ਕੇ ਇੰਨੀ ਦਹਿਸ਼ਤ ਹੈ

ਬੀਜ ਘਪਲਾ : ਬੀਬਾ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖੀ ਚਿੱਠੀ, CBI ਤੋਂ ਜਾਂਚ ਦੀ ਕੀਤੀ ਮੰਗ

Seed scam: Biba Harsimrat : ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਬੀਜ ਘਪਲੇ ਬਾਰੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਇਸ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਲਈ ਕੇਂਦਰੀ ਟੀਮ ਪੰਜਾਬ ਵਿਚ ਭੇਜੀ ਜਾਵੇ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕਿਹਾ ਕਿ ਕਿਸਾਨਾਂ ਨੂੰ ਬਚਾਉਣ

ਕੈਪਟਨ ਨੇ ਕੋਰੋਨਾ ਕਾਰਨ ਚੀਨ ਤੋਂ ਉਦਯੋਗ ਬਾਹਰ ਲਿਜਾਣ ਬਾਰੇ ਰਾਹ ਦੇਖ ਰਹੀਆਂ ਕੰਪਨੀਆਂ ਨੂੰ ਨਿਵੇਸ਼ ਲਈ ਦਿੱਤਾ ਸੱਦਾ

The captain invited companies : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਕਾਰਗਰ ਕਰਨ ਦੀ ਦਿਸ਼ਾ ਵਲ ਅਗਲੇ ਕੁਝ ਦਿਨਾਂ ਵਿਚ ਉਦਯੋਗਾਂ ਦੇ 100 ਫੀਸਦੀ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਚੀਨ ਤੋਂ ਉਦਯੋਗ ਬਾਹਰ

ਕੋਰੋਨਾ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਜ਼ਰੂਰਤ : ਸਿਹਤ ਮੰਤਰੀ

Domestic flights need : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੁੰਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂ ਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ

ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ 496 ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ

One year extension in : ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਆਧਾਰ ’ਤੇ ਵੱਖ ਵੱਖ ਸ਼੍ਰੇਣੀਆਂ ’ਤੇ ਕੰਮ ਕਰ ਰਹੇ 496 ਦੇ ਕਾਰਜ ਕਾਲ ਵਿੱਚ ਇੱਕ ਸਾਲ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ

ਪੰਜਾਬ ਬੋਰਡ ਦਾ ਐਲਾਨ : 5ਵੀਂ, 8ਵੀਂ ਤੇ 10ਵੀਂ ਜਮਾਤ ਦਾ ਜਲਦੀ ਐਲਾਨਿਆ ਜਾਵੇਗਾ ਨਤੀਜਾ

Punjab Board Announcement : ਲਗਭਗ ਪਿਛਲੇ ਢਾਈ ਮਹੀਨੇ ਤੋਂ ਲੌਕਡਾਊਨ ਕਾਰਨ ਪੰਜਾਬ ਵਿਚ ਬੱਚਿਆਂ ਦੇ ਸਕੂਲਾਂ ਦੇ ਪੇਪਰ ਤੇ ਨਤੀਜੇ ਪੈਂਡਿੰਗ ਪਏ ਹਨ ਪਰ ਹੁਣ ਪੰਜਾਬ ਬੋਰਡ ਵਲੋਂ ਸਕੂਲ ਪ੍ਰੀਖਿਆਵਾਂ ਦਾ ਨਤੀਜਾ ਜਲਦੀ ਜਾਰੀ ਕੀਤਾ ਜਾਵੇਗਾ। ਇਸ ਵਾਰ 5ਵੀਂ, 8ਵੀਂ ਤੇ 10ਵੀਂ ਜਮਾਤ ਦੀ ਨਾ ਤਾਂ ਮੈਰਿਟ ਸੂਚੀ ਜਾਰੀ ਕੀਤੀ ਜਾਏਗੀ ਤੇ ਨਾ ਹੀ ਅੰਕਾਂ

ਤਪਦੀ ਗਰਮੀ ਦਾ ਅਸਰ ਪੈ ਰਿਹਾ ਟੋਲ ਪਲਾਜ਼ਾ ‘ਤੇ, ਵਾਹਨਾਂ ਦੀ ਗਿਣਤੀ 50 ਹਜ਼ਾਰ ਤੋਂ ਘੱਟ ਕੇ ਪੁੱਜੀ 15 ਹਜ਼ਾਰ ਤਕ

Toll plaza affected by : ਗਰਮੀ ਕਾਰਨ ਸ਼ੰਭੂ ਟੋਲ ਪਲਾਜਾ ‘ਤੇ ਵਾਹਨਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ। ਇਸ ਲਈ 14 ਵਿਚੋਂ ਸਿਰਫ 6 ਲਾਈਨਾਂ ਦਾ ਹੀ ਇਸਤੇਮਾਲ ਕੀਤਾ ਜਾ ਰਿਹਾ ਹੈ। ਜ਼ਿਆਦਾਰ ਵਾਹਨ ਸਵੇਰ ਤੇ ਰਾਤ ਦੇ ਸਮੇਂ ਹੀ ਆਪਣਾ ਸਫਰ ਤੈਅ ਕਰ ਰਹੇ ਹਨ। ਪਹਿਲਾਂ ਟੋਲ ਪਲਾਜ਼ਾ ‘ਤੇ ਰੋਜ਼ਾਨਾ 45 ਤੋਂ 50

ਅੰਮ੍ਰਿਤਸਰ ਵਿਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 11 ਮਾਮਲੇ ਆਏ ਸਾਹਮਣੇ

Corona’s wrath does not : ਅੰਮ੍ਰਿਤਸਰ ਵਿਚ ਇਕ ਵਾਰ ਫਿਰ ਕੋਰੋਨਾ ਧਮਾਕਾ ਹੋਇਆ ਹੈ। ਅੱਜ 11 ਨਵੇਂ ਕੋਰੋਨਾ ਪਾਜੀਟਿਵ ਕੇਸ ਸਾਹਮਣੇ ਆਏ ਹਨ। ਕੋਰੋਨਾ ਨੇ ਅੰਮ੍ਰਿਤਸਰ ਨੂੰ ਆਪਣੀ ਲਪੇਟ ਵਿਚ ਪੂਰੀ ਤਰ੍ਹਾਂ ਲਿਆ ਹੋਇਆ ਹੈ ਤੇ ਦਿਨੋ-ਦਿਨ ਇਹ ਆਪਣੇ ਪੈਰ ਪਸਾਰ ਰਿਹਾ ਹੈ। ਅੰਮ੍ਰਿਤਸਰ ਵਿਚ ਹੁਣ ਤਕ 373 ਮਰੀਜ਼ ਕੋਰੋਨਾ ਪਾਜੀਟਿਵ ਦੇ ਪਾਏ ਗਏ ਹਨ

ਜਲੰਧਰ : 7 ਨਵੇਂ Corona Positive ਮਾਮਲਿਆਂ ਦੀ ਹੋਈ ਪੁਸ਼ਟੀ

Jalandhar: 7 new Corona  : ਜਲੰਧਰ ਵਿਚ ਅੱਜ ਫਿਰ ਕੋਵਿਡ-19 ਦੇ 7 ਹੋਰ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਅਕਤੀਆਂ ਦੇ ਸੈਂਪਲ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਮੈਡਕੀਲ ਕਾਲਜ ਵਿਖੇ ਭੇਜੇ ਗਏ ਸਨ ਜਿਨ੍ਹਾਂ ਦੀ ਰਿਪੋਰਟ ਅੱਜ ਆਈ ਹੈ। ਇਸ ਤਰ੍ਹਾਂ ਜਲੰਧਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 246 ਪੁੱਜ ਗਈ ਹਨ ਜਿਨ੍ਹਾਂ ਵਿਚੋਂ ਲਗਭਗ

ਕੈਪਟਨ ਵਲੋਂ ਹੜ੍ਹਾਂ ਦੀ ਰੋਕਥਾਮ ਅਤੇ ਨਾਲਿਆਂ ਦੀ ਸਫਾਈ ਲਈ 55 ਕਰੋੜ ਰੁਪਏ ਦੀ ਰਕਮ ਜਾਰੀ

Captain releases Rs 55 : ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਅਤੇ ਨਾਲਿਆਂ ਦੀ ਸਫਾਈ ਲਈ 55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਕਿ ਹੜ੍ਹਾਂ ਦੀ ਰੋਕਥਾਮ ਲਈ ਸਾਰੇ ਪ੍ਰਬੰਧ ਕਰ ਲਏ ਜਾਣ। ਮੁੱਖ ਮੰਤਰੀ ਨੇ ਵੀਡੀਓ ਕਾਨਫਰਿਸੰਗ